Back
श्री अमदपुर साहिब के 317 किमी सड़कें 100 करोड़ में उन्नत, ट्रैफिक संकेतक लगाए गए
BKBIMAL KUMAR
Nov 15, 2025 14:09:02
Anandpur Sahib, Punjab
ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ: ਹਰਭਜਨ ਸਿੰਘ ਈ ਟੀ ਓ
ਸ੍ਰੀ ਅਨੰਦਪੁਰ ਸਾਹਿਬ ਵਿਖੇ 127 ਕਿਲੋਮੇਟਰ sੜਕਾਂ ਦਾ ਨਵੀਨੀਕਰਨ 49.32 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ
ਸ੍ਰੀ ਅਨੰਦਪੁਰ ਸਾਹਿਬ ਵਿਖੇ ਊਰਜਾ ਕੁਸ਼ਲ ਤਕਨਾਲੋਜੀ ਨਾਲ 750 ਪੋਲਾਂ ਨੂੰ ਸਜਾਇਆ ਗਿਆ
ਸੰਗਤ ਦੀ ਸਹੂਲਤ ਲਈ ਸਾਵਧਾਨੀ ਟ੍ਰੈਫ਼ਿਕ ਸਿਗਨਲ ਲਗਾਏ ਗਏ ਗਏ ਹਨ
ਈਟੀਓ ਅੱਜ ਸ਼ਾਮ ਸ਼੍ਰੀ ਅਨੰਦਪੁਰ ਸਾਹਿਬ ਜਿਸ ਜਗ੍ਹਾ ਵਿਧਾਨ ਸਭਾ ਸੈਸ਼ਨ ਲਗਾਇਆ ਜਾਣਾ ਹੈ। ਉਸ ਜਗ੍ਹਾ ਤੇ ਜੈਜਾ ਲੈਣ ਪਹੁੰਚੇ ਸਨ ਤੇ ਪੱਤਰਕਾਰਾਂ ਨਾਲ ਕੀਤੀ ਗੱਲਬਾਤ
Anchor - ਕੈਬਿਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈ.ਟੀ.ਓ. ਨੇ ਗੁਰੂ teਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਪੁਰਬ ਦੇ ਸਮਰਪਿਤ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੀਆਂ ਤਿਆਰੀਆਂ ਦਾ ਚਾਚਾ ਲੈਣ ਅਨੰਦਪੁਰ ਸਾਹਿਬ ਦੇ ਭਾਈ ਜੈਤਾ ਜੀ ਯਾਦਗਾਰ ਪਹੁੰਚੇ । ਪੱਤਰਕਾਰ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜੁੜਦੀਆਂ 317 ਕਿਲੋਮੀਟਰ ਸੜਕਾਂ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ। ਗੁਰੂ ਸਾਹਿਬ ਨਾਲ ਸੰਬੰਧਤ ਇਤਿਹਾਸਕ ਸਥਾਨਾਂ ਤੋਂ ਸ੍ਰੀ ਅਨੰਦਪੁਰ ਸਾਹਿਬ ਨੂੰ ਜਾਂਦੀਆਂ ਸੜਕਾਂ ਸਮੇਤ ਕੇਵਲ ਗੁਰੂ ਨਗਰੀ ਵਿਖੇ 127 ਕਿਲੋਮੀਟਰ ਸੜਕਾਂ ਦਾ ਨਵੀਨੀਕਰਨ 49.32 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ。
VO1 - ਕੈਬਿਨੇਟ ਮੰਤਰੀ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿਖੇ ਊਰਜਾ ਕੁਸ਼ਲ ਤਕਨਾਲੋਜੀ ਨਾਲ 750 ਪੋਲਾਂ ਦਾ ਨਵੀਨੀਕਰਨ ਕੀਤਾ ਗਿਆ ਹੈ ਅਤੇ ਪੋਲਾਂ ਉੱਤੇ ਮਸ਼ਾਲਾਂ ਲਗਾਈਆਂ ਗਈਆਂ ਹਨ। ਸੰਗਤ ਦੀ ਸਹੂਲਤ ਲਈ ਸਾਵਧਾਨੀ ਟ੍ਰੈਫ਼ਿਕ ਸਿਗਨਲ ਵੀ ਲਗਾਏ ਗਏ ਗਏ ਹਨ। ਇਸ ਮੌਕੇ ਉਨ੍ਹਾਂ ਵੱਲੋਂ ਸਪੈਸ਼ਲ ਸੈਸ਼ਨ ਲਈ ਬਣਾਈ ਜਾ ਰਹੀ ਵਿਧਾਨ ਸਭਾ ਦਾ ਵਿਸਤਾਰਪੂਰਵਕ ਜਾਇਜ਼ਾ ਲਿਆ ਗਿਆ ਅਤੇ ਲੋਕ ਨਿਰਮਾਣ ਵਿਭਾਗ ਅਧਿਕਾਰੀਆਂ ਨੂੰ ਜਰੂਰੀ ਹਦਾਇਤਾਂ ਵੀ ਦਿੱਤੀਆਂ ।ਉਨ੍ਹਾਂ ਨੇ ਕਿਹਾ ਕਿ ਗੁਰੂ ਨਗਰੀ ਨੂੰ ਆਉਣ ਵਾਲੀਆਂ ਸਾਰੀਆਂ ਮੁੱਖ ਸੜਕਾਂ ਦੇ ਨਵੀਨੀਕਰਨ ਦਾ ਕੰਮ ਵੱਖ-ਵੱਖ ਪੜਾਅ ਵਿੱਚ ਚੱਲ ਰਹੀ ਹੈ। ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ–ਗੜ੍ਹਸ਼ੰਕਰ ਮਾਰਗ ਦਾ 13 ਕਰੋੜ ਰੁਪਏ ਦੀ ਲਾਗਤ ਨਾਲ ਕੰਮ ਜਾਰੀ ਹੈ, ਜੋ ਇੱਕ ਮਹੱਤਵਪੂਰਨ ਲਿੰਕ ਸੜਕ ਹੈ।
VO2 - ਸ਼ਹੀਦੀ ਸ਼ਤਾਬਦੀ ਸਮਾਗਮਾਂ ਲਈ ਲੱਖਾਂ ਦੀ ਗਿਣਤੀ ਵਿੱਚ ਆਉਣ ਵਾਲੇ ਸ਼ਰਧਾਲੂਆਂ ਦੀ ਰਿਹਾਇਸ਼ ਲਈ ਪੰਜਾਬ ਸਰਕਾਰ ਨੇ ਵੱਡੀ ਪੱਧਰ ਦੀ ਸੁਵਿਧਾ ਉਪਲੱਬਧ ਕਰਵਾਈ ਹੈ। ਟੈਂਟ ਸਿਟੀ ਦਾ ਨਿਰਮਾਣ ਮੁਕੰਮਲ ਹੋ ਚੁੱਕਾ ਹੈ, ਜਿਸ ਵਿੱਚ ਸਾਰੀਆਂ ਲੋੜੀਂਦੀਆਂ ਸਹੂਲਤਾਂ ਉਪਲੱਬਧ ਹੋਣਗੀਆਂ। ਉਨ੍ਹਾਂ ਨੇ ਕਿਹਾ ਕਿ ਇਸ ਟੈਂਟ ਸਿਟੀ ਦੀ ਆਨਲਾਈਨ ਬੁਕਿੰਗ ਪੂਰੀ ਤਰ੍ਹਾਂ ਮੁਫ਼ਤ ਰਹੇਗੀ, ਤਾਂ ਜੋ ਹਰ ਸ਼ਰਧਾਲੂ ਆਸਾਨੀ ਨਾਲ ਯਾਤਰਾ ਦੀ ਯੋਜਨਾ ਬਣਾ ਸਕੇ।ਇਸ ਪਵਿੱਤਰ ਮੌਕੇ ਨੂੰ ਸਮਰਪਿਤ ਚਾਰ ਅਲੌਕਿਕ ਨਗਰ ਕੀਰਤਨ ਵੀ ਸਜਾਏ ਜਾਣਗੇ, ਜਿਨ੍ਹਾਂ ਦੀ ਅਗਵਾਈ ਸੰਤ ਮਹਾਪੁਰਸ਼ ਕਰਨਗੇ। ਸੂਬਾ ਸਰਕਾਰ ਅਤੇ ਸਥਾਨਕ ਪ੍ਰਸ਼ਾਸਨ ਵੱਲੋਂ ਸ਼ਰਧਾਲੂਆਂ ਦੀ ਸੇਵਾ ਲਈ ਹਰੇਕ ਸੰਭਵ ਸੁਵਿਧਾ ਪ੍ਰਦਾਨ ਕੀਤੀ ਜਾ ਰਹੀ ਹੈ। ਇਸਦੇ ਨਾਲ ਹੀ 24 ਨਵੰਬਰ ਨੂੰ ਹੋਣ ਵਾਲਾ ਵਿਸ਼ੇਸ਼ ਪੰਜਾਬ ਵਿਧਾਨ ਸਭਾ ਸੈਸ਼ਨ ਵੀ ਨੋਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਹੋਵੇਗਾ। ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਸੈਸ਼ਨ ਲਈ ਹੋ ਰਹੇ ਕੰਮਾਂ ਦਾ ਮੌਕੇ ‘ਤੇ ਜਾਇਜ਼ਾ ਲਿਆ ਅਤੇ ਦੱਸਿਆ ਕਿ ਸਾਰੇ ਕੰਮ ਸਮੇਂ ਸਿਰ ਪੂਰੇ ਕੀਤੇ ਜਾ ਰਹੇ ਹਨ。
Byte - Harabhajan Singh ETO
WALK THROUGH BIMAL
160
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
VSVARUN SHARMA
FollowNov 15, 2025 15:17:3153
Report
MJManoj Joshi
FollowNov 15, 2025 15:07:1086
Report
MJManoj Joshi
FollowNov 15, 2025 15:06:42172
Report
KSKamaldeep Singh
FollowNov 15, 2025 15:00:4281
Report
ADAnkush Dhobal
FollowNov 15, 2025 14:49:3277
Report
MJManoj Joshi
FollowNov 15, 2025 14:46:51144
Report
MJManoj Joshi
FollowNov 15, 2025 14:34:30161
Report
BKBIMAL KUMAR
FollowNov 15, 2025 14:31:59126
Report
KSKamaldeep Singh
FollowNov 15, 2025 14:19:2477
Report
KSKamaldeep Singh
FollowNov 15, 2025 13:37:47Chandigarh, Chandigarh:arrest of S. Nashattar Singh Gill It Wing President of Shiromani Akali Dal.
169
Report
KBKulbir Beera
FollowNov 15, 2025 13:34:32152
Report
KBKulbir Beera
FollowNov 15, 2025 13:33:06188
Report
PSParambir Singh Aulakh
FollowNov 15, 2025 13:31:41115
Report
PSParambir Singh Aulakh
FollowNov 15, 2025 13:31:1093
Report