Back
पंजाब में 28 मार्च राज-स्तरीय समारोह, मान और केजरीवाल करेंगे संबोधन
DSDharmindr Singh
Mar 27, 2026 04:20:10
Khanna, Punjab
ਡਿਪਟੀ ਕਮਿਸ਼ਨਰ ਨੇ ਸਰਹਿੰਦ ਅਨਾਜ ਮੰਡੀ ਵਿਖੇ 28 ਮਾਰਚ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਰੋਹ ਦੀ ਤਿਆਰੀਆ ਦਾ ਲਿਆ ਜਾਇਜ਼ਾ\n*ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਅਨਾਜ ਮੰਡੀ ਵਿਖੇ ਜਨਤਕ ਰੈਲੀ ਨੂੰ ਕਰਨਗੇ ਸੰਬੋਧਨ\n\nਫਤਹਿਗੜ੍ਹ ਸਾਹਿਬ, 25 ਮਾਰਚ:\n\n ਸਥਾਨਕ ਨਵੀਂ ਅਨਾਜ ਮੰਡੀ ਵਿਖੇ 28 ਮਾਰਚ ਨੂੰ ਸੂਬੇ ਅੰਦਰ ਨਵੇਂ ਬਣੇ 100 ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਲਈ ਰਾਜ ਪੱਧਰੀ ਸਮਾਗਮ ਹੋ ਰਿਹਾ। ਇਸ ਮੋਕੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸ਼ਿਰਕਤ ਕੀਤੀ ਜਾਵੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਸਰਹਿੰਦ ਅਨਾਜ ਮੰਡੀ ਵਿਖੇ ਸਮਾਗਮ ਦੀਆਂ ਚੱਲ ਰਹੀ ਤਿਆਰੀਆਂ ਦਾ ਜਾਇਜ਼ਾ ਲੈਣ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਅਗੇਤੇ ਪ੍ਰਬੰਧਾਂ ਸਬੰਧੀ ਮੀਟਿੰਗ ਕਰਦਿਆਂ ਦਿੱਤੀ।\n\n ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਸਮਾਂ ਰਹਿੰਦੇ ਆਪਸੀ ਤਾਲਮੇਲ ਨਾਲ ਸਮਾਗ਼ਮ ਦੇ ਸਮੁੱਚੇ ਪ੍ਰਬੰਧਾਂ ਨੂੰ ਨੇਪਰੇ ਚੜ੍ਹਾਉਣ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਕਾਰਜ਼ ਸਾਧਕ ਅਫਸਰ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਸਮਾਗਮ ਵਾਲੀ ਥਾਂ ਅਤੇ ਆਲੇ ਦੁਆਲੇ ਸਫ਼ਾਈ ਕਰਵਾਉਣ ਅਤੇ ਪਾਣੀ ਦਾ ਛਿੜਕਾਅ ਕਰਵਾਉਣ ਲਈ ਹدਾਇਤਾਂ ਕੀਤੀਆਂ। \nਪੀ.ਐਸ.ਪੀ.ਸੀ.ਐਲ ਦੇ ਅਧਿਕਾਰੀਆਂ ਨੂੰ ਨਿਰਵਿਘਨ ਬਿਜਲੀ ਸਪਲਾਈ ਚਾਲੂ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਆਰਜੀ ਟੋਆਇਲਟ, ਬੈਰੀਗੇਟਿੰਗ, ਟੈਂਟ, ਪੀਣ ਵਾਲਾ ਪਾਣੀ, ਫਾਇਰ ਬ੍ਰਿਗੇਡ, ਮੈਡੀਕਲ ਸੁਵਿਧਾਵਾਂ, ਆਰਜੀ ਪਾਰਕਿੰਗ ਆਦਿ ਦੇ ਕੰਮਾਂ ਨੂੰ ਸੁਚਾਰੂ ਤਰੀਕੇ ਨਾਲ ਨੇਪਰੇ ਚੜ੍ਹਾਉਣ ਦੀ ਹਦਾਇਤ ਕੀਤੀ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ASAnmol Singh Warring
FollowMar 27, 2026 05:30:460
Report
RBRohit Bansal
FollowMar 27, 2026 05:00:421029
Report
NSNaresh Sethi
FollowMar 27, 2026 04:48:18962
Report
AZAbhinva zeepunjabi
FollowMar 27, 2026 04:46:22918
Report
KDKuldeep Dhaliwal
FollowMar 27, 2026 04:45:26973
Report
VSVARUN SHARMA
FollowMar 27, 2026 04:22:52978
Report
KSKuldeep Singh
FollowMar 27, 2026 04:04:501051
Report
SBSANJEEV BHANDARI
FollowMar 27, 2026 04:04:221047
Report
KSKuldeep Singh
FollowMar 27, 2026 03:36:351029
Report
AJAnil Jain
FollowMar 27, 2026 02:02:061092
Report
RKRAJESH KATARIA
FollowMar 27, 2026 02:01:45973
Report
AZAbhinva zeepunjabi
FollowMar 27, 2026 01:45:29969
Report
AZAbhinva zeepunjabi
FollowMar 27, 2026 01:31:461083
Report
SBSANJEEV BHANDARI
FollowMar 26, 2026 17:01:061057
Report