Become a News Creator

Your local stories, Your voice

Follow us on
Download App fromplay-storeapp-store
Advertisement
Back
Sahibzada Ajit Singh Nagar160059

तेज़ धुंध के कारण मकान की दीवार गिरने से तीन बच्चों के लिए प्रशासन ने किया रेस्क्यू

MSManish Shanker
Jan 23, 2026 08:04:14
Sahibzada Ajit Singh Nagar, Punjab
Gobind Nagar गांव, Mani Majra में तेज़ धुंध के कारण एक मकान की दीवार गिर गई, जिससे मकान की छत भी टूट गई और भारी नुकसान हुआ. मल्बे के नीचे फँसे तीन बच्चों को प्रशासन द्वारा रेस्क्यू किया गया. बच्चों की उम्र लगभग 10, 12 और 16 साल बताई जाती है.
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
RKRAJESH KATARIA
Jan 23, 2026 10:49:42
Firozpur, Punjab:फिरोजपुर पुलिस ने ऑपरेशन प्रहार के तहत आज शहर के जनता प्रीत नगर में लोगों के घरों में रह रहे किरायेदारों की चेकिंग की। एस एस पी भूपिंदर सिंह ने बताया की आज हमारी अलग अलग टीमों ने फिरोजपुर के अलग अलग इलाकों में रह रहे किरायेदारों की चेकिंग की है की कोई बाहरी व्यक्ति किराएदार बन कर रह रहा है और किसी वारदातों को अंजाम दे रहा है। हम लोग लोगों को जागरूक कर रहे है की किराएदार रखने से पहले उसकी पुलिस वेरिफिकेशन जरूर करवा ले। इसके इलावा एस एस पी भूपिंदर सिंह ने बताया ऑपरेशन प्रहार के तहत हमने पिछले तीन दिन में हमने तीन सो लोगो को राउंड अप किया था जिनमें से बाकी लोगों से पूछताछ कर उन्हें छोड़ा गया और 116 लोगो को हमने गिरफ्तार किया है जिनसे हमे पांच पिस्टल और बहुत सारा गोली सिक्का मिला है है चोरी के कई मोटरसाइकिल और एक्टिवा बरामद किए है इसके अलावा हमने सीरियस क्राइम में आठ पी ओ को भी गिरफ्तार किया है और आगे भी कार्रवाई जारी रहेगी। बाइट भूपिंदर सिंह एस एस पी
0
comment0
Report
KBKulbir Beera
Jan 23, 2026 10:49:31
Bathinda, Punjab:ਜਿੱਥੇ ਦੇਸ਼ ਭਰ ਵਿੱਚ ਬਸੰਤ ਪੰਚਵੀਂ ਦਾ ਤਿਉਹਾਰ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੈ ਉੱਥੇ ਹੀ ਬਠਿੰਡਾ ਪੁਲਿਸ ਬਸੰਤ ਤੇ ਹੋ ਰਹੀ ਪਤੰਗਬਾਜ਼ੀ ਵਿੱਚ ਚਾਈਨਾ ਡੋਰ ਦੀ ਵਰਤੋਂ ਕਰਨ ਵਾਲਿਆਂ ਖિલਾਫ ਐਕਸ਼ਨ מੂਡ ਵਿੱਚ ਆਈ ਹੋਈ ਹੈ ਐਸਐਸਪੀ ਵੱਲੋਂ ਪੁਲਿਸ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਸ਼ਹਿਰ ਚ ਡਰੋਨਾਂ ਰਾਹੀਂ ਰੱਖੀ ਜਾ ਰਹੀ ਹੈ ਨਜ਼ਰ ਕਿਲ੍ਹਾ ਮੁਬਾਰਕ ਬਠਿੰਡਾ ਦੇ ਉੱਪਰ ਐਸਐਸਪੀ ਨੇ ਡਰੋਨ ਰਾਹੀਂ ਆਸ-ਪਾਸ ਪਤੰਗ ਉਡਾਉਣ ਵਾਲਿਆਂ ਤੇ ਰੱਖੀ ਬਾਜ ਅੱਖ ਅੱਜ ਜਿੱਥੇ ਦੇਸ਼ ਭਰ ਵਿੱਚ ਬਸੰਤ ਪੰਚਮੀ ਨੂੰ ਲੈ ਕੇ ਪਤੰਗਬਾਜ਼ੀ ਕੀਤੀ ਜਾ ਰਹੀ ਹੈ। ਉੱਥੇ ਹੀ ਬਠਿੰਡਾ ਵਿੱਚ ਜ਼ਿਲ੍ਆ ਪੁਲਿਸ ਦੇ ਐਸਐਸਪੀ ਡਾਕਟਰ ਜੋਤੀ ਯਾਦਵ ਬੈਂਸ ਵੱਲੋਂ ਪੁਲਿਸ ਦੀਆਂ ਵੱਖ ਵੱਖ ਟੀਮਾਂ ਬਣਾ ਕੇ ਸ਼ਹਿਰ ਵਿੱਚ ਪਤੰਗ ਉੜਾਉਣ ਵਾਲੇ ਜੋ ਚਾਈਨਾ ਡੋਰ ਦੀ ਵਰਤੋਂ ਕਰ ਰਹੇ ਹਨ ਨੂੰ ਰੋਕਣ ਲਈ ਐਕਸ਼ਨ ਮੂਡ ਵਿੱਚ ਹੈ ਜਿੱਥੇ ਉਹਨਾਂ ਨੇ ਪੁਲਿਸ ਦੀਆਂ ਟੀਮਾਂ ਬਣਾਈਆਂ ਉਥੇ ਹੀ ਬਠਿੰਡੀ ਦੇ ਸਭ ਤੋਂ ਉੱਚੀ ਜਗ੍ਹਾ ਕਿਲਾ ਮੁਬਾਰਕ ਤੇ ਖੁਦ ਡਰੋਨ ਲੈ ਕੇ ਪਤੰਗਬਾਜ਼ੀ ਕਰਨ ਵਾਲਿਆਂ ਤੇ ਕੀਤੀ ਵੀਡੀਓਗ੍ਰਾਫੀ ਤੇ ਰੱਖੀ ਨਜ਼ਰ ਜੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਐਸਐਸਪੀ ਡਾਕਟਰ ਜੋਤੀ ਯਾਦਵ ਬੈਂਸ ਨੇ ਦੱਸਿਆ ਕਿ ਲਗਾਤਾਰ ਸ਼ਹਿਰ ਵਿੱਚ ਸਾਨੂੰ ਚਾਈਨਾ ਡੋਰ ਵਰਤਣ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ ਉਹਨਾਂ ਨੂੰ ਰੋਕਣ ਲਈ ਸਾਡੀ ਪੁਲਿਸ ਵੱਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ ਜੋ ਡਰੋਨ ਅਤੇ ਦੂਰਬੀਨਾਂ ਰਾਹੀਂ ਛੱਤਾਂ ਤੇ ਪਤੰਗ ਉਡਾਉਣ ਵਾਲਿਆਂ ਤੇ ਨਜ਼ਰ ਰੱਖੀ ਜਾ ਸਕੇ ਤਾਂ ਜੋ ਪਤਾ ਲੱਗ ਸਕੇ ਕਿ ਕੌਣ ਲੋਕ ਚਾਈਨਾ ਡੋਰ ਦਾ ਇਸਤੇਮਾਲ ਕਰ ਰਹੇ ਹਨ ਸਾਡਾ ਕੰਮ ਇਸ ਨੂੰ ਰੋਕਣਾ ਹੈ ਅਤੇ ਜੋ ਇਹ ਕੰਮ ਕਰਦੇ ਹਨ ਉਹਨਾਂ ਤੇ ਕਾਨੂੰਨ ਦੀ ਕਾਰਵਾਈ ਕਰਨਾ ਮੈਂ ਫਿਰ ਵੀ ਤੁਹਾਡੇ ਮਾਧਿਅਮ ਰਾਹੀਂ ਲੋਕਾਂ ਨੂੰ ਅਪੀਲ ਕਰੂਗੀ ਕਿ ਉਹ ਚਾਈਨਾ ਡੋਰ ਦਾ ਇਸਤੇਮਾਲ ਨਾ ਕਰਨ ਕਿਉਂਕਿ ਇਸ ਦੇ ਨਾਲ ਜਿੱਥੇ ਪਸ਼ੂ ਪੰਛੀਆਂ ਦਾ ਨੁਕਸਾਨ ਹੋ ਰਿਹਾ ਹੈ ਉਥੇ ਹੀ ਇਨਸਾਨੀ ਜ਼ਿੰਦਗੀ ਵੀ ਖਰਾਬ ਹੋ ਰਹੀ ਹੈ। ਵਾਰਤਾਲਾਪ ਡਾਕਟਰ ਜੋਤੀ ਯਾਦਵ ਬੈਂਸ ਐਸਐਸਪੀ ਬਠਿੰਡਾ।
0
comment0
Report
KKKIRTIPAL KUMAR
Jan 23, 2026 10:48:54
Sangrur, Punjab:ਮੁੱਖ ਮੰਤਰੀ ਸਿਹਤ ਯੋਜਨਾ ਦੀ ਹਲਕਾ ਸਨਾਮ ਤੋਂ ਕੈਬਿਨੇਟ ਮੰਤਰੀ ਅਮਨ ਅਰੋੜਾ ਵੱਲੋਂ ਕੀਤੀ ਗਈ ਸ਼ੁਰੂਆਤ ਸੁਨਾਮ ਵਿੱਚ ਮੰਤਰੀ ਅਮਨ ਅਰੋੜਾ ਨੇ 10 ਲੱਖ ਦੇ ਮੁੱਖ ਮੰਤਰੀ ਸਿਹਤ ਯੋਜਨਾ ਸਿਹਤ ਦੇ ਉੱਪਰ ਹਾਈ ਕਮਾਨ ਦਾ ਕੀਤਾ ਧੰਨਵਾਦ ਤਾਂ ਉੱਥੇ ਹੀ ਕਿਹਾ 10 ਲੱਖ ਦੇ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਪੰਜਾਬ ਨੂੰ ਬਹੁਤ ਫਾਇਦਾ। ਅੱਜ ਜ਼ਿਲ੍ਾ ਸੰਗਰੂਰ ਦੇ ਸੁਨਾਮ ਵਿਖੇ ਮੰਤਰੀ ਅਮਨ ਅਰੋੜਾ ਵੱਲੋਂ ਅੱਜ 10 ਲੱਖ ਦੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਸ਼ੁਰੂਆਤ ਤੇ ਸੁਨਾਮ ਦੇ ਵਿੱਚ ਲੋਕਾਂ ਦੇ ਰਜਿਸਟਰੇਸ਼ਨ ਕਰਵਾਏ ਗਏ ਜismen ਅਮਨ ਅਰੋੜਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਜਿਸ ਤਰ੍ਹਾਂ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਲਗਾਤਾਰ ਪੰਜਾਬ ਦੇ ਲੋਕਾਂ ਦੇ ਲਈ ਸੋਚ ਰਹੀ ਹੈ ਤਾਂ ਉੱਥੇ ਸਿਹਤ ਦੇ ਖੇਤਰ ਦੇ ਵਿੱਚ ਵੀ ਹੁਣ ਆਮ ਆਦਮੀ ਪਾਰਟੀ ਵੱਲੋਂ ਜੋ ਆਮ ਆਦਮੀ ਪਾਰਟੀ ਦੀ ਹਾਈ ਕਮਾਂਡ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਲੋਕਾਂ ਨੂੰ 10 ਲੱਖ ਦੇ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਸੁਰੱਖਿਤ ਕਰਨ ਦਾ ਇੱਕ ਵੱਡਾ ਵਾਅਦਾ ਕੀਤਾ ਸੀ ਉਹ ਹੁਣ ਪੂਰਾ ਕੀਤਾ ਗਿਆ ਹੈ ਜਿਸ ਵਿੱਚ ਆਮ ਆਦਮੀ ਪਾਰਟੀ ਦੀ ਹਾਈ ਕਮਾਨ ਵੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦੀ ਹੈ। ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਜਿਸ ਤਰ੍ਹਾਂ 10 ਲੱਖ ਰੁਪਏ ਦੇ ਬੀਮਾ ਨੂੰ ਬੜੇ ਹੀ ਆਸਾਨ ਢੰਗ ਦੇ ਨਾਲ ਰਜਿਸਟਰ ਕੀਤਾ ਜਾ ਰਿਹਾ ਹੈ جس ਵਿੱਚ ਪੰਜਾਬ ਦੇ ਲੋਕ ਹੀ ਰਜਿਸਟਰ ਹੋਣਗੇ ਉਹ ਕਿਤੋਂ ਵੀ ਚਾਹੇ ਉਹ ਸਰਕਾਰੀ ਹਸਪਤਾਲ ਹੈ ਜਾਂ ਪ੍ਰਾਈਵੇਟ ਉੱਥੋਂ ਆਪਣਾ 10 ਲੱਖ ਤੱਕ ਦਾ ਇਲਾਜ ਕਰਵਾ ਸਕਣਗੇ ਅਤੇ ਉਹਨਾਂ ਨੂੰ ਇੱਕ ਰੁਪਆ ਖਰਚਣ ਦੀ ਜ਼ਰੂਰਤ ਨਹੀਂ ਹੋਵੇਗੀ। ਇਸ ਦੇ ਨਾਲ ਹੀ ਉਹਨਾਂ ਵੱਲੋਂ ਇਹ ਵੀ ਕਿਹਾ ਗਿਆ ਕਿ ਜਿਸ ਤਰ੍ਹਾਂ ਸਿਹਤ ਬੀਮਾ ਨਾਲ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਇਲਾਜ ਕਰਵਾਉਣ ਦੇ ਵਿੱਚ ਹੁਣ ਕੋਈ ਪਰੇਸ਼ਾਨੀ ਨਹੀਂ ਆਵੇਗੀ ਤਾਂ ਉੱਥੇ ਹੀ ਇਸ ਦੇ ਰਜਿਸਟ੍ਰੇਸ਼ਨ ਬੜੀ ਹੀ ਸੁਖਾਲੇ ਢੰਗ ਨਾਲ ਕੀਤੀ ਜਾ ਰਹੀ ਹੈ। ਅਤੇ ਘਰ ਘਰ ਆ ਕੇ ਰਜਿਸਟਰੇਸ਼ਨ ਹੋਵੇਗੀ ਤਾਂ ਕਿ ਲੋਕ ਹਸਪਤਾਲਾਂ ਵਿੱਚ ਜਾਂ ਦਫਤਰਾਂ ਵਿੱਚ ਖੱਜਲ ਖਵਾਰ ਨਾ ਹੋਣ ਉੱਥੇ ਹੀ ਅਮਨ ਅਰੋੜਾ ਵੱਲੋਂ ਵਿਰੋਧੀਆਂ ਤੇ ਨਿਸ਼ਾਨਾ ਕਸਦੇ ਹੋਏ ਕਿਹਾ ਕਿ ਆਮ ਆਦਮੀ ਪਾਰਟੀ ਦੇ ਪ੍ਰਤੀ ਕੋਈ ਵੱਡਾ ਮੁੱਦਾ ਓਪੋਜ਼ੀਸ਼ਨ ਕੋਲ ਨਹੀਂ ਹੈ ਜਿਸ ਦੇ ਚਲਦੇ ਸਿਰਫ ਝੂਠੇ ਆਰੋਪ ਲਗਾਉਣ ਤੋਂ ਇਲਾਵਾ ਓਪੋਜ਼ੀਸ਼ਨ ਕੋਲ ਹੋਰ ਕੁਝ ਨਹੀਂ ਹੈ。
0
comment0
Report
NSNitesh Saini
Jan 23, 2026 10:18:37
Sundar Nagar, Himachal Pradesh:सूखे के बाद राहत की बारिश, हिमाचल के खेतों और बागानों में लौटी रौनक प्रदेश में जारी बारिश और बर्फबारी से किसानों को बड़ी राहत तीन महीने के सूखे के बाद बदले मौसम ने रबी फसलों और बागवानी को दी नई उम्मीद गेहूं उत्पादन बढ़ने और सेब के चिलिंग आवर्स पूरे होने की उम्मीद कृषि विज्ञान केंद्र मंडी के प्रभारी एवं वरिष्ठ वैज्ञानिक डॉ. पंकज सूद ने दी महत्वपूर्ण जानकारी。 हिमाचल में जारी बारिश और बर्फबारी का दौर पूरे प्रदेश के लिए संजीवनी बूटी लेकर आया है। जानकारी देते हुए कृषि विज्ञान केंद्र मंडी के प्रभारी एवं वरिष्ठ वैज्ञानिक डॉ. पंकज सूद ने कहा कि बीते 3 महीनों से पूरा हिमाचल सूखे के दौर से गुजर रहा था। इस कारण कई फसलों की बिजाई प्रभावित हुई थी। हिमाचल में रबी सीजन की मुख्य फसल गेहूं की 25 से 30 प्रतिशत मध्यवर्ती क्षेत्रों में सूखे के कारण बिजाई नहीं हो पाई थी। लेकिन प्रदेश में मौसम के पूर्वानुमान के अनुसार बारिश और बर्फबारी का दौर शुरू हो गया है। यह बारिश और बर्फबारी विभिन्न फसलों के लिए संजीवनी का काम करेगी। उन्होंने कहा कि प्रदेश में जारी सूखे के दौरे के कारण बिजाई किए गए क्षेत्र प्रभावित हो रहे थे। इस बारिश से फसल उत्पादन में इजाफा होगा। बागवानी को लेकर बारिश और बर्फबारी काफी ज्यादा महत्वपूर्ण है। हिमाचल के ऊपरी क्षेत्रों की मुख्य फसल सेब के लिए जारी चिलिंग आवर्स को पूरा करने के लिए महत्वपूर्ण योगदान रहेगा। पंकज सूद ने कहा कि इस बारिश से फसलों को निश्चित तौर पर नमी मिलने से उत्पादन की कमी को पूरा करने के लिए एक बड़ी राहत मिलेगी। उन्होंने कहा कि गेंहू बिजाई का समय बीत जाने के कारण बिजाई रहित क्षेत्रों में गेंहू की ओर जाने के बजाए अन्य फसलों को अपना सकते हैं। प्रदेश के मध्यवर्ती और ऊंचाई वाले क्षेत्रों में अभी बारिश और बर्फबारी का दौर आगामी 24 से 36 घंटों तक चलने वाला है।
0
comment0
Report
KCKhem Chand
Jan 23, 2026 10:17:47
Kot Kapura, Punjab:ਕੋਟਕਪੂਰਾ ਚ ਨੈਸ਼ਨਲ ਸਕੂਲ ਖੇਡਾਂ ‘ਚ ਸੋਨਾ ਜਿੱਤਣ ਵਾਲੀ ਵਿਦਿਆਰਥਣ ਸੁਨੇਹਾ ਦਾ ਸਕੂਲ ਵੱਲੋਂ ਭਰਵਾਂ ਸਵਾਗਤ ਕੋਟਕਪੂਰਾ ਦੇ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀ ਗਿਆਰਵੀਂ ਜਮਾਤ ਦੀ ਵਿਦਿਆਰਥਣ ਸੁਨੇਹਾ ਵੱਲੋਂ ਨੈਸ਼ਨਲ ਸਕੂਲ ਖੇਡਾਂ ਵਿੱਚ ਸੋਨੇ ਦਾ ਤਗਮਾ ਜਿੱਤ ਕੇ ਵਾਪਸੀ ‘ਤੇ ਸਕੂਲ ਸਟਾਫ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਸੁਨੇਹਾ ਨੇ 36ਵੀਂ ਨੈਸ਼ਨਲ ਸਕੂਲ ਖੇਡਾਂ ਦੇ ਤਹਿਤ ਗਤਕਾ ਮੁਕਾਬਲਿਆਂ ਵਿੱਚ ਅੰਡਰ-17 ਵਰਗ ‘ਚ ਸੋਨੇ ਦਾ ਤਗਮਾ ਜਿੱਤ ਕੇ ਆਪਣੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ। ਸਕੂਲ ਪ੍ਰਿੰਸੀਪਲ ਪ੍ਰਭਜੋਤ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਇਸ ਸਵਾਗਤੀ ਸਮਾਗਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਵਿਸ਼ੇਸ਼ ਤੌਰ ‘ਤੇ ਹਾਜ਼ਰ ਹੋਏ। ਉਨ੍ਹਾਂ ਨੇ ਵਿਦਿਆਰਥਣ ਸਨੇਹਾ, ਉਸਦੇ ਕੋਚ ਗੁਰਪ੍ਰੀਤ ਸਿੰਘ ਅਤੇ ਸਮੂਹ ਸਕੂਲ ਸਟਾਫ ਨੂੰ ਵਧਾਈ ਦਿੱਤੀ। ਇਸ ਮੌਕੇ ਤੇ ਪੀਆਰਓ ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਕਿਹਾ ਕਿ ਵਿਧਾਨ ਸਭਾ ਸਪੀਕਰ ਇਸ ਸਮੇਂ ਬਾਹਰ ਹੋਣ ਕਾਰਨ ਉਨ੍ਹਾਂ ਨੂੰ ਸੁਨੇਹਾ ਦਾ ਸਵਾਗਤ ਕਰਨ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਉਨ੍ਹਾਂ ਨੇ ਭਰੋਸਾ ਦਿੱਤਾ ਕਿ ਸਪੀਕਰ ਦੀ ਵਾਪਸੀ ਉਪਰੰਤ ਉਹ ਵਿਦਿਆਰਥਣ ਦੇ ਘਰ ਜਾ ਕੇ ਖੁਦ ਵਧਾਈ ਦੇਣਗੇ ਅਤੇ ਉਸਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ।ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਕੂਲ ਦੇ ਵਿਦਿਆਰਥੀਆਂ ਵੱਲੋਂ ਹੁਣ ਤੱਕ ਨੈਸ਼ਨਲ ਪੱਧਰ ‘ਤੇ ਅੱਠ ਤਗਮੇ ਜਿੱਤੇ ਜਾ ਚੁੱਕੇ ਹਨ, ਜੋ ਕਿ ਬਹੁਤ ਵੱਡੀ ਪ੍ਰਾਪਤੀ ਹੈ। ਇਸ ਮੌਕੇ ਸਕੂਲ ਪ੍ਰਿੰਸੀਪਲ ਪ੍ਰਭਜੋਤ ਸਿੰਘ ਨੇ ਸੁਨੇਹਾ ਦੀ ਇਸ ਕਾਮਯਾਬੀ ਲਈ ਉਸਨੂੰ, ਉਸਦੇ ਕੋਚ ਅਤੇ ਸਮੂਹ ਸਟਾਫ ਨੂੰ ਵਧਾਈ ਦਿੰਦਿਆਂ ਹੋਰ ਵਿਦਿਆਰਥੀਆਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੱਤਾ। ਸਨਮਾਨ ਸਮਾਗਮ ਦੌਰਾਨ ਸੋਨੇ ਦਾ ਤਗਮਾ ਜਿੱਤ ਕੇ ਵਾਪਸੀ ਆਈ ਵਿਦਿਆਰਥਣ ਸੁਨੇਹਾ ਅਤੇ ਉਸਦੇ ਕੋਚ ਗੁਰਪ੍ਰੀਤ ਸਿੰਘ ਨੇ ਮਿਲੇ ਮਾਣ-ਸਨਮਾਨ ਲਈ ਸਭ ਦਾ ਧੰਨਵਾਦ ਕੀਤਾ। ਸਨਮਾਨ ਵਿਦਿਆਰਥਣ ਸੁਨੇਹਾ ਅਤੇ ਉਸਦੇ ਕੋਚ ਗੁਰਪ੍ਰੀਤ ਸਿੰਘ
0
comment0
Report
ASARVINDER SINGH
Jan 23, 2026 10:17:00
Hamirpur, Himachal Pradesh:जिला न्यायालय को बम से उड़ाने की धमकी भरा ईमेल मिलने से शुक्रवार को हड़कंप मच गया। ईमेल मिलते ही सुरक्षा एजेंसियां सतर्क हो गईं और एहतियातन न्यायालय परिसर को तुरंत खाली करवा दिया गया। न्यायालय में मौजूद अधिवक्ताओं, कर्मचारियों और आम लोगों को सुरक्षित बाहर निकाला गया। सूचना मिलते ही पुलिस, बम निरोधक दस्ता और अन्य सुरक्षा एजेंसियां मौके पर पहुंच गईं। पूरे परिसर की गहन तलाशी ली जा रही है। पुलिस के अनुसार यह एक गंभीर सुरक्षा मामला है और हर पहलू से जांच की जा रही है। ईमेल भेजने वाले की पहचान और लोकेशन का पता लगाने के लिए साइबर सेल की मदद ली जा रही है। स्थिति पर लगातार नजर रखी जा रही है। उधर न्यायिक परिसर को बस से उड़ाने की धमकी मिलने के बाद कोर्ट अधिकारियों में हड़ंकप देखा गया है और कोर्ट परिसर के बाहर कर्मचारियों व लोगों का जमाबड़ा लग गया। वहीं जिला बार एसोसिएशन के सदस्य एस ठाकुर ने बताया कि जिला न्यायालय को धमकी भरी ईमेल प्राप्त हुई है जिसके बाद पुलिस ने सुरक्षा के मद्देनजर पूरे कोर्ट परिसर को खाली करवा दिया और तलाशी अभियान जारी है। उन्होंने कहा कि सभी वकीलों और कर्मचारियों की सुरक्षा को प्राथमिकता दी जा रही है। वहीं पुलिस अधीक्षक हमीरपुर बलवीर सिंह ठाकुर ने बताया कि पुलिस मामले की गंभीरता से जांच कर रही है। सूचना मिलते ही कोर्ट परिसर को खाली करवाकर तलाशी ली जा रही है। साथ ही यह भी जांच की जा रही है कि धमकी भरी ईमेल कहां से और किसके द्वारा भेजी गई है। पुलिस ने लोगों से शांति बनाए रखने और अफवाहों से दूर रहने की अपील की है.
0
comment0
Report
GPGYAN PRAKASH
Jan 23, 2026 10:16:33
0
comment0
Report
RBRohit Bansal
Jan 23, 2026 10:07:04
Chandigarh, Chandigarh:ਕਿਲ੍ਹਾ ਰਾਏਪੁਰ ‘ਚ 30 ਜਨਵਰੀ ਤੋਂ 1 ਫਰਵਰੀ ਤੱਕ ਪੇਂਡੂ ਓਲੰਮਿਕ, ਤਿੰਨੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ ਹੋਣਗੀਆਂ: ਡੀ.ਸੀ ਹਿਮਾਂਸ਼ੂ ਜੈਨ * ਕਿਲ੍ਹਾ ਰਾਏਪੁਰ ਰੂਰਲ ਓਲੰਪਿਕ-2026 ਦਾ ਐਲਾਨ, ਮੁੱਖ ਮੰਤਰੀ ਭਗਵੰਤ ਮਾਨ ਵੀ ਕਰਨਗੇ ਸ਼ਿਰਕਤ* ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਪੇਂਡੂ ਓਲੰਪਿਕ ਦੌਰਾਨ ਬੈਲ ਗੱਡੀਆਂ ਦੀਆਂ ਦੌੜਾਂ ਲਈ ਕਮੇਟੀ ਵੀ ਕੀਤੀ ਗਠਿਤ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪੰਜਾਬ ਵਾਸੀਆਂ ਨੂੰ ਵੱਡੀ ਗਿਣਤੀ 'ਚ ਸ਼ਮੂਲੀਅਤ ਕਰਨ ਦੀ ਕੀਤੀ ਅਪੀਲ ਲੁਧਿਆਣਾ, 23 ਜਨਵਰੀ: ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਬੱਚਤ ਭਵਨ ਲੁਧਿਆਣਾ ਵਿਖੇ ਸੱਦੀ ਗਈ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਪੇਂਡੂ ਓਲੰਪਿਕ ਦਾ ਆਯੋਜਨ ਕੀਤਾ ਜਾਵੇਗਾ। ਇਹਨਾਂ ਖੇਡਾਂ ਵਿੱਚ ਤਿੰਨੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ ਵੀ ਹੋਣਗੀਆਂ। ਇਹਨਾਂ ਖੇਡਾਂ ਦੌਰਾਨ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਵੀ ਸ਼ਿਰਕਤ ਕਰਨਗੇ। ਇਸ ਮੌਕੇ ਡਿਪਟੀ ਕਮਿਸ਼ਨਰ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਉਪ ਮੰਡਲ ਮੈਜਿਸਟਰੇਟ (ਲੁਧਿਆਣਾ ਪੂਰਬੀ) ਜਸਲੀਨ ਕੌਰ ਭੁੱਲਰ, ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਗਰੇਵਾਲ, ਜਨਰਲ ਸਕੱਤ੍ਰ ਗੁਰਵਿੰਦਰ ਸਿੰਘ, ਕੋਚ ਪਰਮਜੀਤ ਸਿੰਘ, ਸਪੋਕਸਮੈਨ ਗੁਰਿੰਦਰ ਸਿੰਘ ਗਰੇਵਾਲ, ਵਰਕਿੰਗ ਕਮੇਟੀ ਇੰਚਾਰਜ ਬਲਰਾਜ ਗਾਬਾ ਵੀ ਮੌਜੂਦ ਸਨ。 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇੱਕ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਹ ਕਮੇਟੀ ਭਾਰਤੀ ਪਸ਼ੂ ਭਲਾਈ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ਤੇ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੀ.ਸੀ.ਏ.) ਐਕਟ 1960 ਅਤੇ ਸੋਧਿਆ ਗਿਆ ਜਾਨਵਰਾਂ ਪ੍ਰਤੀ ਬੇਰਹਿਮੀ ਦੀ ਰੋਕਥਾਮ (ਪੰਜਾਬ ਸੋਧ) ਐਕਟ, 2019 ਦੀ ਪਾਲਣਾ ਕਰਨੀ ਯਕੀਨੀ ਬਣਾਏਗੀ。 ਉਨ੍ਹਾਂ ਕਿਹਾ ਕਿ ਲਗਾਤਾਰ ਤੀਜੇ ਸਾਲ, ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਓਲੰਪਿਕ ਦਾ ਆਯੋਜਨ ਕਰ ਰਹੀ ਹੈ。 ਹਿਮਾਂਸ਼ੂ ਜੈਨ ਵੱਲੋਂ ਪ੍ਰਸਿੱਧ ਕਿਲ੍ਹਾ ਰਾਏਪੁਰ ਰੂਰਲ ਓਲੰਪਿਕ-2026 ਦਾ ਪੋਸਟਰ ਜਾਰੀ ਕਰਦਿਆਂ ਦੱਸਿਆ ਕਿ 30 ਜਨਵਰੀ 2026 ਨੂੰ ਖੇਡਾਂ ਦੇ ਪਹਿਲੇ ਦਿਨ, ਸ਼ਡਿਊਲ ਵਿੱਚ ਹਾਕੀ ਮੈਚ (ਲੜਕੇ ਓਪਨ ਕੈਟਾਗਿਰੀ), ਹਾਕੀ ਮੈਚ (ਲੜਕੀਆਂ ਓਪਨ ਕੈਟਾਗਿਰੀ), 1500 ਮੀਟਰ (ਲੜਕੇ) ਫਾਈਨਲ, 1500 ਮੀਟਰ (ਲੜਕੀਆਂ) ਫਾਈਨਲ, 400 ਮੀਟਰ ਲੜਕੇ ਹੀਟਸ/ਫਾਈਨਲ, 400 ਮੀਟਰ ਲੜਕੀਆਂ ਹੀਟS/ਫਾਈਨਲ, 60 ਮੀਟਰ ਦੌੜ ਪ੍ਰਾਇਮਰੀ ਸਕੂਲ ਲੜਕੇ, 60 ਮੀਟਰ ਦੌੜ ਪ੍ਰਾਇਮਰੀ ਸਕੂਲ ਲੜਕੀਆਂ, ਬੈਲ ਗੱਡੀਆਂ ਦੀਆਂ ਦੌੜਾਂ (ਦੁਪਹਿਰ 12:15 ਤੋਂ ਸ਼ਾਮ ਤੱਕ) ਹੋਣਗੀਆਂ। ਉਦ्घਾਟਨੀ ਸਮਾਰੋਹ ਦੌਰਾਨ ਗਿੱਧਾ, ਭੰਗੜਾ ਅਤੇ ਨਿਹੰਗ ਸਿੰਘਾਂ ਦੇ ਕਰਤੱਬ ਵੀ ਹੋਣਗੇ। ਉਨ੍ਹਾਂ ਕਿਹਾ ਕਿ 31 ਜਨਵਰੀ 2026 ਨੂੰ ਹਾਕੀ ਮੈਚ (ਲੜਕੇ ਓਪਨ ਸੈਮੀਫਾਈਨਲ), ਹਾਕੀ ਮੈਚ (ਲੜਕੀਆਂ ਓਪਨ ਸੈਮੀਫਾਈਨਲ), ਕਬੱਡੀ ਸਰਕਲ ਸਟਾਈਲ (ਲੜਕੇ), ਸ਼ਾਟਪੁੱਟ (ਲੜਕੇ), ਸ਼ਾਟਪੁੱਟ (ਲੜਕੀਆਂ), ਕਬੱਡੀ ਸਰਕਲ ਸਟਾਈਲ (ਲੜੀਆਂ), ਕੱਬਡੀ ਨੈਸ਼ਨਲ ਸਟਾਈਲ ਅੰਡਰ 17 (ਲੜਕੀਆਂ),100 ਮੀਟਰ ਲੜਕੇ ਹੀਟਸ, 100 ਮੀਟਰ ਲੜਕੀਆਂ ਹੀਟਸ, ਬੈਲ ਗੱਡੀਆਂ ਦੀਆਂ ਦੌੜਾਂ (ਦੁਪਹਿਰ 12:00 ਤੋਂ 2:00 ਵਜੇ ਤੱਕ), ਲੌਂਗ ਜੰਪ ਲੜਕੇ ਫਾਈਨਲ, ਲੌਂਗ ਜੰਪ ਲੜਕੀਆਂ ਫਾਈਨਲ, 100 ਮੀਟਰ ਲੜਕੇ ਫਾਈਨਲ,100 ਮੀਟਰ ਲੜਕੀਆਂ ਫਾਈਨਲ, ਰੱਸਾ-ਕੱਸੀ ਲੜਕੇ ਅਤੇ ਬੈਲ ਗੱਡੀਆਂ ਦੀਆਂ ਦੌੜਾਂ (ਸ਼ਾਮ 4:00 ਵਜੇ ਤੋਂ) ਹੋਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ 1 ਫਰਵਰੀ 2026 ਨੂੰ ਕਬੱਡੀ ਨੈਸ਼ਨਲ ਸਟਾਈਲ ਅੰਡਰ 17 ਸਾਲ ਲੜਕੀਆਂ, ਬੈਲ ਗੱਡੀਆਂ ਦੀਆਂ ਦੌੜਾਂ (ਸਵੇਰੇ 10:00 ਵਜੇ ਤੋਂ), ਕਬੱਡੀ ਸਰਕਲ ਸਟਾਈਲ ਇੱਕ ਪਿੰਡ ਓਪਨ (ਲੜਕੇ), ਸ਼ਾਟਪੁੱਟ (ਲੜਕੇ) ਫਾਈਨਲ, 200 ਮੀਟਰ ਲੜਕੇ ਹੀਟਸ ਫਾਈਨਲ, 200 ਮੀਟਰ ਲੜਕੀਆਂ ਹੀਟਸ ਫਾਈਨਲ, ਉੱਚੀ ਛਾਲ ਲੜਕੇ ਫਾਈਨਲ, ਸ਼ਾਟਪੁੱਟ (ਲੜਕੀਆਂ) ਫਾਈਨਲ, 800 ਮੀਟਰ ਲੜਕੇ ਫਾਈਨਲ, 800 ਮੀਟਰ ਲੜਕੀਆਂ ਫਾਈਨਲ, ਉੱਚੀ ਛਾਲ ਲੜਕੀਆਂ ਫਾਈਨਲ, 2000 ਮੀਟਰ ਸਾਈਕਲ ਦੌੜ ਲੜਕੇ, 2000 ਮੀਟਰ ਸਾਈਕਲ ਦੌੜ ਲੜਕੀਆਂ, 100 ਮੀਟਰ ਦੌड़ ਪੁਰਸ਼ (65 ਸਾਲ), 100 ਮੀਟਰ ਦੌড় ਪੁਰਸ਼ (75 ਸਾਲ), 100 ਮੀਟਰ ਦੌੜ ਪੁਰਸ਼ (80 ਸਾਲ), ਟਰਾਲੀ ਲੋਡਿੰਗ ਅਨਲੋਡਿੰਗ, ਟਰਾਈ ਸਾਈਕਲ ਦੌੜ, ਬੈਲ ਗੱਡੀਆਂ ਦੀਆਂ ਦੌੜਾਂ (ਸ਼ਾਮ 5:00 ਵਜੇ ਤੋਂ) ਹੋਣਗੀਆਂ। ਉਨ੍ਹਾਂ ਕਿਹਾ ਮਸ਼ਹੂਰ ਪੰਜਾਬੀ ਗਾਇਕਾ ਵੱਲੋਂ ਖੇਡਾਂ ਦੇ ਤਿੰਨਾਂ ਦਿਨਾਂ ਦੌਰਾਨ ਪੇਸ਼ਕਾਰੀ ਦੇ ਕੇ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅੰਦਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ ਅਤੇ ਪੰਜਾਬ ਦੀ ਖੇਡ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਪਰ ਹੁਨਰ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਤਰਾਸ਼ਣ ਦੀ ਲੋੜ ਹੈ। ਇਹ ਪੇਂਡੂ ਓਲੰਪਿਕ ਭਵਿੱਖ ਦੇ ਚੈਂਪੀਅਨ ਪੈਦਾ ਕਰਨ ਵਿੱਚ ਸਹਾਇ ਸਿੱਧ ਹੋਵੇਗੀ। ਹਿਮਾਂਸ਼ੂ ਜੈਨ ਨੇ ਇਹ ਵੀ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਭਾਗੀਦਾਰਾਂ ਲਈ ਇੱਕ ਸੁਚਾਰੂ ਅਨੁਭਵ ਯਕੀਨੀ ਬਣਾਉਣ ਲਈ ਵਿਆਪਕ ਪ੍ਰਬੰਧ ਕਰੇਗਾ ਅਤੇ ਕੋਈ ਵੀ ਅਸੁਵਿਧਾ ਨਹੀਂ ਹੋਵੇਗੀ। ਉਨ੍ਹਾਂ ਪੰਜਾਬ ਲਈ ਇਨ੍ਹਾਂ ਖੇਡਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ ਅਤੇ ਵੱਖ-ਵੱਖ ਵਿਭਾਗੀ ਮੁਖੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਸਾਰੇ ਪ੍ਰਬੰਧ ਯਕੀਨੀ ਬਣਾਏ ਜਾਣ。 ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਖੇਡਾਂ ਦੀ ਪ੍ਰਸਿੱਧੀ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਵੱਡੀ ਗਿਣਤੀ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ。 ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ (ਪੱਤੀ ਸੁਹਾਵੀਆ) ਦੇ ਪ੍ਰਧਾਨ ਕਰਨਲ ਸੁਰਿੰਦਰ ਸਿੰਘ ਗਰੇਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਲ੍ਹਾ ਰਾਏਪੁਰ ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਪੇਂਡੂ ਓਲੰਪਿਕ ਦਾ ਆਯੋਜਨ ਕੀਤਾ ਜਾ ਰਿਹਾ ਹੈ। ਉਹਨਾਂ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਬਹੁਤ ਖੁਸ਼ੀ ਹੋਈ ਹੈ ਕਿ ਕਿਲ੍ਹਾ ਰਾਏਪੁਰ ਵਿੱਚ ਬੈਲ ਗੱਡੀਆਂ ਦੀਆਂ ਦੌੜਾਂ ਦੁਬਾਰਾ ਸ਼ੁਰੂ ਹੋਣਗੀਆਂ। ਇਸ ਕਾਰਜ ਵਿੱਚ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਸਾਡਾ ਬਹੁਤ ਸਹਿਯੋਗ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਇਹਨਾਂ ਖੇਡਾਂ ਉੱਤੇ ਬਹੁਤ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ। ਬੈਲ ਗੱਡੀਆਂ ਦੀਆਂ ਦੌੜਾਂ ਦੇ ਦੌਰਾਨ ਜੋ ਵੀ ਹਦਾਇਤਾਂ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਜਾਰੀ ਕੀਤੀਆਂ ਗਈਆਂ ਹਨ ਉਹਨਾਂ ਦਾ ਪੂਰਾ-ਪੂਰਾ ਧਿਆਨ ਰੱਖਿਆ ਜਾਵੇਗਾ। ਜਿਸ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਇੱਕ ਕਮੇਟੀ ਵੀ ਗਠਿਤ ਕੀਤੀ ਗਈ ਹੈ। ਇਸ ਕਮੇਟੀ ਵਿੱਚ ਕਿਲ੍ਹਾ ਰਾਏਪੁਰ ਸਪੋਰਟਸ ਸੁਸਾਇਟੀ ਦੇ ਮੈਂਬਰ ਵੀ ਸ਼ਾਮਿਲ ਕੀਤੇ ਗਏ ਹਨ。 ਉਨ੍ਹਾਂ ਦੇਸ਼-ਵਿਦੇਸ਼ ਵਿੱਚ ਬੈਠੇ ਖੇਡ ਪ੍ਰੇਮੀਆ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਇਹਨਾਂ ਖੇਡਾਂ ਵਿੱਚ ਹੁਮ-ਹੁਮਾਏ ਕੇ ਪਹੁੰਚਣ ਅਤੇ ਸਾਡਾ হੌਸਲਾ ਵਧਾਉਣ। ਉਨ੍ਹਾਂ ਬੈਲ ਗੱਡੀਆਂ ਮਾਝਾ, ਦੁਆਬਾ ਅਤੇ ਮਾਲਵਾ ਦੀਆਂ ਯੂਨੀਅਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਸਾਰੇ ਕਿਲ੍ਹਾ ਰਾਏਪੁਰ ਵਿਖੇ ਬੈਲ ਗੱਡੀਆਂ ਦੀਆਂ ਦੌੜਾਂ ਵਿੱਚ ਜਰੂਰ ਹਿੱਸਾ ਲੈਣ। ਬੈਲ ਗੱਡੀਆਂ ਦੀ ਐਂਟਰੀ 29 ਜਨਵਰੀ 2026 ਨੂੰ ਦੁਪਹਿਰ 2 ਵਜੇ ਤੱਕ ਹੋਵੇਗੀ। ਇਹਨਾਂ ਖੇਡਾਂ ਦੌਰਾਨ ਕਿਸੇ ਵੀ ਨਾਲ ਕਿਸੇ ਵੀ ਤਰ੍ਹਾਂ ਦਾ ਪੱਖ-ਪਾਤ ਨਹੀਂ ਕੀਤਾ ਜਾਵੇਗਾ।
0
comment0
Report
VSVARUN SHARMA
Jan 23, 2026 10:05:24
:ਸੁਲਤਾਨਪੁਰ ਲੋਧੀ ਵਿੱਚ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਸੁਲਤਾਨਪੁਰ ਲੋਧੀ: ਬਾਬਾ ਦੀਪ ਸਿੰਘ ਜੀ ਦੇ ਪਾਵਨ ਜਨਮ ਦਿਹਾੜੇ ਨੂੰ ਸਮਰਪਿਤ ਸੁਲਤਾਨਪੁਰ ਲੋਧੀ ਵਿੱਚ ਅੱਜ ਵਿਸ਼ਾਲ ਅਤੇ ਸ਼ਾਨਦਾਰ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਗੁਰਦੁਆਰਾ ਸਿੰਘ ਸਭਾ, ਮੁਹੱਲਾ ਸਿੱਖਾਂ ਤੋਂ ਹੋਈ। ਪੰਜ ਪਿਆਰਿਆਂ ਦੀ ਅਗਵਾਈ ਹੇਠ ਸ்ரੀ ਗੁਰੁ ਗ੍ਰੰਥ ਸਾਹਿਬ ਜੀ ਦੀ ਪਾਵਨ ਹਜ਼ੂਰੀ ਵਿੱਚ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਅੱਗੇ ਵਧਿਆ। ਰਸਤੇ ਵਿੱਚ ਸ਼ਰਧਾਲੂਆਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਅਤੇ ਲੰਗਰ-ਪਾਣੀ ਦੀਆਂ ਸੇਵਾਵਾਂ ਲਗਾ ਕੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸ਼ਬਦੀ ਕੀਰਤਨ ਨਾਲ ਪੂਰਾ ਸ਼ਹਿਰ ਗੁਰਬਾਣੀ ਦੀ ਰਸਭਰੀ ਆਵਾਜ਼ ਨਾਲ ਗੂੰਜ ਉਠਿਆ। ਨਗਰ ਨਿਵਾਸੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਸੰਗਤ ਨੇ ਹਾਜ਼ਰੀ ਭਰੀ। ਨਗਰ ਕੀਰਤਨ ਦੇ ਸੁਚੱਜੇ ਪ੍ਰਬੰਧਾਂ ਲਈ ਪ੍ਰਬੰਧਕ ਕਮੇਟੀ, ਸੇਵਾਦਾਰਾਂ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੂਰਾ ਸਹਿਯੋਗ ਦਿੱਤਾ ਗਿਆ。
0
comment0
Report
RMRakesh Malhi
Jan 23, 2026 09:49:55
Una, Himachal Pradesh:हिमाचल प्रदेश के ऊना जिला में आज भारतीय जनता पार्टी अनुसूचित जाति मोर्चा प्रदेश स्तरीय कार्य समिति की बैठक का आयोजन किया गया इस बैठक में अनुसूचित जाति मोर्चा के प्रदेश अध्यक्ष व भारतीय जनता पार्टी के प्रदेश अध्यक्ष राजीव बिंदल बीजेपी विधायक सतपाल सत्ती सहित तमाम अनुसूचित जाति मोर्चा के प्रदेश कार्य समिति के सदस्य व पदाधिकारी ने भाग लिया बारिश के दौर में प्रदेश कार्य समिति की बैठक में लोग दूर दराज से पहुंचते हुए दिखाई दिए कार्यकर्ताओं द्वारा ढोल नागड़ो और भंगाड़ा डालकर उनका जमकर स्वागत किया गया मीडिया से रूबरू होते हुए भाजपा अनुसूचित जाति मोर्चा के प्रदेश अध्यक्ष ने बताया कि इस बैठक का मुख्य उद्देश्य प्रदेश सरकार द्वारा 3 साल के कार्यकाल में अनुसूचित जाति वर्ग के लिए कोई विशेष योजना ना लाना अनुसूचित जाति वर्ग के लोगों के साथ हो रहे अत्याचार व अनेक मुद्दों पर चर्चा करना है उन्होंने कि बैठक में आगामी कार्यक्रमों को लेकर चर्चा की जाएगी जिसमें श्री गुरु रविदास महाराज की जयंती डॉ भीमराव अंबेडकर की जयंती बा बाल्मीकि जयंती सहित कबीर जयंती व अन्य कार्यक्रमों को लेकर भी चर्चा की जाएगी उन्होंने कहा कि 2027 के विधानसभा चुनाव में भाजपा अनुसूचित जाति मोर्चा की अहम भूमिका रहने वाली है इस बार 2027 के विधानसभा चुनावों में कांग्रेस सरकार को सत्ता से हटाने के लिए अनुसूचित जाति मोर्चा अहम रोल अदा करेगा पार्टी द्वारा जो आगामी चुनावों को लेकर उन्हें जिम्मेदारी दी जाएगी उसको बखूबी निभाया जाएगा
0
comment0
Report
TBTarsem Bhardwaj
Jan 23, 2026 09:47:32
Ludhiana, Punjab:लुधियाणा के किला रैयपुर खेल 30 जनवरी से शुरू होने जा रहे हैं। यह खेल बेल गाड़ी दौड़ सहित होंगे और कई टीमों को प्रतिबंध नियमों का पालन करना होगा। 30 जनवरी से 2 फरवरी तक चलने वाली इन खेलों में लगभग 100 टीमों के भाग लेने की उम्मीद है और साथ ही शो-लिस्ट भी तैयार किया जाएगा। इन खेलों के लिए इनाम राशि 2 लाख रुपए रखी गई है। डिप्टी कमिश्नर लुधियाणा हिमांशु जैन ने कहा कि सभी नियमों की कड़ाई से पाला जाएगा। साथ ही डॉक्टरों की टीमें भी तैनात रहेंगी और पशु से किसी भी प्रकार का झटका या चोट नहीं दी जाएगी। उन्होंने बताया कि हमारी पहली बैठक हो चुकी है। खेलों के प्रबंधक ने कहा कि बेल गाड़ियों के अलावा अन्य खेलों की भी तैयारी जारी है, फिलहाल केवल बेल गाड़ियों पर रोक लगी थी जिसे अब अनुमति मिल चुकी है। उन्होंने कहा कि हम नियमों का कड़ाई से पालन करेंगे; खास तौर पर तीन साल की उम्र से कम bulls, हाथ में डंडा नहीं, नशा नहीं, आदि नियमों का सख्ती से पालन किया जाएगा।
0
comment0
Report
RBRohit Bansal
Jan 23, 2026 09:35:23
Chandigarh, Chandigarh:ਭਗਵੰਤ ਮਾਨ ਸਰਕਾਰ ਨੇ ਅਸ਼ੀਰਵਾਦ ਸਕੀਮ ਤਹਿਤ 2,559 ਪਰਿਵਾਰਾਂ ਨੂੰ 13.05 ਕਰੋੜ ਰੁਪਏ ਨਾਲ ਸਸ਼ਕਤ ਬਣਾਇਆ: ਡਾ. ਬਲਜੀਤ ਕੌਰ 12 ਜ਼ਿਲ੍ਹਿਆਂ ਵਿੱਚ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਦੀਆਂ ਲੜਕੀਆਂ ਲਈ ਦਿੱਤੀ 51,000 ਰੁਪਏ ਵਿਆਹ ਸਹਾਇਤਾ: ਡਾ. ਬਲਜੀਤ ਕੌਰ ਡੀ.ਬੀ.ਟੀ. ਰਾਹੀਂ ਸਿਧੇ ਲਾਭਪਾਤਰੀ ਤੱਕ ਪਹੁੰਚਦੇ ਹਨ ਅਸ਼ੀਰਵਾਦ ਸਕੀਮ ਦੇ ਲਾਭ : ਡਾ. ਬਲਜੀਤ ਕੌਰ ਭਗਵੰਤ ਮਾਨ ਸਰਕਾਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ''ਤੇ ਕਮਜ਼ੋਰ ਵਰਗਾਂ ਨੂੰ ਕਰ ਰਹੀ ਹੈ ਮਜ਼ਬੂਤ ​​: ਡਾ. ਬਲਜੀਤ ਕੌਰ ਚੰਡੀਗੜ੍ਹ, 23 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸਮਾਵੇਸ਼ੀ ਵਿਕਾਸ ਦੀ ਵਚਨਬੱਧਤਾ ਦੁਹਰਾਉਂਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਅਨੁਸੂਚਿਤ ਜਾਤੀਆਂ , ਹੋਰ ਪੱਛੜੇ ਵਰਗਾਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ​​ਕਰਨ ਲਈ ਫੈਸਲਾਕੁੰਨ ਕਦਮ ਚੁੱਕ ਰਹੀ ਹੈ। ਅਸ਼ੀਰਵਾਦ ਸਕੀਮ ਦੇ ਵੇਰਵੇ ਸਾਂਝੇ ਕਰਦਿਆਂ ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ कੌਰ ਨੇ ਕਿਹਾ ਕਿ ਵਿੱਤੀ ਸਾਲ 2025-26 ਦੌਰਾਨ ਪੰਜਾਬ ਸਰਕਾਰ ਨੇ ਪੱਛੜੇ ਵਰਗਾਂ ਅਤੇ ਆਰਥਿਕ ਤੌਰ ''ਤੇ ਕਮਜ਼ੋਰ ਵਰਗਾਂ ਨਾਲ ਸਬੰਧਤ 2,559 ਪਰਿਵਾਰਾਂ ਨੂੰ ਲਾਭ ਪਹੁੰਚਾਉਣ ਲਈ 13.05 ਕਰੋੜ ਰੁਪਏ ਜਾਰੀ ਕੀਤੇ ਹਨ। ਉਨ੍ਹਾਂ ਕਿਹਾ, " ਅਸ਼ੀਰਵਾਦ ਸਕੀਮ ਤਹਿਤ ਦਿੱਤੀ ਇਹ ਸਹਾਇਤਾ ਇਹਨਾਂ ਪਰਿਵਾਰਾਂ ਨੂੰ ਰਾਹਤ ਦੇਣ ਅਤੇ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣ ਲਈ ਪ੍ਰਦਾਨ ਕੀਤੀ ਗਈ ਹੈ।" ਯੋਜਨਾ ਦੀ ਪਹੁੰਚ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਫਰੀਦਕੋਟ, ਫਿਰੋਜ਼ਪੁਰ, ਸ੍ਰੀ ਫਤਿਹਗੜ੍ਹ ਸਾਹਿਬ, ਫਾਜ਼ਿਲਕਾ, ਗੁਰਦਾਸਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਪਟਿਆਲਾ, ਐਸ.ਬੀ.ਐਸ. ਨਗਰ, ਸੰਗਰੂਰ ਅਤੇ ਤਰਨਤਾਰਨ ਸਮੇਤ 12 ਜ਼ਿਲ੍ਹਿਆਂ ਤੋਂ ਅਸ਼ੀਰਵਾਦ ਪੋਰਟਲ ਰਾਹੀਂ ਅਰਜ਼ੀਆਂ ਪ੍ਰਾਪਤ ਹੋਈਆਂ ਸਨ। ਉਨ੍ਹਾਂ ਅੱਗੇ ਕਿਹਾ, "ਇਨ੍ਹਾਂ ਜ਼ਿਲ੍ਹਿਆਂ ਦੇ ਸਾਰੇ ਯੋਗ ਲਾਭਪਾਤਰੀਆਂ ਨੂੰ ਕਵਰ ਕਰਨ ਲਈ 13.05 ਕਰੋੜ ਦੀ ਰਕਮ ਮਨਜ਼ੂਰ ਕੀਤੀ ਗਈ ਹੈ।" ਜ਼ਿਲ੍ਹਾਵਾਰ ਵੇਰਵੇ ਸਾਂਝੇ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ, “ਫ਼ਰੀਦਕੋਟ ਦੇ 19, ਫਿਰੋਜ਼ਪੁਰ ਦੇ 45, ਸ੍ਰੀ ਫਤਹਗੜ੍ਹ ਸਾਹਿਬ ਦੇ 83, ਫਾਜ਼ਿਲਕਾ ਦੇ 723, ਗੁਰਦਾਸਪੁਰ ਦੇ 291 ਅਤੇ ਜਲੰਧਰ ਦੇ 7 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦਿੱਤੀ ਗਈ ਹੈ।” ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰ੍ਹਾਂ ਕਪੂਰਥਲਾ ਦੇ 163, ਲੁਧਿਆਣਾ ਦੇ 892, ਪਟਿਆਲਾ ਦੇ 175, ਐਸ.ਬੀ.ਐਸ. ਨਗਰ ਦੇ 43, ਸੰਗਰੂਰ ਦੇ 37 ਅਤੇ ਤਰਨਤਾਰਨ ਦੇ 81 ਲਾਭਪਾਤਰੀਆਂ ਨੂੰ ਵੀ ਇਸ ਯੋਜਨਾ ਅਧੀਨ ਲਿਆਂਦਾ ਗਿਆ ਹੈ। ਅਸ਼ੀਰਵਾਦ ਸਕੀਮ ਦੇ ਉਦੇਸ਼ ਬਾਰੇ ਮੰਤਰੀ ਨੇ ਕਿਹਾ, “ਇਸ ਯੋਜਨਾ ਤਹਿਤ ਘੱਟ ਆਮਦਨ ਵਾਲੇ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਇਸ ਸਹਾਇਤਾ ਦਾ ਉਦੇਸ਼ ਉਨ੍ਹਾਂ ਦੇ ਵਿੱਤੀ ਬੋਝ ਨੂੰ ਘਟਾਉਣਾ ਅਤੇ ਸਮਾਜਿਕ ਮਾਣ-ਸਨਮਾਨ ਨੂੰ ਯਕੀਨੀ ਬਣਾਉਣਾ ਹੈ।” ਯੋਗਤਾ ਮਾਪਦੰਡਾਂ ਦਾ ਵੇਰਵਾ ਦਿੰਦਿਆਂ ਮੰਤਰੀ ਨੇ ਕਿਹਾ, “ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਦਾ ਸਥਾਈ ਨਿਵਾਸੀ ਹੋਵੇ, ਗਰੀਬੀ ਰੇਖਾ ਤੋਂ ਹੇਠਾਂ ਵਾਲੇ ਪਰਿਵਾਰ ਨਾਲ ਸਬੰਧਤ ਅਤੇ ਅਨੁਸੂਚਿਤ ਜਾਤੀਆਂ, ਪਛੜੀਆਂ ਸ਼੍ਰੇਣੀਆਂ ਜਾਂ ਹੋਰ ਆਰਥਿਕ ਤੌਰ ''ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਹੋਣਾ ਚਾਹੀਦਾ ਹੈ। ਸਾਰੇ ਸਰੋਤਾਂ ਤੋਂ ਕੁੱਲ ਸਾਲਾਨਾ ਪਰਿਵਾਰਕ ਆਮਦਨ 32,790 ਰੁਪਏ ਤੋਂ ਘੱਟ ਹੋਣੀ ਚਾਹੀਦੀ ਹੈ।” ਉਨ੍ਹਾਂ ਅੱਗੇ ਕਿਹਾ, “ਇੱਕ ਯੋਗ ਪਰਿਵਾਰ ਦੀਆਂ ਦੋ ਧੀਆਂ ਅਸ਼ੀਰਵਾਦ ਸਕੀਮ ਤਹਿਤ ਲਾਭ ਪ੍ਰਾਪਤ ਕਰ ਸਕਦੀਆਂ ਹਨ।” ਸਕੀਮ ਦੀ ਪਾਰਦਰਸ਼ਤਾ ''ਤੇ ਜ਼ੋਰ ਦਿੰਦਿਆਂ ਮੰਤਰੀ ਨੇ ਕਿਹਾ, “ਵਿੱਤੀ ਸਹਾਇਤਾ ਦੇ ਲਾਭ ਡੀ. ਬੀ. ਟੀ. ਰਾਹੀਂ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਟ੍ਰਾਂਸਫਰ ਕੀਤੇ ਜਾਂਦੇ ਹਨ ਤਾਂ ਜੋ ਪਾਰਦਰਸ਼ਤਾ ਅਤੇ ਫੰਡਾਂ ਦੀ ਸਮੇਂ ਸਿਰ ਡਿਲੀਵਰੀ ਯਕੀਨੀ ਬਣਾਈ ਜਾ ਸਕੇ।” ਡਾ. ਬਲਜੀਤ ਕੌਰ ਨੇ ਕਿਹਾ, “ਪੰਜਾਬ ਸਰਕਾਰ ਸਮਾਜ ਦੇ ਸਾਰੇ ਵਰਗਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਅਤੇ ਆਰਥਿਕ ਤੌਰ ''ਤੇ ਕਮਜ਼ੋਰ ਪਰਿਵਾਰਾਂ ਨੂੰ sashakt ਬਣਾਉਣ ਲਈ ਤੇਜੀ ਨਾਲ ਕੰਮ ਕਰ ਰਹੀ ਹੈ, ਜੋ ਬਰਾਬਰੀ ਵਾਲਾ ਅਤੇ ਸਮਾਵੇਸ਼ੀ ਪੰਜਾਬ ਬਣਾਉਣ ਦੀ ਸਾਡੀ ਵਚਨਬੱਧਤਾ ਦਾ ਸਪਸ਼ੱਟ ਸਬੂਤ ਹੈ.”
0
comment0
Report
SNSUNIL NAGPAL
Jan 23, 2026 09:31:43
Fazilka, Punjab:फाजिल्का में पुलिस द्वारा ऑपरेशन प्रहार के तहत अब रेजिडेंट इलाके में पहुंच चेकिंग की जा रही है । इसी के तहत फाजिल्का के एसएसपी पुलिस टीम को लेकर फाजिल्का के एमआर एनक्लेव कॉलोनी में पहुंचे । जहां पर उनके द्वारा किराए पर रह रहे लोगों के घरों की चेकिंग के साथ उनसे पूछताछ की गई । एसएसपी ने कहा कि जो लोग मकान किराए पर देते हैं । वह बिना पहचान पत्र लिए किसी को भी मकान कराए पर न दे और इसकी सूचना पुलिस को जरूर दें । इसका उल्लंघन करने पर मकान मालिक के खिलाफ कार्यवाही होगी। जानकारी देते फाजिल्का के एसएसपी गुरमीत सिंह ने बताया कि पंजाब सरकार द्वारा ऑपरेशन प्रहार चलाया गया है । जिसमें गैंगस्टर पर वार के तहत जहां जहां ऐसे मेड्यूल है । वहां उन्हें सर्च कर उनपर पुलिस ने कार्यवाही करनी है । इसी के तहत आज रेजिडेंट इलाके में चेकिंग की जा रही है । जिसके चलते फाजिल्का के एम आर कालोनी में पुलिस टीम पहुंची है । जिसमें कालोनी में रह रहे लोगों से पूछताछ की जा रही है । कि वह कब से यहां पर रह रहे है । ये सारी जानकारी हासिल की गई है । एसएसपी ने बताया कि फाजिल्का सिटी, अबोहर और जलालाबाद में ये विशेष आपरेशन चलाया जा रहा है । एसएसपी ने चेतावनी दी कि जो लोग किराए पर मकान देते है । उनके द्वारा बिना पहचान पत्र के किसी भी व्यक्ति या परिवार को मकान किराए पर न दिया जाए और इसकी सूचना पुलिस को दी जाए । इसकी उल्लंघन करने पर मकान मालिक के खिलाफ पर्चा दर्ज किया जाएगा । एसएसपी ने कहा कि इलाके के लोग सहयोग कर रहे है। लेकिन पुलिस की इस मामले में करीब 35 से 40 पुलिस टीमें काम कर रही है । अगर कुछ बरामद हुआ तो प्रेस रिलीज किया जाएगा ।
0
comment0
Report
Advertisement
Back to top