Back
Sahibzada Ajit Singh Nagar140103blurImage

ਕੁਰਾਲੀ ਤੋਂ ਘੜੂੰਆ ਤੱਕ ਸੜਕ ਦੀ ਹਾਲਤ ਖਸਤਾ

Harmeet Singh
Jul 18, 2024 11:15:47
Kurali, Punjab

ਸ਼ਹਿਰ ਕੁਰਾਲੀ ਤੋਂ ਪਿੰਡ ਘੜੂੰਆਂ ਨੂੰ ਜਾਂਦੀ ਸੜਕ ਕਈ ਪਿੰਡਾਂ ਨੂੰ ਆਪਸ ਵਿੱਚ ਜੋੜਦੀ ਹੈ ਪਰ ਇਸ ਸੜਕ ਦੀ ਹਾਲਤ ਕਾਫੀ ਤਰਸਯੋਗ ਹੈ, ਜਿਸ ਕਾਰਨ ਇੱਥੋਂ ਲੰਘਣ ਵਾਲੇ ਹਜ਼ਾਰਾਂ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸੜਕ ਨੂੰ ਲੈ ਕੇ ਮੈਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪ੍ਰਸ਼ਾਸਨ ਇਸ ਸੜਕ ਨੂੰ ਪਹਿਲ ਦੇ ਆਧਾਰ 'ਤੇ ਬਣਵਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਨਿੱਤ ਦਿਨ ਆ ਰਹੀਆਂ ਮੁਸ਼ਕਿਲਾਂ ਤੋਂ ਨਿਜਾਤ ਮਿਲ ਸਕੇ |

1
Report

For breaking news and live news updates, like us on Facebook or follow us on Twitter and YouTube . Read more on Latest News on Pinewz.com