Back
कार सेवा किला आनंदगढ़ के मुख्य प्रबंधक बाबा सुच्चा सिंह का अंतिम संस्कार सम्पन्न
BKBIMAL KUMAR
Dec 02, 2025 11:32:10
Anandpur Sahib, Punjab
ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਸੰਤ ਬਾਬਾ ਸੁੱਚਾ ਸਿੰਘ ਪੰਜ ਤੱਤਾਂ ਚ ਹੋਏ ਵਲੀਨ , ਬੀਤੇ ਕੱਲ ਹੋਇਆ ਸੀ ਦੇਹਾਂਤ
ਸੰਤ ਬਾਬਾ ਸਤਨਾਮ ਸਿੰਘ ਨੂੰ ਬਣਾਇਆ ਗਿਆ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦਾ ਮੁੱਖ ਪ੍ਰਬੰਧਕ
Anchor - ਅੱਜ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ਦੇ ਕਿਨਾਰੇ ਤੇ ਬਣੇ ਸ਼ਮਸ਼ਾਨ ਘਾਟ ਤੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਮੁੱਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਦਾ ਅੰਤਿਮ ਸੰਸਕਾਰ ਪੂਰੀਆਂ ਸਿੱਖ ਮਰਿਆਦਾ ਨਾਲ ਕੀਤਾ ਗਿਆ। ਇਸ ਮੌਕੇਂ ਵੱਖ-ਵੱਖ ਜਥੇਬੰਦੀਆਂ ਤੇ ਦਲ ਪੰਥਾਂ ਦੇ ਨੁਮਾਇੰਦੇ ਤੇ ਆਗੂ ਮੌਜੂਦ ਰਹੇ। ਜ਼ਿਕਰਯੋਗ ਹੈ ਕਿ ਬਾਬਾ ਸੁੱਚਾ ਸਿੰਘ ਦਾ ਬੀਤੇ ਕੱਲ ਸੰਖੇਪ ਬਿਮਾਰੀ ਤੋਂ ਬਾਅਦ ਦੇਹਾਂਤ ਹੋ ਗਿਆ ਸੀ ਅਤੇ ਉਹਨਾਂ ਦੀ ਮ੍ਰਿਤਕ ਦੇਹ ਨੂੰ ਅੰਮ੍ਰਿਤਸਰ ਤੋਂ ਸ੍ਰੀ ਆਨੰਦਪੁਰ ਸਾਹਿਬ ਲਿਆਂਦਾ ਗਿਆ ਤੇ ਕਿਲ੍ਹਾ ਅਨੰਦਗੜ੍ਹ ਸਾਹਿਬ ਵਿਖੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਸੀ। ਤਕਰੀਬਨ ਇਕ ਵਜੇ ਦੇ ਕਰੀਬ ਬਾਬਾ ਜੀ ਦੀ ਮ੍ਰਿਤਕ ਦੇਹ ਨੂੰ ਸ੍ਰੀ ਅਨੰਦਪੁਰ ਸਾਹਿਬ ਤੋਂ ਕੀਰਤਪੁਰ ਸਾਹਿਬ ਲਿਆਂਦਾ ਗਿਆ, ਇਸ ਮੌਕੇ ਵੱਡੀ ਗਿਣਤੀ ਵਿੱਚ ਗੱਡੀਆਂ ਦਾ ਕਾਫਲਾ ਤੇ ਸੰਗਤਾਂ ਦੀ ਗਿਣਤੀ ਉਹਨਾਂ ਦੇ ਨਾਲ ਸੀ। ਕੀਰਤਪੁਰ ਸਾਹਿਬ ਦੇ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਨਜ਼ਦੀਕ ਸਤਲੁਜ ਦਰਿਆ ਦੇ ਕਿਨਾਰੇ ਤੇ ਬਣੇ ਸ਼ਮਸ਼ਾਨ ਘਾਟ ਵਿਖੇ ਬਾਬਾ ਜੀ ਦਾ ਅੰਤਿਮ ਸਸਕਾਰ ਕੀਤਾ ਗਿਆ ਤੇ ਉਹਨਾਂ ਦੀ ਮ੍ਰਿਤਕ ਦੇ ਪੰਜ ਤੱਤਾਂ ਵਿੱਚ ਵਲੀਨ ਹੋਈ। ਸੰਤ ਬਾਬਾ ਸਤਨਾਮ ਸਿੰਘ ਨੂੰ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦਾ ਮੁੱਖ ਪ੍ਰਬੰਧਕ ਥਾਪਿਆ ਗਿਆ । ਇਸ ਮੌਕੇ ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਪਹੁੰਚੇ ਸਨ
VO1 - ਉਪਰੰਤ ਮੌਕੇ ਤੇ ਮੌਜੂਦ ਦਲ ਪੰਥਾਂ ਦੇ ਆਗੂਆਂ, ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਸਥਾਨਕ ਸੰਗਤਾਂ ਅਤੇ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦੇ ਟਰੱਸਟ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਸੰਤ ਬਾਬਾ ਸਤਨਾਮ ਸਿੰਘ ਦੇ ਸਿਰ ਤੇ ਦਸਤਾਰ ਸਜਾ ਕੇ ਉਹਨਾਂ ਨੂੰ ਕਾਰ ਸੇਵਾ ਕਿਲਾ ਅਨੰਦਗੜ੍ਹ ਸਾਹਿਬ ਦਾ ਮੁੱਖ ਪ੍ਰਬੰਧਕ ਥਾਪਿਆ ਗਿਆ।
ਬਾਈਟ - ਕੈਬਨਟ ਮੰਤਰੀ ਹਰਜੋਤ ਸਿੰਘ ਬੈਂਸ
ਕਾਰ ਸੇਵਾ ਕਿਲਾ ਅਨੰਦਗੜ੍ਹ ਮੁਖੀ ਬਾਬਾ ਸਤਨਾਮ ਸਿੰਘ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KSKiranveer Singh
FollowDec 02, 2025 11:36:080
Report
TBTarsem Bhardwaj
FollowDec 02, 2025 11:23:4444
Report
HSHarmeet Singh Maan
FollowDec 02, 2025 11:21:0826
Report
MTManish Thakur
FollowDec 02, 2025 11:20:0790
Report
RBRohit Bansal
FollowDec 02, 2025 11:18:59Chandigarh, Chandigarh:ਸਨੇਹਦੀਪ ਸ਼ਰਮਾ ਹੋਣਗੇ ਨਵੇਂ DIG Ferozepur Range
112
Report
SSSandeep Singh
FollowDec 02, 2025 11:03:0289
Report
TSTEJINDER SINGH
FollowDec 02, 2025 10:36:09159
Report
RKRAMAN KHOSLA
FollowDec 02, 2025 10:26:24142
Report
NLNitin Luthra
FollowDec 02, 2025 10:25:00150
Report
KSKuldeep Singh
FollowDec 02, 2025 10:22:20107
Report
KSKamaldeep Singh
FollowDec 02, 2025 10:15:23172
Report
KSKuldeep Singh
FollowDec 02, 2025 10:02:55115
Report
SSSandeep Singh
FollowDec 02, 2025 10:00:18256
Report
KCKhem Chand
FollowDec 02, 2025 09:49:09103
Report