Back
कांग्रेस 6 मार्च को चंडीगढ़ में केंद्र के विरोध में बड़ा प्रदर्शन करेगी
KDKuldeep Dhaliwal
Mar 03, 2026 12:00:54
Mansa, Punjab
ਕਾਂਗਰਸ 6 ਮਾਰਚ ਨੂੰ ਚੰਡੀਗੜ੍ਹ ਵਿੱਚ ਸਰਕਾਰ ਦੇ ਖਿਲਾਫ ਕਰੇਗੀ ਵਿਰੋਧ ਪ੍ਰਦਰਸ਼ਨ
ਇੰਡੋ ਯੂਐਸਏ ਡੀਲ ਮਨਰੇਗਾ ਦੇ ਵਿੱਚ ਤਬਦੀਲੀ ਪੰਜਾਬ ਦੇ ਵਿੱਚ ਫਿਰੌਤੀਆਂ ਅਤੇ ਹੋ ਰਹੇ ਕਤਲ ਦੇ ਮਾਮਲੇ ਵਿੱਚ ਪੰਜਾਬ ਕਾਂਗਰਸ ਵੱਲੋਂ 6 ਮਾਰਚ ਨੂੰ ਚੰਡੀਗੜ੍ਹ ਦੇ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਜਿਸ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਤਿਆਰੀਆਂ ਕੀਤੀਆਂ ਜا ਰਹੀਆਂ ਨੇ ਮਾਨਸਾ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਮੀਡੀਆ ਦੇ ਨਾਲ ਗੱਲਬਾਤ ਕੀਤੀ ਤੇ ਕਾਂਗਰਸ ਦੇ ਅਹੁਦੇਦਾਰਾਂ ਦੇ ਨਾਲ ਮੀਟਿੰਗ ਕੀਤੀ。
ਮਾਨਸਾ ਵਿਖੇ ਕਾਂਗਰਸ ਪਾਰਟੀ ਵੱਲੋਂ 6 ਮਾਰਚ ਨੂੰ ਚੰਡੀਗੜ੍ਹ ਵਿਖੇ ਕੀਤੇ ਜਾਣ ਵਾਲੇ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਮੀਟਿੰਗ ਕੀਤੀ ਗਈ ਮੀਟਿੰਗ ਦੀ ਅਗਵਾਈ ਰਾਜਪੁਰਾ ਤੋਂ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਕੀਤੀ ਗਈ ਇਸ ਦੌਰਾਨ ਉਹਨਾਂ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਇੰਡੋ ਯੂਐਸਏ ਡੀਲ ਦਾ ਵਿਰੋਧ ਕੀਤਾ ਜਾ ਰਿਹਾ ਜਿਸ ਨਾਲ ਪੰਜਾਬ ਦੇ ਕਿਸਾਨ ਤੇ ਵੱਡੀ ਮਾਰ ਪਵੇਗੀ ਅਤੇ ਸਾਡੀ ਕਿਸਾਨੀ ਖਤਮ ਹੋ ਜਾਵੇਗੀ ਉਹਨਾਂ ਕਿਹਾ ਕਿ ਮਨਰੇਗਾ ਦੇ ਵਿੱਚ ਕੀਤੀ ਗਈ ਤਬਦੀਲੀ ਦਾ ਵਿਰੋਧ ਕੀਤਾ ਜਾ ਰਿਹਾ ਜਿਸ ਕਾਰਨ ਮਜ਼ਦੂਰ ਦਾ ਚੁੱਲਾ ਤਪਣਾ ਬੰਦ ਹੋ ਜਾਵੇਗਾ ਅਤੇ ਮਜ਼ਦੂਰਾਂ ਨੂੰ ਰੁਜ਼ਗਾਰ ਨਹੀਂ ਮਿਲੇਗਾ ਪੰਜਾਬ ਦੇ ਵਿੱਚ ਰੋਜਾਨਾ ਹੋ ਰਹੇ ਕਤਲ ਅਤੇ ਮੰਗੀਆਂ ਜਾ ਰਹੀਆਂ ਫਿਰੌਤੀਆਂ ਦੇ ਮਾਮਲੇ ਨੂੰ ਲੈ ਕੇ ਵੀ ਕਾਂਗਰਸ ਲਗਾਤਾਰ ਸਰਕਾਰ ਦਾ ਵਿਰੋਧ ਕਰ ਰਹੀ ਹੈ। ਅਤੇ ਪੰਜਾਬ ਦੇ ਵਿੱਚ ਲਾਅ ਐਂਡ ਆਰਡਰ ਦੀ ਕੋਈ ਵੀ ਸਥਿਤੀ ਨਹੀਂ ਹੈ ਹਰ ਦਿਨ ਪੰਜਾਬ ਦੇ ਵਪਾਰੀਆਂ ਦੇ ਅਤੇ ਆਮ ਲੋਕਾਂ ਦੇ ਕਤਲ ਹੋ ਰਹੇ ਨੇ ਪਰ ਉਹਨਾਂ ਨੂੰ ਇਨਸਾਫ ਤੱਕ ਨਹੀਂ ਮਿਲ ਰਿਹਾ ਉਹਨਾਂ ਪੰਜਾਬ ਦੀਆਂ ਔਰਤਾਂ ਦੇ ਨਾਲ ਸਰਕਾਰ ਵੱਲੋਂ ਹਜਾਰ ਰੁਪਏ ਦੇਣ ਦੇ ਵਾਅਦੇ ਤੇ ਵੀ ਬੋਲਦੇ ਹੋਏ ਕਿਹਾ ਕਿ ਸਰਕਾਰ ਦੇ ਚਾਰ ਸਾਲ ਪੂਰੇ ਹੋ ਚੁੱਕੇ ਨੇ ਪਰ ਅਜੇ ਤੱਕ ਔਰਤਾਂ ਦੇ ਨਾਲ ਕੀਤਾ ਵਾਅਦਾ ਪੂਰਾ ਨਹੀਂ ਕੀਤਾ ਔਰਤਾਂ ਦਾ 4 ਸਾਲ ਦਾ 48 ਹਜਾਰ ਰੁਪਏ ਹੋ ਚੁੱਕਿਆ ਹੈ ਪਰ ਸਰਕਾਰ ਔਰਤਾਂ ਦੇ ਨਾਲ ਕੀਤੇ ਵਾਅਦੇ ਨੂੰ ਵੀ ਪੂਰਾ ਨਹੀਂ ਕਰ ਰਹੀ ਅਤੇ ਇਹਨਾਂ ਸਾਰੀਆਂ ਮੰਗਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੱਲੋਂ ਸਰਕਾਰ ਦੇ ਖਿਲਾਫ 6 ਮਾਰਚ ਨੂੰ ਚੰਡੀਗੜ੍ਹ ਦੇ ਵਿੱਚ ਵੱਡਾ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਸਬੰਧੀ ਅੱਜ ਕਾਂਗਰਸ ਪਾਰਟੀ ਦੇ ਅਹੁਦੇਦਾਰਾਂ ਦੇ ਨਾਲ ਮੀਟਿੰਗ ਕੀਤੀ ਜਾ ਰਹੀ ਹੈ ਤਾਂ ਕਿ ਇਸ ਪ੍ਰਦਰਸ਼ਨ ਨੂੰ ਸਫਲ ਬਣਾਇਆ ਜਾ ਸਕੇ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ADAnkush Dhobal
FollowMar 03, 2026 13:30:080
Report
RKRAMAN KHOSLA
FollowMar 03, 2026 13:18:380
Report
SSSanjay Sharma
FollowMar 03, 2026 13:15:370
Report
VKVipan Kumar
FollowMar 03, 2026 13:00:390
Report
SSSanjay Sharma
FollowMar 03, 2026 13:00:08Noida, Uttar Pradesh:दिल्ली में केंद्रीय मंत्री ने राम मोहन नायडू से मुलाकात, पंजाब मंत्री रवजोत सिंह
0
Report
HSHarmeet Singh Maan
FollowMar 03, 2026 12:53:160
Report
RKRAMAN KHOSLA
FollowMar 03, 2026 12:53:050
Report
RMRakesh Malhi
FollowMar 03, 2026 12:46:070
Report
NSNitesh Saini
FollowMar 03, 2026 12:31:180
Report
KSKuldeep Singh
FollowMar 03, 2026 12:21:170
Report
DSDharmindr Singh
FollowMar 03, 2026 12:17:000
Report
SBSANJEEV BHANDARI
FollowMar 03, 2026 12:04:270
Report
TBTarsem Bhardwaj
FollowMar 03, 2026 12:04:120
Report
BNBISHESHWAR NEGI
FollowMar 03, 2026 12:03:460
Report
RBRohit Bansal
FollowMar 03, 2026 12:03:160
Report
