Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar140103

ਉੱਘੇ ਪੱਤਰਕਾਰ ਜਸਪਾਲ ਸਿੰਘ ਹੇਰਾਂ ਦੀ ਮੌਤ ਤੇ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਵੱਲੋਂ ਕੀਤਾ ਦੁੱਖ ਦਾ ਪ੍ਰਗਟਾਵਾ

Harmeet Singh
Jul 19, 2024 08:27:11
Kurali, Punjab
ਪਿਛਲੇ ਦਿਨੀ ਪੰਜਾਬ ਦੇ ਉੱਗੇ ਪੱਤਰਕਾਰ ਅਤੇ ਪਹਿਰੇਦਾਰ ਅਖਬਾਰ ਦੇ ਮਾਲਕ ਸਰਦਾਰ ਜਸਪਾਲ ਸਿੰਘ ਹੇਰਾਂ ਦੀ ਮੌਤ ਹੋ ਗਈ ਉਹਨਾਂ ਦੇ ਮੌਤ ਤੇ ਦੁੱਖ ਦਾ ਪ੍ਰਗਟਾਵਾ ਕਰਦੇ ਆਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ ਨੇ ਕਿਹਾ ਹ ਕਿ ਭਾਈ ਜਸਪਾਲ ਸਿੰਘ ਹੇਰਾਂ ਵੱਲੋਂ ਹਮੇਸ਼ਾ ਹੀ ਸਾਫ ਸੁਥਰੀ ਪੱਤਰਕਾਰੀ ਕੀਤੀ ਹੈ ਤੇ ਹਮੇਸ਼ਾ ਹੀ ਪੰਜਾਬ ਪੰਜਾਬੀਅਤ ਅਤੇ ਹੱਕ ਸੱਚ ਦੀ ਆਵਾਜ਼ ਬੁਲੰਦ ਕੀਤੀ ਹ ਉਹਨਾਂ ਕਿਹਾ ਕਿ ਅਜਿਹੇ ਪੱਤਰਕਾਰ ਦਾ ਪੰਜਾਬ ਦੇ ਵਿੱਚੋਂ ਤੁਰ ਜਾਣਾ ਪੰਜਾਬ ਦੇ ਲਈ ਇੱਕ ਅਸਹਿ ਘਾਟਾ ਹੈ।
1
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement