Back
पंजाब पुलिस ने ऑपरेशन परिहार के तहत 72 घंटों में 2700 से अधिक संदिग्ध हिरासत में लिया
MSManish Shanker
Feb 09, 2026 12:17:01
Sahibzada Ajit Singh Nagar, Punjab
ਆਪਰੇਸ਼ਨ ਪਰਹਾਰ ਦੋ ਦੇ ਤਹਿਤ ਪੰਜਾਬ ਪੁਲਿਸ ਵੱਲੋਂ 12000 ਦੇ ਕਰੀਬ ਪੁਲਿਸ ਮੁਲਾਜ਼ਮਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਚਲਾਏ ਗਏ ਆਪਰੇਸ਼ਨ ਕਾਸੋ ਜਿਸ ਸਬੰਧੀ ਜਾਣਕਾਰੀ ਸਾਂਝੀ ਕਰਦੇ ਹੋਏ ਡੀਜੀਪੀ ਪੰਜਾਬ ਅਰਪਿਤ ਸ਼ੁਕਲਾ ਨੇ ਜਾਣਕਾਰੀ ਸਾਂਝੀ ਕੀਤੀ ਕਿ ਹੁਣ ਤੱਕ 2700 ਦੇ ਕਰੀਬ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਆਪਰੇਸ਼ਨ ਦੌਰਾਨ ਭਾਰੀ ਮਾਤਰਾ ਵਿੱਚ ਆਰਮਜ ਐਂਡ ਇਮੀਨੇਸ਼ਨ ਵੀ ਬਰਾਮਦ ਹੋਇਆ ਹੈ। ਇਹ ਆਪਰੇਸ਼ਨ ਡੀਜੀਪੀ ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਤੇ ਪੰਜਾਬ ਭਰ ਵਿੱਚ 72 ਘੰਟਿਆਂ ਲਈ ਚਲਾਇਆ ਜਾ ਰਿਹਾ ਹੈ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SBSANJEEV BHANDARI
FollowFeb 09, 2026 14:03:030
Report
RBRohit Bansal
FollowFeb 09, 2026 13:50:180
Report
RBRohit Bansal
FollowFeb 09, 2026 13:50:050
Report
TBTarsem Bhardwaj
FollowFeb 09, 2026 13:48:270
Report
VKVipan Kumar
FollowFeb 09, 2026 13:36:520
Report
BSBHARAT SHARMA
FollowFeb 09, 2026 13:36:090
Report
KCKhem Chand
FollowFeb 09, 2026 13:10:500
Report
RBRohit Bansal
FollowFeb 09, 2026 13:09:200
Report
VKVarun Kaushal
FollowFeb 09, 2026 13:03:430
Report
KDKuldeep Dhaliwal
FollowFeb 09, 2026 12:48:050
Report
NSNavdeep Singh
FollowFeb 09, 2026 12:47:350
Report
ADAnkush Dhobal
FollowFeb 09, 2026 12:41:050
Report
KBKulbir Beera
FollowFeb 09, 2026 12:40:240
Report
DSDharmindr Singh
FollowFeb 09, 2026 12:32:320
Report