Become a News Creator

Your local stories, Your voice

Follow us on
Download App fromplay-storeapp-store
Advertisement
Back
Patiala147105

ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਅਗਵਾਈ ਚ ਕੱਢਿਆ ਮੋਟਰਸਾਈਕਲ ਮਾਰਚ

Satpal Garg
Aug 05, 2024 15:24:52
Patran, Punjab

ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਦੀ ਅਗਵਾਈ ਹੇਠ ਨੌਜਵਾਨਾਂ ਨੇ ਪੰਜਾਬ ਦੇ ਦਰਿਆਈ ਪਾਣੀ ਨੂੰ ਰਿਪੇਰੀਅਨ ਸਿਧਾਂਤ ਮੁਤਾਬਕ ਪੰਜਾਬ ਨੂੰ ਦੇਣ, ਰਸਾਇਣਕ ਖੇਤੀ ਮਾਡਲ ਦੀ ਥਾਂ ਕੁਦਰਤੀ ਖੇਤੀ ਮਾਡਲ ਲਾਗੂ ਕਰਨ, ਭਾਰਤ-ਪਾਕਿਸਤਾਨ ਵਪਾਰ ਵਾਹਘਾ ਅਤੇ ਹੁਸੈਨੀਵਾਲਾ ਬਾਰਡਰ ਰਾਹੀਂ ਖੋਲ੍ਹਣ ਅਤੇ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੇ ਕਰਜੇ ਮਾਫ ਕਰਨ ਦੀਆਂ ਮੰਗਾਂ ਨੂੰ ਉਠਾਉਂਦੇ ਹੋਏ ਸਮਾਣਾ ਤੋਂ ਪਾਤੜਾਂ ਤੱਕ ਪ੍ਰਭਾਵਸ਼ਾਲੀ ਮੋਟਰਸਾਈਕਲ ਮਾਰਚ ਕੀਤਾ। ਇਸ ਮੌਕੇ ਕਿਸਾਨਾਂ ਨੂੰ ਨਹਿਰੀ ਪਾਣੀ ਦੀ ਵਰਤੋਂ ਦੇ ਸਬੰਧ ਵਿੱਚ ਕੀਤੇ ਦਾਵਿਆਂ ਨੂੰ ਖੋਖਲਾ ਕਰਾਰ ਦਿੱਤਾ।

1
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement