Back
समराला जंगल क्षेत्र में लापता युवक की लाश मिली; हत्या या नशे पर जांच
VKVarun Kaushal
Feb 18, 2026 11:00:47
Samrala, Punjab
Samrala
13 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼ ਸਰਹਿੰਦ ਨਹਿਰ ਕ Kinare ਜੰਗਲੀ ਖੇਤਰ ’ਚੋਂ ਮਿਲੀ
ਕਤਲ ਜਾਂ ਨਸ਼ੇ ਨਾਲ ਹੋਈ ਮੌਤ, ਪੁਲਸ ਕਰ ਰਹੀ ਹੈ ਜਾਂਚ
ਸਮਰਾਲਾ ਦਾ ਨਿਵਾਸੀ ਨੌਜਵਾਨ ਕਰਨਵੀਰ ਸਿੰਘ ਜੋ ਕਿ 13 ਦਿਨਾਂ ਤੋਂ ਲਾਪਤਾ ਅੱਜ ਉਸਦੀ ਲਾਸ਼ ਮਾਛੀਵਾੜਾ ਨੇੜ੍ਹੇ ਸਰਹਿੰਦ ਨਹਿਰ ਜੰਗਲੀ ਖੇਤਰ ਵਿਚੋਂ ਮਿਲ ਗਈ ਹੈ। ਨੌਜਵਾਨ ਦੀ ਮਾਤਾ ਅੰਮ੍ਰਿਤਪਾਲ ਕੌਰ ਵਲੋਂ ਪੁਲਸ ਕੋਲ ਗੁੰਮਸ਼ੁਦਗੀ ਦੀ ਰਿਪੋਰਟ ਦਰਜ ਕਰਵਾਈ ਸੀ ਕਿ ਉਸਦਾ ਪੁੱਤਰ ਕਰਨਵੀਰ ਸਿੰਘ ਲੰਘੀ 5 ਫਰਵਰੀ ਤੋਂ ਲਾਪਤਾ ਹੈ। ਰਿਪੋਰਟ ਦਰਜ ਕਰਨ ਤੋਂ ਬਾਅਦ ਪੁਲਸ ਤੇ ਪਰਿਵਾਰਕ ਮੈਂਬਰਾਂ ਵਲੋਂ ਲਾਪਤਾ ਨੌਜਵਾਨ ਦੀ ਤਲਾਸ਼ ਕੀਤੀ ਜਾ ਰਹੀ ਸੀ। ਮੋਬਾਇਲ ਦੀਆਂ ਲੋਕੇਸ਼ਨਾਂ ਅਤੇ ਸੀਸੀਟੀਵੀ ਫੁਟੇਜ ਤੋਂ ਪਤਾ ਲੱਗਾ ਕਿ ਇਹ ਨੌਜਵਾਨ ਆਪਣੇ ਦੋਸਤਾਂ ਨਾਲ ਖਮਾਣੋ ਗਿਆ ਸੀ ਜਿਸ ਤੋਂ ਬਾਅਦ ਲਾਪਤਾ ਹੋ ਗਿਆ। ਪਰਿਵਾਰਕ ਮੈਂਬਰਾਂ ਅਨੁਸਾਰ ਨਸ਼ਾ ਕਰਨ ਦਾ ਆਦੀ ਸੀ ਜੋ 1 ਸਾਲ ਨਸ਼ਾ ਛੁਡਾਓ ਕੇਂਦਰ ਵਿਚ ਵੀ ਦਾਖਲ ਰਿਹਾ ਜੋ ਕੁਝ ਦਿਨ ਪਹਿਲਾਂ ਹੀ ਬਾਹਰ ਆਇਆ ਸੀ। ਪਰਿਵਾਰਕ ਮੈਂਬਰਾਂ ਅਨੁਸਾਰ ਨਸ਼ਾ ਕਰਨ ਦੇ ਦੋਸ਼ ਲਗਾਏ ਕਿ ਉਸਦੀ ਮੌਤ ਹੋ ਗਈ ਜਿਸ ਕਾਰਨ ਲਾਸ਼ ਸਰਹਿੰਦ ਨਹਿਰ ਕਿਨਾਰੇ ਜੰਗਲੀ ਖੇਤਰ ਵਿਚ ਸੁੱਟ ਦਿੱਤੀ ਹੈ। ਪਰਿਵਾਰਕ ਮੈਂਬਰ 2 ਦਿਨ ਤੋਂ ਲਾਸ਼ ਦੀ ਤਲਾਸ਼ ਕਰ ਰਹੇ ਸਨ ਕਿ ਅੱਜ ਕਿਸੇ ਨੇ ਪੁਲਸ ਨੂੰ ਸੂਚਨਾ ਦਿੱਤੀ ਕਿ ਜੰਗਲੀ ਖੇਤਰ ’ਚੋਂ ਬਹੁਤ ਬਦਬੂ ਆ ਰਹੀ ਹੈ ਅਤੇ ਇੱਕ ਵਿਅਕਤੀ ਦੀ ਲਾਸ਼ ਪਈ ਹੈ। ਪੁਲਸ ਤੇ ਪਰਿਵਾਰਕ ਮੈਂਬਰ ਜਦੋਂ ਮੌਕੇ ’ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਇਹ ਲਾਸ਼ ਕਰਨਵੀਰ ਸਿੰਘ ਦੀ ਸੀ ਜੋ ਕਿ ਬੁਰੀ ਤਰ੍ਹਾਂ ਖ਼ਰਾਬ ਹੋ ਚੁੱਕੀ ਸੀ। ਪੁਲਸ ਵਲੋਂ ਲਾਸ਼ ਨੂੰ ਕਬਜੇ ’ਚ ਕਰ ਪੋਸਟ ਮਾਰਟਮ ਲਈ ਭਿਜਵਾ ਦਿੱਤਾ ਗਿਆ। ਦੂਸਰੇ ਪਾਸੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਕਿ ਨੌਜਵਾਨ ਕਰਨਵੀਰ ਸਿੰਘ ਨੂੰ ਕਤਲ ਕੀਤਾ ਗਿਆ ਹੈ ਜਾਂ ਉਸ ਨੂੰ ਨਸ਼ੇ ਦੀ ਓਵਰਡੋਜ ਦੇ ਕੇ ਮਾਰਿਆ ਗਿਆ ਹੈ।
ਇਸ ਲਈ ਪੁਲਸ ਦੋਸ਼ੀਆਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵे।
Byte :- ਬਲਜਿੰਦਰ ਸਿੰਘ ਐਮਸੀ
ਥਾਣਾ ਮੁਖੀ ਸਮਰਾਲਾ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੋਸਟ ਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਕਤਲ ਦਾ ਅਸਲ ਕਾਰਣ ਕੀ ਹੈ ਅਤੇ ਜੋ ਵੀ ਦੋਸ਼ੀ ਹੋਣਗੇ ਉਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
Byte :- ਹਰਵਿੰਦਰ ਸਿੰਘ ਥਾਣਾ ਮੁਖੀ ਸਮਰਾਲਾ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SBSANJEEV BHANDARI
FollowFeb 18, 2026 12:35:140
Report
TBTarsem Bhardwaj
FollowFeb 18, 2026 12:34:590
Report
KSKapil sharma
FollowFeb 18, 2026 12:33:030
Report
SNSUNIL NAGPAL
FollowFeb 18, 2026 12:32:410
Report
0
Report
KBKulbir Beera
FollowFeb 18, 2026 12:17:110
Report
TBTarsem Bhardwaj
FollowFeb 18, 2026 12:04:350
Report
MTManish Thakur
FollowFeb 18, 2026 12:03:450
Report
SSSanjay Sharma
FollowFeb 18, 2026 12:01:130
Report
KCKhem Chand
FollowFeb 18, 2026 11:49:050
Report
SSSanjay Sharma
FollowFeb 18, 2026 11:37:530
Report
PSParambir Singh Aulakh
FollowFeb 18, 2026 11:37:300
Report
BKBIMAL KUMAR
FollowFeb 18, 2026 11:37:090
Report
TBTarsem Bhardwaj
FollowFeb 18, 2026 11:36:470
Report
MSManish Sharma
FollowFeb 18, 2026 11:31:570
Report