Become a News Creator

Your local stories, Your voice

Follow us on
Download App fromplay-storeapp-store
Advertisement
Back
Mansa151505

ਖੇਤੀ ਬਿਜਲੀ ਦੇ ਕੱਟਾਂ ਤੋਂ ਪਰੇਸ਼ਾਨ ਕਿਸਾਨਾਂ ਨੇ ਪਾਵਰਕਾਮ ਐਕਸੀਐਨ ਦਫਤਰ ਦਾ ਕੀਤਾ ਘਿਰਾਓ ਨਾਰੇਬਾਜੀ

Jul 25, 2024 09:56:10
Mansa, Punjab

ਬਿਜਲੀ ਕੱਟਾਂ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਅੱਜ ਮਾਨਸਾ ਵਿੱਚ ਪਾਵਰਕੌਮ ਦੇ ਐਕਸੀਅਨ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਕਿਸਾਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਬਿਨਾਂ ਮੋਟਰ ਤੋਂ ਝੋਨੇ ਦੀ ਲੁਆਈ ਅਤੇ ਨਹਿਰੀ ਪਾਣੀ ਦੇਣ ਦਾ ਦਾਅਵਾ ਕੀਤਾ ਗਿਆ ਹੈ ਅਤੇ ਖੇਤਾਂ ਵਿੱਚ ਬਿਜਲੀ ਦੇ ਵੱਡੇ ਕੱਟ ਲੱਗ ਰਹੇ ਹਨ, ਜਿਸ ਕਾਰਨ ਕਿਸਾਨ ਹਨ ਝੋਨਾ ਬੀਜਣ ਵਿੱਚ ਦਿੱਕਤ ਆ ਰਹੀ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਝੋਨਾ ਬੀਜਿਆ ਹੈ, ਉਨ੍ਹਾਂ ਨੂੰ ਝੋਨੇ ਵਿੱਚ ਪੂਰਾ ਪਾਣੀ ਨਹੀਂ ਮਿਲ ਰਿਹਾ ਕਿਉਂਕਿ ਬਿਜਲੀ ਨਾ ਹੋਣ ਕਾਰਨ ਮੋਟਰਾਂ ਨਹੀਂ ਚੱਲ ਰਹੀਆਂ ਅਤੇ ਕਿਸਾਨਾਂ ਨੂੰ ਡੀਜ਼ਲ ਫੂਕਣਾ ਪੈਂਦਾ ਹੈ।

0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
SNSUNIL NAGPAL
Nov 02, 2025 15:33:34
Fazilka, Punjab:फाजिल्का के सरहदी इलाके में आई बाढ़ ने एक परिवार पर गहरा संकट खड़ा कर दिया। गांव रेते वाली भैणी के इस परिवार ने बाढ़ में अपने पिता को खो दिया, जबकि मां का निधन डेढ़ साल पहले हो चुका था। इन परिस्थितियों को देखते हुए परिवार के बच्चों को केबीसी के दिलजीत दोसांझ एपिसोड में बुलाया गया, जहां उन्हें आर्थिक मदद मिली। गायक दिलजीत दोसांझ ने परिवार को खेती के लिए एक ट्रैक्टर भेंट किया है। कंचन के भाई दविंदर सिंह ने बताया कि बाढ़ के दौरान उनके पिता वजीर सिंह को सांप ने काट लिया था। उन्हें फाजिल्का के सरकारी अस्पताल ले जाया गया, जहां डॉक्टरों ने उन्हें मृत घोषित कर दिया। दविंदर के अनुसार, उनकी माता का निधन करीब डेढ़ वर्ष पहले हो चुका है, और अब बाढ़ ने उनके पिता को भी छीन लिया, जिससे वे अनाथ हो गए। परिवार के पास केवल 3.5 एकड़ जमीन है। वे चार बहन-भाई हैं और सभी अभी पढ़ाई कर रहे हैं। दविंदर सिंह 11वीं कक्षा में हैं, जबकि उनके भाई जसकरण और मनिंदर क्रमशः 9वीं और 10वीं कक्षा के छात्र हैं। उनकी बहन कंचन 12वीं पास कर चुकी हैं और आईटीआई कर रही हैं। परिवार की बिगड़ती आर्थिक स्थिति को देखते हुए, एक निजी संस्था के माध्यम से उन्हें केबीसी में दिलजीत दोसांझ के शो में आमंत्रित किया गया था। वहां दिलजीत दोसांझ ने उन्हें ट्रैक्टर उपहार में दिया, ताकि वे अपनी जमीन को फिर से कृषि योग्य बना सकें और खेती कर सकें। बता दे कि पंजाबी एक्टर और सिंगर दिलजीत दोसांझ 31 अक्टूबर की रात 9 बजे प्रसारित हुए टीवी शो कौन बनेगा करोड़पति (KBC) में नजर आए। अमिताभ बच्चन के सामने हॉट सीट पर बैठे दिलजीत ने 14 सवालों का सही जवाब दिया। इस दौरान दिलजीत ने शो में 50 लाख रुपए जीते हैं। इस पैसे को उन्होंने तुरंत ग्लोबल सिख संस्था के जरिए पंजाब के बाढ़ प्रभावितों के नाम कर दिया।
0
comment0
Report
VSVARUN SHARMA
Nov 02, 2025 15:31:29
Kapurthala, Punjab:ਜ਼ਹਿਰਾਂ ਵਾਲੇ ਖੇਤ ਬੀਜ ਲਏ ਕੋਈ ਕੀਤੀ ਨਾ ਧਰਮ ਵਾਲੀ ਖੇਤੀ ਸੰਤ ਸੀਚੇਵਾਲ ਵੱਲੋਂ ਜ਼ਹਿਰ ਮੁਕਤ ਖੇਤੀ ਕਰਨ ਦਾ ਸੱਦਾ ਤੀਜਾ ‘ਹਰਾ ਨਗਰ ਕੀਰਤਨ’ ਸੀਚੇਵਾਲ ਤੋਂ ਸੁਲਤਾਨਪੁਰ ਲੋਧੀ ਪਹੁੰਚਿਆ ਵੱਡੇ ਪੱਧਰ ਤੇ ਕਿਸਾਨਾਂ ਵੱਲੋ ਇਸ ਵਾਰ ਨਹੀ ਲਗਾਈ ਗਈ ਪਰਾਲੀ ਨੂੰ ਅੱਗ ਸੁਲਤਾਨਪੁਰ ਲੋਧੀ : ਨਗਰ ਕੀਰਤਨ ਦੌਰਾਨ ਵਾਤਾਵਰਨ ਪ੍ਰੇਮੀ ਤੇ ਰਾਜ ਸਭਾ ਮੈਂਬਰ ਸੰਤ ਬਲਬੀਰ sਿੰਘ ਸੀਚੇਵਾਲ ਨੇ ਪੰਜਾਬ ਦੇ ਲੋਕਾਂ ਨੂੰ ਸੱਤਾ ਕਿ ਉਹ ਜ਼ਹਿਰਾਂ ਤੋਂ ਮੁਕਤ ਖੇਤੀ ਕਰਨ ਨੂੰ ਤਰਜੀਹ ਦੇਣ। ਨਿਰਮਲ ਕੁਟੀਆ ਸੀਚੇਵਾਲ ਤੋਂ ਚੱਲਿਆ ਤੀਜਾ ‘ਹਰਾ ਨਗਰ ਕੀਰਤਨ’ ਵੱਖ-ਵੱਖ ਪਿੰਡਾਂ ਵਿੱਚੋਂ ਹੁੰਦਾ ਹੋਇਆ ਦੇਰ ਸ਼ਾਮ ਸੁਲਤਾਨਪੁਰ ਲੋਧੀ ਪਹੁੰਚਿਆ। ਨਗਰ ਕੀਰਤਨ ਦੌਰਾਨ ਪਿੰਡਾਂ ਦੇ ਲੋਕਾਂ ਨੇ ਥਾਂ-ਥਾਂ ਸਵਾਗਤ ਕੀਤਾ ਨਿੱਘਾ ਸਵਾਗਤ ਕੀਤਾ। ਸੰਤ ਸੀਚੇਵਾਲ ਨੇ ਕਿਹਾ ਕਿ ਸ਼੍ਰੀ ਗੁਰੁ ਨਾਨਕ ਦੇਵ ਜੀ ਨੇ ਆਪਣੇ ਜੀਵਨ ਦਾ ਆਖਰੀ ਸਮਾਂ ਕਰਤਾਰਪੁਰ ਵਿੱਚ ਖੇਤੀ ਕਰਦਿਆ ਗੁਜ਼ਾਰਿਆ ਸੀ। ਗੁਰੁ ਸਾਹਿਬ ਨੇ ਆਪਣੀ ਹੱਥੀ ਕਿਰਤ ਕਰਨ ਦਾ ਸੰਕਲਪ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਅੱਜ ਮੁਨਾਫ਼ਾ ਕਮਾਉਣ ਦੀ ਦੌੜ ਵਿੱਚ ਫਸੇ ਮਨੁੱਖ ਨੇ ਫਸਲਾਂ ਨੂੰ ਜ਼ਹਿਰ ਪਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ। ਫਸਲਾਂ ਵਿੱਚ ਪਾਈਆਂ ਜ਼ਹਿਰਾਂ ਮਾਂ ਦੇ ਦੁੱਧ ਤੱਕ ਪਹੁੰਚ ਗਈਆਂ ਹਨ। ਸੰਤ ਸੀਚੇਵਾਲ ਜੀ ਨੇ ਗੁਰੁ ਨਾਨਕ ਦੇਵ ਜੀ ਦੇ ਜੀਵਨ ਦਾ ਫਲਸਲਾ ਸਮਝਾਉਂਦਿਆ ਕਿਹਾ ਕਿ ਗੁਰੁ ਸਾਹਿਬ ਨੇ ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ ਦਾ ਸੁਨੇਹਾ ਦਿੱਤਾ ਸੀ। ਉਨ੍ਹਾਂ ਚਾਰ ਉਦਾਸੀਆਂ ਰਾਹੀ ਦੁਨੀਆਂ ਭਰ ਦਾ ਦੌਰਾ ਕੀਤਾ। ਉੁਨ੍ਹਾਂ ਨੇ ਦੱਸਿਆ ਕਿ ਗੁਰੁ ਸਾਹਿਬ ਦਾ ਸਾਦਗੀ ਵਾਲਾ ਜੀਵਨ ਸੀ ਪਰ ਉਨ੍ਹਾਂ ਦੀ ਸੋਚ ਬ੍ਰਹਿਮੰਡੀ ਸੀ। ਇਸੇ ਲਈ ਉਨ੍ਹਾਂ ਨੇ ਹਵਾ, ਪਾਣੀ ਧਰਤੀ ਦੀ ਗੱਲ ਕਰਕੇ ਇਸ ਸਾਰੇ ਸੰਸਾਰ ਨੂੰ ਇੱਕ ਧਾਗੇ ਵਿੱਚ ਪਰੋ ਦਿੱਤਾ ਸੀ। ਉਹਨਾ ਦੱਸਿਆ ਕਿ ਇਸ ਵਾਰ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਪਰਾਲੀ ਨੂੰ ਅੱਗ ਨਹੀ ਲਗਾਈ ਗਈ ਹੈ। ਇਹ ਇੱਕ ਸ਼ਲਾਘਾਯੋਗ ਕਦਮ ਹੈ ਕਿਉਂਕਿ ਪਰਾਲੀ ਸ਼ਰਾਖ ਨਾੇ ਖੇਤਾਂ ਲਈ ਵਰਦਾਨ ਹੈ。 ਨਗਰ ਕੀਰਤਨ ਦੌਰਾਨ ਸੰਤ ਸੀਚੇਵਾਲ ਨੇ ਸਭ ਤੋਂ ਵਾਧਾ ਧਿਆਨ ਵਾਤਾਵਰਨ ‘ਤੇ ਕੇਂਦਰਿਤ ਕੀਤਾ। ਇੰਨ੍ਹਾਂ ਨਗਰ ਕੀਰਤਨਾਂ ਵਿੱਚ ਵੱਡੀ ਪੱਧਰ ‘ਤੇ ਸ਼ਾਮਿਲ ਹੁੰਦੀਆਂ ਸੰਗਤਾਂ ਵਾਤਾਵਰਨ ਨੁੰ ਸਾਫ ਸੁਥਰਾ ਅਤੇ ਹਰਿਆ-ਭਰਿਆ ਰੱਖਣ ਦਾ ਸੁਨੇਹਾ ਲੈਕੇ ਜਾਂਦੀਆਂ ਹਨ। ਇੰਨਾਂ ਹਰੇ ਨਗਰ ਕੀਰਤਨਾਂ ਨੂੰ ਪੰਜਾਬ ਦੀ ਤਸਵੀਰ ਤੇ ਤਕਦੀਰ ਬਦਲਣ ਵਾਲੇ ਨਗਰ ਕੀਰਤਨਾਂ ਵੱਜੋਂ ਵੀ ਦੇਖਿਆ ਜਾਣ ਲੱਗਾ。 ਇਸ ਨਗਰ ਕੀਰਤਨ ਵਿੱਚ ਇੱਕ ਵੱਡੇ ਟੱਰਕ ‘ਤੇ ਸੀਚੇਵਾਲ ਮਾਡਲ, ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਉਚਾ ਚੁੱਕਣ ਅਤੇ ਪਵਿੱਤਰ ਵੇਈਂਂ ਦੀ ਕਾਰ ਸੇਵਾ ਦੇ 25 ਸਾਲਾਂ ਦੇ ਇਤਿਹਾਸ ਬਾਬਤ ਬਾਖੂਬੀ ਦੱਸਿਆ ਗਿਆ ਸੀ। ਸਕੂਲ ਦੇ ਬੱਚਿਆਂ ਵਲੋਂ ਵੀ ਵਾਤਾਵਰਨ ਦਾ ਸੁਨੇਹਾ ਦਿੰਦੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਇਸ ਨਗਰ ਕੀਰਤਨ ਵਿੱਚ ਸ਼੍ਰੀ ਗੁਰੁ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 5600 ਬੂਟਿਆਂ ਦਾ ਪ੍ਰਸ਼ਾਦ ਵੰਡਿਆ। ਸੀਚੇਵਾਲ ਤੋਂ ਚੱਲੇ ਇਸ ਨਗਰ ਕੀਰਤਨ ਵਿੱਚ ਸੰਗਤਾਂ ਨੇ ਵੱਖ-ਵੱਖ ਪਿੰਡਾਂ ਰਾਹੀ 40 ਕਿਲੋਮੀਟਰ ਦਾ ਲੰਮਾ ਸਫ਼ਰ ਤੈਅ ਕੀਤਾ। ਇਸ ਨਗਰ ਕੀਰਤਨ ਵਿੱਚ ਬੀਬੀਆਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰੀ。 ਸੰਤ ਅਵਤਾਰ ਸਿੰਘ ਯਾਦਗਾਰੀ ਸਕੂਲ ਦੇ ਬੱਚਿਆਂ ਨੇ ਵੀ ਨਗਰ ਕੀਰਤਨ ਦੀਆਂ সੇਵਾਵਾਂ ਵਿੱਚ ਵੱਡਾ ਯੋਗਦਾਨ ਪਾਇਆ। ਸਕੂਲ ਦੇ ਬੱਚਿਆ ਵੱਲੋਂ ਨਗਰ ਕੀਰਤਨ ਦੌਰਾਨ ਪਲਾਸਿਟਕ ਦੀਆਂ ਬੋਤਲਾਂ ਤੇ ਹੋਰ ਰਹਿੰਦ-ਖਹਿੰਦ ਨੂੰ ਨਾਲੋਂ ਨਾਲ ਚੁੱਕਿਆ ਜਾ ਰਿਹਾ ਸੀ। ਸਿਰਸਾ ਤੋਂ ਸੰਤ ਜੀਤ ਸਿੰਘ ਨੇ ਲਿਆ ਹਿੱਸਾ ਬਾਊਪੁਰ ਹੜ੍ਹਾਂ ਦੌਰਾਨ ਕਿਸਾਨਾਂ ਦੀਆਂ ਜ਼ਮੀਨਾਂ ਪੱਧਰੀਆਂ ਕਰਨ ਲਈ 16 ਤੋਂ ਵੱਧ ਟ੍ਰੈਕਟਰ ਲਿਆਂੇ ਸਨ। ਅੱਜ ਵੀ ਸੰਤ ਜੀਤ ਸਿੰਘ ਸੰਗਤਾਂ ਸਮੇਤ ਸਿਰਸਾ ਤੋਂ ਉਚੇਚਾ ਨਗਰ ਕੀਰਤਨ ਵਿੱਚ ਸ਼ਾਮਿਲ ਹੋਣ ਲਈ ਆਏ ਹੋਏ ਹਨ।ਉਨ੍ਹਾਂ ਜਿੱਥੇ ਸ਼ਬਦ ਗੁਰਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਉਥੇ ਹੀ ਦੱਸਿਆ ਕਿ ਸਿਰਸਾ ਤੋਂ ਤਿੰਨ ਪਿੰਡਾਂ ਦੀ ਸੰਗਤ ਆਈਸ । ਹੁਣ ਵੀ ਉਹ ਪ੍ਰੋਗਰਾਮ ਬਣਾ ਰਹੇ ਕਿ ਹੜ੍ਹ ਪ੍ਰਭਾਵਿਤ ਇਲਾਕੇ ਵਿੱਚ ਕਿਸਾਨਾਂ ਦੀ ਕਣਕ ਦੀ ਬਿਜਾਈ ਵਿੱਚ ਮੱਦਦ ਕਰਕੇ ਜਾਣ।
0
comment0
Report
SNSUNIL NAGPAL
Nov 02, 2025 15:17:52
Fazilka, Punjab:जलालाबाद में थाना वैरोका पुलिस ने नशे के खिलाफ कार्यवाही करते हुए बहु और ससुर को गिरफ्तार किया है। जिनसे पुलिस ने 5 हजार 50 नशीली गोलियां बरामद की हैं। इस मामले पर पुलिस ने दोनों को गिरफ्तार कर अदालत में पेश किया तो चार दिन का पुलिस रिमांड मिला। जिनसे अब पूछताछ की जाएगी। फिलहाल पुलिस ने इस मामले में मुकदमा दर्ज कर कार्यवाही शुरू कर दी है। जानकारी देते हुए थाना वैरोका के एसएचओ परमजीत सिंह दरोगा ने बताया कि पुलिस पार्टी गश्त पर थी कि रास्ते में मुखबिर खास की सूचना पर पुलिस ने कार्यवाही करते हुए दो लोगों को गिरफ्तार किया है। जिनसे पांच हजार 50 नशीली गोलियां बरामद हुई हैं। पकड़े गए आरोपियों की पहचान शम्भा सिंह और कुलदीप कौर के रूप में हुई है जो जलालाबाद के गांव काठगढ़ के रहने वाले हैं। और आपस में दोनों का बहु और ससुर का रिश्ता है। फिलहाल पुलिस ने दोनों को गिरफ्तार कर जलालाबाद की अदालत में पेश किया है जहाँ पर अदालत ने आरोपियों को चार दिन के पुलिस रिमांड पर भेज दिया है। एसएचओ परमजीत का कहना है कि अब रिमांड के दौरान दोनों से पूछताछ की जाएगी कि यह नशीली गोलियां कहां से लाते हैं और कहां बेचते हैं, जिसमें न सिर्फ रिकवरी होने की संभावना है बल्कि उनके साथ और कौन-कौन जुड़ा हुआ है इस पर भी कार्यवाही की जाएगी।
0
comment0
Report
NLNitin Luthra
Nov 02, 2025 14:16:28
Batala, Punjab:ਬਟਾਲਾ ਦੇ ਡੇਹਰਾ ਰੋਡ ਤੇ ਚੱਲੀ ਸ਼ਰੇਆਮ ਗੋਲੀ ਜਸਜੀਤ ਚੀਮਾ ਨਾਮ ਦੇ ਵਿਅਕਤੀ ਦੇ ਗੋਲੀ ਲੱਗਣ ਕਾਰਨ ਮੌਕੇ ਤੇ ਹੋਈ ਮੌਤ ਮਿਲੀ ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਜਸਜੀਤ ਆਪਣੇ ਸਾਥੀਆਂ ਦੇ ਨਾਲ ਆਪਣੇ ਘਰ ਜਾ ਰਿਹਾ ਸੀ ਘਰ ਤੋਂ ਕੁਝ ਹੀ ਦੂਰੀ ਤੇ ਕੁਝ ਅਣਪਛਾਤੇ ਲੋਕ ਆਉਂਦੇ ਨੇ ਮੋਟਰਸਾਈਕਲ ਤੇ ਸਵਾਰ ਹੋ ਕੇ ਜੋ ਤਾਬੜ ਤੋੜ ਗੋਲੀਆਂ ਚਲਾਉਂਦੇ ਨੇ ਜਸਜੀਤ ਦੇ ਗੋਲੀਆਂ ਲੱਗੀਆਂ ਤੇ ਮੌਕੇ ਤੇ ਹੀ ਮੌਤ ਹੋ ਗਈ ਜਸਜੀਤ ਦੇ ਪਰਿਵਾਰਿਕ ਮੈਂਬਰਾਂ ਨੇ ਕਿਹਾ ਕਿ ਇਹ ਆਪਣੇ ਦੋਸਤਾਂ ਦੇ ਨਾਲ ਕਿਸੇ ਫੰਕਸ਼ਨ ਤੇ ਗਿਆ ਹੋਇਆ ਸੀ ਜਿੱਥੋਂ ਇਹ ਵਾਪਸ ਆ ਰਿਹਾ ਸੀ ਘਰ ਦੇ ਬਾਹਰ ਪਹੁੰਚਿਆ ਤਾਂ ਇਸ ਦੇ ਗੋਲੀਆਂ ਲੱਗ ਗਈਆਂ ਮੌਕੇ ਤੇ ਪਹੁੰਚੇ ਡੀਐਸਪੀ ਸਿਟੀ ਸੰਜੀਵ ਕੁਮਾਰ ਨੇ ਕਿਹਾ ਕਿ ਹੁਣੇ ਹੁਣੇ ਗੋਲੀ ਦੀ ਘਟਨਾ ਵਾਪਰੀ ਹੈ ਜਾਂਚ ਕਰ ਰਹੇ ਆ ਟੀਮਾਂ ਬਣਾ ਦਿੱਤੀਆਂ ਗਈਆਂ ਨੇ ਬਹੁਤ ਜਲਦ ਦੋਸ਼ੀ ਗ੍ਰਿਫਤ ਵਿੱਚ ਹੋਣਗੇ
0
comment0
Report
PSParambir Singh Aulakh
Nov 02, 2025 14:03:37
Amritsar, Punjab:ਸੁਖਬੀਰ ਸਿੰਘ ਬਾਦਲ ਨੇ ਐਲਾਨਿਆ — ਹਰਜਿੰਦਰ ਸਿੰਘ ਧਾਮੀ ਹੋਣਗੇ ਐਸਜੀਪੀਸੀ ਪ੍ਰਧਾਨ ਦੇ ਚੋਣਾਂ ਲਈ ਉਮੀਦਵਾਰ ਐਸਜੀਪੀਸੀ ਜਨਰਲ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੈਂਬਰਾਂ ਨਾਲ ਮਹੱਤਵਪੂਰਨ ਮੀਟਿੰਗ ਹਰਜਿੰਦਰ ਸਿੰਘ ਧਾਮੀ ਨੇ ਕਿਹਾ — ਗੁਰੂ ਸਾਹਿਬ ਦੀ ਕਿਰਪਾ ਨਾਲ ਮਿਲੀ ਸੇਵਾ, ਵਿਸ਼ਵਾਸ ‘ਤੇ ਪੂਰਾ ਉਤਰਾਂਗਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਐਸਜੀਪੀਸੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ 3 ਨਵੰਬਰ ਨੂੰ ਐਸਜੀਪੀਸੀ ਦਫਤਰ ਵਿਖੇ ਹੋਣ ਵਾਲੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਸਾਲ ਐਸਜੀਪੀਸੀ ਪ੍ਰਧਾਨ ਅਤੇ ਐਗਜ਼ੈਕਟਿਵ ਕਮੇਟੀ ਦੇ ਚੋਣਾਂ ਤੋਂ ਪਹਿਲਾਂ ਉਹ ਸਾਰੇ ਮੈਂਬਰਾਂ ਨਾਲ ਵਿਅਕਤੀਗਤ ਤੌਰ ‘ਤੇ ਮਿਲਦੇ ਹਨ ਤਾਂ ਜੋ ਉਹਨਾਂ ਦੇ ਵਿਚਾਰ ਅਤੇ ਸੁਝਾਅ ਜਾਣ ਸਕਣ। ਉਨ੍ਹਾਂ ਨੇ ਕਿਹਾ ਕਿ ਮੈਂਬਰਾਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੇ ਸਹਿਮਤੀ ਨਾਲ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਐਸਜੀਪੀਸੀ ਪ੍ਰਧਾਨ ਦੇ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਡੇ ਉਮੀਦਵਾਰ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਕਾਰਜਕਾਲ ਦੌਰਾਨ ਧਾਮੀ ਸਾਹਿਬ ਨੇ ਬੇਦਾਗ ਤੇ ਸਮਰਪਿਤ ਸੇਵਾ ਕੀਤੀ ਹੈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮਸਲਿਆਂ ‘ਤੇ ਮਜ਼ਬੂਤੀ ਨਾਲ ਅੱਗੇ ਲੈ ਕੇ ਗਏ ਹਨ। ਉਨ੍ਹਾਂ ਦੇ ਅਨੁਸਾਰ, ਧਾਮੀ ਦੀ ਪ੍ਰਧਾਨਗੀ ਹੇਠ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਤ ਕਈ ਵੱਡੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸਫਲ ਬਣਾਇਆ। ਅਕਾਲੀ ਦਲ ਦੇ ਸੀਨੀਅਰ ਨੇਤਾ ਦਿਲਜੀਤ ਸਿੰਘ ਚੀਮਾ ਨੇ ਇਸ ਮੌਕੇ ‘ਤੇ ਕਿਹਾ ਕਿ ਧਾਮੀ ਸਾਹਿਬ ਇਕ ਬੇਦਾਗ ਅਤੇ ਸੇਵामਈ ਸ਼ਖਸ਼ੀਅਤ ਹਨ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮੂਲ ਸਿਧਾਂਤਾਂ ਅਨੁਸਾਰ ਚਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਇਹ ਫੈਸਲਾ ਬਹੁਤ ਹੀ ਉਚਿਤ ਹੈ ਅਤੇ ਸਾਰੇ ਮੈਂਬਰਾਂ ਨੂੰ ਇਸ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹਨਾਂ ਨੂੰ ਮੁੜ ਇੱਕ ਸਮਰਪਿਤ ਆਗੂ ਦੇ ਰੂਪ ਵਿੱਚ ਧਾਮੀ ਸਾਹਿਬ ਮਿਲ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਪਾਰਟੀ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ, “ਇਹ ਵਾਹਿਗੁਰੂ ਦੀ ਕਿਰਪਾ ਹੈ ਕੇ ਮੈਨੂੰ ਦੁਬਾਰਾ ਸੇਵਾ ਦਾ ਮੌਕਾ ਮਿਲਿਆ ਹੈ। ਇਹ ਭਰੋਸਾ ਮੇਰੇ ਲਈ ਸਨਮਾਨ ਵੀ ਹੈ ਤੇ ਜ਼ਿੰਮੇਵਾਰੀ ਵੀ। ਮੈਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਭਰੋਸੇ ‘ਤੇ ਪੂਰਾ ਉਤਰਾਂ। ਧਾਮੀ ਨੇ ਸਿੱਖ ਸੰਗਤ ਨੂੰ ਬੇਨਤੀ ਕੀਤੀ ਕਿ ਉਹ 23 ਤੋਂ 29 ਨਵੰਬਰ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸਿੱਖ ਇਤਿਹਾਸ ਅਤੇ ਪੰਥਕ ਏਕਤਾ ਦਾ ਪ੍ਰਤੀਕ ਹੋਣਗੇ。
0
comment0
Report
PSParambir Singh Aulakh
Nov 02, 2025 13:53:36
Amritsar, Punjab:ਸੁਖਬੀਰ ਸਿੰਘ ਬਾਦਲ ਨੇ ਐਲਾਨਿਆ — ਹਰਜਿੰਦਰ ਸਿੰਘ ਧਾਮੀ ਹੋਣਗੇ ਐਸਜੀਪੀਸੀ ਪ੍ਰਧਾਨ ਦੇ ਚੋਣਾਂ ਲਈ ਉਮੀਦਵਾਰ ਐਸਜੀਪੀਸੀ ਜਨਰਲ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮੈਂਬਰਾਂ ਨਾਲ ਮਹੱਤਵਪੂਰਨ ਮੀਟਿੰਗ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਐਸਜੀਪੀਸੀ ਦੇ ਮੈਂਬਰਾਂ ਨਾਲ ਇਕ ਮਹੱਤਵਪੂਰਨ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ 3 ਨਵੰਬਰ ਨੂੰ ਐਸਜੀਪੀਸੀ ਦਫਤਰ ਵਿਖੇ ਹੋਣ ਵਾਲੇ ਪ੍ਰਧਾਨ ਦੀ ਚੋਣ ਨੂੰ ਲੈ ਕੇ ਵਿਸਥਾਰ ਨਾਲ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰ ਸਾਲ ਐਸਜੀਪੀਸੀ ਪ੍ਰਧਾਨ ਅਤੇ ਐਗਜ਼ੈਕਟਿਵ ਕਮੇਟੀ ਦੇ ਚੋਣਾਂ ਤੋਂ ਪਹਿਲਾਂ ਉਹ ਸਾਰੇ ਮੈਂਬਰਾਂ ਨਾਲ ਵਿਅਕਤੀਗਤ ਤੌਰ ‘ਤੇ ਮਿਲਦੇ ਹਨ ਤਾਂ ਜੋ ਉਹਨਾਂ ਦੇ ਵਿਚਾਰ ਅਤੇ ਸੁਝਾਅ ਜਾਣ ਸਕਣ। ਉਨ੍ਹਾਂ ਨੇ ਕਿਹਾ ਕਿ ਮੈਂਬਰਾਂ ਨਾਲ ਚਰਚਾ ਤੋਂ ਬਾਅਦ ਉਨ੍ਹਾਂ ਨੇ ਸਹਿਮਤੀ ਨਾਲ ਐਲਾਨ ਕੀਤਾ ਹੈ ਕਿ ਅਕਾਲੀ ਦਲ ਵੱਲੋਂ ਐਸਜੀਪੀਸੀ ਪ੍ਰਧਾਨ ਦੇ ਚੋਣ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਾਡੇ ਉਮੀਦਵਾਰ ਹੋਣਗੇ। ਸੁਖਬੀਰ ਬਾਦਲ ਨੇ ਕਿਹਾ ਕਿ پਿਛਲੇ ਕਾਰਜਕਾਲ ਦੌਰਾਨ ਧਾਮੀ ਸਾਹਿਬ ਨੇ ਬੇਦਾਗ ਤੇ ਸਮਰਪਿਤ ਸੇਵਾ ਕੀਤੀ ਹੈ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮਸਲਿਆਂ ‘ਤੇ ਮਜ਼ਬੂਤੀ ਨਾਲ ਅੱਗੇ ਲੈ ਕੇ ਗਏ ਹਨ। ਉਨ੍ਹਾਂ ਦੇ ਅਨੁਸਾਰ, ਧਾਮੀ ਦੀ ਪ੍ਰਧਾਨਗੀ ਹੇਠ ਕਮੇਟੀ ਨੇ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮੇਤ ਕਈ ਵੱਡੇ ਸਮਾਗਮਾਂ ਨੂੰ ਸ਼ਾਨਦਾਰ ਢੰਗ ਨਾਲ ਸਫਲ ਬਣਾਇਆ। ਅਕਾਲੀ ਦਲ ਸੀਨੀਅਰ ਨੇਤਾ ਦਿਲਜੀਤ ਸਿੰਘ ਚੀਮਾ ਨੇ ਇਸ ਮੌਕੇ 'ਤੇ ਕਿਹਾ ਕਿ ਧਾਮੀ ਸਾਹਿਬ ਇਕ ਬੇਦਾਗ ਅਤੇ ਸੇਵਾਮਈ ਸ਼ਖਸ਼ੀਅਤ ਹਨ ਜਿਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਪੰਥਕ ਮੂਲ ਸਿਧਾਂਤਾਂ ਅਨੁਸਾਰ ਚਲਾਇਆ ਹੈ। ਉਨ੍ਹਾਂ ਨੇ ਕਿਹਾ ਕਿ ਪਾਰਟੀ ਦਾ ਇਹ ਫੈਸਲਾ ਬਹੁਤ ਹੀ ਉਚਿਤ ਹੈ ਅਤੇ ਸਾਰੇ ਮੈਂਬਰਾਂ ਨੂੰ ਇਸ ਮਾਣ ਮਹਿਸੂਸ ਹੋ ਰਿਹਾ ਹੈ ਕਿ ਉਹਨਾਂ ਨੂੰ ਮੁੜ ਇੱਕ ਸਮਰਪਿਤ ਆਗੂ ਦੇ ਰੂਪ ਵਿੱਚ ਧਾਮੀ ਸਾਹਿਬ ਮਿਲ ਰਹੇ ਹਨ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ પਾਰਟੀ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਕਿਹਾ, “ਇਹ ਵਾਹਿਗੁਰੂ ਦੀ ਕਿਰਪਾ ਹੈ ਕਿ ਮੈਨੂੰ ਦੁਬਾਰਾ ਸੇਵਾ ਦਾ ਮੌਕਾ ਮਿਲਿਆ ਹੈ। ਇਹ ਭਰੋਸਾ ਮੇਰੇ ਲਈ ਸਨਮਾਨ ਵੀ ਹੈ ਤੇ ਜ਼ਿੰਮੇਵਾਰੀ ਵੀ। ਮੈਂ ਗੁਰੂ ਸਾਹਿਬ ਅੱਗੇ ਅਰਦਾਸ ਕਰਦਾ ਹਾਂ ਕਿ ਇਸ ਭਰੋਸੇ ‘ਤੇ ਪੂਰਾ ਉਤਰਾਂ। ਧਾਮੀ ਨੇ ਸਿੱਖ ਸੰਗਤ ਨੂੰ ਬੇਨਤੀ ਕੀਤੀ ਕਿ ਉਹ 23 ਤੋਂ 29 ਨਵੰਬਰ ਤੱਕ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਦੇ ਸਮਾਗਮਾਂ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ। ਉਨ੍ਹਾਂ ਨੇ ਕਿਹਾ ਕਿ ਇਹ ਸਮਾਗਮ ਸਿੱਖ ਇਤਿਹਾਸ ਅਤੇ ਪੰਥਕ ਏਕਤਾ ਦਾ ਪ੍ਰਤੀਕ ਹੋਣਗੇ।
0
comment0
Report
Advertisement
Back to top