Back
होला महल्ला से पहले सुरक्षा-व्यवस्था और सुविधाओं की सभी तैयारियाँ पूरी
BKBIMAL KUMAR
Feb 20, 2026 12:02:47
Anandpur Sahib, Punjab
ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਪ੍ਰਬੰਧ ਹੋਣ ਮੁਕੰਮਲ, ਸ਼ਰਧਾਲੂਆਂ ਨੂੰ ਮਿਲੇਗੀ ਵਿਸੇਸ਼ ਸਹੂਲਤ- ਡਿਪਟੀ ਕਮਿਸ਼ਨਰ\n\nਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਹੋਲਾ ਮਹੱਲਾ ਦੇ ਅਗਾਓ ਪ੍ਰਬੰਧਾਂ ਦਾ ਲਿਆ ਜਾਇਜ਼ਾ\n\nਉੱਚੀ ਆਵਾਜ ਵਿਚ ਲਾਊਡ ਸਪੀਕਰ ਵਜਾਉਣ, ਸਲੈਸਰ ਤੋਂ ਬਿਨ੍ਹਾਂ ਵਾਹਨ ਚਲਾਉਣ ਤੇ ਰਹੇਗੀ ਮੁਕੰਮਲ ਪਾਬੰਦੀ\n\nਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਂਬੱਧ ਕੰਮ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼\n\nAnchor - ਖਾਲਸੇ ਦੀ ਜਨਮ ਭੂਮੀ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦੀਆਂ ਤਿਆਰੀਆਂ ਜ਼ੋਰਾਂ ਤੇ ਹਨ ਇਸ ਵਾਸਾਹੋਲਾ ਮਹੱਲਾ 27 ਫਰਵਰੀ ਤੋਂ ਚਾਰ ਮਾਰਚ ਤੱਕ मनਾਇਆ ਜਾ ਰਿਹਾ ਹੈ। 27 ਤੋਂ 4 ਮਾਰਚ ਤੱਕ ਮਨਾਇਆ ਜा ਰਿਹਾ ਹੈ। ਪਹਿਲੇ ਪੜਾਅ ਦੇ ਤਹਿਤ ਸ਼੍ਰੀ ਕੀਰਤਪੁਰ ਸਾਹਿਬ ਵਿਖੇ 27 ਤੋਂ 1 ਮਾਰਚ ਤੱਕ ਅਤੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ 2 ਮਾਰਚ ਤੋਂ ਚਾਰ ਮਾਰਚ ਤੱਕ ਖਾਲਸਾਈ ਸ਼ਾਨੋ ਸ਼ੌਕਤ ਦਾ ਪ੍ਰਤੀਕ ਹੋਲਾ ਮਹੱਲਾ ਮਨਾਇਆ ਜਾ ਰਿਹਾ ਹੈ । ਜਿਸ ਨੂੰ ਲੈ ਕੇ ਪ੍ਰਸ਼ਾਸਨ ਵੱਲੋਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਅਧਿਕਾਰੀਆਂ ਨਾਲ ਮੀਟਿੰਗਾਂ ਦਾ ਦੌਰ ਲਗਾਤār ਜਾਰੀ ਹੈ ਅੱਜ ਐਸਡੀਐਮ ਦਫਤਰ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ ਵਿੱਚ ਇੱਕ ਮੀਟਿੰਗ ਹੋਈ । ਜਿਸ ਵਿੱਚ ਉਹਨਾਂ ਕਿਹਾ ਕਿ ਹੋਲਾ ਮਹੱਲਾ ਤਿਉਹਾਰ ਤੋਂ ਪਹਿਲਾ ਸਾਰੇ ਵਿਭਾਗ ਆਪਣੇ ਕੰਮ ਮੁਕੰਮਲ ਕਰ ਲੈਣ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਰੱਖੀ ਜਾਵੇ। ਉੱਚੀ ਆਵਾਜ ਵਿੱਚ ਲਾਊਡ ਸਪੀਕਰ ਵਜਾਉਣ, ਸਲੈਸਰ ਖੋਲ ਕੇ ਵਾਹਲ ਚਲਾਉਣ ਤੇ ਸਖਤ ਕਾਰਵਾਈ ਕੀਤੀ ਜਾਵੇਗੀ।\n\nVO1 - ਡਿਪਟੀ ਕਮਿਸ਼ਨਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਇਸ ਵਾਰ ਹੋਲਾ ਮਹੱਲਾ ਦੌਰਾਨ ਸੁਚਾਰੂ ਆਵਾਜਾਈ ਦੀ ਸਹੂਲਤ ਵੱਧ ਵਾਹਨਾਂ ਦੀ ਪਾਰਕਿੰਗ, ਸ਼ਟਲ ਬੱਸ ਸਰਵਿਸ, ਪੀਣ ਵਾਲਾ ਕਲੋਰੀਨੇਟਿਡ ਪਾਣੀ, ਨਿਰਵਿਘਨ ਬਿਜਲੀ ਸਪਲਾਈ, ਟ੍ਰੈਫਿਕ ਮੈਨੇਜਮੈਂਟ ਨੂੰ ਵਿਸੇਸ਼ ਤਰਜੀਹ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੇਲਾ ਖੇਤਰ ਨੂੰ ਕੀਰਤਪੁਰ ਸਾਹਿਬ ਵਿਚ ਦੋ ਸੈਕਟਰਾਂ ਵਿਚ ਵੰਡਿਆ ਗਿਆ ਹੈ ਜਦੋ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ 11 ਸੈਕਟਰਾਂ ਬਣਾਏ ਗਏ ਹਨ, ਜਿੱਥੇ ਗਜਟਿਡ ਅਫਸਰ 24/7 ਤੈਨਾਂਤ ਰਹਿਣਗੇ। ਮੇਨ ਕੰਟੋਰਲ ਰੂਮ ਥਾਨਾ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਵੇਗਾ, ਸਿਹਤ ਸਹੂਲਤਾਂ ਲਈ ਆਰਜੀ ਡਿਸਪੈਂਸਰੀ ਅਤੇ ਪਸ਼ੂਆਂ ਲਈ ਡਿਸਪੈਂਸਰੀਆਂ ਬਣਾਈਆਂ ਜਾ ਰਹੀਆਂ ਹਨ, ਜਿੱਥੇ ਡਾਕਟਰ ਅਤੇ ਮੈਡੀਕਲ ਸਟਾਫ ਤੈਨਾਤ ਹੋਵੇਗਾ। ਸ਼੍ਰੀ ਅਦਿੱਤਿਆ ਡੇਚਲਵਾਲ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੇ ਦਾਖਲੇ ਤੇ ਬਣੇ ਸਵਾਗਤੀ ਗੇਟਾਂ ਨਾਲ ਸਿੰਗਾਰਿਆਂ ਜਾਵੇਗਾ ਅਤੇ ਸ਼ਹਿਰ ਵਿਚ ਡੈਕੋਰੇਟਿਵ ਲਾਈਟਾਂ ਲਗਾਈਆਂ ਜਾਣਗੀਆਂ। ਉਨ੍ਹਾਂ ਦੱਸਿਆ ਕਿ ਮੇਲਾ ਖੇਤਰ ਵਿੱਚ ਐਲ.ਈ.ਡੀ ਸਕਰੀਨਾ ਲਗਾ ਕੇ ਤਿਉਹਾਰ ਬਾਰੇ ਜਾਣਕਾਰੀ ਤੇ ਸੂਚਨਾ ਉਪਲੱਬਧ ਕਰਵਾਈ ਜਾਵੇਗੀ, ਹੈਲਪ ਡੈਸਕ ਵੀ ਸਥਾਪਿਤ ਹੋਣਗੇ। ਇਸ ਪ੍ਰਕਿਰਿਆ ਨੂੰ ਹੋਲਾ ਮਹੱਲਾ ਤੋ ਪਹਿਲਾ ਮੁਕੰਮਲ ਕੀਤਾ ਜਾਵੇਗਾ। ਰੂਟ ਡਾਈਵਰਜਨ کرਕੇ ਸੁਚਾਰੂ ਟਰੈਫਿਕ ਵਿਵਸਥਾ ਕੀਤੀ ਜਾਵੇਗੀ।\n\nVO2 - ਉਨ੍ਹਾਂ ਕਿਹਾ ਕਿ ਵਾਚ ਟਾਵਰ ਲਗਾ ਕੇ ਸਮੁੱਚੇ ਮੇਲਾ ਖੇਤਰ ਤੇ ਨਜ਼ਰ ਰੱਖੀ ਜਾਵੇਗੀ, ਵਾਧੂ ਸੁਰੱਖਿਆ ਕਰਮਚਾਰੀ ਸਮੁੱਚੇ ਮੇਲਾ ਖੇਤਰ ਵਿਚ ਤੈਨਾਤ ਰਹਿਣਗੇ। ਮੇਲਾ ਖੇਤਰ ਵਿੱਚ ਦਾਖਲੇ ਤੇ ਸ਼ਰਧਾਲੂਆਂ ਦੀ ਸਹੂਲਤ ਲਈ ਸੁਚਾਰੂ ਟ੍ਰੈਫਿਕ ਪ੍ਰਬੰਧ ਕੀਤੇ ਜਾਣਗੇ, ਸੀ.ਸੀ.ਟੀ.ਵੀ ਲਗਾ ਕੇ ਸਮੁੱਚਾ ਮੇਲਾ ਖੇਤਰ ਤੇ ਨਜ਼ਰ ਰੱਖੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਸ ਦੇ ਲਈ ਤਿਆਰੀਆਂ ਅਰੰਭ ਕੀਤੀਆ ਗਈਆਂ ਹਨ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
TSTEJINDER SINGH
FollowFeb 20, 2026 13:54:450
Report
MJManoj Joshi
FollowFeb 20, 2026 13:53:530
Report
MJManoj Joshi
FollowFeb 20, 2026 13:50:42Chandigarh, Chandigarh:पंजाब के उद्योग मंत्री संजीव अरोड़ा की उद्योगपति सज्जन जिंदल से मुलाकात राजपुरा में इस्पात क्षेत्र में ₹1,500 करोड़ के निवेश की घोषणा
0
Report
SSSanjay Sharma
FollowFeb 20, 2026 13:49:530
Report
BSBHARAT SHARMA
FollowFeb 20, 2026 13:34:050
Report
SSSanjay Sharma
FollowFeb 20, 2026 13:30:220
Report
MJManoj Joshi
FollowFeb 20, 2026 13:17:320
Report
BSBHARAT SHARMA
FollowFeb 20, 2026 13:16:430
Report
SSSanjay Sharma
FollowFeb 20, 2026 13:05:53Noida, Uttar Pradesh:DELHI: ANURAG THAKUR (BJP) ON YOUTH CONGRESS HOLDS PROTEST AT BHARAT MANDAPAM
0
Report
SSSandeep Singh
FollowFeb 20, 2026 13:05:220
Report
VSVARUN SHARMA
FollowFeb 20, 2026 13:03:560
Report
SSSanjay Sharma
FollowFeb 20, 2026 13:02:220
Report
KKKIRTIPAL KUMAR
FollowFeb 20, 2026 12:38:210
Report
SSSanjay Sharma
FollowFeb 20, 2026 12:35:57Noida, Uttar Pradesh:Jagat Singh Negi, Revenue Minister, Govt. of Himachal Pradesh on Youth Congress Protest
यूथ कांग्रेस ने जो प्रोटेस्ट किया है वो सही किया है। बीजेपी क्या कर रही है वो खुद गलत कर रही है।
0
Report
SBSANJEEV BHANDARI
FollowFeb 20, 2026 12:34:510
Report