Back
Sahibzada Ajit Singh NagarSahibzada Ajit Singh NagarblurImage

The Punjab health system Corporation ਦੇ VC ਮਨਿੰਦਰਜੀਤ ਸਿੰਘ ਨਾਲ ਗੱਲਬਾਤ।

Kuldeep Singh
Sep 04, 2024 09:05:07
Banur, Punjab
The Punjab health system Corporation ਦੇ VC ਮਨਿੰਦਰਜੀਤ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਸਿੱਖਿਆ ਅਤੇ ਸਿਹਤ ਦੇ ਖੇਤਰ ਨੂੰ ਮਜਬੂਤ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਲੇਕਿਨ ਸਿਹਤ ਖੇਤਰ ਵਿੱਚ ਡਾਕਟਰਾਂ ਅਤੇ ਸਟਾਫ ਦੀ ਕਮੀ ਪਾਈ ਜਾ ਰਹੀ ਸੀ ਜਿਸ ਨੂੰ ਨਵੀਂ ਭਰਤੀ ਦੁਆਰਾ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਗਰਾਊਂਡ ਲੈਵਲ ਦੇ ਉੱਪਰ ਸਿਹਤ ਸੁਵਿਧਾਵਾਂ ਤੇ ਨਜ਼ਰ ਰੱਖੀ ਜਾ ਰਹੀ ਹੈ। ਸਰਕਾਰੀ ਹਸਪਤਾਲਾਂ ਦੇ ਵਿੱਚ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਕਿਸੀ ਵੀ ਤਰ੍ਹਾਂ ਦਾ ਫੋਨ ਆਉਣ ਦੇ ਉੱਤੇ ਤੁਰੰਤ ਕਾਰਵਾਈ ਵਿਭਾਗ ਵੱਲੋਂ ਕੀਤੀ ਜਾ ਰਹੀ ਹੈ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com