Become a News Creator

Your local stories, Your voice

Follow us on
Download App fromplay-storeapp-store
Advertisement
Back
Mansa151505

ਖੇਤੀ ਮੋਟਰਾਂ ਦੇ ਲੱਗ ਰਹੇ ਬਿਜਲੀ ਕੱਟਾਂ ਤੋਂ ਪਰੇਸ਼ਨ ਕਿਸਾਨਾਂ ਨੇ ਸੰਘਰਸ਼ ਕਰਨ ਦਾ ਕੀਤਾ ਐਲਾਨ

Jul 25, 2024 07:52:18
Mansa, Punjab

ਮਾਨਸਾ ਜ਼ਿਲ੍ਹੇ ਦੇ ਪਿੰਡ ਭੈਣੀਬਾਘਾ ਵਿੱਚ 5 ਦਿਨਾਂ ਤੋਂ ਬਿਜਲੀ ਕੱਟਾਂ ਸਬੰਧੀ ਕਿਸਾਨਾਂ ਨੇ ਇੱਕਠ ਕੀਤਾ, ਇਸ ਦੌਰਾਨ ਕਿਸਾਨ ਆਗੂਆਂ ਮਹਿੰਦਰ ਸਿੰਘ ਭੈਣੀਬਾਘਾ, ਸੁਖਚੈਨ ਸਿੰਘ, ਬਿੰਦਰ ਸਿੰਘ ਨੇ ਕਿਹਾ ਕਿ ਇੱਥੇ ਵੱਡੇ ਪੱਧਰ ’ਤੇ ਬਿਜਲੀ ਕੱਟ ਲੱਗ ਰਹੇ ਹਨ ਅਤੇ ਝੋਨੇ ਵਿੱਚ ਪਾਣੀ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਮਾਨਸਾ ਵਿੱਚ ਖੇਤੀ ਮੋਟਰਾਂ ਦੀਆਂ ਲਾਈਟਾਂ ਸਬੰਧੀ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ, ਕਈ ਦਿਨਾਂ ਤੋਂ ਲਾਈਟਾਂ ਸਿਰਫ਼ ਦੋ ਘੰਟੇ ਹੀ ਆ ਰਹੀਆਂ ਹਨ, ਛੇ ਘੰਟੇ ਬਿਜਲੀ ਕੱਟ ਲੱਗਣ ਦੀ ਗੱਲ ਚੱਲ ਰਹੀ ਹੈ, ਝੋਨੇ ਦੀ ਕਟਾਈ ਦਾ ਸੀਜ਼ਨ ਚੱਲ ਰਿਹਾ ਹੈ।

0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
AAAsrar Ahmad
Jan 02, 2026 02:15:52
Noida, Uttar Pradesh:Punjab Police busts an organised crime gang, arrests 9 accused involved in murder, extortion and target killings and recovered several weapons. Chandigarh (Punjab) [India], January 1 (ANI): In India significant breakthrough, Punjab Police has busted an organised crime gang, arrested nine accused involved in murder, extortion and target killings and recovered several weapons, said Director General of Punjab Police (DGP) Gaurav Yadav on Thursday. According to the preliminary investigation, the accused are part of a well-organised criminal network and were actively planning a serious offence. In a post on X, the DGP wrote, "In a major breakthrough, Patiala Police busts an organised crime gang and arrests 9 accused involved in murder, extortion and target killings. Recovery: 9 pistols (.32 bore) and 1 PX5 pistol (.30 bore). Preliminary investigation reveals that the accused are part of a well-organised criminal network and are actively planning a serious offence." An FIR has been registered and further investigation is underway. PunjabPoliceInd remains firmly committed to crushing organised crime and gangster networks and ensuring peace and security across Punjab," the post added. Earlier on December 31, the Punjab Government's relentless campaign against narcotics reached a new milestone as over 1,000 officers executed multiple raids in a single day. As a part of the de-addiction campaign, the Punjab police convinced 46 individuals to undergo de-addiction treatment and continues its relentless drive against drugs with focused raids, intensive search operations, and sustained awareness initiatives across the state. Continuing the war against drugs, "Yudh Nashian Virudh" waged by Chief Minister Bhagwant Singh Mann to eradicate the drug menace from the state consecutively for the 304th day, Punjab Police conducted raids at 319 locations, leading to the arrest of 113 drug smugglers after registration of 82 first information reports (FIRs) across the state. With this, the total number of drug smugglers arrested has reached 42,480 in 304 days. The raids resulted in the recovery of 455 grams of heroin, 25 kg of poppy husk, 1995 intoxicant tablets/capsules and Rs 54,440 drug money from the possession of arrested drug smugglers.
0
comment0
Report
PSParambir Singh Aulakh
Jan 01, 2026 14:35:11
Amritsar, Punjab:ਸਰਕਾਰ ਸ਼ਰੋਮਣੀ ਕਮੇਟੀ ਦੇ ਮਾਮਲਿਆਂ ਵਿੱਚ ਦਖਲ ਦਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼- ਐਡਵੋਕੇਟ ਧਾਮੀ ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਜਿੱਠੇ ਜਾ ਚੁੱਕੇ ਮਾਮਲੇ ਵਿੱਚ ਪੰਜਾਬ ਸਰਕਾਰ ਸਿਆਸਤ ਕਰਨ ਤੋਂ ਬਾਜ ਆਵੇ ਅਤੇ ਇਸ ਸਬੰਧੀ ਕਰੜੇ ਸੰਘਰਸ਼ ਲਈ ਮਜ਼ਬੂਰ ਨਾ ਕਰੇ。 ਅੰਮ੍ਰਿਤਸਰ, 1 ਜਨਵਰੀ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ‘ਤੇ ਗੰਭੀਰ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ。 ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਬਰਗਾਰੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ‘ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਸਰਕਾਰ ਅਸਫਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ。 ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸਦੀ ਆਜਾਦ ਹੋਂਦ ਹਸਤੀ ਅਤੇ ਸੰਵਿਧਾਨਕ ਮਰਯਾਦਾ ਨੂੰ ਉਲੰਘ ਕੇ ਮਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਕਿ ਕੋਈ ਸਰਕਾਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਨੂੰ ਜਾਣਬੁਝ ਕੇ ਗਲਤ ਰੰਗ ਵਿਚ ਪੇਸ਼ ਕਰਕੇ ਵਾਰਾ ਖਾਂਦੀ ਸਿਆਸਤ ਕਰੇ。
0
comment0
Report
MJManoj Joshi
Jan 01, 2026 12:33:21
Chandigarh, Chandigarh:वेरका मिल्क प्लांट की सोसायटी बंद होने के कारण पशुपालक हुए परेशान. चुनाव के परिणामों का असर गाँव की वेरका सोसाइटी पर पड़ा. रोपड़ ज़िले के हलका चमकौर साहिब के गाँव अमराली की वेरका मिल्क प्लांट की सोसायटी बंद करने के मौखिक आदेश दिए गए हैं जिसके बाद गाँव के पशुपालकों में रोष पाया जा रहा है आज सुबह लगभग सात क्विंटल दूध पशुपालकों का ख़राब हुआ है. वेरका मिल्क प्लांट की सोसाइटी बंद होने से परेशान पशुपालकों की ओर वेरका मिल्क प्लांटी के GM के खिलाफ़ नारेबाज़ी की है. गाँव के लोगों और पशुपालकों ने डाक्टर गुरदीप सिंह, दरशन सिंह संधू, अमरीक सिंह, राजिंदर सिंह, सेक्रेटरी हरमन दीप सिंह ने बताया कि ब्लॉक समिति चुनावों के बाद वेरका दूध सोसायटी बंद करने का राजनीतिक प्रेशर था जिस कारण आज सुबह कहा गया कि दूध नहीं लिया जाएगा जिससे लगभग सात क्विंटल दूध ख़राब होने के कगार पर था. उन्होंने पंजाब के मुख्यमंत्री भगवंत सिंह मान से अपील की है कि जो अधिकारी राजनीतिक दबाव के कारण उनकी रोज़ी रोटी छीन रहे हैं उनके पर कार्रवाई की जाए. वेरका मिल्क सोसाइटी के डायरेक्टर बंत सिंह क्लारा ने कहा कि गाँव की सबसे बड़ी सोसाइटी है जहाँ पर पशुपालक अपना दूध देते हैं अगर इस प्रकार का व्यवहार होगा तो दूर निजी देना पड़ेगा जिससे वेरका मिल्क सोसाइटी को नुक़सान होगा उन्होंने मुख्यमंत्री से इस मामले में हस्तक्षेप करने को कहा है ताकि पशुपालकों के दूध को बचाया जा सके.
0
comment0
Report
RBRohit Bansal
Jan 01, 2026 12:11:08
Chandigarh, Chandigarh:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਖੇਤੀਬਾੜੀ ਨੂੰ ਹੁਲਾਰਾ ਦੇਣ ਲਈ ਏ.ਆਈ. ਦੀ ਵਰਤੋਂ ਕਰੇਗਾ ਪੰਜਾਬ • ਗੁਰਮੀਤ ਖੁੱਡੀਆਂ ਵੱਲੋਂ ਆਈ.ਆਈ.ਟੀ. ਰੋਪੜ ਦੇ ਮਾਹਿਰਾਂ ਨਾਲ ਮੀਟਿੰਗ •ਖੇਤੀਬਾੜੀ ਸੈਕਟਰ ਵਿੱਚ ਏਆਈ-ਅਧਾਰਤ ਸਕਾਰਾਤਮਕ ਬਦਲਾਅ ਲਿਆਉਣ ਵਿੱਚ ਪੰਜਾਬ ਨੂੰ ਮੋਹਰੀ ਬਣਾਉਣ ਬਾਰੇ ਕੀਤਾ ਵਿਚਾਰ-ਵਟਾਂਦਰਾ ਚੰਡੀਗੜ੍ਹ, 1 ਜਨਵਰੀ: ਆਧੁਨਿਕ ਤਕਨਾਲੋਜੀਆਂ ਦੀ ਵਰਤੋਂ ਜ਼ਰੀਏ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਆਈ.ਆਈ.ਟੀ. ਰੋਪੜ ਵਿਖੇ ਸਥਾਪਿਤ ਸੈਂਟਰ ਆਫ਼ ਐਕਸੀਲੈਂਸ (ਸੀਓਈ) ਦੀ ਸਹਾਇਤਾ ਨਾਲ ਖੇਤੀਬਾੜੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏਆਈ) ਨੂੰ ਅਪਨਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ。 ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਪੰਜਾਬ ਭਵਨ ਵਿਖੇ ਇੱਕ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਖੇਤੀਬਾੜੀ ਸੈਕਟਰ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਖੇਤੀਬਾੜੀ ਉਤਪਾਦਨ ਅਤੇ ਟਿਕਾਊ ਵਿਕਾਸ ‘ਚ ਵਾਧੇ ਅਤੇ ਰਾਜ ਦੇ ਕਿਸਾਨਾਂ ਦੀ ਆਮਦਨ ਨੂੰ ਵਧਾਉਣ ਲਈ ਏਆਈ-ਅਧਾਰਤ ਹੱਲਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅਪਨਾਉਣ ਬਾਰੇ ਰੋਡਮੈਪ ਉਲੀਕਣ ਸਬੰਧੀ ਚਰਚਾ ਕੀਤੀ ਗਈ。 ਸ. ਖੁੱਡੀਆਂ ਨੇ ਜ਼ਮੀਨੀ ਪੱਧਰ 'ਤੇ ਕਿਸਾਨਾਂ ਨੂੰ ਠੋਸ ਸਹਾਇਤਾ ਅਤੇ ਢੁਕਵੇਂ ਲਾਭ ਪ੍ਰਦਾਨ ਕਰਨਾ ਯਕੀਨੀ ਬਣਾਉਣ ਲਈ ਉੱਨਤ ਤਕਨਾਲੋਜੀਆਂ ਦੀ ਵਰਤੋਂ ਕਰਨਾ ਸਮੇਂ ਦੀ ਲੋੜ ਹੈ। ਉਨ੍ਹਾਂ ਨੇ ਇਸ ਸਬੰਧੀ ਪਾਇਲਟ ਪ੍ਰੋਜੈਕਟ ਲਾਗੂ ਕਰਨ ਅਤੇ ਜ਼ਿਲ੍ਹਿਆਂ ਵਿੱਚ ਏਆਈ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਸਰੀਕਾਰ ਵੱਲੋਂ ਪੂਰਾ ਸਮਰਥਨ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਆਟੋਮੈਟਿਕ ਵੈਦਰ (ਮੌਸਮ) ਸਟੇਸ਼ਨਾਂ ਦੀ ਸਥਾਪਨਾ, ਫੀਲਡ ਡੇਟਾ ਇਕੱਠਾ ਕਰਨ ਲਈ ਕਿਸਾਨਾਂ ਦੀ ਸ਼ਮੂਲੀਅਤ, ਬਾਗਬਾਨੀ ਕਲੱਸਟਰਾਂ ਨੂੰ ਸਹਾਇਤਾ ਅਤੇ ਏਆਈ-ਅਧਾਰਤ ਪਸ਼ੂਧਨ ਉਤਪਾਦਕਤਾ ਹੱਲਾਂ ਦੇ ਵਿਸਥਾਰ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਵੀ ਦਿੱਤੇ。 ਖੇਤੀਬਾੜੀ ਮੰਤਰੀ ਨੇ ਆਈਆਈਟੀ ਰੋਪੜ ਵੱਲੋਂ ਖੇਤੀ ਸੈਕਟਰ ਵਿੱਚ ਖੇਤੀਬਾੜੀ ਦੇ ਸਹੀ ਢੰਗ-ਤਕੀਕਿਆਂ ਅਤੇ ਏਆਈ ਦੀ ਢੁਕਵੀਂ ਵਰਤੋਂ ਸਬੰਧੀ ਨੈਸ਼ਨਲ-ਲੈਵਲ ਦੇ ਕੋਰਸ ਸ਼ੁਰੂ ਕਰਨ ਦੀ ਪਹਿਲਕਦਮੀ ਦਾ ਵੀ ਸਵਾਗਤ ਕੀਤਾ, ਜਿਸਦਾ ਉਦੇਸ਼ ਨੌਜਵਾਨਾਂ ਦਾ ਹੁਨਰ ਵਿਕਾਸ ਅਤੇ ਸਰਕਾਰੀ ਅਧਿਕਾਰੀਆਂ ਦੇ ਸਮਰੱਥਾ ਨਿਰਮਾਣ ਵਿੱਚ ਵਾਧਾ ਕਰਨਾ ਹੈ। ਪੰਜਾਬ ਦੇ ਵਿਦਿਆਰਥੀਆਂ ਅਤੇ ਅਧਿਕਾਰੀਆਂ ਲਈ ਸੀਟਾਂ ਦਾ ਵਿਸ਼ੇਸ਼ ਰਾਖਵਾਂਕਰਨ ਖੇਤੀਬਾੜੀ-ਤਕਨਾਲੋਜੀ ਵਿੱਚ ਰਾਜ ਦੇ ਮਨੁੱਖੀ ਸਰੋਤ ਅਧਾਰ ਨੂੰ ਹੋਰ ਮਜ਼ਬੂਤ ​​ਕਰੇਗਾ。 ਉਨ੍ਹਾਂ ਕਿਹਾ ਕਿ ਇਹ ਸਹਿਯੋਗ ਪੰਜਾਬ ਨੂੰ ਏਆਈ-ਅਧਾਰਤ ਖੇਤੀਬਾੜੀ ਸੁਧਾਰਾਂ ਦੇ ਖੇਤਰ ਵਿੱਚ ਇੱਕ ਮੋਹਰੀ ਅਤੇ ਮਾਡਲ ਰਾਜ ਵਜੋਂ ਸਥਾਪਿਤ ਕਰੇਗਾ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਸਦਕਾ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਵਿੱਚ ਸਰੋਤ ਕੁਸ਼ਲਤਾ, ਜਲਵਾਯੂ-ਅਨੁਕੂਲਤਾ ਅਤੇ ਟਿਕਾਊ ਵਿਕਾਸ ਵਿੱਚ ਮਹੱਤਵਪੂਰਨ ਵਾਧਾ ਹੋਣ ਦੀ ਉਮੀਦ ਹੈ。 ਮੀਟਿੰਗ ਦੌਰਾਨ ਆਈਆਈਟੀ, ਰੋਪੜ ਦੇ ਐਸੋਸੀਐਟ ਪ੍ਰੋਫੈਸਰ ਡਾ. ਪੁਸ਼ਪੇਂਦਰ ਪੀ ਸਿੰਘ ਨੇ ਸੈਂਟਰ ਆਫ ਐਕਸੀਲੈਂਸ, ਜਿਸ ਲਈ ਭਾਰਤ ਸਰਕਾਰ ਵੱਲੋਂ ਲਗਭਗ 310 ਕਰੋੜ ਰੁਪਏ ਦਾ ਉਪਬੰਧ ਕੀਤਾ ਹੈ, ਦੇ ਅਧੀਨ ਮੁੱਖ ਪਹਿਲਕਦਮੀਆਂ ਬਾਰੇ ਜਾਣੂ ਕਰਵਾਇਆ, ਜਿਸ ਵਿੱਚ ਏਆਈ-ਅਧਾਰਤ ਫਸਲ ਸਲਾਹਕਾਰ ਪ੍ਰਣਾਲੀਆਂ, ਬਹੁ-ਭਾਸ਼ਾਈ ਕਿਸਾਨ ਚੈਟਬੋਟਸ, ਫਸਲਾਂ ਦੇ ਡਿਜੀਟਲ ਟਵਿਨਸ, ਉਪਜ ਅਨੁਮਾਨ ਮਾਡਲ, ਮਿੱਟੀ ਸਿਹਤ ਵਿਸ਼ਲੇਸ਼ਣ, ਮੌਸਮ ਇੰਟੈਲੀਜੈਂਸ ਟੂਲ ਅਤੇ ਸਮਾਰਟ ਪਸ਼ੂਧਨ ਪ੍ਰਬੰਧਨ ਐਪਲੀਕੇਸ਼ਨ ਸ਼ਾਮਲ ਹਨ。 ਇਸ ਮੀਟਿੰਗ ਵਿੱਚ ਖੇਤੀਬਾੜੀ ਵਿਭਾਗ ਦੇ ਸਕੱਤਰ ਸ੍ਰੀ ਅਰਸ਼ਦੀਪ ਸਿੰਘ ਥਿੰਦ, ਐਮਡੀ ਪੰਜਾਬ ਐਗਰੋ ਹਰਗੁਣਜੀਤ ਕੌਰ, ਡਾਇਰੈਕਟਰ ਖੇਤੀਬਾੜੀ ਵਿਭਾਗ ਜਸਵੰਤ ਸਿੰਘ, ਡਾਇਰੈਕਟਰ ਪਸ਼ੂ ਪਾਲਣ ਪਰਮਦੀਪ ਸਿੰਘ ਵਾਲੀਆ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ。
0
comment0
Report
KSKamaldeep Singh
Jan 01, 2026 11:56:12
Chandigarh, Chandigarh:ਪ੍ਰੈਸ ਕਾਨਫਰੰਸ ਸ਼ੁਰੂ ਪਾਰਟੀ ਦੀਆਂ ਗਤੀਵਿਧੀਆਂ ਆਉਣ ਵਾਲੇ ਦਿਨਾਂ ਵਿੱਚ ਤੇਜ਼ ਕਰਨ ਨੂੰ ਲੈ ਕੇ ਵਿਚਾਰ ਕੀਤੀ ਗਈ ਹੈ ਪੰਜਾਬ ਦੇ ਮੁੱਦਿਆਂ ਨੂੰ ਲੋਕਾਂ ਤੱਕ ਕਿਸ ਤਰੀਕੇ ਲੈ ਕੇ ਜਾਣਾ ਇਸ ਤੇ ਵੀ ਵਿਚਾਰ ਕੀਤੀ ਗਈ ਹੈ ਕੇਂਦਰ ਸਰਕਾਰ ਦਾ ਜੋ ਨਿਯਮ ਨਵਾਂ ਆਇਆ ਮਨਰੇਗਾ ਨੂੰ ਲੈ ਕੇ ਇਹ ਬਹੁਤ ਗਲਤ ਹੈ ਪਹਿਲਾਂ ਦੱਸ ਫੀਸਦੀ ਹਿੱਸਾ ਸਟੇਟ ਪਾਉਦੀ ਸੀ ਹੁਣ 40 ਫੀਸਦੀ ਕਰ ਦਿੱਤਾ ਗਿਆ ਹੈ ਸਟੇਟ ਇਸ ਹਲਾਤ ਵਿੱਚ ਨਹੀਂ ਹੈ ਕੀ ਉਹ ਇੰਨਾਂ ਹਿੱਸਾ ਪਾ ਸਕੇ ਮਜ਼ਦੂਰਾਂ ਦੇ ਨਾਲ ਅਸੀਂ ਧੱਕਾ ਨਹੀਂ ਹੋਣ ਦੇਵਾਂਗੇ ਪੰਜਾਬ ਸਰਕਾਰ ਲੈਂਡ ਪੂਲਿੰਗ ਐਕਟ ਲੈ ਆਉਂਦੀ ਹੈ , ਕਦੇ ਬਠਿੰਡੇ ਦੀ ਜਗ੍ਹਾ ਵੇਚਣ ਦੀ ਗੱਲ ਹੁੰਦੀ ਹੈ ਪੰਜਾਬ ਦਾ ਜੰਗਲ ਉਜਾੜਿਆ ਜਾ ਰਿਹਾ ਹੈ ਕੇਂਦਰ ਸਰਕਾਰ ਬਿਜਲੀ ਬਿੱਲ ਲੈ ਕੇ ਆ ਰਹੀ ਹੈ ਉਸ ਦਾ ਸਟੇਟ ਕਿਉਂ ਨਹੀਂ ਵਿਰੋਧ ਕਰ ਰਹੇ ਕੋਹਲੀ ਦੀ ਗਿਰਫਤਾਰੀ ਤੇ ਅਸੀਂ ਜਾਂਚ ਕਰਵਾਈ ਸੀ ਅਕਾਲ ਤਖ਼ਤ ਸਾਹਿਬ ਵੱਲੋਂ, ਐਸ ਜੀ ਪੀ ਸੀ ਵੱਲੋਂ ਕਿਹਾ ਗਿਆ ਸੀ ਕੀ ਅਸੀਂ ਕਾਨੂੰਨੀ ਕਾਰਵਾਈ ਕਰਾਂਗੇ, ਪਰ ਉਸ ਤੋਂ ਬਾਅਦ ਐਸ ਜੀ ਪੀ ਸੀ ਯੂ ਟਰਨ ਮਾਰ ਗਈ, ਇਸ ਤੇ ਕੋਈ ਕਾਰਵਾਈ ਨਹੀਂ ਕੀਤੀ SGPC ਨੇ ਕੋਹਲੀ ਤੇ ਕਾਰਵਾਈ ਨਹੀਂ ਕੀਤੀ ਸੀ ,ਪੰਥਕ ਏਕਤਾ ਲਈ ਅਸੀਂ ਤਿਆਰ ਹਾਂ,
0
comment0
Report
Advertisement
Back to top