Back
पंजाब किसान संघ ने पानी ट्रिब्यूनल के खिलाफ ऊना-चंडीगढ़ मार्ग जाम किया
BKBIMAL KUMAR
Feb 06, 2026 14:18:01
Anandpur Sahib, Punjab
ਪਾਣੀ ਦੇ ਮੁੱਦੇ ‘ਤੇ ਕਿਸਾਨਾਂ ਦਾ ਵੱਡਾ ਐਕਸ਼ਨ, ਊਨਾ –ਚੰਡੀਗੜ੍ਹ ਮਾਰਗ ਜਾਮ
ਪੰਜਾਬ ਦਾ ਪਾਣੀ ਬਾਹਰ ਨਹੀਂ ਜਾਣ ਦੇਵਾਂਗੇ – ਕਿਸਾਨ ਆਗੂ
ਅੱਜ ਕੇਂਦਰ ਸਰਕਾਰ ਵੱਲੋਂ ਐਸਵਾਈਐਲ ਨੂੰ ਲੈ ਕੇ ਬਣਾਏ ਗਏ ਟ੍ਰਿਬਿਊਨਲ ਨੇ ਸ੍ਰੀ ਕੀਰਤਪੁਰ ਸਾਹਿਬ ਦੀ ਲੋਹੜ ਖੱਡ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈਣਾ ਸੀ
VO1 - ਦਰਅਸਲ, ਕੇਂਦਰ ਸਰਕਾਰ ਵੱਲੋਂ ਪਾਣੀ ਦੇ ਮੁੱਦੇ ‘ਤੇ ਬਣਾਏ ਟਰਿਬਿਊਨਲ ਦੇ ਉੱਚ ਅਧਿਕਾਰੀਆਂ ਨੇ ਅੱਜ ਸ੍ਰੀ ਕੀਰਤਪੁਰ ਸਾਹਿਬ ਦੀ ਲੋਹਣ ਖੱਡ ਦਾ ਦੌਰਾ ਕਰਨਾ ਸੀ। ਕਿਸਾਨਾਂ ਦਾ ਦੋਸ਼ ਹੈ ਕਿ ਇਹ ਦੌਰਾ ਪੰਜਾਬ ਦੇ पਾਣੀ ਨੂੰ ਬਾਹਰ ਲਿਜਾਣ ਦੀ ਯੋਜਨਾ ਦਾ ਹਿੱਸਾ ਹੈ। ਇਸੇ ਦੇ ਵਿਰੋਧ ‘ਚ ਕਿਸਾਨਾਂ ਨੇ ਬੁੰਗਾ ਸਾਹਿਬ ਦੇ ਕੋਲ ਸੜਕ ਜਾਮ ਕਰਕੇ ਅਧਿਕਾਰੀਆਂ ਨੂੰ ਅੱਗੇ ਵਧਣ ਤੋਂ ਰੋਕ ਦਿੱਤਾ। ਧਰਨਾਕਾਰੀ ਕਿਸਾਨਾਂ ਦਾ ਕਹਿਣਾ ਸੀ ਕਿ ਪੰਜਾਬ ਦੇ ਪਾਣੀ ‘ਤੇ ਕਿਸੇ ਨੂੰ ਵੀ ਡਾਕਾ ਮਾਰਣ ਨਹੀਂ ਦਿੱਤਾ ਜਾਵੇਗਾ। ਕੇਂਦਰ ਸਰਕਾਰ ਟਰਿਬਿਊਨਲ ਦੇ ਨਾਂ ‘ਤੇ ਸਾਜ਼ਿਸ਼ ਕਰ ਰਹੀ ਹੈ। ਕਿਸਾਨ ਆਗੂਆਂ ਦਾ ਸਾਫ਼ ਕਹਿਣਾ ਹੈ ਕਿ ਪੰਜਾਬ ਦਾ ਪਾਣੀ ਕਿਸੇ ਵੀ ਕੀਮਤ ‘ਤੇ ਦੂਜੇ ਰਾਜਾਂ ਨੂੰ ਨਹੀਂ ਦਿੱਤਾ ਜਾਵੇਗਾ। ਧਰਨੇ ਕਾਰਨ ਆਵਾਜਾਈ ਠੱਪ ਹੋ ਗਈ ਹੈ ਅਤੇ ਆਮ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਧਰਨੇ ਦੇ ਕਾਰਨ ਕਾਫੀ ਲੰਬਾ ਜਾਮ ਲੱਗ ਗਿਆ ਅਤੇ ਜੋ ਅਧਿਕਾਰੀਆਂ ਨੇ ਆਉਣਾ ਸੀ ਉਹ ਨਹੀਂ ਪਹੁੰਚ ਪਾਏ
ਪਾਣੀਆਂ ਦੇ ਮਸਲੇ ’ਤੇ ਬਣੇ ਟਰਿਬਿਊਨਲ ਅਧਿਕਾਰੀਆਂ ਦੀ ਆਮਦ ਤੋਂ ਪਹਿਲਾਂ ਕਿਸਾਨਾਂ ਵੱਲੋਂ ਚੰਡੀਗੜ੍ਹ–ਊਨਾ ਮਾਰਗ ਜਾਮ
VO2 - ਇਸ ਮੌਕੇ ਲੀਡਰ ਬਰਿੰਦਰ ਢਿੱਲੋਂ ਵੀ ਪਹੁੰਚੇ ਓਹਨਾਂ ਕਿਹਾ ਕਿ ਮੌਜੂਦਾ ਹਾਲਾਤਾਂ ਵਿੱਚ ਪੰਜਾਬ ਕੋਲ ਵਾਧੂ ਪਾਣੀ ਨਹੀਂ ਹੈ ਅਤੇ ਪੰਜਾਬ ਦਾ ਪਾਣੀ ਕਿਸੇ ਵੀ ਸੂਰਤ ਵਿੱਚ ਬਾਹਰ ਨਹੀਂ ਜਾਣ ਦਿੱਤਾ ਜਾ ਸਕਦਾ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪੰਜਾਬ ਵਿੱਚ ਦਸਤਾਰ ਸਜਾ ਕੇ ਪੰਜਾਬੀਆਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰ ਰਹੇ ਹਨ ਕਿਉਂਕਿ ਬਾਰਡਰ ਪਾਰ ਕਰਦੇ ਹੀ ਨਾ ਕੇਵਲ ਦਸਤਾਰ ਉਤਾਰਦੇ ਹਨ ਸਗੋਂ ਪੰਜਾਬ ਦੇ ਪਾਣੀਆਂ ਤੇ ਆਪਣੇ ਹੱਕ ਜਤਾਉਂਦੇ ਹਨ।
Byte - Kisan leader and Virender Singh Dhillon Congress leader
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
BSBHARAT SHARMA
FollowFeb 06, 2026 15:18:210
Report
PSParambir Singh Aulakh
FollowFeb 06, 2026 15:02:400
Report
BSBHARAT SHARMA
FollowFeb 06, 2026 15:02:310
Report
ASAvtar Singh
FollowFeb 06, 2026 14:32:380
Report
KDKuldeep Dhaliwal
FollowFeb 06, 2026 14:31:520
Report
VKVipan Kumar
FollowFeb 06, 2026 14:31:270
Report
SBSANJEEV BHANDARI
FollowFeb 06, 2026 14:18:560
Report
KSKuldeep Singh
FollowFeb 06, 2026 14:18:320
Report
TBTarsem Bhardwaj
FollowFeb 06, 2026 14:17:290
Report
PSParambir Singh Aulakh
FollowFeb 06, 2026 13:45:350
Report
KBKulbir Beera
FollowFeb 06, 2026 13:21:050
Report
KCKhem Chand
FollowFeb 06, 2026 13:20:310
Report
DSDharmindr Singh
FollowFeb 06, 2026 13:19:590
Report
NSNavdeep Singh
FollowFeb 06, 2026 13:18:210
Report