Back
पंजाब में खसखस की खेती मान्यता के लिए किसान यूनियन ने धरना शुरू किया
KDKuldeep Dhaliwal
Jan 21, 2026 12:48:49
Mansa, Punjab
ਜਵਾਨੀ ਕਿਸਾਨੀ ਨੂੰ ਬਚਾਉਣ ਲਈ ਪੰਜਾਬ ਵਿੱਚ ਖਸਖਸ ਦੀ ਖੇਤੀ ਸ਼ੁਰੂ ਕਰਨ ਦੀ ਮੰਗ
ਖੇਤੀਬਾੜੀ ਵਿਕਾਸ ਬੈਂਕ ਅੱਗੇ10 ਰੋਜ਼ਾ ਧਰਨਾ ਸ਼ੁਰੂ
ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਤੇ ਕਰਜ਼ਾ ਮੁਕਤ ਦੇ ਲਈ ਪੰਜਾਬ ਦੇ ਵਿੱਚ ਖਸਖਸ ਦੀ ਖੇਤੀ ਦੀ ਮਾਨਤਾ ਮਿਲਣੀ ਚਾਹੀਦੀ ਹੈ ਮਾਨਸਾ ਦੀ ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰ ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਹੀਰ ਕੇ ਵੱਲੋਂ 10 ਰੋਜਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ ਇਸ ਧਰਨੇ ਦੇ ਦੌਰਾਨ ਕਿਸਾਨਾਂ ਵੱਲੋਂ ਖਾਸ ਖਾਸ ਦੀ ਖੇਤੀ ਨੂੰ ਪੰਜਾਬ ਵਿੱਚ ਸ਼ੁਰੂ ਕਰਵਾਉਣ ਦੀ ਮੰਗ ਵੀ ਕੀਤੀ ਗਈ ਹੈ।
ਭਾਰਤੀ ਕਿਸਾਨ ਯੂਨੀਅਨ ਏਕਤਾ ਮਾਲਵਾ ਹੀਰਕੇ ਵੱਲੋਂ ਮਾਨਸਾ ਦੇ ਖੇਤੀਬਾੜੀ ਵਿਕਾਸ ਬੈਂਕ ਦੇ ਬਾਹਰ 10 ਰੋਜ਼ਾ ਧਰਨਾ ਪ੍ਰਦਰਸ਼ਨ ਸ਼ੁਰੂ ਕੀਤਾ ਗਿਆ ਹੈ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਕਰਦੇ ਹੋਏ ਪੰਜਾਬ ਸਰਕਾਰ ਤੋਂ ਕਿਸਾਨਾਂ ਨੂੰ ਕਰਜੇ ਤੋਂ ਮੁਕਤ ਕਰਨ ਦੇ ਲਈ ਅਤੇ ਪੰਜਾਬ ਦੀ ਜਵਾਨੀ ਨੂੰ ਬਚਾਉਣ ਦੇ ਲਈ ਪੰਜਾਬ ਦੇ ਵਿੱਚ ਖਸਖਸ ਦੀ ਖੇਤੀ ਨੂੰ ਮਾਨਤਾ ਦੇਣ ਦੀ ਵੀ ਮੰਗ ਕੀਤੀ ਗਈ ਹੈ ਕਿਸਾਨ ਆਗੂਆਂ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਪੰਜਾਬ ਦੇ ਵਿੱਚ ਆਉਣ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਦੀ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਦੇ ਲਈ ਗੁਟਕਾ ਸਾਹਿਬ ਹੱਥ ਚੌਂ ਫੜ ਕੇ ਨਸ਼ਾ ਖਤਮ ਕਰਨ ਦਾ ਵਾਅਦਾ ਕੀਤਾ ਸੀ ਪਰ ਪੰਜਾਬ ਦੇ ਵਿੱਚ ਨਸ਼ਾ ਖਤਮ ਨਹੀਂ ਹੋਇਆ ਅਤੇ ਦੂਸਰੀਆਂ ਸਰਕਾਰਾਂ ਵੱਲੋਂ ਵੀ ਪੰਜਾਬ ਦੀਆਂ ਭਾਵਨਾਵਾਂ ਨਾਲ ਖੇਡ ਕੇ ਸੱਤਾ ਹਾਸਿਲ ਕਰਨ ਲਈ ਪਰ ਪੰਜਾਬ ਦੇ ਵਿੱਚੋਂ ਨਸ਼ੇ ਨੂੰ ਖਤਮ ਕਰਨ ਦੇ ਵਿੱਚ ਅਸਫਲ ਰਹੀਆਂ ਨੇ ਉਹਨਾਂ ਕਿਹਾ ਕਿ ਮੁੱਖ ਮੰਤਰੀ ਭگਵੰਤ ਮਾਨ ਵੀ ਕਿਸਾਨਾਂ ਦੇ ਹਤੈਸ਼ੀ ਕਹਾਉਂਦੇ ਸੀ ਅਤੇ ਕਿਸਾਨਾਂ ਦੀ ਬਾਂਹ ਫੜਨ ਦੀ ਗੱਲ ਕਰਦੇ ਸੀ ਪਰ ਸੱਤਾ ਹਾਸਲ ਕਰਨ ਤੋਂ ਬਾਅਦ ਕਿਸਾਨਾਂ ਦੇ ਲਈ ਕੋਈ ਵੀ ਵੱਡੀ ਰਾਹਤ ਨਹੀਂ ਦੇ ਸਕੇ ਇਸ ਦੌਰਾਨ ਉਹਨਾਂ ਕਿਹਾ ਕਿ ਖੇਤੀਬਾੜੀ ਵਿਕਾਸ ਬੈਂਕ ਵੱਲੋਂ ਨਾ ਤਾਂ ਕਿਸਾਨਾਂ ਨਾਲ ਵਨ ਸੈਟਲਮੈਂਟ ਕੀਤੀ ਜਾ ਰਹੀ ਹੈ ਅਤੇ ਨਾ ਹੀ ਕਿਸਾਨਾਂ ਦਾ ਕਰਜ਼ ਮਾਫ ਕੀਤਾ ਜਾ ਰਿਹਾ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅੱਜ ਦੇ ਧਰਨੇ ਰਾਹੀਂ ਕਿਸਾਨ ਮੰਗ ਕਰ ਰਹੇ ਨੇ ਕਿ ਛੋਟੀ ਕਿਸਾਨੀ ਨੂੰ ਬਚਾਉਣ ਦੇ ਲਈ ਉਹਨਾਂ ਦਾ ਕਰਜ ਮਾਫ ਕੀਤਾ ਜਾਵੇ ਅਤੇ ਪੰਜਾਬ ਦੇ ਵਿੱਚ ਜਵਾਨੀ ਅਤੇ ਕਿਸਾਨੀ ਨੂੰ ਬਚਾਉਣ ਦੇ ਲਈ ਖਾਸ ਖਾਸ ਦੀ ਖੇਤੀ ਸ਼ੁਰੂ ਕਰਵਾਈ ਜਾਵੇ ਤਾਂ ਕਿ ਪੰਜਾਬ ਵਿੱਚ ਨਿੱਤ ਦਿਨ ਮੌਤ ਦੇ ਮੂੰਹ ਵਿੱਚ ਜਾ ਰਹੇ ਨੌਜਵਾਨਾਂ ਦੀਆਂ ਜਾਨਾਂ ਬਚਾਈਆਂ ਜਾ ਸਕਣ ਇਸ ਦੌਰਾਨ ਕਿਸਾਨ ਆਗੂਆਂ ਨੇ ਇਹ ਵੀ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ ਦੇ ਵਿੱਚ ਉਹਨਾਂ ਵੱਲੋਂ ਪੰਜਾਬ ਚੋਂ ਖਸਖਸ ਦੀ ਖੇਤੀ ਕਰਨ ਦੀ ਮੰਗ ਰੱਖੀ ਜਾਵੇਗੀ。
ਬਾਈਟ ਮਲੂਕ ਸਿੰਘ ਹੀਰਕੇ ਪੰਜਾਬ ਪ੍ਰਧਾਨ
ਬਾਈਟ ਗੁਰਪ੍ਰੀਤ ਸਿੰਘ ਸੂਬਾ ਆਗੂ
ਬਾਈਟ ਭੁਪਿੰਦਰ ਸਿੰਘ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
NLNitin Luthra
FollowJan 21, 2026 16:01:430
Report
BSBhushan Sharma
FollowJan 21, 2026 15:37:160
Report
NSNitesh Saini
FollowJan 21, 2026 14:53:420
Report
DSDEVINDER SHARMA
FollowJan 21, 2026 14:52:440
Report
HSHarmeet Singh Maan
FollowJan 21, 2026 14:52:270
Report
MJManoj Joshi
FollowJan 21, 2026 14:51:540
Report
NLNitin Luthra
FollowJan 21, 2026 13:52:310
Report
DSDharmindr Singh
FollowJan 21, 2026 13:52:140
Report
HSHarmeet Singh Maan
FollowJan 21, 2026 13:51:120
Report
DSDEVINDER SHARMA
FollowJan 21, 2026 13:50:550
Report
BSBHARAT SHARMA
FollowJan 21, 2026 13:50:300
Report
TBTarsem Bhardwaj
FollowJan 21, 2026 13:16:060
Report
RKRAJESH KATARIA
FollowJan 21, 2026 12:47:540
Report
VSVARUN SHARMA
FollowJan 21, 2026 12:47:220
Report