Become a News Creator

Your local stories, Your voice

Follow us on
Download App fromplay-storeapp-store
Advertisement
Back
Patiala147201

ਬਜ਼ੁਰਗਾਂ ਨੂੰ ਬਾਰਿਸ਼ ਹੋਣ ਨਾਲ ਗਰਮੀ ਤੋਂ ਵੱਡੀ ਰਾਹਤ

Harmeet Singh Mann
Jul 17, 2024 08:05:55
Nabha, Punjab

ਕਈ ਦਿਨਾਂ ਤੋਂ ਪੈ ਰਹੀ ਗਰਮੀ ਤੋਂ ਅੱਜ ਵਾਰਸ਼ ਹੋਣ ਦੇ ਨਾਲ ਬਜ਼ੁਰਗਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ ਬਜ਼ੁਰਗਾਂ ਨੇ ਗੱਲਬਾਤ ਕਰਦੇ ਹੋਏ ਕਿਹਾ ਕਿ ਕਈ ਦਿਨਾਂ ਤੋਂ ਗਰਮੀ ਨੇ ਤੋਬਾ ਕਰਾ ਦਿੱਤੀ ਸੀ ਅੱਜ ਸਵੇਰ ਤੋਂ ਹੋ ਰਹੀ ਵਾਰਸ ਦੇ ਨਾਲ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ ਕਿਉਂਕਿ ਉਹ ਸੌਣ ਦੇ ਮਹੀਨੇ ਵਿੱਚ ਮੀਂਹ ਪੈਣੇ ਬਹੁਤ ਹੀ ਅਤੀ ਜਰੂਰੀ ਹੁੰਦੇ ਹਨ

0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement