Back
Patiala147105blurImage

Patran: ਹੈਲਿਕਸ ਆਕਸਫੋਰਡ ਸਮਾਰਟ ਸਕੂਲ ਦਾ ਬਾਰਵੀਂ ਜਮਾਤ ਦਾ ਨਤੀਜਾ ਸ਼ਾਨਦਾਰ

Satpal Garg
May 14, 2025 14:16:43
Patran, Punjab

ਹੈਲਿਕਸ ਆਕਸਫੋਰਡ ਸਮਾਰਟ ਸਕੂਲ ਨੇ 2024-25 ਦੀ CBSE ਕਲਾਸ 12 ਵੀਂ ਬੋਰਡ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 100 ਫ਼ੀਸਦੀ ਨਤੀਜਾ ਦਰਜ ਕੀਤਾ ਹੈ। ਵਿਦਿਆਰਥੀਆਂ ਦੇ ਵਧੀਆ ਨਤੀਜੇ ਨੂੰ ਲੈਕੇ ਸਕੂਲ ਪ੍ਰਬੰਧਕਾਂ ਵਲੋਂ ਕੇਕ ਕੱਟਣ ਦੀ ਰਸਮ ਅਦਾ ਕੀਤੀ ਅਤੇ ਬੱਚਿਆਂ ਤੋਂ ਕੇਕ ਕਟਵਾਉਣ ਤੇ ਉਨ੍ਹਾਂ ਨੂੰ ਵਧਾਈਆਂ ਦਿੱਤੀਆਂ ਗਈਆਂ। ਪਿਰਸਪਲ ਅਮਰਜੋਤ ਕੌਰ ਨੇ ਦੱਸਿਆ ਕਿ ਵਿਦਿਆਰਥੀ ਗੁਰਕਰਮਨਜੋਤ ਸਿੰਘ ਨੇ 97.2%, ਜਸਨੂਰ ਕੌਰ ਨੇ 96.4%, ਅਨਮੋਲ ਕੌਰ ਨੇ 96.2% ਅਤੇ ਉਦਯਪ੍ਰਤਾਪ ਨੇ 95.2% ਅੰਕ ਪ੍ਰਾਪਤ ਕਰਕੇ ਟੌਪ ਰੈਂਕ ਹਾਸਲ ਕੀਤੇ। ਸਕੂਲ ਪ੍ਰਿੰਸੀਪਲ ਮੈਡਮ ਅਮਰਜੋਤ ਕੌਰ ਹਰੀਕਾ, ਡਾਇਰੈਕਟਰ ਮੈਡਮ ਦਵਿੰਦਰ ਕੌਰ ਅਤੇ ਐਮ.ਡੀ ਮੈਡਮ ਮੰਨਤ ਕੌਰ ਹਰੀਕਾ ਨੇ ਸਕੂਲ ਵਿਚ ਵਿਦਿਆਰਥੀਆਂ ਨੂੰ ਮੈਡਲ ਪਾ ਕੇ ਸਨਮਾਨਿਤ ਕੀਤਾ ਅਤੇ ਉਨ੍ਹਾਂ ਦੀ ਖੁਸ਼ੀ ਸਾਂਝੀ ਕਰਦੇ ਹੋਏ ਕੇਕ ਸੈਰੇਮਨੀ ਕਰਵਾਈ।ਪ੍ਰਿੰਸੀਪਲ ਮੈਡਮ ਨੇ ਕਿਹਾ ਕਿ ਇਹ ਨਤੀਜੇ ਵਿਦਿਆਰਥੀਆਂ ਦੀ ਲਗਨ.

1
Report

For breaking news and live news updates, like us on Facebook or follow us on Twitter and YouTube . Read more on Latest News on Pinewz.com