Back
पंजाब विधायक ने 50वें वार्ड में आधुनिक खेल मैदान बनाने की घोषणा की
NSNavdeep Singh
Feb 06, 2026 13:18:21
Moga, Punjab
ਵਾਰਡ ਨੰਬਰ 50 ਲੰਡੇ ਕੇ ਵਿਖੇ 1.73 ਕਰੋੜ ਦੀ ਲਾਗਤ ਨਾਲ ਬਣੇਗਾ ਅਧੁਨਿਕ ਖੇਡ ਗਰਾਊਂਡ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵੱਲ ਵੱਡਾ ਕਦਮ ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਰੱਖਿਆ ਨੀਹ ਪੱਥਰ ।
ਵਿਧਾਇਕਾਂ ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਲਈ ਹਰ ਇਕ ਪਿੰਡ ਵਿੱਚ ਇਹੋ ਜਿਹੇ ਗਰਾਉਂਡ ਤਿਆਰ ਕੀਤੇ ਜਾ ਰਹੇ ਹਨ ।
ਇਸ ਗਰਾਊਂਡ ਵਿੱਚ ਫੁੱਟਬਾਲ, ਕ੍ਰਿਕਟ, ਵਾਲੀਬਾਲ ਅਤੇ ਕਬੱਡੀ ਦੇ ਮੈਦਾਨ ਬਣਾਏ ਜਾਣਗੇ। ਇਸਦੇ ਨਾਲ ਹੀ ਬੱਚਿਆਂ ਲਈ ਜਿਮ ਦਾ ਕਮਰਾ, ਵਾਕਿੰਗ ਟਰੈਕ ਅਤੇ ਸੁੰਦਰ ਪਾਰਕ ਵੀ ਤਿਆਰ ਕੀਤਾ ਜਾਵੇਗਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਹੁਣ ਦੂਜੇ ਪੜਾਅ ਵਿੱਚ ਦਾਖਲ ਹੋ ਚੁੱਕੀ ਹੈ। ਇਸਦੇ ਨਾਲ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਕਈ ਸਾਲਾਂ ਬਾਅਦ ਪੰਜਾਬ ਵਿੱਚ ਮੁੜ ਤੋਂ ਖੇਡਾਂ ਨੂੰ ਪ੍ਰੋਤਸਾਹਨ ਮਿਲਿਆ ਹੈ।ਉਨ੍ਹਾਂ ਦੱਸਿਆ ਕਿ “ਖੇਡਾਂ ਵਤਨ ਪੰਜਾਬ ਦੀਆਂ” ਤਹਿਤ ਹਰ ਉਮਰ ਵਰਗ ਲਈ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ, ਜਿਸ ਨਾਲ ਪੰਜਾਬ ਦੇ ਨੌਜਵਾਨ ਸੂਬਾ, ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਆਪਣਾ ਨਾਂ ਰੌਸ਼ਨ ਕਰ ਰਹੇ ਹਨ। ਉਨਾਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸਮੂਹ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕੀਤਾ ਗਿਆ। ਇਹ ਵੀ ਦੱਸਿਆ ਗਿਆ ਕਿ ਇਹ ਪ੍ਰੋਜੈਕਟ ਛੇ ਮਹੀਨਿਆਂ ਦੇ ਅੰਦਰ ਅੰਦਰ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ASAvtar Singh
FollowFeb 06, 2026 14:32:380
Report
KDKuldeep Dhaliwal
FollowFeb 06, 2026 14:31:520
Report
VKVipan Kumar
FollowFeb 06, 2026 14:31:270
Report
SBSANJEEV BHANDARI
FollowFeb 06, 2026 14:18:560
Report
KSKuldeep Singh
FollowFeb 06, 2026 14:18:320
Report
BKBIMAL KUMAR
FollowFeb 06, 2026 14:18:010
Report
TBTarsem Bhardwaj
FollowFeb 06, 2026 14:17:290
Report
PSParambir Singh Aulakh
FollowFeb 06, 2026 13:45:350
Report
KBKulbir Beera
FollowFeb 06, 2026 13:21:050
Report
KCKhem Chand
FollowFeb 06, 2026 13:20:310
Report
DSDharmindr Singh
FollowFeb 06, 2026 13:19:590
Report
KBKulbir Beera
FollowFeb 06, 2026 13:06:450
Report
KSKuldeep Singh
FollowFeb 06, 2026 12:53:280
Report
ADAnkush Dhobal
FollowFeb 06, 2026 12:33:370
Report