Back
जिरकपुर में गैंगस्टर विरोधी ऑपरेशन 2.0: पुलिस ने छापे मारे, सुरक्षा का भरोसा
SBSANJEEV BHANDARI
Feb 09, 2026 14:03:03
Zirakpur, Punjab
ਆਪਰੇਸ਼ਨ ਪ੍ਰਹਾਰ 2.0 ਦੇ ਤਹਿਤ ਸੂਬੇ ਵਿੱਚ ਪੁਲਿਸ ਦੀ ਵੱਖ ਵੱਖ ਟੀਮਾਂ ਵੱਲੋਂ ਗੈਂਗਸਟਰਵਾਦ ਅਤੇ ਅਪਰਾਧ ਤੇ ਠੱਲ ਪਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਦੇ ਤਹਿਤ ਜ਼ੀਰਕਪੁਰ ਦੇ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਵੱਲੋਂ ਛਾਪੇ ਮਾਰੀਆਂ ਕਰ ਭਗੋੜੇ ਅਪਰਾਧੀਆਂ ਦੀ ਭਾਲ ਕੀਤੀ ਜਾ ਰਹੀ ਹੈ । ਗੈਂਗਸਟਰਾਂ ਦਾ ਸਾਥ ਦੇਣ ਵਾਲੇ ਸਾਥੀਆਂ ਤੇ ਵੀ ਪੁਲਿਸ ਵੱਲੋਂ ਲਗਾਤਾਰ ਸ਼ਿਕੰਜਾ ਕਸਿਆ ਜਾ ਰਿਹਾ ਹੈ । ਪੰਜਾਬ ਪੁਲਿਸ ਵੱਲੋਂ ਜ਼ਿਰਕਪੁਰ ਦੇ ਵੱਖ-ਵੱਖ ਇਲਾਕਿਆਂ ਚ ਫਲੈਗ ਮਾਰਚ ਵੀ ਕੱਢਿਆ ਗਿਆ ਜੋ ਆਮ ਲੋਕਾਂ ਨੂੰ ਸੁਰੱਖਿਆ ਦੇਣ ਲਈ ਵੀ ਪੁਲਿਸ ਵਚਨ ਬਦ ਹੈ। ਆਪਰੇਸ਼ਨ ਪ੍ਰਹਾਰ ਦੇ ਤਹਿਤ ਕਾਸੋ ਆਪਰੇਸ਼ਨ ਵੀ ਚਲਾਇਆ ਜਾਏਗਾ ਅਤੇ ਮਾੜੇ ਅਨਸਰਾਂ ਤੇ ਨਕੇਲ ਕਸੀ ਜਾ ਰਹੀ ਹੈ ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
ADAnkush Dhobal
FollowFeb 09, 2026 16:00:09Shimla, Himachal Pradesh:SSP शिमला रहे IPS संजीव गांधी को सरकार ने MD मिल्कफेड लगाया
साल 2012 बैच के अधिकारी हैं संजीव कुमार गांधी
बीते दिनों ही SSP से DIG पद पर हुए थे प्रमोट
मुख्य सचिव संजय गुप्ता की ओर से नियुक्ति के आदेश जारी
0
Report
SSSanjay Sharma
FollowFeb 09, 2026 15:30:120
Report
DSDharmindr Singh
FollowFeb 09, 2026 15:19:510
Report
SKSanjeev Kumar
FollowFeb 09, 2026 15:06:170
Report
NLNitin Luthra
FollowFeb 09, 2026 14:45:200
Report
SSSanjay Sharma
FollowFeb 09, 2026 14:30:26Noida, Uttar Pradesh:Amritsar, Punjab: SAD leader Bikram Singh Majithia arrives in Amritsar, welcomed by SAD party workers.
0
Report
RBRohit Bansal
FollowFeb 09, 2026 13:50:180
Report
RBRohit Bansal
FollowFeb 09, 2026 13:50:050
Report
TBTarsem Bhardwaj
FollowFeb 09, 2026 13:48:270
Report
VKVipan Kumar
FollowFeb 09, 2026 13:36:520
Report
BSBHARAT SHARMA
FollowFeb 09, 2026 13:36:090
Report
KCKhem Chand
FollowFeb 09, 2026 13:10:500
Report
RBRohit Bansal
FollowFeb 09, 2026 13:09:200
Report
VKVarun Kaushal
FollowFeb 09, 2026 13:03:430
Report