140603
ਭਾਰਤੀ ਕਿਸਾਨ ਯੂਨੀਅਨ ਪੁਆਧ ਵੱਲੋਂ ਜ਼ੀਰਕਪੁਰ ਚ ਕੰਗਨਾ ਰਨੌਤ ਦੇ ਖਿਲਾਫ ਪ੍ਰਦਰਸ਼ਨ
Zirakpur, Punjab:ਵਿਵਾਦਿਤ Queen ਕੰਗਨਾ ਰਨੌਤ ਦੇ ਵਿਵਾਦਿਤ ਬਿਆਨ ਅਤੇ ਫਿਲਮ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ ਪੁਆਧ ਦੇ ਸੂਬਾ ਪ੍ਰਧਾਨ ਤਰਲੋਚਨ ਸਿੰਘ ਅਤੇ ਜਨਰਲ ਸਕੱਤਰ ਰੁਸਤਮ ਅਲੀ ਦੀ ਅਗਵਾਈ ਵਿੱਚ ਜ਼ੀਰਕਪੁਰ ਦੇ ਪਟਿਆਲਾ ਚੌਂਕ ਵਿੱਚ ਮੁਜਾਹਰਾ ਕੀਤਾ ਗਿਆ। ਕੰਗਨਾ ਰਨੌਤ ਦੇ ਵਿਵਾਦਿਤ ਬਿਆਨਾਂ ਅਤੇ ਉਸਦੀ ਰਿਲੀਜ਼ ਹੋਣ ਵਾਲੀ ਫਿਲਮ ਉੱਤੇ ਤਿੱਖੇ ਸ਼ਬਦੀ ਵਾਰ ਕੀਤੇ ਅਤੇ ਕਿਹਾ ਕਿ ਇਸ ਦੇ ਉੱਤੇ ਪਰਚਾ ਦਰਜ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ ਤੇ ਨਾਲ ਹੀ 31 ਅਗਸਤ ਨੂੰ ਕਿਸਾਨਾਂ ਦੇ ਸੰਘਰਸ਼ ਦੇ 200 ਦਿਨ ਪੂਰੇ ਹੋਣ ਤੇ ਹੋਣ ਵਾਲੀ ਮਹਾਰੈਲੀ ਦੌਰਾਨ ਵੱਡੀ ਗਿਣਤੀ ਵਿਚ ਕਿਸਾਨ ਭਰਾਵਾਂ ਨੂੰ ਪਹੁੰਚਣ ਦੀ ਅਪੀਲ ਕੀਤੀ।0
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
PM मोदी से मुलाकात के बाद तरलोचन सिंह बोले- पंजाब पर चिंता और विकास
Noida, Uttar Pradesh:दिल्ली प्रधानमंत्री मोदी से मुलाकात के बाद zee मीडिया से बोले सरदार तरलोचन सिंह प्रधानमंत्री ने मुझसे परिवार सहित मुलाकात की है मै और प्रधानमंत्री मोदी तब से इकट्ठे थे जब वो पंजाब और फिर हरियाणा के प्रभारी थे PM मोदी ने पंजाब को लेकर चिंता जताई, पंजाब की इमेज गलत बन रही है - तरलोचन सिंह पंजाब में तरक्की करने वाली कोई सरकार आए ये प्रधानमंत्री ने कहा पंजाब को लेकर मेरा मन से लगाव है , मैं दिखावा नहीं करता ये प्रधानमंत्री ने कहा सिक्खों के लिए उनकी जो कमिटमेंट है वो दोहराई करतारपुर कॉरिडोर खोलना चाहिए मैं भी चाहता हूं पंजाब सरकार ने मता भी पास किया लेकिन पहले पाकिस्तान की तरफ से अमन शांति तो आए0
0
Report
विजिलेंस ने बीकर्म माजिथिया के खिलाफ आय से अधिक संपत्ति मामले में मामला दर्ज किया
Noida, Uttar Pradesh:विजिलेंस ने बीकर्म माजिथिया के खिलाफ आय से अधिक संपत्ति मामले के तहत मामला दर्ज किया। 2-3-2017 से 31-3-2017 तक के समय को इसमें शामिल किया गया है। आज सप्लीमेंट चालान पेश किया गया। कई कंपनियों के नाम इसमें आए हैं। हरप्रीत गुलाटी और अन्य के नाम भी सामने आए हैं। सुरेआ और अन्य कंपनी में फंड के लेनदेन का मामला है। कोई भी व्यक्ति बतौर कैबिनेट सदस्य और सुखबीर बादल के रिश्तेदार होने के नाते पैसे एकत्र करने की बात उठी है। आज देश के भीतर नशे का गंदा कारोबार गुजरात के रास्ते फैल रहा है। बीकर्म माजिथिया ने नशे के पैसे के साथ यह सब किया है, इसलिए यह मामला आय से अधिक संपत्ति के मामले के तौर पर है। बीजेपी के ट्विटर जवाब में कहा गया है कि हमारी यात्राओं को रोकने के लिए कदम उठाए गए हैं ताकि हमारे बुजुर्ग बाहर जाकर दर्शन कर सकें, यह सच नहीं है;हमारी सख्तियाँ गलत इस्तेमाल हो रहीं हैं, लेकिन हम अपनी यात्रा जारी रखेंगे.0
0
Report
ECI टीम पंजाब के जिलों के DC-SSP से चुनाव तैयारी समीक्षा कर रही है
Chandigarh, Chandigarh:ECI Team Punjab ke jilo ke DC-SSP se chunav taiyari samiksha kar rahi hai.0
0
Report
Advertisement
पंजाब में 736 करोड़ के नशा केस के बाद अमित शाह से गठबंधन
Noida, Uttar Pradesh:जिसने पंजाब में 736 करोड़ रुपए का नशा बेचकर वो पैसे अपने बैंकों में जमा करवाये, अमित शाह जी उसके साथ गठबंधन करके पंजाब को फिर से नशे में डुबोने की तैयारी कर रहे हैं। क्या अब गुजरात के रास्ते नशा लाकर पंजाब में बेचा जाएगा? पंजाबी ये बिल्कुल नहीं होने देंगे।0
0
Report
भाजपा ने मध्य प्रदेश से हार्दीक पुरी को राज्यसभा के लिए उम्मीदवार घोषित किया
Noida, Uttar Pradesh:hardeep puri को एमपी से राज्यसभा उम्मीदवार बनाया है भाजपा ने0
0
Report
धामी ने मना में पुलिस दबंगई की कड़ी निंदा; नशे के खिलाफ सरकार पर सवाल
Noida, Uttar Pradesh:ਪ੍ਰੈੱਸ ਨੋਟ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮਾਨਸਾ ਵਿਚ ਪੁਲਿਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ - ਸਰਕਾਰ ਨਸ਼ਿਆਂ ਦੇ ਮੁੱਦੇ ’ਤੇ ਲੋਕਾਂ ਦੀ ਆਵਾਜ਼ ਦਬਾਉਣ ਦੀ ਬਜਾਏ ਨਸ਼ਿਆਂ ਦੇ ਖਾਤਮੇ ਵੱਲ ਧਿਆਨ ਦੇਵੇ- ਐਡਵੋਕੇਟ ਧਾਮੀ ਅੰਮ੍ਰਿਤਸਰ, 28 ਅਕਤੂਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮਾਨਸਾ ਵਿਖੇ ਨਸਿਆਂ ਖ਼ਿਲਾਫ਼ ਰੋਸ਼ ਪ੍ਰਦਰਸਨ ਕਰ ਰਹੇ ਲੋਕਾਂ 'ਤੇ ਪੁਲਿਸ ਵੱਲੋਂ ਕੀਤੇ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਪਿੰਡ ਭੰਮੇ ਕਲਾਂ ਦੇ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਉਸ ਦੀ ਮ੍ਰਿਤਕ ਦੇਹ ਨੂੰ ਪੁਲਿਸ ਵੱਲੋਂ ਪਰਿਵਾਰ ਅਤੇ ਪਿੰਡ ਵਾਸੀਆਂ ਤੋਂ ਜਬਰੀ ਲਿਜਾਣ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਮਾਨਸਾ ਧਰਨੇ ਵਿੱਚ ਪੁਲਿਸ ਵੱਲੋਂ ਧੱਕਾ ਕਰਦਿਆਂ نੌਜਵਾਨਾਂ ਨੂੰ ਗ੍ਰਿਫਤਾਰ ਕਰਨ ਅਤੇ ਇਸ ਸਮੇਂ ਸਿੱਖਾਂ ਦੀਆਂ ਦਸਤਾਰਾਂ ਦੀ ਬੇਅਬਦੀ ਕਰਨ ਦਾ ਵੀ ਸਖ਼ਤ ਨੋਟਿਸ ਲਿਆ ਹੈ。 ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਮਾਨਸਿਕਤਾ ਉਸ ਦੀ ਪੰਜਾਬ ਅਤੇ ਸਿੱਖ ਵਿਰੋਧੀ ਸੋਚ ਦਾ ਪ੍ਰਗਟਾਅ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਜਾ ਰਹੀਆਂ ਜਾਨਾਂ ਪੰਜਾਬ ਲਈ ਬੇਹੱਦ ਚਿੰਤਾਜਨਕ ਹਨ ਅਤੇ ਅਜਿਹੇ ਦੁਖਦਾਈ ਸਮੇਂ ਵਿੱਚ ਪੀੜਤ ਪਰਿਵਾਰ ਨਾਲ ਹਮਦਰਦੀ ਅਤੇ ਸੰਵੇਦਨਸ਼ੀਲਤਾ ਨਾਲ ਪੇਸ਼ ਆਉਣ ਦੀ ਬਜਾਏ ਸਰਕਾਰ ਤਾਨਾਸ਼ਾਹੀ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੁਲਿਸ ਵੱਲੋਂ ਕੀਤੀ ਗਈ ਇਸ ਹਰਕਤ ਦੀ ਨਿਰਪੱਖ ਜਾਂਚ ਹੋਣੀ ਚਾਹੀਦੀ ਹੈ ਤਾਂ ਜੋਂ ਇਹ ਸਾਹਮਣੇ ਆ ਸਕੇ ਕਿ ਇਹ ਕਾਰਵਾਈ ਕਿਸ ਦੇ ਹੁਕਮਾਂ ’ਤੇ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਸਭ ਤੋਂ ਵੱਡੀ ਲੋੜ ਹੈ। ਜੇਕਰ ਕੋਈ ਪਰਿਵਾਰ ਆਪਣੇ ਜੀਅ ਨੂੰ ਨਸ਼ਿਆਂ ਕਾਰਨ ਗੁਆ ਬੈਠਦਾ ਹੈ ਤਾਂ ਉਸ ਦੇ ਦੁੱਖ ਨੂੰ ਸਮਝਣ ਅਤੇ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਹੱਲ ਕਰਨ ਦੀ ਬਜਾਏ ਸਰਕਾਰ ਵੱਲੋਂ ਅਜਿਹੇ ਮਾਮਲਿਆਂ ਨੂੰ ਧੱਕੇ ਨਾਲ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਸੰਘਰਸ਼ ਕਰ ਰਹੇ ਲੋਕਾਂ ਦੀ ਗੱਲ ਸੁਣਨਾ ਅਤੇ ਪੰਜਾਬ ਦੀ ਜਵਾਨੀ ਨੂੰ ਇਸ ਲਾਹਨਤ ਤੋਂ ਬਚਾਉਣਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ ਪਰ ਸਰਕਾਰ ਲੋਕਾਂ ਦੀ ਅਵਾਜ਼ ਨੂੰ ਦਬਾਉਣ ਲਈ ਪੁਲਿਸ ਤੰਤਰ ਦੀ ਦੁਰਵਰਤੋਂ ਕਰ ਰਹੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਤਾਨਾਸ਼ਾਹੀ ਰਵੱਈਆ ਠੀਕ ਨਹੀਂ ਹੈ ਅਤੇ ਪੰਜਾਬ ਦੇ ਲੋਕ ਇਸ ਨੂੰ ਬਰਦਾਸ਼ਤ ਨਹੀਂ ਕਰਨਗੇ。0
0
Report
Advertisement
ह Himachal में ठोस अपशिष्ट प्रबंधन बेहतर बनाने के लिए प्रोजेक्ट सर्कुलर भारत का प्रशिक्षण
Shimla, Himachal Pradesh:हिमाचल प्रदेश में सॉलिड वेस्ट मैनेजमेंट को मजबूत करने के लिए शहरी विकास विभाग और हिंदुस्तान यूनिलीवर लिमिटेड (एचयूएल) की संयुक्त पहल प्रोजेक्ट सर्कुलर भारत के तहत प्रदेशस्तरीय क्षमता संवर्धन कार्यक्रम शुरू किया गया है। इसके तहत प्रदेश के सभी शहरी स्थानीय निकायों के निर्वाचित जनप्रतिनिधियों और प्रशासनिक अधिकारियों को ठोस अपशिष्ट प्रबंधन नियम, 2026 के संबंध में प्रशिक्षण दिया जाएगा। इसका उद्देश्य शहरी निकायों में प्रभावी, समावेशी और पर्यावरण के अनुकूल अपशिष्ट प्रबंधन व्यवस्था को बढ़ावा देना है। प्रशिक्षण कार्यक्रमों के माध्यम से जनप्रतिनिधियों और अधिकारियों की क्षमता बढ़ाई जाएगी, ताकि वे अपने-अपने क्षेत्रों में ठोस अपशिष्ट प्रबंधन से जुड़े नियमों को प्रभावी तरीके से लागू कर सकें।0
0
Report
राजा वड़िंग ने पंजाब में फसल नुकसान के मुआवजे और कानून-व्यवस्था पर सवाल उठाए
Noida, Uttar Pradesh:ਗੜੇਮਾਰੀ ਕਾਰਨ ਖਰਾਬ ਫਸਲਾਂ ਦੇ ਮੁਆਵਜੇ ਸਬੰਧੀ ਕਿਸਾਨਾਂ ਦੇ ਵਫ਼ਦ ਨੂੰ ਨਾਲ ਲੈ ਡੀ ਸੀ ਨੂੰ ਮਿਲੇ ਰਾਜਾ ਵੜਿੰਗ - ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਚੁਕੇ ਸਵਾਲ ਐਂਕਰਲਿੰਕ- ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਦੇ ਵਧੀਕ ਡਿਪਟੀ ਕਮਿਸ਼نਰ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਗਿੱਦੜਬਾਹਾ ਅਤੇ ਸ੍ਰੀ ਮੁਕਤਸਰ ਸਾਹਿਬ ਹਲਕਿਆਂ ਦੇ ਕਿਸਾਨਾਂ ਦਾ ਵف਼ਦ ਵੀ ਮੌਜੂਦ ਸੀ। ਉਨ੍ਹਾਂ ਨੇ ਕਿਸਾਨਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਲਦ ਮੁਆਵਜ਼ਾ ਦੇਣ ਦੀ ਮੰਗ ਉਠਾਈ। ਵੀ ਓ - ਸ੍ਰੀ ਮੁਕਤਸਰ ਸਾਹਿਬ ਵਿਖੇ ਵਧੀਕ ਡਿਪਟੀ ਕਮਿਸ਼ਨਰ ਡੈਵੀ ਗੋਇਲ ਨਾਲ ਮੁਲਾਕਾਤ ਉਪਰੰਤ ਦਫ਼ਤਰ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਕਿਸਾਨਾਂ ਦੀਆਂ ਫ਼ਸਲਾਂ ਦੇ ਨੁਕਸਾਨ ਸਬੰਧੀ ਅਜੇ ਤੱਕ ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਨਹੀਂ ਹੋ ਰਹੀ, ਜਿਸ ਕਾਰਨ ਕਿਸਾਨਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਕਟਾਈ ਅਤੇ ਅਗਲੇ ਖੇਤੀਬਾੜੀ ਕਾਰਜਾਂ ਨੂੰ ਲੈ ਕੇ ਵੀ ਕਿਸਾਨਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਗਿਰਦਾਵਰੀ ਜਲਦ ਕਰਵਾਈ ਜਾਵੇ ਅਤੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ। ਇਸ ਸਬੰਧੀ ਉਨ੍ਹਾਂ ਪੰਜਾਬ ਸਰਕਾਰ ਦੇ ਮੁੱਖ ਸਕੱਤ ਨਾਲ ਵੀ ਗੱਲਬਾਤ ਕੀਤੀ। ਮਾਨਸਾ ਵਿੱਚ ਬੀਤੇ ਦਿਨੀਂ ਵਾਪਰੀ ਘਟਨਾ ਸਬੰਦھي ਰਾਜਾ ਵੜਿੰਗ ਨੇ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ سੂਬੇ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਚਿੰਤਾਜਨਕ ਹੈ ਅਤੇ ਸਰਕਾਰ ਇਸ ਮਾਮਲੇ ਵਿੱਚ ਫੇਲ੍ਹ ਸਾਬਤ ਹੋ ਰਹੀ ਹੈ। ਪੰਜਾਬ ਵਿੱਚ ਨਸ਼ਿਆਂ ਕਾਰਨ ਨੌਜਵਾਨਾਂ ਦੀਆਂ ਹੋ ਰਹੀਆਂ ਮੌਤਾਂ ਬਾਰੇ ਗੱਲ ਕਰਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਵਿੱਚ ਚਿੱਟੇ ਦਾ ਮੁੱਦਾ ਸਾਹਮਣੇ ਆਇਆ ਸੀ ਅਤੇ ਹੁਣ ‘ਜ਼ੋਂਬੀ’ ਨਾਮਕ ਨਵੇਂ ਨਸ਼ੇ ਬਾਰੇ ਵੀ ਚਰਚਾ ਹੋ ਰਹੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਠੋਸ ਅਤੇ ਪ੍ਰਭਾਵਸ਼ਾਲੀ ਰਣਨੀਤੀ ਬਣਾਉਣ ਦੀ ਲੋੜ ਹੈ। 253 ਅਧਿਆਪਕਾਂ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਮਾਮਲੇ ’ਤੇ ਬੋਲਦਿਆਂ ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਅਧਿਆਪਕਾਂ ਨੂੰ ਨੌਕਰੀ ਤੋਂ ਹਟਾਉਦੀ ਹੈ ਤਾਂ ਕਾਂਗਰਸ ਦੀ ਸਰਕਾਰ ਬਣਨ ’ਤੇ ਉਨ੍ਹਾਂ ਨੂੰ ਮੁੜ ਨੌਕਰੀ ’ਤੇ ਰੱਖਣ ਬਾਰੇ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਹਾ ਲੋਕ ਇਸ ਸਰਕਾਰ ਨੂੰ ਹੀ ਚੱਲਦਾ ਕਰ ਦੈਣਗੇ। ਅਮਰਿਤਾ ਵੜਿੰਗ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਚੋਣ ਲੜਣ ਦੇ ਸਵਾਲ ਤੇ ਰਾਜਾ ਵੜਿੰਗ ਨੇ ਕਿਹਾਚੋਣਾਂ ਦੌਰਾਨ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਮੁੱਦੇ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਅੰਤਿਮ ਫ਼ੈਸਲਾ ਪਾਰਟੀ ਹਾਈਕਮਾਂਡ ਵੱਲੋਂ ਹੀ ਲਿਆ ਜਾਵੇਗਾ।0
0
Report
मानसा में इन्साफ मोर्चे के दौरान किसानों को रास्ते में रोककर ट्रक लगाकर नाकाबंदी
Noida, Uttar Pradesh:ਮਾਨਸਾ ਵਿਖੇ ਬਰਨਾਲਾ ਕੈਂਚੀਆਂ ਤੇ ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿੱਚ ਜਾ ਰਹੇ ਕਿਸਾਨਾਂ ਨੂੰ ਮਾਨਸਾ ਪੁਲਿਸ ਵੱਲੋਂ ਰਾਸਤੇ ਦੇ ਵਿੱਚ ਟਰੱਕ ਲਗਾ ਕੇ ਰੋਕਿਆ ਪੁਲਿਸ ਨੇ ਕੀਤੀ ਨਾਕਾਬੰਦੀ0
0
Report
Advertisement
बादल की पंजाब की कानून-व्यवस्था पर बड़ा सवाल, चुनाव जल्दी कराओ आंदोलन
Chandigarh, Chandigarh:ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਚੁੱਕੇ ਸਵਾਲ, ਜਲਦੀ ਚੋਣਾਂ ਕਰਵਾਉਣ ਦੀ ਕੀਤੀ ਮੰਗ 1. ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਪੁਲਿਸ ਆਪਣੇ ਪੱਧਰ ’ਤੇ ਕੰਮ ਕਰ ਰਹੀ ਹੈ ਅਤੇ ਸਰਕਾਰ ਦਾ ਕੋਈ ਸਪੱਸ਼ਟ ਕਮਾਂਡ ਸਿਸਟਮ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਪੰਜਾਬ ਦੀ ਜ਼ਜਹੀ ਸਥਿਤੀ ਨਹੀਂ ਦੇਖੀ। ਉਨ੍ਹਾਂ ਮੌਜੂਦਾ ਸਰਕਾਰ ਨੂੰ ਬਦਲਣ ਦੀ ਲੋੜ ਦੱਸਦਿਆਂ ਕਿਹਾ ਕਿ ਇਸ ਨਾਲ ਹੀ ਪੰਜਾਬ ਨੂੰ ਬਚਾਇਆ ਜਾ ਸਕਦਾ ਹੈ。 2. ਚੋਣ ਕਮਿਸ਼ਨ ਤੋਂ ਜਲਦੀ ਚੋਣਾਂ ਕਰਵਾਉਣ ਦੀ ਮੰਗ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਜਲਦੀ ਤੋਂ ਜਲਦੀ ਚੋਣ ਜ਼ਾਬਤਾ ਲਾਗੂ ਕਰਕੇ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਪੰਜਾਬ ਦੀ ਮੌਜੂਦਾ ਸਥਿਤੀ ਲਈ ਸੂਬਾ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ。 3. ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਟਿੱਪਣੀ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਅਤੇ ਕਾਂਗਰਸ ਵੱਲੋਂ ਜਿੱਤ ਦੇ ਦਾਅਵਿਆਂ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਜਿਹੇ ਦੌਰਿਆਂ ਨਾਲ ਪੰਜਾਬ ਦੀ ਸਿਆਸੀ ਸਥਿਤੀ ਵਿੱਚ ਕੋਈ ਖ਼ਾਸ ਫ਼ਰਕ ਨਹੀਂ ਪੈਣ ਵਾਲਾ। ਉਨ੍ਹਾਂ ਕਾਂਗਰਸ ਦੇ ਪਿਛਲੇ ਕਾਰਜਕਾਲ ਅਤੇ ਵਾਅਦਿਆਂ ਬਾਰੇ ਵੀ ਸਵਾਲ ਉਠਾਏ。 4. ਭਾਜਪਾ ਨਾਲ ਸੰਭਾਵੀ ਗਠਜੋੜ ਬਾਰੇ ਬਿਆਨ ਭਾਜਪਾ ਨਾਲ ਸੰਭਾਵੀ ਗਠਜੋੜ ਬਾਰੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਉਨ੍ਹਾਂ ਪਾਰਟੀਆਂ ਨਾਲ ਗੱਲਬਾਤ ਲਈ ਖੁੱਲਾ ਹੈ, ਜੋ ਪਾਰਟੀ ਦੇ ਸਿਧਾਂਤਾਂ ਅਤੇ ਨੀਤੀਆਂ ਨੂੰ ਸਵੀਕਾਰ ਕਰਦੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਹੋਰ ਪਾਰਟੀਿਆਂ ਨਾਲ ਗਠਜੋੜ ਦੀ ਸੰਭਾਵਨਾ ’ਤੇ ਵਿਚਾਰ ਕੀਤਾ ਜਾ ਸਕਦਾ ਹੈ। ਉਨ੍ਹਾਂ ਦੇ ਬਿਆਨ ਮੁਤਾਬਕ, ਗਠਜੋੜ ਸਬੰਧੀ ਫ਼ੈਸਲਾ ਪਾਰਟੀ ਦੇ ਸਿਧਾਂਤਾਂ ਅਤੇ ਨੀਤੀਆਂ ਨੂੰ ਧਿਆਨ ਵਿੱਚ ਰੱਖ ਕੇ ਲਿਆ ਜਾਵੇਗਾ。0
0
Report
माइनिंग मामले में दिनेश चौधा़ के खिलाफ CID जांच की मांग: डॉ. दलजीत चीमा
Chandigarh, Chandigarh:ਡਾ. ਦਲਜੀਤ ਚੀਮਾ ਨੇ ਮਾਈਨਿੰਗ ਮਾਮਲੇ ’ਤੇ ਦਿਨੇਸ਼ ਚੱਢਾ ਨੂੰ ਘੇਰਿਆ, ਸੈਦਪੁਰ ਮਾਮਲਾ ਵੀ ਸੀਬੀਆਈ ਜਾਂਚ ਵਿੱਚ ਸ਼ਾਮਲ ਕਰਨ ਦੀ ਮੰਗ ਅਹਿਮ ਪੁਆਇੰਟਰ ਅਤੇ ਵਿਸਥਾਰ 1. ਸ਼੍ਰੋਮਣੀ ਅਕਾਲੀ ਦਲ ਦੇ ਪ੍ਰੋਗਰਾਮਾਂ ਅਤੇ ਪ੍ਰਧਾਨ ਦੀ ਯਾਤਰਾ ਦੀਆਂ ਤਿਆਰੀਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਆਉਣ ਵਾਲੇ ਪ੍ਰੋਗਰਾਮਾਂ ਅਤੇ ਪ੍ਰਧਾਨ ਦੀ ਯਾਤਰਾ ਨੂੰ ਲੈ ਕੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ。 ਐੱਸਸੀ ਵਿੰਗ, ਬੀਸੀ ਵਿੰਗ, ਯੂਥ ਵਿੰਗ ਅਤੇ ਇਸਤਰੀ ਅਕਾਲੀ ਦਲ ਦੇ ਆਗੂ ਆਪੋ-ਆਪਣੇ ਪੱਧਰ ’ਤੇ ਮੀਟਿੰਗਾਂ ਕਰ ਰਹੇ ਹਨ。 ਵੱਖ-ਵੱਖ ਹਲਕਿਆਂ ਵਿੱਚ ਹੋਣ ਵਾਲੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਰਣਨੀਤੀ ਤਿਆਰ ਕੀਤੀ ਜਾ ਰਹੀ ਹੈ。 2. ਰਾਹੁਲ ਗਾਂਧੀ ਦੇ ਪੰਜਾਬ ਦੌਰੇ ’ਤੇ ਡਾ. ਦਲਜੀਤ ਚੀਮਾ ਦੀ ਟਿੱਪਣੀ ਰਾਹੁਲ ਗਾਂਧੀ ਦੇ ਪੰਜਾਬ ਦੌਰੇ ਬਾਰੇ ਪੁੱਛੇ ਜਾਣ ’ਤੇ ਡਾ. ਦਲਜੀਤ ਚੀਮਾ ਨੇ ਕਿਹਾ ਕਿ ਹਰ ਸਿਆਸੀ ਪਾਰਟੀ ਨੂੰ ਪੰਜਾਬ ਵਿੱਚ ਆ ਕੇ ਆਪਣੇ ਪ੍ਰੋਗਰਾਮ ਕਰਨ ਦਾ ਅਧਿਕਾਰ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਲੰਬਾ ਸਮਾਂ ਪੰਜਾਬ ਵਿੱਚ ਸਰਕਾਰ ਚਲਾਈ ਹੈ, ਇਸ ਲਈ ਪਾਰਟੀ ਦੇ ਆਗੂਆਂ ਨੂੰ ਆਪਣੇ ਪਿਛਲੇ ਕਾਰਜਕਾਲ ਦਾ ਹਿਸਾਬ ਵੀ ਦੇਣਾ ਚਾਹੀਦਾ ਹੈ。 ਉਨ੍ਹਾਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਚਾਰ ਹਫ਼ਤਿਆਂ ਵਿੱਚ ਨਸ਼ੇ ਖ਼ਤਮ ਕਰਨ ਅਤੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਵਾਅਦਿਆਂ ਦਾ ਜ਼ਿਕਰ ਕੀਤਾ。 ਉਨ੍ਹਾਂ ਕਿਹਾ ਕਿ ਸਿਆਸੀ ਆਗੂਆਂ ਨੂੰ ਸਿਰਫ਼ ਪੰਜਾਬ ਆ ਕੇ ਲੋਕਾਂ ਨਾਲ ਮੁਲਾਕਾਤਾਂ ਹੀ ਨਹੀਂ ਕਰਨੀਆਂ ਚਾਹੀਦੀਆਂ, ਸਗੋਂ ਆਪਣੇ ਪਿਛਲੇ ਕੰਮਾਂ ਬਾਰੇ ਵੀ ਜਵਾਬ ਦੇਣਾ ਚਾਹੀਦਾ ਹੈ。 3. ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਦੇ ਹਲਫ਼ਨਾਮੇ ’ਤੇ ਸਵਾਲ ਡਾ. ਦਲਜੀਤ ਚੀਮਾ ਤੋਂ ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੱਲੋਂ ਦਿੱਤੇ ਹਲਫ਼ਨਾਮੇ ਬਾਰੇ ਸਵਾਲ ਕੀਤਾ ਗਿਆ。 ਇਸ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਮਾਈਨਿੰਗ ਸਬੰਧੀ ਦੋਸ਼ ਸ਼੍ਰੋਮਣੀ ਅਕਾਲੀ ਦਲ ਜਾਂ ਬਿਕਰਮ ਸਿੰਘ ਮਜੀਠੀਆ ਵੱਲੋਂ ਨਹੀਂ, ਸਗੋਂ ਸੈਦਪੁਰ ਪਿੰਡ ਦੇ ਮਨਜੀਤ ਸਿੰਘ ਤਾਲੂ ਵੱਲੋਂ ਲਗਾਏ ਗਏ ਹਨ。 ਉਨ੍ਹਾਂ ਕਿਹਾ ਕਿ ਇਹ ਗੰਭੀਰ ਦੋਸ਼ ਹਨ ਅਤੇ ਇਨ੍ਹਾਂ ਨੂੰ ਸਿਰਫ਼ ਮਜ਼ਾਕ ਵਜੋਂ ਨਹੀਂ ਲਿਅਾਂ ਜਾ سکتا। 4. ਮਾਈਨਿੰਗ ਮਾਮਲੇ ਦੀ ਜਾਂਚ ਵਿੱਚ ਦਿਨੇਸ਼ ਚੱਢਾ ਨੂੰ ਸ਼ਾਮਲ ਕਰਨ ਦੀ ਮੰਗ ਡਾ. ਦਲਜੀਤ ਚੀਮਾ ਨੇ ਕਿਹਾ ਕਿ ਜੇਕਰ ਵਿਧਾਇਕ ਦਿਨੇਸ਼ ਚੱਢਾ ਆਪਣੇ ਆਪ ਨੂੰ ਬੇਕਸੂਰ ਮੰਨਦੇ ਹਨ, ਤਾਂ ਉਨ੍ਹਾਂ ਨੂੰ ਜਾਂਚ ਵਿੱਚ ਸਹਿਯੋਗ ਦੇਣਾ ਚਾਹੀਦਾ ਹੈ。 ਉਨ੍ਹਾਂ ਸੁਝਾਅ ਦਿੱਤਾ ਕਿ ਸੈਦਪੁਰ ਪਿੰਡ ਵਿੱਚ ਮਾਈਨਿੰਗ ਸਬੰਧੀ ਲਗਾਏ ਗਏ ਦੋਸ਼ਾਂ ਨੂੰ ਵੀ ਮਾਈਨਿੰਗ ਮਾਮਲੇ ਦੀ ਚੱਲ ਰਹੀ ਸੀਬੀਆਈ ਜਾਂਚ ਵਿੱਚ ਸ਼ਾਮਲ ਕੀਤਾ ਜਾਵੇ。 ਉਨ੍ਹਾਂ ਦਿਨੇਸ਼ ਚੱਢਾ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਖ਼ੁд ਅੱਗੇ ਆਉਣ ਦੀ ਅਪੀਲ ਕੀਤੀ。 5. ਮਾਈਨਿੰਗ ਦੇ ਦੋਸ਼ਾਂ ਬਾਰੇ ਸਬੂਤਾਂ ਦੇ ਆਧਾਰ ’ਤੇ ਜਾਂਚ ਦੀ ਮੰਗ ਡਾ. ਦਲਜੀਤ ਚੀਮਾ ਨੇ ਕਿਹਾ ਕਿ ਮਾਈਨਿੰਗ ਸਬੰਦੀ ਲੱਗੇ ਦੋਸ਼ਾਂ ਦੀ ਜਾਂਚ ਸਬੂਤਾਂ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ。 ਉਨ੍ਹਾਂ ਕਿਹਾ ਕਿ ਜੇਕਰ ਕਿਸੇ ਆਗੂ ਵਿਰੁੱਧ ਲਗਾਏ ਗਏ ਦੋਸ਼ ਗ਼ਲਤ ਸਾਬਤ ਹੁੰਦੇ ਹਨ, ਤਾ ਉਹ ਕਾਨੂੰਨੀ ਕਾਰਵਾਈ ਕਰ ਸਕਦਾ ਹੈ。 ਉਨ੍ਹਾਂ ਸਵਾਲ ਕੀਤਾ ਕਿ ਜੇਕਰ ਦਿਨੇਸ਼ ਚੱਢਾ ਆਪਣੇ ਆਪ ਨੂੰ ਬੇਕਸੂਰ ਮੰਨਦੇ ਹਨ, ਤਾਂ ਉਨ੍ਹਾਂ ਨੂੰ ਜਾਂਚ ਵਿੱਚ ਸ਼ਾਮਲ ਹੋਣ ਲਈ ਖ਼ੁਦ ਪਹਿਲ ਕਿਉਂ ਨਹੀਂ ਕਰਨੀ ਚਾਹੀਦੀ。 6. ਪੰਜਾਬ ਸਰਕਾਰ ਦੇ ਮਾਈਨਿੰਗ ਤੋਂ 40 ਹਜ਼ਾਰ ਕਰੋੜ ਰੁਪਏ ਇਕੱਠੇ ਕਰਨ ਦੇ ਵਾਅਦੇ ’ਤੇ ਸਵਾਲ0
0
Report
नशे के मामले में मजीठिया खिलाफ 40 हजार पन्नों की चार्जशीट दाखिल
Noida, Uttar Pradesh:नशे मामले में मजीठिया के ख़िलाफ़ आज 40 हज़ार पन्नों की चार्जशीट दाखिल नशा के 736 करोड़ रुपए मजीठिया ने अपनी कंपनियों के बैंकों में जमा कराए पंजाब विजिलेंस ब्यूरो की चार्जशीट में खुलासा मजीठिया अंतरराष्ट्रीय ड्रग स्मगलरों के साथ मिला हुआ था0
0
Report
Advertisement
राायकोट के राजोआणा कलां गुरुद्वारे के पास सुबह गोलियाँ चलीं; दो युवक मौके पर थे
Noida, Uttar Pradesh:ਰਾਏਕੋਟ ਦੇ ਪਿੰਡ ਰਾਜੋਆਣਾ ਕਲਾਂ ਦੇ ਗੁਰਦੁਆਰਾ ਮੰਜੀ ਸਾਹਿਬ ਵਿੱਚ ਅੱਜ ਸਵੇਰੇ ਤੜਕੇ ਚਲੀਆਂ ਗੋਲੀਆਂ, ਮੋਟਸਾਈਕਲ ਤੇ ਆਏ ਦੋ ਨੌਜ਼ਵਾਨਾਂ ਨੇ ਚਲਾਈਆਂ ਗੋਲੀਆਂ। ਗੁਰਦੁਆਰਾ ਸਾਹਿਬ ਦੇ ਬਾਬਾ ਬਲਦੇਵ ਸਿੰਘ ਦੇ ਕਮਰੇ ਤੇ ਚਲਾਈਆਂ ਗਈਆਂ ਗੋਲੀਆਂ ਜਗਰਾਓਂ ਪੁਲਿਸ ਦੇ ਐਸਐਸਪੀ ਅੰਕੁਰ ਗੁਪਤਾ ਆਪਣੀ ਟੀਮ ਨਾਲ ਮੌਕੇ ਤੇ ਪਹੁੰਚ ਕੇ ਕਰ ਰਹੀ ਜਾਂਚ ਬੀਤੇ ਕੱਲ ਵੀ ਜਗਰਾਓਂ ਦੇ ਪਿੰਡ ਗਗੜਾ ਦੇ ਗੁਰਦੁਆਰਾ ਸਾਹਿਬ ਤੇ ਚਲੀਆਂ ਸਨ ਗੋਲੀਆਂ ਗੁਰੂ ਘਰਾਂ ਤੇ ਹਮਲੇ ਨਾਲ ਸਿੱਖ ਸੰਗਤਾਂ ਵਿੱਚ ਪਾਇਆ ਜਾ ਰਿਹਾ ਹੈ ਰੋਸ0
0
Report
करवा चौथ पर अब पुरुषों को भी मिलेगी छुट्टी: सुक्खू का फैसला
Shimla, Himachal Pradesh:करवा चौथ पर अब महिलाओं के साथ पुरुषों को भी मिलेगी छुट्टी मुख्यमंत्री ठाकुर सुखविन्द्र सिंह सुक्खू का फैसला हिमाचल सरकार ने घोषित किया सरकारी अवकाश पहले करवा चौथ पर सिर्फ महिलाओं को मिलती थी छुट्टी इससे पहले रक्षाबंधन पर भी पुरुषों को दी गई थी छुट्टी अब महिलाओं के साथ-साथ पुरुषों को भी इस दिन छुट्टी का मिलेगा लाभ0
0
Report
दिल्ली की शराब बुकिंग ऐप: घर से ऑर्डर करना विवाद के केंद्र में
Noida, Uttar Pradesh:दिल्ली सरकार ने शराब की ऑनलाइन एडवांस बुकिंग ऐप लॉन्च की इसको लेकर आम आदमी पार्टी और बीजेपी सवाल उठा रहे है आप प्रदेश अध्यक्ष सौरभ भारद्वाज ने एक्स पर पोस्ट कर सवाल उठाए भाजपा सरकार द्वारा दिल्ली में बड़े बड़े शराब के शोरूम बनाने के बाद अब आप घर बैठे शराब की बुकिंग करें ये अस्पतालों में दवाई नहीं बुक कर पाए स्कूलों में बच्चों की किताब नहीं बुक कर पाए समय पर एम्बुलेंस नहीं बुक कर पाए मगर आप घर बैठे शराब बुक करें , अपने परिवार और बच्चों को शराबी बनायें । दिल्ली कांग्रेस ने एक्स पर पोस्ट किया केजरीवाल ने एक बोतल पर दूसरी बोतल फ्री दी थी, हज़ारों करोड़ के शराब घोटाले किए, जेल गए। रेखा गुप्ता जी उनसे भी चार क़दम आगे निकल गई हैं। राशन चाहिए? लाइनों में लगो। बीमार हो? इलाज करवाना है? लाइनों में लगो। दवाई चाहिए? लाइनों में लगो। वोट काट दिया, वोट जुड़वाना है? लाइनों में लगो। सरकारी दस्तावेज़ बनवाने हैं? लाइनों में लगो। बस में फ्री टिकट नहीं चल रहा? पिंक स्मार्ट कार्ड की लाइनों में लगो। हर चीज़ के लिए जनता को सिर्फ लाइनों में खड़ा रखने वाली ट्रिपल इंजन सरकार में सिर्फ एक चीज़ के लिये लाइनों में नहीं लगना पड़ेगा, शराब ख़रीदने के लिए। धन्य थे केजरीवाल जी, धन्य हैं रेखा गुप्ता जी और धन्य है ट्रिपल इंजन की सरकार। शर्म उतारकर खूंटी पर टांग चुके हैं। बता दे की दिल्ली लिकर बुकिंग ऐप पर जाकर ग्राहक मौजूद ब्रांड देख सकते हैं, अपनी पसंद का स्टोर चुन सकते हैं और बोतल का साइज और मात्रा तय कर सकते हैं. ऑनलाइन बुकिंग और पेमेंट के बाद उपभोक्ताओं को एक क्यूआर कोड मिलेगा, जिसे दुकान पर स्कैन करके आसानी से शराब ली जा सकती है, एडवांस बुकिंग दिल्ली स्टेट इंडस्ट्रियल एंड इंफरास्ट्रक्चर डेवलपमेंट कॉरपोरेशन (DSIIDC) के 'दिल्ली लिकर बुकिंग' ऐप के जरिए की जा सकती है।0
0
Report
Advertisement
