Back
Patiala140601blurImage

Derabassi - ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗ੍ਰਾਂਊਡ ਜ਼ੀਰੋ ‘ਤੇ ਮੁਆਇਨਾ

Kuldeep Singh
May 16, 2025 04:50:27
Gobindpura, Punjab

ਆਪ ਸਰਕਾਰ ਵੱਲੋਂ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਦਾ ਨਵਾਂ ਅਧਿਆਏ: 15000 ਛੱਪੜਾਂ ਦੀ ਸਾਫ-ਸਫਾਈ ਤੇ 13000 ਪੇਂਡੂ ਖੇਡ ਮੈਦਾਨਾਂ ਦੀ ਸ਼ਾਨਦਾਰ ਪਹਿਲਕਦਮੀ. ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਗ੍ਰਾਂਊਡ ਜ਼ੀਰੋ ‘ਤੇ ਮੁਆਇਨਾ .ਪੰਜਾਬ ‘ਚ ਬਣਾਏ ਜਾ ਰਹੇ ਨੇ 3000 ਮਾਡਲ ਖੇਡ ਮੈਦਾਨ, 4300 ਮੌਜੂਦਾ ਖੇਡ ਮੈਦਾਨਾਂ ਨੂੰ ਵੀ ਕੀਤਾ ਜਾ ਰਿਹੈ ਅੱਪਗ੍ਰੇਡ. ਪੰਜਾਬ ਵਿੱਚ 15,000 ਪਿੰਡਾਂ ਦੇ ਛੱਪੜਾਂ ਦੀ ਮੁੜ ਸੁਰਜੀਤੀ ਦਾ ਕੰਮ ਤੇਜ਼, ਸਾਰੇ ਛੱਪੜਾਂ ਦੀ ਸਫਾਈ 30 ਮਈ ਤੱਕ ਹੋ ਜਾਵੇਗੀ ਪੂਰੀ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਦੇ ਪਿੰਡਾਂ ਦੀ ਨੁਹਾਰ ਤੇ ਮੂੰਹ ਮੁਹਾਂਦਰਾ ਸੰਵਾਰਨ ਵਿੱਚ ਇੱਕ ਨਵਾਂ ਅਧਿਆਏ ਲਿਖ ਦਿੱਤਾ ਹੈ।

0
Report

For breaking news and live news updates, like us on Facebook or follow us on Twitter and YouTube . Read more on Latest News on Pinewz.com