Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar140603

ਬੀਜੇਪੀ ਦੇ ਸੂਬਾ ਸਕੱਤਰ ਸੰਜੀਵ ਖੰਨਾ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ 117ਵੇਂ ਜਨਮਦਿਨ ਤੇ ਦਿੱਤੀ ਵਧਾਈ

Kuldeep Singh
Sept 29, 2024 04:36:44
Zirakpur, Punjab
ਬੀਜੇਪੀ ਦੇ ਸੂਬਾ ਸਕੱਤਰ ਸੰਜੀਵ ਖੰਨਾ ਨੇ ਕਿਹਾ ਕਿ ਇੱਕ ਪਾਸੇ ਦੇਸ਼ ਸ਼ਹੀਦ ਭਗਤ ਸਿੰਘ ਦੀ 117ਵੀਂ ਜ਼ਨਮ ਸ਼ਤਾਬਦੀ ਮਨਾ ਰਿਹਾ ਹੈ ਤੇ ਉਧਰ ਦੂਜੇ ਪਾਸੇ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਤੋਂ ਠੱਗੇ ਮਹਿਸੂਸ ਕਰ ਰਹੇ ਨੇ। ਬੀਜੇਪੀ ਦੇ ਸੂਬਾ ਸਕੱਤਰ ਵੱਲੋਂ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਸ਼ਬਦੀ ਬਾਣ ਕਰਦਿਆਂ ਕਿਹਾ ਕਿ ਇਲੈਕਸ਼ਨ ਵੇਲੇ ਭਗਤ ਸਿੰਘ ਦੇ ਨਾਮ ਤੇ ਲੋਕਾਂ ਨੂੰ ਗੁਮਰਾਹ ਕੀਤਾ ਗਿਆ‌, ਉਹਨਾਂ ਦੀ ਸੋਚ ਤੇ ਪਹਿਰਾ ਦੇਣ ਦੀ ਗੱਲ ਆਖੀ ਗਈ ਪਰ ਸੂਬੇ ਵਿਚ ਨੌਜਵਾਨ ਕੁਰਾਹੇ ਪਾਏ ਹੋਏ ਨੇ ਗੈਂਗਸਟਰਵਾਦ ਵਧ ਰਿਹਾ ਹੈ ਨਸ਼ੇ ਵੱਧ ਰਹੇ ਨੇ ਪਰ ਸੁਬਾ ਸਰਕਾਰ ਵੱਲੋਂ ਸਾਰਥਕ ਯਤਨ ਜਮੀਨੀ ਪੱਧਰ ਤੇ ਨਹੀਂ ਕੀਤੇ ਜਾ ਰਹੇ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
Advertisement