Back
राजपुरा हाईवे पर एक किलो हेरोइन के साथ व्यक्ति गिरफ्तार; पुलिस ने बताया
KSKuldeep Singh
Feb 06, 2026 14:18:32
Banur, Punjab
ਰਾਜਪੁਰਾ ਚ ਹੋਈ ਪ੍ਰੈੱਸ ਕਾਨਫਰੰਸ
ਸ਼ੰਭੂ ਪੁਲਿਸ ਨੇ ਨਾਕੇ ਦੌਰਾਨ ਇਕ ਕਿਲੋ ਹੈਰੋਇਨ ਸਮੇਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ。
ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਸ਼ੰਭੂ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਿਲ ਕੀਤੀ ਹੈ। ਰਾਜਪੁਰਾ ਵਿੱਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਡੀਐਸਪੀ ਘਨੌਰ ਨੇ ਕਿਹਾ ਕਿ ਸ਼ੰਭੂ ਪੁਲਿਸ ਪਾਰਟੀ ਵੱਲੋਂ ਹਾਈਵੇ ਤੇ ਨਾਕਾ ਲਗਾਇਆ ਗਿਆ ਸੀ। ਇਕ ਵਿਅਕਤੀ ਟੋਲ ਪਲਾਜ਼ਾ ਤੇ ਸ਼ੱਕੀ ਹਾਲਾਤ ਦੇ ਵਿੱਚੋਂ ਬੱਸ ਤੋਂ ਉਤਰਿਆ ਅਤੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਇੱਕ ਕਿਲੋ ਹੈਰੋਇਨ ਬਰਾਮਦ ਹੋਈ।
ਵਿਅਕਤੀ ਦੀ ਪਹਿਚਾਂ ਹਰਪ੍ਰੀਤ ਸਿੰਘ ਨਿਵਾਸੀ ਕ੍ਰਿਸ਼ਨਾ ਕਲੋਨੀ ਲੁਧਿਆਣਾ ਦੇ ਤੌਰ ਤੇ ਹੋਈ ਹੈ। ਜਿਸ ਤੇ ਪਹਿਲਾਂ ਵੀ ਪਰਚੇ ਦਰਜ ਹਨ।
ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਥਮਿਕ ਜਾਣਕਾਰੀ ਅਨੁਸਾਰ ਹੈਰੋਇਨ ਦਿੱਲੀ ਤੋਂ ਲਿਆਈ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਹੈ ਅਤੇ ਕਿਸ ਤੋਂ ਖਰੀਦੇ ਜਾਣੀ ਹੈ ਇਹਨਾਂ ਸਾਰੇ ਪੱਖਾਂ ਦੀ ਪੁਲਿਸ ਜਾਂਚ ਕਰ ਰਹੀ ਹੈ。
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BSBHARAT SHARMA
FollowFeb 06, 2026 15:18:210
Report
PSParambir Singh Aulakh
FollowFeb 06, 2026 15:02:400
Report
BSBHARAT SHARMA
FollowFeb 06, 2026 15:02:310
Report
ASAvtar Singh
FollowFeb 06, 2026 14:32:380
Report
KDKuldeep Dhaliwal
FollowFeb 06, 2026 14:31:520
Report
VKVipan Kumar
FollowFeb 06, 2026 14:31:270
Report
SBSANJEEV BHANDARI
FollowFeb 06, 2026 14:18:560
Report
BKBIMAL KUMAR
FollowFeb 06, 2026 14:18:010
Report
TBTarsem Bhardwaj
FollowFeb 06, 2026 14:17:290
Report
PSParambir Singh Aulakh
FollowFeb 06, 2026 13:45:350
Report
KBKulbir Beera
FollowFeb 06, 2026 13:21:050
Report
KCKhem Chand
FollowFeb 06, 2026 13:20:310
Report
DSDharmindr Singh
FollowFeb 06, 2026 13:19:590
Report
NSNavdeep Singh
FollowFeb 06, 2026 13:18:210
Report