Become a News Creator

Your local stories, Your voice

Follow us on
Download App fromplay-storeapp-store
Advertisement
Back
Patiala147201

ਸਾਬਕਾ ਕਬੱਡੀ ਖਿਡਾਰੀ ਦੀ ਮੌਤ ਤੇ ਪੁਲਿਸ ਦਾ ਵੱਡਾ ਐਕਸ਼ਨ

Harmeet Singh Mann
Jul 16, 2024 16:16:32
Nabha, Punjab
ਨਾਭਾ ਦੀ ਸਬ ਤਹਿਸੀਲ ਭਾਦਸੋਂ 37 ਸਾਲਾਂ ਸਾਬਕਾ ਕਬੱਡੀ ਖਿਡਾਰੀ ਸਤਵਿੰਦਰ ਸਿੰਘ ਦੀ ਹੋਈ ਮੌਤ ਤੋਂ ਬਾਅਦ ਪੁਲਿਸ ਦਾ ਵੱਡਾ ਐਕਸ਼ਨ, ਨੌ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਗਿਆ ਹੈ ਜਿਨਾਂ ਦੇ ਵਿੱਚ ਸੱਤ ਔਰਤਾਂ ਸ਼ਾਮਿਲ ਹਨ। ਮ੍ਰਿਤਕ ਨਸ਼ਾ ਕਰਵਾਉਣ ਵਾਲਾ ਅਤੇ ਨਸ਼ਾ ਵੇਚਣ ਵਾਲੀ ਇੱਕ ਔਰਤ ਨੂੰ ਗ੍ਰਿਫਤਾਰ ਕਰ ਲਿਆ ਹੈ ਜਿਨਾਂ ਦੇ ਵਿੱਚੋਂ ਛੇ ਔਰਤਾਂ ਅਤੇ ਇੱਕ ਜਵਾਨ ਫਰਾਰ ਹੈ ਇਸ ਮੌਕੇ ਤੇ ਜਸਬੀਰ ਸਿੰਘ ਐਸ ਪੀ ਪਟਿਆਲਾ ਨੇ ਕਿਹਾ ਕਿ ਬੀਤੇ ਦਿਨ ਸਾਬਕਾ ਕਬੱਡੀ ਖਿਡਾਰੀ ਸਤਵਿੰਦਰ ਸਿੰਘ ਦੀ ਨਸ਼ੇ ਦੀ ਓਵਰਡੋਜ ਦੇ ਕਾਰਨ ਮੌਤ ਹੋ ਗਈ ਸੀ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement