140603
ਸੀਐਮ ਭਗਵੰਤ ਮਾਨ ਦੀ ਨਵੀਂ ਵਜਾਰਤ ਨੂੰ ਲੈ ਕੇ ਬੀਜੇਪੀ ਦੇ ਸੂਬਾ ਸਕੱਤਰ ਨੇ ਚੁੱਕੇ ਸਵਾਲ
Zirakpur, Punjab:ਪੰਜਾਬ ਵਜਾਰਤ ਦੇ ਵਿਸਥਾਰ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਸਕੱਤਰ ਸੰਜੀਵ ਖੰਨਾ ਨੇ ਚੁੱਕੇ ਵੱਡੇ ਸਵਾਲ। ਦੂਜੇ ਪਾਸੇ ਸੀਐਮ ਭਗਵੰਤ ਮਾਨ ਵੱਲੋਂ ਪੰਜਾਬ ਭਾਰ ਚ 30 ਨਵੇਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤੇ ਜਾਣ ਤੇ ਬੀਜੇਪੀ ਦੇ ਸੂਬਾ ਸਕੱਤਰ ਸੰਜੀਵ ਖੰਨਾ ਨੇ ਕਿਹਾ ਕਿ ਪੰਜਾਬ ਚ ਸਿਹਤ ਸਹੂਲਤਾਂ ਦਾ ਪਹਿਲਾ ਹੀ ਮੰਦਾ ਹਾਲ ਹੈ ਜਿਨਾਂ ਨੂੰ ਸੁਧਾਰਨ ਦੀ ਲੋੜ ਹੈ।
0
0
Report
हमें फेसबुक पर लाइक करें, ट्विटर पर फॉलो और यूट्यूब पर सब्सक्राइब्ड करें ताकि आप ताजा खबरें और लाइव अपडेट्स प्राप्त कर सकें| और यदि आप विस्तार से पढ़ना चाहते हैं तो https://pinewz.com/hindi से जुड़े और पाए अपने इलाके की हर छोटी सी छोटी खबर|
लुधियाणा के ललतों खेडी चौक में दिनदहाड़े डकैती, मालिक घायल, डीवीआर और नकद लूटा
Ludhiana, Punjab:ਲੁਧਿਆਣਾ ਦੇ ਥਾਣਾ ਸਦਰ ਅਧੀਨ ਆਉਂਦੀ ਚੌਂਕੀ ਲਲતੋਂ ਦੇ ਪਿੰਡ ਲਲਤੋਂ ਖੇੜੀ ਚੌੰਕ ਦੇ ਵਿੱਚ ਬਣੀ ਖੇਤੀਬਾੜੀ ਸਰਬ ਸੈਂਟਰ ਦੀ ਦੁਕਾਨ ਤੇ ਦਿਨ ਦਿਹਾੜੇ ਲੁੱਟ ਖੋਹ ਦੀ ਵਾਰਦਾਤ ਲੁਟੇਰਿਆ ਨੇ ਰਿਟਾਇਰਡ ਹੋਏ ਸਰਕਾਰੀ ਦੁਕਾਨ ਚਲਾ ਰਿਹਾ ਸਰਕਾਰੀ ਅਧਿਕਾਰੀ ਨੂੰ ਬੁਰੀ ਤਰ੍ਹਾਂ ਨਾਲ ਕੀਤਾ ਜਖਮੀ ਤਸਵੀਰਾਂ ਸੀਸੀਟੀਵੀ ਚ ਕੈਦ ਮੋਬਾਈਲ ਫੋਨ ਅਤੇ ਨਗਦੀ ਦੀ ਕੀਤੀ ਲੁੱਟ ਲੁੱਟ ਸਮੇਂ ਗੋਲੀ ਮਾਰਨ ਦੀ ਦਿੱਤੀ ਧਮਕੀ ਪੁਲਿਸ ਨੇ ਕਿਹਾ ਮਾਮਲੇ ਦੀ ਕੀਤੀ ਜਾਂਚ ਲੁਧਿਆਣਾ ਲੁਧਿਆਣਾ ਵਿੱਚ ਬਦਮਾਸ਼ਾਂ ਦੇ ਹੌਸਲੇ ਇਨੀ ਬੁਲੰਦ ਹਨ ਕਿ ਦਿਨ ਦਿਹਾੜੇ ਹੀ ਲੁੱਟ ਖੂਹ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ ਖੂਹ ਦੀ ਘਟਨਾ ਸਾਹਮਣੇ ਆਈ ਥਾਣਾ ਸਦਰ ਦੀ ਅਧੀਨ ਆਉਂਦੇ ਇਲਾਕੇ ਲਲਤੋਂ ਘੇੜੀ ਚੌਂਕ ਦੇ ਵਿੱਚ ਬਣੀ ਸ਼ਾਰਦਾ ਐਗਰੋ ਸਰਵਿਸ ਦੀ ਦੁਕਾਨ ਉੱਪਰ ਜੋ ਦੁਕਾਨ ਕੀ ਸਰਕਾਰੀ ਮਹਿਕਮੇ ਵਿੱਚੋਂ ਰਿਟਾਇਰਡ ਹੋਏ ਵੱਡੇ ਅਧਿਕਾਰੀ ਵੱਲੋਂ ਚਲਾਈ ਜਾ ਰਹੀ ਹੈ ਜਿੱਥੇ ਕਿ ਦੋ ਵਿਅਕਤੀ ਆਉਂਦੇ ਹਨ ਅਤੇ ਸਮਾਨ ਖਰੀਦਣ ਦੇ ਬਹਾਨੇ ਉਸ ਤੋਂ ਬਾਅਦ ਦੁਕਾਨ ਦੇ ਮਾਲਕ ਨਾਲ ਧੱਕਾ ਮੁੱਕੀ ਕਰਦੇ ਹਨ ਜਿਸ ਦੀਆਂ ਤਸਵੀਰਾਂ ਸੀਸੀ ਟੀਵੀ ਕੈਮਰੇ ਦੇ ਵਿੱਚ ਕੈਦ ਹੋਈਆਂ ਹਨ ਕਿਸ ਤਰ੍ਹਾਂ ਨਾਲ ਕੈਮਰੇ ਦੇ ਵਿੱਚ ਆਵਾਜ਼ ਸਾਫ ਸੁਣਾਈ ਦੇ ਰਹੀ ਹੈ ਸਿਰ ਵਿੱਚ ਗੋਲੀ ਮਾਰ ਦੇਣੀ ਹੈ ਜੋ ਕੁਝ ਵੀ ਹੈ ਕੱਢ ਦੋ ਅਤੇ ਉਸ ਨਾਲ ਮਾਰਕੁੱਟ ਕਰਦੇ ਦਿਖਾਈ ਦੇ ਰਿਹਾ ਜਿਸ ਨਾਲ ਦੁਕਾਨ ਦਾ ਮਾਲਕ ਗੰਭੀਰ ਰੂਪ ਵਿੱਚ ਜਖਮੀ ਹੋਇਆ ਲੁੱਟੇਰੇ ਲੁੱਟ ਖੋਹ ਕਰਨ ਤੋਂ ਬਾਅਦ ਦੁਕਾਨ ਵਿੱਚ ਲੱਗਾ ਹੋਇਆ ਡੀਵੀਆਰ ਕੈਮਰਾ ਵੀ ਨਾਲ ਲੈ ਜਾਂਦੇ ਹਨ ਅਤੇ ਥੋੜੀ ਦੂਰ ਤੇ ਡੀਵੀਆ ਸੁੱਟ ਜਾਂਦੇ ਨੇ ਇਸ ਤੋਂ ਇਲਾਵਾ ਸੈਮਸੰਗ ਦਾ ਮੋਬਾਈਲ ਅਤੇ ਜੋ ਨਗਦੀ ਪਈ ਸੀ ਉਹ ਲੈ ਕੇ ਫਰਾਰ ਹੋ ਜਾਂਦੇ ਹਨ0
0
Report
पति ने पत्नी का गला घोंटकर की हत्या; लाश पोस्टमार्टम के लिए भेजी गई
Sri Muktsar Sahib, Punjab:ਸ਼੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂਵਾਲਾ ਵਿੱਚ ਪਤੀ ਵੱਲੋਂ ਪਤਨੀ ਦਾ ਗਲਾ ਘੋਟ ਕੇ ਕੀਤਾ ਕਤਲ ਮੌਕੇ ਦੇ ਪਹੁੰਚੀ ਥਾਣਾ ਕੋਟਭਾਈ ਪੁਲਿਸ। ਮ੍ਰਿਤਕ ਮਹਿਲਾ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਪੁਲਿਸ ਨੇ ਲਾਸ਼ ਨੂੰ ਪੋਸਟਮਾਰਟਮ ਦੇ ਲਈ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਕਹੇ ਭਿਜਵਾਇਆ। ਪੁਲਿਸ ਦੁਆਰਾ ਕੀਤੀ ਜਾ ਰਹੀ ਹੈ ਇਸ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ। ਮ੍ਰਿਤਕਾ ਦੀ ਪਹਿਚਾਨ ਗੁਰ ਸ਼ਮਿੰਦਰ ਕੌਰ ਪਤਨੀ ਨੀলা ਸਿੰਘ (35 ਸਾਲ) ਵਾਸੀ ਖਿਡ়ਕਿਆਂ ਵਾਲਾ ਵੱਜੋ ਹੋਈ ਪਹਿਚਾਣ। ਦੋਸ਼ੀ ਪਤੀ ਘਟਨਾ ਨੂੰ ਅੰਜਾਮ ਦੇ ਮੌਕੇ ਤੋਂ ਹੋਇਆ ਫਰਾਰ ਪੁਲਿਸ ਵੱਲੋਂ ਟੀਮਾਂ ਬਣਾ ਕੇ ਕੀਤੀ ਜਾ ਰਹੀ ਹੈ ਦੋਸ਼ੀ ਪਤੀ ਦੀ ਭਾਲ। ਸ਼੍ਰੀ ਮੁਕਤਸਰ ਸਾਹਿਬ ਦੇ ਨੇੜਲੇ ਪਿੰਡ ਖਿੜਕਿਆਂ ਦੇ ਵਿੱਚ ਇੱਕ ਪਤੀ ਵੱਲੋਂ ਆਪਣੀ ਹੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ। ਘਟਨਾ ਦੀ ਸੂਚਨਾ ਮਿਲ ਰਹੇ ਥਾਣਾ ਕੋਟ ਭਾਈ ਪੁਲਿਸ ਵੱਲੋਂ ਮੌਕੇ ਉੱਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਪੋਸਟਮਾਰਟਮ ਦੇ ਲਈ ਲਾਸ਼ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਹਸਪਤਾਲ ਵਿਖੇ ਭਿੱਜਵਾ ਦਿੱਤਾ ਹੈ ਅਤੇ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈਕੇ ਬੋਲਦੇ ਹੋਏ ਥਾਣਾ ਕੋਟਭਾਈ ਦੇ ਇੰਚਾਰਜ ਇੰਸਪੈਕਟਰ ਰਾਜਵੀਰ ਸਿੰਘ ਨੇ ਦੱਸਿਆ ਕਿ ਉਹਨਾਂ ਨੂੰ ਇਸ ਘਟਨਾ ਬਾਰੇ ਇਤਲਾਅ ਮਿਲੀ ਸੀ ਕਿ ਪਿੰਡ ਖਿੜਕਿਆਂ ਵਾਲਾ ਵਿਖੇ ਇੱਕ ਵਿਅਕਤੀ ਦੇ ਵੱਲੋਂ ਆਪਣੀ ਹੀ ਪਤਨੀ ਦਾ ਕਤਲ ਕਰ ਦਿੱਤਾ ਗਿਆ ਤਾਂ ਉਹਨਾਂ ਦੀ ਟੀਮ ਮੌਕੇ ਉੱਤੇ ਪਹੁੰਚੀ ਅਤੇ ਦੇਖਿਆ ਕਿ ਘਰ ਦੇ ਕਮਰੇ ਦੇ ਵਿੱਚ ਮ੍ਰਿਤਕ ਮਹਿਲਾ ਦੀ ਲਾਸ਼ ਪਈ ਹੋਈ ਸੀ ਉਹਨਾਂ ਕਿਹਾ ਕਿ ਮ੍ਰਿਤਕਾਂ ਦੀ ਪਹਿਚਾਣ ਗੁਰਸ਼ਮਿੰਦਰ ਕੌਰ ਪਤਨੀ ਨੀਲਾ ਸਿੰਘ ( 35 ਸਾਲ ) ਵਜੋਂ ਹੋਈ ਹੈ ਅਤੇ ਉਹਨਾਂ ਦੇ ਵੱਲੋਂ ਮਾਮਲੇ ਦੀ ਬਰੀਕੀ ਦੇ ਨਾਲ ਜਾਂਚ ਪੜਤਾਲ ਕਰਦੇ ਹੋਏ ਵੱਖ ਵੱਖ ਧਰਾਵਾਂ ਦੇ ਤਹਿਤ ਦੋਸ਼ੀ ਪਤੀ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਅਤੇ ਦੋਸ਼ੀ ਪਤੀ ਜੋ ਕਿ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਿਆ ਸੀ ਉਸ ਦੀ ਭਾਲ ਦੇ ਲਈ ਟੀਮਾਂ ਬਣਾ ਕੇ ਦੋਸ਼ੀ ਪਤੀ ਦੀ ਭਾਲ ਕੀਤੀ ਜਾ ਰਹੀ ਹੈ ਉਹਨਾਂ ਕਿਹਾ ਕਿ ਫਿਲਹਾਲ ਕਤਲ ਕਰਨ ਦੇ ਕਾਰਨ ਸਾਹਮਣੇ ਨਹੀਂ ਆਏ ਨੇ ਪਰ ਜਾਂਚ ਪੜਤਾਲ ਦੇ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ ਉਸ ਆਧਾਰ ਤੇ ਹੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਪੁਲਿਸ ਵੱਲੋਂ ਮ੍ਰਿਤਕਾ ਦੀ ਲਾਸ਼ ਨੂੰ ਪੋਸਟ ਮਾਰਟਮ ਦੇ ਲਈ ਮੁਕਤਸਰ ਦੇ ਸਰਕਾਰੀ ਹਸਪਤਾਲ ਵਿਖੇ ਮਨੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ ਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਹੈ।0
0
Report
जनता की अदालत: मानवाधिकार आयोग ने हर शिकायत तुरंत निपटाने का वादा किया
Rajpura, Uttar Pradesh:ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਹਰ ਪੀੜਤ ਦੀ ਆਵਾਜ਼ ਸੁਣੀ ਜਾਵੇਗੀ: ਜਤਿੰਦਰ ਸਿੰਘ ਸ਼ੰਟੀ ਕਿਹਾ—ਇਹ ਜਨਤਾ ਦੀ ਅਦਾਲਤ ਹੈ, ਹਰ ਵਿਅਕਤੀ ਨੂੰ ਆਪਣੀ ਗੱਲ ਰੱਖਣ ਦਾ ਪੂਰਾ ਹੱਕ ਰਾਜਪੁਰਾ, 5 ਅਕਤੂਬਰ: 2026 (ਅਮਰਜੀਤ ਸਿੰਘ ਪੰਨੂ)ਪੰਜਾਬ ਰਾਜ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਪੀੜਤਾਂ ਨੂੰ ਨਿਆਂ ਦਿਵਾਉਣਾ ਕਮਿਸ਼ਨ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਨਾਲ ਬੇਇਨਸਾਫ਼ੀ ਜਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਪੀੜਤ ਵਿਅਕਤੀ ਦੀ ਆਵਾਜ਼ ਨੂੰ ਹਰ ਹਾਲਤ ਵਿੱਚ ਸੁਣਿਆ ਜਾਵੇਗਾ. ਰਾਜਪੁਰਾ ਵਿਖੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਪਦਮ ਸ਼੍ਰੀ ਸ਼ੰਟੀ ਨੇ ਕਿਹਾ ਕਿ "ਇਹ ਜਨਤਾ ਦੀ ਅਦਾਲਤ ਹੈ।" ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਆਪਣੀ ਸਮੱਸਿਆ ਲੈ ਕੇ ਇੱਥੇ ਆਉਂਦਾ ਹੈ, ਉਸ ਦੀ ਗੱਲ ਨੂੰ ਗੰਭੀਰਤਾ ਨਾਲ ਸੁਣਨਾ ਅਤੇ ਉਸ ਨੂੰ ਨਿਆਂ ਦਿਵਾਉਣ ਲਈ ਲੋੜੀਂਦੀ ਕਾਰਵਾਈ ਕਰਨਾ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਅਧਿਕਾਰਾਂ ਲਈ ਕਿਸੇ ਵੀ ਤਰ੍ਹਾਂ ਡਰਨ ਜਾਂ ਝਿਜਕਣ ਦੀ ਲੋੜ ਨਹੀਂ ਹੈ。 ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ, ਏ.ਡੀ.ਸੀ. (ਜਨਰਲ) ਅਨੁਪ੍ਰਿਤਾ ਜੌਹਲ, ਐੱਸ.ਡੀ.ਐੱਮ. ਗੁਰਦੇਵ ਸਿੰਘ ਧੰਮ, ਡੀ.ਐੱਸ.ਪੀ. ਰਸ਼ਪਾਲ ਸਿੰਘ ਸਮੇਤ ਸਿਹਤ ਵਿਭਾਗ, ਨਗਰ ਕੌਂਸਲ, ਬਿਜਲੀ ਵਿਭਾਗ ਅਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਵੱਖ-ਵੱਖ ਵਿਭਾਗਾਂ ਦੇ ਕੰਮਕਾਜ ਦਾ ਮਨੁੱਖੀ ਅਧਿਕਾਰਾਂ ਦੇ ਪੱਖ ਤੋਂ ਜਾਇਜ਼ਾ ਲਿਆ ਗਿਆ ਅਤੇ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਲਈ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ. ਉਨ੍ਹਾਂ ਕਿਹਾ ਕਿ ਪੰਜਾਬ ਰਾਜ ਅਤੇ ਚੰਡੀਗੜ੍ਹ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸਰਕਾਰੀ ਅਤੇ ਨਿੱਜੀ ਹਸਪਤਾਲਾਂ ਲਈ ਵੀ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਮਹੱਤਵਪੂਰਨ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਤਹਿਤ ਹਸਪਤਾਲਾਂ ਵਿੱਚ ਢੁਕਵੀਆਂ ਮੁਰਦਾਘਰ ਸਹੂਲਤਾਂ ਅਤੇ ਐਂਬੂਲੈਂਸ ਸੇਵਾਵਾਂ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ。 ਉਨ੍ਹਾਂ ਦੱਸਿਆ ਕਿ ਮ੍ਰਿਤਕ ਵਿਅਕਤੀਆਂ, ਖ਼ਾਸ ਕਰਕੇ ਲਾਵਾਰਿਸ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ sbਬੰਧਤ ਮਾਮਲਿਆਂ ਵਿੱਚ ਮ੍ਰਿਤਕ ਦੇਹ ਦਾ ਸਨਮਾਨਜਨਕ ਢੰਗ ਨਾਲ ਪ੍ਰਬੰਧਨ ਕਰਨਾ ਹਸਪਤਾਲਾਂ ਦੀ ਜ਼ਿੰਮੇਵਾਰੀ ਹੈ। ਅਜਿਹੇ ਮਾਮਲਿਆਂ ਵਿੱਚ ਮੁਫ਼ਤ ਜਾਂ ਸਹਾਇਤਾ ਪ੍ਰਾਪਤ ਸਸਕਾਰ ਜਾਂ ਦਫ਼ਨਾਉਣ ਦੀ ਵਿਵਸਥਾ ਕਰਨ ਲਈ ਵੀ ਹਦਾਇਤਾਂ ਦਿੱਤੀਆਂ ਗਈਆਂ ਹਨ。 ਪਦਮ ਸ਼੍ਰੀ ਸ਼ੰਟੀ ਨੇ ਸਫ਼ਾਈ ਕਰਮਚਾਰੀਆਂ ਦੀ ਸੁਰੱਖਿਆ 'ਤੇ ਵੀ ਵਿਸ਼ੇਸ਼ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਨੂੰ ਲੋੜੀਂਦੇ ਸੁਰੱਖਿਆ ਉਪਕਰਨ, ਸੁਰੱਖਿਆ ਸਹੂਲਤਾਂ ਅਤੇ ਬੀਮਾ ਕਵਰ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ਦੀ ਜ਼ਿੰਦਗੀ ਅਤੇ ਸਿਹਤ ਨਾਲ ਕਿਸੇ ਤਰ੍ਹਾਂ ਦਾ ਸਮਝੌਤਾ ਨਾ ਹੋਵੇ. ਵਿਦੇਸ਼ ਭੇਜਨ ਦੇ ਨਾਂ 'ਤੇ ਲੋਕਾਂ ਨਾਲ ਹੋ ਰਹੀ ਠੱਗੀ ਦਾ ਗੰਭੀਰ ਨੋਟਿਸ ਲੈਂਦਿਆਂ ਪਦਮ ਸ਼੍ਰੀ ਸ਼ੰਟੀ ਨੇ ਕਿਹਾ ਕਿ ਝੂਠੇ ਵੀਜ਼ਿਆਂ, ਜਾਅਲੀ ਆਫ਼ਰ ਲੈਟਰਾਂ ਅਤੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੋਕਾਂ ਨਾਲ ਧੋਖਾਧੜੀ ਕਰਨ ਵਾਲੇ ਗਿਰੋਹਾਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਜਿਹੇ ਠੱਗਾਂ ਵੱਲੋਂ ਲੋਕਾਂ ਦੀ ਮਿਹਨਤ ਦੀ ਕਮਾਈ ਲੁੱਟਣ ਦੇ ਮਾਮਲੇ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤੇ ਜਾਣਗੇ ਅਤੇ ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਸਖ਼ਤ ਕਦਮ ਚੁੱਕੇ ਜਾਣੇ ਚਾਹੀਦੇ ਹਨ। ਇਸ ਮੌਕੇ ਵੱਖ-ਵੱਖ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਵੀ ਪਦਮ ਸ਼੍ਰੀ ਸ਼ੰਟੀ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ। ਉਨ੍ਹਾਂ sਬੰਧਤ ਅਧਿਕਾਰੀਆਂ ਨੂੰ ਇਨ੍ਹਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਅਤੇ ਲੋਕਾਂ ਨੂੰ ਬੇਲੋੜੀ ਖੱਜਲ-ਖ਼ੁਆਰੀ ਤੋਂ ਬਚਾਉਣ ਲਈ ਹਦਾਇਤਾਂ ਜਾਰੀ ਕੀਤੀਆਂ。 ਏ.ਡੀ.ਸੀ. (ਜਨਰਲ) ਅਨੁਪ੍ਰਿਤਾ ਜੌਹਲ ਨੇ ਭਰੋਸਾ ਦਿਵਾਇਆ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕਰਨ ਲਈ ਹਰ ਸੰਭਵ ਕਦਮ ਚੁੱਕਿਆ ਜਾਵੇਗਾ। ਲੋਕਾਂ ਦੇ ਵੱਡੇ ਇਕੱਠ ਨੂੰ ਸਬੋਧਨ ਕਰਦਿਆਂ ਪਦਮ ਸ਼੍ਰੀ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਸੂਬੇ ਵਿੱਚ ਮਨੁੱਖੀ ਅਧਿਕਾਰਾਂ ਦੀ ਰੱਖਿਆ ਅਤੇ ਉਲੰਘਣਾ ਨਾਲ ਸਬੰਧਤ ਮਾਮਲਿਆਂ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਮਕਸਦ ਹਰ ਨਾਗਰਿਕ ਨੂੰ ਸੰਵਿਧਾਨ ਅਨੁਸਾਰ ਮਿਲੇ ਮੂਲ ਅਧਿਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਹੈ。 ਪਦਮ ਸ਼੍ਰੀ ਸ਼ੰਟੀ ਨੇ ਪ੍ਰਸ਼ਾਸਨ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦੇ ਹੱਲ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਨੁੱਖਤਾ ਦੀ ਭਲਾਈ ਅਤੇ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਪ੍ਰਤੀ ਜਾਗਰੂਕ ਕਰਨ ਲਈ ਅਜਿਹੇ ਪ੍ਰੋਗਰਾਮ ਬੇਹੱਦ ਜ਼ਰੂਰੀ ਹਨ。 ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਥਾਂ 'ਤੇ ਮਨੁੱਖੀ ਅਧਿਕਾਰਾਂ ਦਾ ਘਾਣ ਹੁੰਦਾ ਹੈ ਜਾਂ ਕਿਸੇ ਵਿਅਕਤੀ ਨਾਲ ਬੇਇਨਸਾਫ਼ੀ ਹੁੰਦੀ ਹੈ ਤਾਂ ਉਹ ਆਪਣੀ ਸ਼ਿਕਾਇਤ ਲਿਖਤੀ ਰੂਪ ਵਿੱਚ ਮਨੁੱਖੀ ਅਧਿਕਾਰ ਕਮਿਸ਼ਨ ਤੱਕ ਪਹੁੰਚਾਉਣ। ਉਨ੍ਹਾਂ ਕਿਹਾ ਕਿ ਅਜਿਹੀਆਂ ਸ਼ਿਕਾਇਤਾਂ 'ਤੇ ਦੋ ਦਿਨਾਂ ਦੇ ਅੰਦਰ ਕਾਰਵਾਈ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਲੋਕਾਂ ਦੀ ਸਹੂਲਤ ਲਈ 9855475547 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ 'ਤੇ ਮਨੁੱਖੀ ਅਧਿਕਾਰਾਂ ਨਾਲ ਸਬੰਧਤ ਸ਼ਿਕਾਇਤ ਦਰਜ ਕਰਵਾਈ ਜਾ ਸਕਦੀ ਹੈ。0
0
Report
Advertisement
पटियाला पुलिस ड्रग केस में बिक्रम सिंह मजियतिया और जगदीश भुले से पूछताछ कर रही
Chandigarh, Chandigarh:ਬਿਕਰਮ ਸਿੰਘ ਮਜੀਠੀਆ ਨੂੰ ਬਹੁਤ ਕਰੋੜੀ ਡਰੱਗ ਮਾਮਲੇ ਦੇ ਵਿੱਚ ਅੱਜ ਪਟਿਆਲਾ ਸਿੱਟ ਵੱਲੋਂ ਤਲਬ ਕੀਤਾ ਗਿਆ ਹੈ। ਉਹਨਾਂ ਦੇ ਨਾਲ ਜਗਦੀਸ਼ ਭੁੱਲੇ ਨੂੰ ਵੀ ਤਲਬ ਕੀਤਾ ਜਾ ਗਿਆ ਇਸੇ ਬਾਬਤ ਪਟਿਆਲਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ ਵੱਡੀ ਗਿਣਤੀ ਦੇ ਵਿੱਚ ਪਟਿਆਲਾ ਪੁਲਿਸ ਇਸ ਵਕਤ ਪੁਲਿਸ ਲਾਈਨ ਵਿੱਚ ਮੌਜੂਦ ਹੈ ਜਿੱਥੇ ਸਿੱਟ ਵੱਲੋਂ ਪੁੱਛਕਿਛ ਕੀਤੀ ਜਾਣੀ ਹੈ।0
0
Report
बंगा के फ्लाईओवर पर बस गिरकर 3 की मौत, चालक फरार
Noida, Uttar Pradesh:नवांशहर/बंगा: जिला नवांशहर की सब-तहसील बंगा में आज सुबह करीब 5 बजे एक दर्दनाक सड़क हादसा हो गया। मोहाली से श्री अमृतसर साहिब जा रही एक बस बंगा फ्लाईओवर पर पुल से नीचे जा गिरी। हादसे में कंडक्टर समेत तीन लोगों की मौत होने की सूचना है। मृतकों में एक छात्रा भी शामिल बताई जा रही है। मौके से प्राप्त जानकारी के अनुसार, बस जब बंगा फ्लाईओवर पर पहुंची तो कथित तौर पर चालक की आंख लग गई, जिसके कारण बस अनियंत्रित होकर पुल से नीचे जा गिरी। हादसे के बाद मौके पर चीख-पुकार मच गई। बताया जा रहा है कि हादसे में तीन लोगों की जान चली गई, जबकि बस चालक मौके से फरार हो गया। घटना की सूचना मिलते ही संबंधित पुलिस प्रशासन मौके पर पहुंचा और मामले की जांच शुरू कर दी गई है।0
0
Report
जालंधर में चक्की पर हमला: 10-15 नकदी, तेल-घी टीन और ड्राई फ्रूट चुरा फरार
Noida, Uttar Pradesh:चोरों ने चक्की को बनाया निशाना, Oil, Dry Fruit और Cash लेकर फरार जालंधरः माई हीरा गेट के पास आर्य समाज मंदिर के सामने 4-5 अज्ञात लोगों ने एक चक्की को निशाना बनाया है। जिसमें चोर अल सुबह 4 बजे के करीब गेट का ताला तोड़कर चक्की से 10-15 की नकदी, एक घी का टीन, एक रिफाइड की पेटी और ड्राई फ्रूट लेकर फरार हो गए। घटना की जानकारी दुकान की लेंबर ने दी। उन्होंने बताया कि गेट को तोड़कर आरोपी दुकान में घुसे है, जिसकी सीसीटीवी भी सामने आई है। आरोपियों ने चेहरा ढका हुआ है और गले से नकदी को साफ कर दिया है। पीड़ित दुकानदार ने बताया कि चक्की 70 साल पुरानी है, पहले कभी भी ऐसी घटना नहीं हुई है। उन्होंने पुलिस को मामले की सूचना दे दी है। पुलिस ने मामले में जांच शुरू कर दी है। उधर, बाजार के दुकानदारों ने घटना की निंदा की है। उन्होंने कहा कि आए दिन ऐसे मामले सामने आ रहे है। पिछले दिनों खिंगरा गेट में भी अज्ञात चोरों ने दुकान का शटर तोड़कर नकदी, देसी घी और ड्राई फ्रूट पर हाथ साफ किया था, जिसमें दुकानदार ने पुलिस को शिकायत देने से भी मना कर दिया था। उन्होंने कहा था कि पुलिस कार्रवाई तो करती नहीं है तो शिकायत देने का क्या फायदा। शहर में लगातार लूट और चोरी की घटनाएं बढ़ रही है, जिसमें पुलिस आरोपियों पर नकेल कसने में ढीली कार्रवाई कर रही है।0
0
Report
Advertisement
फरीदकोट किराना व्यापारी संघ की बैठक, केंद्र से नीति बदलाव की भारी मांग
Kot Kapura, Punjab:ਫਰੀਦਕੋਟ ਵਿੱਚ ਅੱਜ ਰਿਟੇਲ ਕਰਿਆਨਾ ਵਪਾਰੀ ਐਸੋਸੀਏਸ਼ਨ ਵੱਲੋਂ ਇੱਕ ਅਹਿਮ ਮੀਟਿੰਗ ਕੀਤੀ ਗਈ ਜਿਸ ਵਿੱਚ ਸ਼ਹਿਰ ਦੇ ਸਾਰੇ ਕਰਿਆਨਾ ਰਿਟੇਲ ਵਪਾਰੀਆਂ ਨੇ ਹਿੱਸਾ ਲਿਆ। ਇਸ ਮੀਟਿੰਗ ਦੌਰਾਨ ਜਿੱਥੇ ਵਪਾਰੀਆਂ ਨੂੰ ਦਰਪੇਸ਼ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ ਉੱਥੇ ਹੀ ਆਰਥਿਕ ਤੌਰ ਤੇ ਮੰਦੀ ਵਿੱਚੋਂ ਗੁਜ਼ਰ ਰਹੇ ਵਪਾਰੀਆਂ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਤੋਂ ਨੀਤੀਆਂ ਵਿੱਚ ਬਦਲਾਅ ਕਰਨ ਦੀ ਮੰਗ ਕੀਤੀ ਗਈ। ਇਸ ਮੌਕੇ ਐਸੋਸੀਏਸ਼ਨ ਦੇ ਪ੍ਰਧਾਨ ਚੰਦਨ ਕਾਮਰੇਡ ਨੇ ਦੱਸਿਆ ਕਿ ਅੱਜ ਕੱਲ ਜੋ ਹਾਲਾਤ ਬਣੇ ਹੋਏ ਹਨ ਉਸ ਵਿੱਚ ਵਪਾਰੀ ਨੂੰ ਆਪਣਾ ਵਪਾਰ ਕਰਨਾ ਬਹੁਤ ਮੁਸ਼ਕਿਲ ਹੋ ਚੁੱਕਾ ਹੈ। ਉਹਨਾਂ ਕਿਹਾ ਕਿ ਇੱਕ ਪਾਸੇ ਤਾਂ ਅਲੱਗ ਅਲੱਗ ਵਿਭਾਗਾਂ ਵੱਲੋਂ ਉਹਨਾਂ ਤੇ ਸ਼ਿਕੰਜੇ ਕੱਸੇ ਜਾ ਰਹੇ ਹਨ ਅਤੇ ਦੂਜੇ ਪਾਸੇ ਕੇਂਦਰ ਸਰਕਾਰ ਵੱਲੋਂ ਲਿਆਦੀਆਂ ਗਈਆਂ ਨੀਤੀਆਂ ਕਾਰਨ ਵਪਾਰ ਬੁਰੀ ਤਰਹਾਂ ਫੇਲ ਹੋ ਰਿਹਾ ਹੈ। ਉਹਨਾਂ ਮੰਗ ਕੀਤੀ ਗਈ ਜੋ ਹੈਲਥ ਡਿਪਾਰਟਮੈਂਟ ਵੱਲੋਂ ਸੈਂਪਲਿੰਗ ਕੀਤੀ ਜਾਂਦੀ ਹੈ ਉਸ ਵਿੱਚ ਮੇਨ ਪਾਰਟੀ ਕੰਪਨੀ ਨੂੰ ਬਣਾਉਣਾ ਚਾਹੀਦਾ ਹੈ ਨਾ ਕਿ ਦੁਕਾਨਦਾਰ ਨੂੰ ਇਸ ਨਾਲ ਜੇਕਰ ਕੋਈ ਸੈਂਪਲ ਫੇਲ ਆਉਂਦਾ ਹੈ ਤਾਂ ਉਸਦਾ ਖਮਿਆਜਾ ਦੁਕਾਨਦਾਰ ਨੂੰ ਭੁਤਣਾ ਪੈਂਦਾ ਹੈ ਜਦ ਕਿ ਉਸਦਾ ਸਹੀ ਜਿੰਮੇਦਾਰ ਕੰਪਨੀ ਮਾਲਕ ਹੋਣਾ ਚਾਹੀਦਾ ਹੈ। ਦੂਜੇ ਪਾਸੇ ਅਲੱਗ ਅਲੱਗ ਵਿਭਾਗਾਂ ਵੱਲੋਂ ਕੀਤੀਆਂ ਜਾਂਦੀਆਂ ਦੁਕਾਨਦਾਰਾਂ ਤੇ ਰੇਡਾਂ ਨੂੰ ਲੈ ਕੇ ਵੀ ਚਿੰਤਾ ਜਤਾਈ। ਉਹਨਾਂ ਕਿਹਾ ਕਿ ਕਈ ਛੋਟੇ ਸ਼ਹਿਰ ਜਾਂ ਛੋਟੇ ਕਸਬੇ ਜਿਨਾਂ ਵਿੱਚ ਤਿੰਨ ਤਿੰਨ ਤੋਂ ਚਾਰ ਚਾਰ ਮਾਲ ਖੁੱਲ ਚੁੱਕੇ ਹਨ ਉੱਥੇ ਛੋਟਾ ਕਾਰੋਬਾਰੀ ਬਿਲਕੁਲ ਤਬਾਹ ਹੋ ਚੁੱਕਾ ਹੈ।ਸਰਕਾਰ ਨੂੰ ਚਾਹੀਦਾ ਕਿ ਆਬਾਦੀ ਦੇ ਹਿਸਾਬ ਨਾਲ ਹੀ ਮਾਲ ਖੋਲਣ ਦੀ ਇਜ਼ਾਜ਼ਤ ਦਿੱਤੀ ਜਾਵੇ ਤਾਂ ਜੋ ਛੋਟਾ ਦੁਕਾਨਦਾਰ ਵੀ ਆਪਣਾ ਰੁਜ਼ਗਾਰ ਕਰ ਸਕੇ। ਉਹਨਾਂ ਕਿਹਾ ਕਿ ਯੂਪੀਆਈ ਵਿੱਚ ਲਿਆਂਦੀਆਂ ਗਈਆਂ ਨਵੀਆਂ ਨੀਤੀਆਂ ਜਿਸ ਵਿੱਚ 2 ਹਜ਼ਾਰ ਤੋਂ ਜਿਆਦਾ ਟਰਾਂਜੈਕਸ਼ਨ ਤੇ ਦੁਕਾਨਦਾਰ ਨੂੰ ਟੈਕਸ ਭਰਨਾ ਪਵੇਗਾ ਉਸ ਦੇ ਕੇਂਦਰ ਸਰਕਾਰ ਨੂੰ ਦੁਬਾਰਾ ਵਿਚਾਰ ਕਰਨਾ ਚਾਹੀਦਾ ਹੈ ਕਿਉਂਕਿ ਪਹਿਲਾਂ ਹੀ ਦੁਕਾਨਦਾਰ ਬਹੁਤ ਘੱਟ ਮਾਰਜਨ ਤੇ ਕੰਮ ਕਰ ਰਹੇ ਹਨ ਅਤੇ ਉੱਤੋਂ ਜੇਕਰ ਅਜਿਹੇ ਹੋਰ ਟੈਕਸ ਦੁਕਾਨਦਾਰ ਨੂੰ ਪਏ ਤਾਂ ਦੁਕਾਨਦਾਰ ਆਪਣਾ ਗੁਜ਼ਾਰਾ ਕਰਨਾ ਔਖਾ ਹੋ ਜਾਵੇਗਾ।0
0
Report
गुरदासपुर में जूडो प्रतियोगिताओं का आगाज़, युवाओं को नशे से दूर रखने की कोशिश
Gurdaspur, Punjab:Gurdaspur ਖੇਡਾਂ ਵਤਨ ਪੰਜਾਬ ਦੀਆਂ ਦੀ ਸ਼ੁਰੂਆਤ, ਮੁੱਖ ਮਹਿਮਾਨ ਚੇਅਰਮੈਨ ਰਾਜੀਵ ਸ਼ਰਮਾ ਨੇ ਜੂਡੋ ਮੁਕਾਬਲੇ ਕਰਵਾਏ ਸ਼ੁਰੂ ਪੰਜਾਬ ਸਰਕਾਰ ਵੱਲੋਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਚੌਥੇ ਸੀਜ਼ਨ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ। ਇਸ ਤਹਿਤ ਅੱਜ ਗੁਰਦਾਸਪੁਰ ਦੇ ਜੂਡੋ ਹਾਲ ਵਿਖੇ ਜੂਡੋ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਮੁੱਖ ਮਹਿਮਾਨ ਇੰਪਰੂਵਮੈਂਟ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਰਾਜੀਵ ਸ਼ਰਮਾ ਵੱਲੋਂ ਕੀਤੀ ਗਈ。 ਇਸ ਮੌਕੇ ਚੇਅਰਮੈਨ ਰਾਜੀਵ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਨਵਾਂ ਸੀਜ਼ਨ ਵੀ ਸ਼ੁਰੂ ਹੋ ਗਿਆ ਹੈ, ਜਿਸ ਤਹਿਤ ਵੱਖ-ਵੱਖ ਖੇਡਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ。 ਉਨ੍ਹਾਂ ਕਿਹਾ ਕਿ ਅੱਜ ਜੂਡੋ ਦੇ ਮੁਕਾਬਲੇ ਸ਼ੁਰੂ ਕਰਵਾਏ ਗਏ ਹਨ ਅਤੇ ਜੇਤੂ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਦੇ ਖਾਣ-ਪੀਣ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜा ਰਿਹਾ ਹੈ。 ਚੇਅਰਮੈਨ ਰਾਜੀਵ ਸ਼ਰਮਾ ਨੇ ਦੱਸਿਆ ਕਿ ਜੂਡੋ ਕੋਚ ਅਮਰਜੀਤ ਸ਼ਾਸਤਰੀ ਵੱਲੋਂ ਕੁਝ ਮੰਗਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਨ। ਇਨ੍ਹਾਂ ਵਿੱਚ ਸਕੀਮ ਨੰਬਰ 7 ਵਿਖੇ ਲੜਕੀਆਂ ਲਈ ਜੂਡੋ ਹਾਲ ਬਣਾਉਣ ਦੀ ਮੰਗ ਵੀ ਸ਼ਾਮਲ ਸੀ। ਇਸ ਨੂੰ ਧਿਆਨ ਵਿੱਚ ਰੱਖਦਿਆਂ ਅੱਜ ਐਲਾਨ ਕੀਤਾ ਗਿਆ ਹੈ ਕਿ ਸਕੀਮ ਨੰਬਰ 7 ਵਿਖੇ ਬਣ ਰਹੇ ਸਪੋਰਟਸ ਕਲੱਬ ਵਿੱਚ ਜਲਦ ਹੀ ਜੂਡੋ ਹਾਲ ਬਣਾਇਆ ਜਾਵੇਗਾ, ਜਿੱਥੇ ਲੜਕੀਆਂ ਵੀ ਜੂਡੋ ਦੀ ਪ੍ਰੈਕਟਿਸ ਕਰ ਸਕਣਗੀਆਂ。 ਉੱਥੇ ਹੀ ਜੂਡੋ ਕੋਚ ਅਮਰਜੀਤ ਸ਼ਾਸਤਰੀ ਨੇ ਚੇਅਰਮੈਨ ਰਾਜੀਵ ਸ਼ਰਮਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇੰਪਰੂਵਮੈਂਟ ਟਰੱਸਟ ਦੇ ਕਈ ਚੇਅਰਮੈਨ ਰਹੇ ਹਨ, ਪਰ ਰਾਜੀਵ ਸ਼ਰਮਾ ਨੇ ਇਹ ਸਾਬਤ ਕੀਤਾ ਹੈ ਕਿ ਜੇਕਰ ਆਗੂ ਦੀ ਸੋਚ ਚੰਗੀ ਹੋਵੇ ਅਤੇ ਉਹ ਕੰਮ ਕਰਨ ਦੀ ਇੱਛਾ ਰੱਖਦਾ ਹੋਵੇ ਤਾਂ ਵਿਕਾਸ ਦੇ ਕੰਮ ਤੇਜ਼ੀ ਨਾਲ ਕਰਵਾਏ ਜਾ ਸਕਦੇ ਹਨ。 ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੀ ਜ਼ਿੰਦਗੀ ਵਿੱਚ ਅਜਿਹਾ ਲੀਡਰ ਨਹੀਂ ਦੇਖਿਆ, ਜੋ ਗੁਰਦਾਸਪੁਰ ਦੇ ਵਿਕਾਸ ਲਈ ਲਗਾਤਾਰ ਕੰਮ ਕਰ ਰਿਹਾ ਹੋਵੇ। ਉਨ੍ਹਾਂ ਚੇਅਰਮੈਨ ਰਾਜੀਵ ਸ਼ਰਮਾ ਦਾ ਧੰਨਵਾਦ ਵੀ ਕੀਤਾ。 ਇਸ ਮੌਕੇ ਜੂਡੋ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ ਅਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਰਾਜੀਵ ਸ਼ਰਮਾ ਨੂੰ ਵੀ ਸਨਮਾਨਿਤ ਕੀਤਾ ਗਿਆ。0
0
Report
पंजाब विधानसभा का सर्दी सत्र: 23-27 अक्टूबर किसानों के मुद्दों पर भारी महौल
Noida, Uttar Pradesh:ਪੰਜਾਬ ਸਰਕਾਰ ਨੇ 23 ਅਕਤੂਬਰ ਤੋਂ ਵਿਧਾਨ ਸਭਾ ਦਾ ਸਰਦ ਰੁੱਤ ਇਜਲਾਸ ਬੁਲਾਉਣ ਸਬੰਧੀ ਤਿਆਰੀ ਖਿੱਚ ਲਈ ਹੈ। ਪੰਜਾਬ ਕੈਬਨਿਟ ਦੀ ਭਲਕੇ ਦੁਪਹਿਰ 2 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਹੋਣ ਵਾਲੀ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਇਸ ਬਾਰੇ ਅੰਤਿਮ ਫੈਸਲਾ ਲਿਆ ਜਾਣਾ ਹੈ| ਸੂਤਰਾਂ ਅਨੁਸਾਰ, ਪੰਜਾਬ ਵਿਧਾਨ ਸਭਾ ਦਾ ਤਿੰਨ ਦਿਨਾ ਸੈਸ਼ਨ ਬੁਲਾਇਆ ਜਾ ਰਿਹਾ ਹੈ| ਦੱਸਣਯੋਗ ਹੈ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦਾ ਇਹ ਆਖਰੀ ਸੈਸ਼ਨ ਹੋਵੇਗਾ| ਜਾਣਕਾਰੀ ਮੁਤਾਬਕ ਸਰਕਾਰ 23 ਅਕਤੂਬਰ ਤੋਂ 27 ਅਕਤੂਬਰ ਤੱਕ ਸੈਸ਼ਨ ਕਰਵਾਉਣ ਦਾ ਪ੍ਰਸਤਾਵ ਰੱਖ ਰਹੀ ਹੈ, ਜਿਸ ਵਿੱਚ 24 ਅਤੇ 25 ਅਕਤੂબર ਨੂੰ ਛੁੱਟੀਆਂ ਹੋਣਗੀਆਂ। ਪਿਛਲੇ ਮਹੀਨੇ, ਜਦੋਂ ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਸੰਗਠਨਾਂ ਦੇ ਮੈਂਬਰਾਂ ਨੇ ਚੰਡੀਗੜ੍ਹ ਸਰਹੱਦ ’ਤੇ ਵਿਰੋਧ ਪ੍ਰਦਰਸ਼ਨ ਕੀਤਾ ਸੀ, ਤਾਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸਰਕਾਰ ਵੱਲੋਂ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੇ ਮੁੱਦਿਆਂ ’ਤੇ ਵਿਚਾਰ ਕਰਨ ਲਈ ਵਿਧਾਨ ਸਭਾ ਸੈਸ਼ਨ ਜਲਦੀ ਹੀ ਬੁਲਾਇਆ ਜਾਵੇਗਾ, ਜਿਸ ਵਿੱਚ ਪਾਣੀ ਸਮਝੌਤਿਆਂ ’ਤੇ ਮੁੜ ਵਿਚਾਰ ਕਰਨਾ ਅਤੇ ਦਰਿਆਈ ਪਾਣੀਆਂ ਨਾਲ ਸਬੰਧਤ ਪੰਜਾਬ ਪੁਨਰਗਠਨ ਐਕਟ ਦੀਆਂ ਧਾਰਾਵਾਂ ਵਿਰੁੱਧ ਮਤਾ ਪਾਸ ਕਰਨਾ ਸ਼ਾਮਲ ਹੈ। ਕਿਸਾਨਾਂ ਦੀ ਮੰਗ ਅਨੁਸਾਰ, ਵਿਧਾਨ ਸਭਾ ਡੈਮ ਸੁਰੱਖਿਆ ਐਕਟ ਅਤੇ ਬੀਜ ਬਿੱਲ, 2025 ਦਾ ਵਿਰੋਧ ਕਰਨ ਵਾਲੇ ਮਤਿਆਂ ’ਤੇ ਵੀ ਵਿਚਾਰ ਕਰਨ ਦੀ ਸੰਭਾਵਨਾ ਹੈ। ਹੋਰ ਮੁੱਦਿਆਂ ਦੇ ਨਾਲ ਵਿਧਾਇਕ ਕਿਸਾਨਾਂ ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨਗੇ, ਜਿਵੇਂ ਕਿ ਪਹਿਲੀ ਤੋਂ 7 ਸਤੰਬਰ ਤੱਕ ਚੰਡੀਗੜ੍ਹ ਸਰਹੱਦ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨ ਸੰਗਠਨਾਂ ਨਾਲ ਵਾਅਦਾ ਕੀਤਾ ਗਿਆ ਸੀ。0
0
Report
Advertisement
पूनच में सिख समुदाय ने पाठ्यक्रम पंजाबी भाषा के प्रचार के लिए शांत प्रदर्शन
Noida, Uttar Pradesh:POONCH (JAMMU AND KASHMIR): SIKH COMMUNITY STAGES PEACEFUL PROTEST DEMANDING PROMOTION OF PUNJABI LANGUAGE IN EDUCATIONAL CURRICULUM / VISUALS/ REAX0
0
Report
दिल्ली: Diksha Dager (गोल्फर) एशियन गेम्स सिल्वर, PGTI सपोर्ट और भविष्य के लक्ष्य पर visuals
Noida, Uttar Pradesh:DELHI: DIKSHA DAGER (GOLFER) ON ASIAN GAMES SILVER/ PGTI SUPPORT/ SPORTING JOURNEY AND ON FUTURE GOALS / VISUALS and DELHI: WRESTLER ANTIM PANGHAL ON ASIAN GAMES SILVER AND FUTURE GOALS / VISUALS0
0
Report
पंजाब कांग्रेस अध्यक्ष परगट सिंह से बैठक, विधानसभा चुनाव की तैयारी जीत का भरोसा
Noida, Uttar Pradesh:Met the newly appointed Punjab PCC President Sh. Pargat Singh ji this evening, where we had a thorough discussion on our ongoing preparations for the upcoming Assembly Elections in the state. Taking everyone together, I’m confident that under INC President Sh. Mallikarjun Kharge ji and LOP Sh. Rahul Gandhi ji’s leadership, Pargat ji and the team will mount a successful campaign that will give us a solid victory in 2027!0
0
Report
Advertisement
लुधियाणा के कोट मंगल सिंह इलाके में प्रेम संबंध पर गोली चली
Ludhiana, Punjab:ਲੁਧਿਆਣਾ ਕੋਟ ਮੰਗਲ ਸਿੰਘ ਇਲਾਕੇ ਘਰ ਵਿੱਚ ਸੱਤ ਤੋਂ ਅੱਠ ਬਦਮਾਸ਼ਾਂ ਨੇ ਇਕ ਨੌਜਵਾਨ ਤੇ ਗੋਲੀਆਂ ਚਲਾਈਆਂ ਉਨ੍ਹਾਂ ਨੇ ਪਹਿਲਾਂ ਫ਼ੋਨ 'ਤੇ ਧਮਕੀ ਦਿੱਤੀ ਅਤੇ ਕਾਰ ਵਿੱਚ ਪਿਸ਼ਤੌਲ ਰੱਖੀ ਉਸ ਤੋਂ ਬਾਅਦ ਹਮਲਾ ਕੀਤਾ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸੁਰੂ ਕਰ ਦਿੱਤੀ ਹੈ। CCTV ਦੀਆਂ ਤਸਵੀਰਾਂ ਲਈ ਵੀ ਇਲਾਕੇ ਦੇ ਕੈਮਰੇ ਦੇਖੇ ਜਾ ਰਹੇ ਹਨ। ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ ਛੇ ਦੇ ਅਧੀਨ ਆਉਂਦੇ ਕੋਟ ਮੰਗਲ ਸਿੰਘ ਨਗਰ ਵਿੱਚ ਸੱਤ ਤੋਂ ਅੱਠ ਅਪਰਾਧੀਆਂ ਨੇ ਪ੍ਰੇਮ ਸਬੰਧਾਂ ਨੂੰ ਲੇ ਕੇ ਇੱਕ ਘਰ 'ਤੇ ਗੋਲੀਆਂ ਚਲਾਈਆਂ। ਹਮਲਾਵਰ ਅਚਾਨਕ ਨਹੀਂ ਆਏ ਸਨ; ਉਨ੍ਹਾਂ ਨੇ ਪਹਿਲਾਂ ਫੋਨ 'ਤੇ ਧਮਕੀਆਂ ਦਿੱਤੀਆਂ ਹਨ ਅਤੇ ਫਿਰ ਅਪਰਾਧ ਨੂੰ ਅੰਜਾਮ ਦੇਣ ਲਈ ਫਾਰਚੂਨਰ ਵਿੱਚ ਪਹੁੰਚੇ। ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮੁੱਢਲੀ ਜਾਂਚ ਸ਼ੁਰੂ ਕੀਤੀ। ਪੀੜਤਾ ਨੌਜਵਾਨ ਦੇ ਪਿਤਾ ਨੇ ਕਿਹਾ ਕਿ ਸ਼ਨੀਵਾਰ ਦੇਰ ਰਾਤ ਉਹਨੂੰ ਪਰਮਿੰਦਰ ਨਾਮ ਦੇ ਇੱਕ ਨੌਜਵਾਨ ਦਾ ਫੋਨ ਆਇਆ ਜਿਸਨੇ ਕਿਹਾ, “ਤੁਸੀਂ ਅਜੇ ਹਾਰ ਨਹੀਂ ਮੰਨ ਰਹੇ।” ਉਹ ਕਹਿੰਦੇ ਹਨ ਉਸਦਾ ਲੜਕੀ ਨਾਲ ਕੋਈ ਲੈਣਾ-ਦੇਣਾ ਨਹੀਂ; ਜੋ ਵੀ ਉਸ ਨਾਲ ਵਿਆਹ ਕਰਨਾ ਚਾਹੁੰਦਾ ਹੈ, ਉਹ ਕਰੇ। ਫੋਨ ਕਰਨ ਵਾਲੇ ਨੇ ਧਮਕੀ ਦਿੰਦੇ ਹੋਏ ਕਿਹਾ, “ਸਾਡੀ ਕਾਰ ਵਿੱਚ ਪਿਸਤੌਲ ਹੈ ਅਤੇ ਅਸੀਂ ਤੁਹਾਡੀ ਰੀੜ੍ਹ ਦੀ ਹੱਡੀ ਤੋੜਨ ਆ ਰਹੇ ਹਾਂ।” ਦੱਸ ਮੁਤਾਬਿਕ, ਇਸ ਧਮਕੀ ਤੋਂ ਕੁਝ ਹੀ ਸਮੇਂ ਬਾਅਦ ਇੱਕ ਫਾਰਚੂਨਰ ਰੁਕੀ ਅਤੇ ਹਮਲਾਵਰਾਂ ਨੇ ਉਸ ‘ਤੇ ਦੋ ਗੋਲੀਆਂ ਚਲਾਈਆਂ। ਹਮਲਾਵਰਾਂ ਨੇ ਉਸ ‘ਤੇ ਦੋ ਗੋਲੀਆਂ ਚਲਾਈਆਂ। ਪਿਤਾ ਨੇ ਹਿੰਮਤ ਦਿਖਾਉਂਦੇ ਹੋਏ ਨੇੜੇ ਖੜ੍ਹੇ ਆਪਣੇ ਪੁੱਤਰ ਨੂੰ ਧੱਕਾ ਦੇ ਦਿੱਤਾ, ਇਸ ਤਰ੍ਹਾਂ ਕੋਈ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ। 22 ਸਾਲਾ ਇੰਦਰਪਾਲ ਸਿੰਘ, ਜੋ ਇਸ ਹਮਲੇ ਤੋਂ ਵਾਲ-ਵਾਲ ਬਚ ਗਿਆ, ਨੇ ਕਿਹਾ ਕਿ ਉਸਦਾ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਸੀ, ਨਾ ਹੀ ਉਸਨੇ ਮੁਟਿਆਰ ਨਾਲ ਗੱਲ ਕੀਤੀ। ਫਿਰ ਵੀ, ਉਸ ਵੱਲ ਪਿਸਤੌਲ ਤਾਣੀ ਹੋਈ ਸੀ। ਉਸਦੇ ਪਿਤਾ ਨੇ ਦੋਸ਼ ਲਗਾਇਆ ਕਿ ਹਮਲਾਵਰ ਉਸ ਸਮੇਂ ਆਏ ਜਦੋਂ ਉਹ ਆਪਣੀ ਕਾਰ ਨੂੰ ਗਲੀ ਵਿੱਚ ਪਿੱਛੇ ਕਰ ਰਿਹਾ ਸੀ। ਉਸਨੇ ਕਿਹਾ ਕਿ ਲੜਕੀ ਜਾਂ ਉਸਦੇ ਭਰਾ ਨੇ ਉਸਨੂੰ ਫੋਨ ਕਰਕੇ ਸਹੀ ਜਗ੍ਹਾ ਦੱਸੀ ਹੋਵੇਗੀ। ਉਸਨੇ ਮੰਗ ਕੀਤੀ ਕਿ ਪੁਲਿਸ ਹਮਲਾਵਰਾਂ ਵਿਰੁੱਧ ਧਾਰਾ 307 ਤਹਿਤ ਮਾਮਲਾ ਦਰਜ ਕਰਨ ਦੀ ਮੰਗ ਕੀਤੀ। ਥਾਣਾ ਡਿਵੀਜ਼ਨ ਨੰਬਰ 6 ਐਸਐਚਓ ਪ੍ਰਮੋਦ ਰਾਜ ਤੁਰੰਤ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਐਸਐਚਓ ਪ੍ਰਮੋਦ ਰਾਜ ਨੇ ਦੱਸਿਆ ਕਿ ਇੰਦਰਪਾਲ ਦਾ ਬਿਆਨ ਦਰਜ ਕੀਤਾ ਗਿਆ ਹੈ ਅਤੇ ਘਟਨਾ ਸਥਾਨ ਤੋਂ ਇੱਕ ਖਾਲੀ ਕਾਰਤੂਸ ਦਾ ਖੋਲ ਬਰਾਮਦ ਕੀਤਾ ਗਿਆ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਝਗੜਾ ਇੱਕ ਨੌਜਵਾਨ ਔਰਤ ਨਾਲ ਪ੍ਰੇਮ ਸਬੰਧਾਂ ਕਾਰਨ ਹੋਇਆ ਹੈ। ਇਸ ਵੇਲੇ ਪੁਲਿਸ ਨਿੱਜੀ ਅਤੇ ਵਪਾਰਕ ਸੀਸੀਟੀਵੀ ਕੈਮਰਿਆਂ ਦੀ ਫੁਤੈੱਜ ਸਕੈਨ ਕਰ ਰਹੀ ਹੈ ਤਾਂ ਜੋ ਫਾਰਚੂਨਰ ਕਾਰ ਦਾ ਨੰਬਰ ਅਤੇ ਮੁਲਜ਼ਮਾਂ ਦੀ ਦਿੱਖ ਦਾ ਪਤਾ ਲਗਾਇਆ ਜਾ ਸਕੇ ਅਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ।0
0
Report
भगवंत मान के बेटे ने 3 करोड़ पंजाबियों की सेवा के लिए कमर कस ली
Chandigarh, Chandigarh:ਬੇਬੇ, ਤੇਰਾ ਮੈਨੂੰ 'ਸਰਵਣ ਪੁੱਤ' ਕਹਿਣ ਨੇਮੇਰੀ ਜ਼ਿੰਦਗੀ ਦਾ ਮਕਸਦ ਪੂਰਾ ਕਰ ਦਿੱਤਾ। ਅੱਜ ਦੀ ਇਹ ਮੁਲਾਕਾਤ ਮੈਨੂੰ ਸਾਰੀ ਉਮਰ ਯਾਦ ਰਹੇਗੀ। ਤੇਰਾ ਇਹ ਪੁੱਤ 3 ਕਰੋੜ ਪੰਜਾਬੀਆਂ ਦੀ ਸੇਵਾ ਲਈ ਦਿਨ-ਰਾਤ ਕੰਮ ਕਰਨ ਲੱਗਿਆ ਹੋਇਆ ਹੈ। ਵਾਹਿਗੁਰੂ ਦੀ ਮਿਹਰ ਸਦਕਾ ਤੇਰਾ ਹਰ ਸੁਪਨਾ ਪੂਰਾ ਹੋਵੇਗਾ…0
0
Report
लुधियाणा पुलिस ने कासो ऑपरेशन के तहत होटलों पर छापेमारी, कई युवाओं को हिरासत
Ludhiana, Punjab:ਲੁਧਿਆਣਾ ਪੁਲਿਸ ਨੇ ਕਾਸੋ ਆਪਰੇਸ਼ਨ ਤਹਿਤ ਵੱਖ ਵੱਖ ਨੌ ਹੋਟ ਸਪੋਟ ਬੱਸ ਸਟੈਂਡ ਤੇ ਕੀਤੀ ਚੈਕਿੰਗ ਕੁਝ ਲੋਕਾਂ ਨੂੰ ਲਿਆ ਹਿਰਾਸਤ ਵਿੱਚ ਪੁਲਿਸ ਅਧਿਕਾਰੀਆਂ ਨੇ ਕਿਹਾ ਨਸ਼ਾ ਤਸਕਰਾ ਤੇ ਕਾਰਵਾਈ ਲਗਾਤਾਰ ਜਾਰੀ ਹੈ ਅਤੇ ਪੁਲਿਸ ਵੱਲੋਂ ਹਿਰਾਸਤ ਵਿੱਚ ਲੈ ਗਿਆ ਰਸ਼ੀਆ ਦੇ ਮਾਮਲਾ ਦਰਜ ਕਰਕੇ ਹੋਵੇਗੀ ਕਾਰਵਾਈ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਵਿਰੁੱਧ ਲਗਾਤਾਰ ਹੀ ਕੀਤੀ ਜਾ ਰਹੀ ਹੈ। ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਲਗਾਤਾਰ ਨਸ਼ਾ ਤਸਕਰ ਦੇ ਕਾਰਵਾਈ ਕੀਤੀ ਜਾ ਰਹੀ ਹੈ ਨਸ਼ੇ ਦੀ ਆਦਤ ਪੈ ਚੁੱਕੇ ਨੌਜਵਾਨਾਂ ਦਾ ਇਲਾਜ ਕਰਵਾਇਆ ਜਾ ਰਿਹਾ ਹੈ। ਲੁਧਿਆਣਾ ਪੁਲਿਸ ਵੱਲੋਂ ਕਾਸੋ ਆਪਰੇਸ਼ਨ ਤਹਿਤ ਕਾਰਵਾਈ ਕਰਦੇ ਹੋਏ ਵੱਖ ਵੱਖ ਹੋਟ ਸਪੋਟ ਤੇ ਛਾਪੇਮਾਰੀ ਕੀਤੀ ਗਈ ਜਿੱਥੇ ਕਿ ਨੌ ਤੋਂ ਵੱਧ ਲੋਕਾਂ ਨੂੰ ਰਾਸ਼ਟਰ ਵਿੱਚ ਲਿਆ ਗਿਆ ਪੁਲਿਸ ਵੱਲੋਂ ਬੱਸ ਸਟੈਂਡ ਅਤੇ ਹੋਰ ਵੱਖ-ਵੱਖ ਥਾਵਾਂ ਤੇ ਜਾ ਕੇ ਕਾਰਵਾਈ ਕੀਤੀ ਗਈ ਏਸੀਪੀ ਨੇ ਜਾਣਕਾਰੀ ਦਿੱਤੀ ਕਾਸੋ ਆਪਰੇਸ਼ਨ ਦੀ ਉਹਨਾਂ ਨੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ ਇਹਨਾਂ ਦੀ ਪੁੱਛਕਿਛ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਕੁਝ ਨਸ਼ਾ ਤਸਕਰਾਂ ਨੂੰ ਵੀਰਾਸ ਵਿੱਚ ਲਿਆ ਹੈ ਉਹਨਾਂ ਦਾ ਪਿਛੋਕੜ ਅਤੇ ਉਹਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ Byte ਪੁਲਿਸ ਅਧਿਕਾਰੀ0
0
Report
Advertisement
