Become a News Creator

Your local stories, Your voice

Follow us on
Download App fromplay-storeapp-store
Advertisement
Back
Sangrur148024

ਧੂਰੀ ਸੰਗਰੂਰ ਮੁੱਖ ਸੜਕ ’ਤੇ ਸੀਮਿੰਟ ਨਾਲ ਭਰੀ ਟਰਾਲੀ ਦਾ ਹਾਦਸਾ

Jul 27, 2024 03:16:26
Dhuri, Punjab

ਧੂਰੀ ਸੰਗਰੂਰ ਰੋਡ ‘ਤੇ ਸੀਮਿੰਟ ਨਾਲ ਭਰੀ ਟਰਾਲੀ ਨਾਲ ਭਿਆਨਕ ਹਾਦਸਾ ਵਾਪਰਿਆ, ਜਿਸ ‘ਚ ਦੋ ਕਾਰਾਂ ਅਤੇ ਇੱਕ ਟਰੱਕ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਏ। ਜ਼ਿਕਰਯੋਗ ਹੈ ਕਿ ਇਸ ਹਾਦਸੇ 'ਚ ਦੋ ਵਿਅਕਤੀਆਂ ਨੂੰ ਜ਼ਖਮੀ ਹਾਲਤ 'ਚ ਸਿਵਲ ਹਸਪਤਾਲ ਸੰਗਰੂਰ ਰੈਫਰ ਕੀਤਾ ਗਿਆ ਹੈ। ਇਸ ਪੂਰੇ ਮਾਮਲੇ ਸਬੰਧੀ ਜਦੋਂ ਪੁਲਿਸ ਅਧਿਕਾਰੀ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ | ਇਸ ਹਾਦਸੇ ਦਾ ਸ਼ਿਕਾਰ ਹੋਏ ਕਾਰ ਚਾਲਕ ਦਾ ਕਹਿਣਾ ਹੈ ਕਿ ਪ੍ਰਸ਼ਾਸਨ ਵੱਲੋਂ ਸਾਡੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।

0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
VSVARUN SHARMA
Dec 27, 2025 05:06:25
Jalandhar, Punjab:शाहकोट में साइबर निवेश धोखाधड़ी, 12.17 लाख की ठगी का केस दर्ज जालंधर के शाहकोट में साइबर निवेश धोखाधड़ी का एक बड़ा मामला सामने आया है। शाहकोट पुलिस ने इन्वेस्टमेंट के नाम पर करीब 12.17 लाख रुपए की ठगी किए जाने के मामले में अज्ञात लोगों के खिलाफ केस दर्ज कर जांच शुरू कर दी है। पुलिस के अनुसार शाहकोट की जैन कॉलोनी निवासी अमृतपाल सिंह ने शिकायत दर्ज करवाई थी। शिकायतकर्ता ने बताया कि उसे ‘नियो वेल्थ ई’ नाम की एक ऑनलाइन ऐप के माध्यम से निवेश करने का लालच दिया गया। यह सिलसिला 13 अक्टूबर से शुरू हुआ। अमृतपाल सिंह के मुताबिक उसने ऐप के जरिए अलग-अलग किश्तों में करीब 7.50 लाख रुपए जमा करवाए। कुछ समय बाद ऐप पर करीब 82.36 लाख रुपए का कथित मुनाफा दिखाया गया। जब उसने यह राशि निकालने की कोशिश की तो उससे सर्विस टैक्स और अन्य चार्ज के नाम पर अतिरिक्त पैसे मांगे गए। शिकायतकर्ता ने बताया कि आरोपियों के कहने पर उसने इसके बाद भी करीब 4.67 लाख रुपए और ट्रांसफर कर दिए। इसके बावजूद जब राशि नहीं मिली तो उसे ठगी का एहसास हुआ। इसके बाद 26 नवंबर को उसने शाहकोट पुलिस से संपर्क कर शिकायत दर्ज करवाई। पुलिस अधिकारियों ने बताया कि मामलाे में डिजिटल सबूत जुटाए जा रहे हैं, आरोपियों की पहचान की जा रही है और ठगी की रकम की बरामदगी के प्रयास किए जा रहे हैं। पुलिस ने आम लोगों से अपील की है कि ऑनलाइन निवेश करते समय पूरी सतर्कता बरतें, किसी भी डिजिटल प्लेटफॉर्म की प्रामाणिकता की जांच जरूर करें और किसी भी संदिग्ध गतिविधि की तुरंत पुलिस को सूचना दें।
0
comment0
Report
VSVARUN SHARMA
Dec 27, 2025 04:50:31
Jalandhar, Punjab:वार्ड 23 की पार्षद परमजीत कौर व पति हरपाल मिंटू कांग्रेस छोड़ आम आदमी पार्टी में हुए शामिल जालंधर सेंट्रल की राजनीति में सोमवार को उस समय बड़ा और निर्णायक मोड़ देखने को मिला, जब वार्ड नंबर 23 की पार्षद परमजीत कौर और उनके पति हरपाल मिंटू ने कांग्रेस पार्टी को अलविदा कहकर आम आदमी पार्टी का दामन थाम लिया। इस घटनाक्रम को कांग्रेस के लिए बड़ा झटका माना जा रहा है, जबकि आम आदमी पार्टी के मजबूत होने का संकेत है। पार्षद परमजीत कौर ने सुबह जालंधर सेंट्रल के हलका इंचार्ज नितिन कोहली के कार्यालय में औपचारिक रूप से आम आदमी पार्टी की सदस्यता ग्रहण की, जबकि उनके पति हरपाल मिंटू को मुख्यमंत्री आवास (सीएम हाउस) में पार्टी में शामिल कराया गया। सीएम हाउस में आयोजित कार्यक्रम के दौरान पंजाब के मुख्यमंत्री भगवंत सिंह मान के ओएसडी राजबीर सिंह घुम्मण और जालंधर सेंट्रल के हलका इंचार्ज नितिन कोहली की गरिमामयी उपस्थिति में हरपाल मिंटू को पार्टी की सदस्यता दिलाई गई। आम आदमी पार्टी में शामिल होने के बाद पार्षद परमजीत कौर ने कहा कि वे नितिन कोहली की सोच, ईमानदार नेतृत्व और कार्यशैली से प्रभावित होकर पार्टी में शामिल हुई हैं। वहीं हरपाल मिंटू ने अपने संबोधन में कहा कि उन्होंने लंबे समय से नितिन कोहली की कार्यशैली को करीब से देखा और समझा है। उन्होंने कहा कि नितिन कोहली हर गली, हर मोहल्ले और हर परिवार की समस्याओं को व्यक्तिगत जिम्मेदारी मानकर उनके समाधान के लिए काम करते हैं, जिससे वह प्रभावित होकर कांग्रेस छोड़ आप में शामिल हुए हैं。
0
comment0
Report
VSVARUN SHARMA
Dec 27, 2025 04:47:09
Jalandhar, Punjab:बस्ती दानिशमदां के शिवाजी नगर में इलाका निवासियों ने नशा तस्करों से तंग आकर पुलिस को शिकायत दी, तो शुक्रवार रात गुस्से में आए नशा तस्करों ने तीन घरों पर हमला कर दिया। हमले के दौरान दो लोग घायल हो गए, जिन्हें इलाज के लिए नजदीकी अस्पताल में दाखिल कराया गया। रात के समय पूर्व विधायक शीतल अंगुराल इलाके के हाल जानने पहुंचे और पुलिस प्रशासन पर सवाल उठाए। रेखा ने बताया कि इलाके में रहने वाला व्यक्ति उसके पति को नशा करवाता है; उसने पुलिस को नशा तस्करों के बारे में सूचित किया, पर उनका नाम गुप्त रखने के बजाय तस्करों को बता दिया गया। पति को नशे से छुड़ाने के लिए केंद्र में भर्ती कराया गया, पर वे फिर नशे के लिए आकर लौट आए। शुक्रवार रात 10–15 युवकों को साथ लेकर तीन घरों पर हमला कर दिया गया। पुलिस के अनुसार एसीपी देर रात मौके पर थे; आरोपियों के खिलाफ केस दर्ज कर लिया गया है और उनकी गिरफ्तारी के लिए छापेमारी की जा रही है।
0
comment0
Report
KSKamaldeep Singh
Dec 27, 2025 03:48:26
Chandigarh, Chandigarh:
0
comment0
Report
RBRohit Bansal
Dec 27, 2025 03:03:21
Chandigarh, Chandigarh:ਜੇਲ੍ਹ ਵਿਭਾਗ ਪੰਜਾਬ ‘ਚ ਸੁਧਾਰ, ਨਵੀਨਤਾ ਅਤੇ ਕੈਦੀ ਸਸ਼ਕਤੀਕਰਨ ਦੇ ਨਾਂਰਾ 2025: ਲਾਲਜੀਤ ਸਿੰਘ ਭੁੱਲਰ ਕਿਹਾ, ਲੰਘੇ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਨ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਬਣਾਇਆ ਗਿਆ ਮੁੜ ਪਰਿਭਾਸ਼ਤ ਜੇਲ੍ਹਾਂ ਲਈ 126 ਕਰੋੜ ਰੁਪਏ ਦੀ ਲਾਗਤ ਨਾਲ AI ਅਧਾਰਤ CCTV, एक्सਰੇ ਬੈਗੇਜ ਸਕੈਨਰ ਆਦਿ ਉੱਪਕਰਨ ਖਰੀਦਣ ਦੀ ਪ੍ਰਕਿਰਿਆ ਜਾਰੀ ਪੰਜਾਬ ਜੇਲ੍ਹ ਵਿਭਾਗ ਨੇ ਅੱਜ ਆਪਣੀ ਸਾਲ-ਅੰਤ ਪ੍ਰਾਪতি ਰਿਪੋਰਟ ਜਾਰੀ ਕਰਦਿਆਂ ਵਿਭਿੰਨ ਪਹਿਲਕਦਮੀਆਂ ਨੂੰ ਉਜਾਗਰ ਕੀਤਾ ਹੈ, ਜਿਨ੍ਹਾਂ ਨੇ ਸੂਬੇ ਦੀਆਂ ਸੁਧਾਰ ਸਹੂਲਤਾਂ ਨੂੰ ਪੁਨਰਵਾਸ, ਸਥਿਰਤਾ ਅਤੇ ਆਧੁਨਿਕ ਸੁਰੱਖਿਆ ਦੇ ਕੇਂਦਰਾਂ ਵਿੱਚ ਬਦਲ ਦਿੱਤਾ ਹੈ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਜੇਲ੍ਹ ਵਿਭਾਗ ਅੰਦਰ ਆਪਣੀਆਂ ਮਾਨਵਪੱਖੀ ਪਹਿਲਕਦਮੀਆਂ ਦਾ ਵਿਸਥਾਰ ਕਰਨ, ਤਕਨਾਲੋਜੀ ਰਾਹੀਂ ਸੁਰੱਖਿਆ ਵਧਾਉਣ, ਅਤੇ ਕੈਦੀਆਂ ਨੂੰ ਹੁਨਰਾਮੰਦ ਬਣਾਉਣ ਲਈ ਕਿੱਤਾਮੁਖੀ ਸਿਖਲਾਈ ਨੂੰ ਵਧਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਚਾਲੂ ਵਰ੍ਹੇ ਦੌਰਾਨ ਪੰਜਾਬ ਦੀਆਂ ਜੇਲ੍ਹਾਂ ਨੂੰ ਸਾਫ ਸੁਥਰੇ ਵਾਤਾਵਰਣ ਤੋਂ ਲੈ ਕੇ ਉੱਚ-ਤਕਨੀਕੀ ਸੁਰੱਖਿਆ ਤੱਕ ਮੁੜ ਪਰਿਭਾਸ਼ਿਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ "ਸਾਡਾ ਧਿਆਨ ਕੈਦੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਂਦੇ ਹੋਏ ਉਨ੍ਹਾਂ ਦੇ ਜੀਵਨ ਨੂੰ ਦੁਬਾਰਾ ਬਣਾਉਣ ਦਾ ਮੌਕਾ ਦੇਣ ''ਤੇ ਰਿਹਾ ਹੈ।" ਸਾਲ 2025 ਦੀਆਂ ਮੁੱਖ ਉਪਲੱਬਧੀਆਂ ਬਾਰੇ ਜਾਣਕਾਰੀ ਦਿੰਦਿਆਂ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਕੈਦੀਆਂ ਨੂੰ ਖੇਡ ਭਾਵਨਾ ਅਤੇ ਸਰੀਰਕ ਤੰਦਰੁਸਤੀ ਵੱਲ ਪ੍ਰੇਰਿਤ ਕਰਨ ਲਈ ਪੰਜਾਬ ਜੇਲ੍ਹ ਓਲੰਪਿਕ ਆਯੋਜਿਤ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹਾਂ ‘ਚ ਪੌਦੇ ਲਗਾਉਣ ਦੀ ਮੁਹਿੰਮ ਨੇ ਬਹੁਤ ਸਾਰੀਆਂ ਥਾਵਾਂ ਨੂੰ ਹਰਿਆਲੀ ਵਾਲੀਆਂ ਥਾਵਾਂ ਵਿੱਚ ਬਦਲ ਦਿੱਤਾ ਹੈ, ਜਿਸ ਨਾਲ "ਸਾਫ਼ ਅਤੇ ਹਰਿਆਲੀ" ਦ੍ਰਿਸ਼ਟੀਕੋਣ ਨੂੰ ਹੋਰ ਮਜ਼ਬੂਤੀ ਮਿਲੀ ਹੈ। ਜੇਲ੍ਹ ਮੰਤਰੀ ਨੇ ਦੱਸਿਆ ਕਿ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਗੋਰਸੀਆਂ ਕਾਦਰਬখਸ਼ ਲੁਧਿਆਣਾ ਜੇਲ੍ਹ ਨੂੰ 100 ਕਰੋੜ ਰੁਪਏ ਦੀ ਲਾਗਤ ਨਾਲ ਨਵੀਂ ਉੱਚ-ਸੁਰੱਖਿਆ ਵਾਲੀ ਜੇਲ੍ਹ ਬਣਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਮੋਹਾਲੀ ਵਿੱਚ ‘ਜੇਲ੍ਹ ਭਵਨ’ ਹੈੱਡਕੁਆਰਟਰ ਦੀ ਉਸਾਰੀ ਕੀਤੀ ਜਾ ਰਹੀ ਹੈ। ਕੈਬਨਿਟ ਮੰਤਰੀ ਨੇ ਸਾਲ 2025 ਦੀਆਂ ਪਹਿਲਕਦੀਆਂ ਬਾਰੇ ਵਿਸਥਾਰ ‘ਚ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ 815 ਵਾਰਡਰ/32 ਮੈਟਰਨ ਭਰਤੀ ਕੀਤੇ ਜਾ ਚੁੱਕੇ ਹਨ। ਇਸੇ ਤਰ੍ਹਾਂ 175 ਵਾਰਡਰ ਅਤੇ 4 ਮੈਟਰਨ ਦੀ ਭਰਤੀ ਜਲਦ ਹੀ ਮੁਕੰਮਲ ਹੋਣ ਵਾਲੀ ਹੈ। ਇਸ ਤੋਂ ਇਲਾਅਵਾ 13 ਡਿਪਟੀ ਸੁਪਰਡੈਂਟ ਗ੍ਰੇਡ-2, 29 ਸਹਾਇਕ ਸੁਪਰਡੈਂਟ, 451 ਵਰਡਰ ਅਤੇ 20 ਮੈਟਰਨ ਦੀ ਭਰਤੀ ਪ੍ਰਕਿਰਿਆ ਵੀ ਚਲ ਰਹੀ ਹੈ ਜੋ ਕਿ ਜਲਦ ਹੀ ਮੁਕੰਮਲ ਹੋ ਜਾਵੇਗੀ। ਇਸ ਤੋਂ ਇਲਾਵਾ ਪੈਸਕੋ ਦੇ 509 ਹੋਰ ਕਰਮਚਾਰੀ ਭਰਤੀ ਕੀਤੇ ਗਏ ਹਨ ਅਤੇ 359 ਹੋਰ ਪੈਸਕੋ ਕਰਮਚਾਰੀ ਜਲਦੀ ਭਰਤੀ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਕੇਂਦਰੀ ਜੇਲ ਬਠਿੰਡਾ ਵਿਖੇ ਸੀ.ਆਰ.ਪੀ.ਐਫ. ਦੀ ਇਕ ਹੋਰ ਕੰਪਨੀ ਤੈਨਾਤ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਆਧੁਨਿਕ ਸੁਰੱਖਿਆ ਸਾਜ਼ੋ ਸਾਮਾਨ ਜਿਵੇਂ ਏ.ਆਈ. (ਆਰਟੀਫੀਸ਼ਿਅਲ ਇੰਟੈਲੀਜੈਂਸ) ਅਧਾਰਿਤ ਸੀ.ਸੀ.ਟੀ.ਵੀ., ਐਕਸਰੇ ਬੈਗੇਜ ਸਕੈਨਰ, ਸਰੀਰ ‘ਤੇ ਲੱਗਣ ਵਾਲੇ ਕੈਮਰੇ ਆਦਿ, 126 ਕਰੋੜ ਰੁਪਏ ਦੀ ਲਾਗਤ ਨਾਲ ਜੇਲ੍ਹਾਂ ਲਈ ਖਰੀਦੇ ਜਾ ਰਹੇ ਹਨ। ਜੇਲ੍ਹ ਵਿੱਚ ਮੋਬਾਈਲ ਦੀ ਵਰਤੋਂ ਨੂੰ ਰੋਕਣ ਲਈ ਵੱਧ ਊਰਜਾ ਵਾਲੇ ਜੈਮਰ ਪੰਜਾਬ ਦੀਆਂ 13 ਸੰਵੇਦਨਸ਼ੀਲ ਜੇਲ੍ਹਾਂ ਵਿੱਚ ਲਗਵਾਏ ਜਾ ਰਹੇ ਹਨ। ਜੇਲ੍ਹ ਮੰਤਰੀ ਨੇ ਅੱਗੇ ਦੱਸਿਆ ਕਿ ਕੈਦੀਆਂ ਦੁਆਰਾ ਚਲਾਏ ਜਾ ਰਹੇ 9 ਪੈਟਰੋਲ ਪੰਪ ਲੁਧਿਆਣਾ, ਫਿਰੋਜ਼ਪੁਰ, ਹੁਸ਼ਿਆਰਪੁਰ, ਪਟਿਆਲਾ, ਨਾਭਾ, ਰੋਪੜ, ਫাਜ਼ਿਲਕਾ, ਨਵੀ ਜੇਲ ਨਾਭਾ ਅਤੇ ਸੰਗਰੂਰ ਵਿਖੇ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ 3 ਹੋਰ ਪੈਟਰੋਲ ਪੰਪ ਆਉਣ ਵਾਲੇ ਸਮੇਂ ਦੌਰਾਨ ਚਾਲੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਜੇਲ੍ਹਾਂ ਵਿੱਚ ਵੇਲਡਰ, ਐਲੇਕਟਰੀਸ਼ਨ, ਕੰਪਊਟਰ ਆਪਰੇਟਰ, ਸੁੰਦਰਤਾ, ਸਿਲਾਈ, ਦੇ ਕੰਮ ਆਦਿ ਵਰਗੇ ਹੁਨਰ ਵਿਕਾਸ ਪ੍ਰੋਗਰਾਮ ਦੇ ਕੋਰਸ 11 ਜੇਲ੍ਹਾਂ ਵਿਚ ਆਈ. ਟੀ. ਆਈ. ਖੋਲ ਕੇ ਸ਼ੁਰੂ ਕਰਵਾ ਦਿੱਤੇ ਗਏ ਹਨ ਜਿਨ੍ਹਾਂ ਵਿਚ ਤਕਰੀਬਨ 1016 ਬੰਦੀਆਂ ਨੂੰ ਸਰਟੀਫਾਇਡ ਕੋਰਸ ਕਰਵਾਉਣ ਦਾ ਟੀਚਾ ਹੈ।
0
comment0
Report
ASAnmol Singh Warring
Dec 27, 2025 03:02:09
Sri Muktsar Sahib, Punjab:ਪਿੰਡ ਘੱਗਾ ਵਿੱਚ ਬਜ਼ੁਰਗ ਬੇਬੇ ਨੇ ਲੁਟੇਰਿਆਂ ਦਾ ਡਟ ਕੇ ਕੀਤਾ ਮੁਕਾਬਲਾ, ਸੀਸੀਟੀਵੀ ਵਿੱਚ ਕੈਦ ਹੋਈ ਘਟਨਾ ਪਿੰਡ ਘੱਗਾ ਵਿੱਚ ਦਿਨ ਦਿਹੜੇ ਲੁੱਟ ਦੀ ਕੋਸ਼ਿਸ਼ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਬਜ਼ੁਰਗ ਪ੍ਰਕਾਸ਼ ਕੌਰ ਗੁਰੂ ਘਰ ਵਿੱਚ ਮੱਥਾ ਟੇਕ ਕੇ ਵਾਪਸ ਘਰ ਆ ਰਹੀ ਸੀ ਕਿ ਗਲੀ ਵਿੱਚ ਮੋਟਰਸਾਈਕਲ ਸਵਾਰ ਤਿੰਨ ਲੁਟੇਰਿਆਂ ਨੇ ਉਸਨੂੰ ਘੇਰ ਲਿਆ। ਲੁਟੇਰਿਆਂ ਵੱਲੋਂ ਬੇਬੇ ਦੇ ਹੱਥ ਵਿੱਚ ਫੜਿਆ ਮੋਬਾਈਲ ਫੋਨ ਅਤੇ ਕੰਨਾਂ ਵਿੱਚ ਪਾਈਆਂ ਵਾਲੀਆਂ ਲੁੱਟਣ ਦੀ ਕੋਸ਼ਿਸ਼ ਕੀਤੀ ਗਈ। ਇਸ ਦੌਰਾਨ ਬਜ਼ੁਰਗ ਬੇਬੇ ਨੇ ਹਿੰਮਤ ਨਹੀਂ ਹਾਰੀ ਅਤੇ ਆਪਣੀ ਖੁੰਡੀ ਨੂੰ ਢਾਲ ਬਣਾਕੇ ਲੁਟੇਰਿਆਂ ਦਾ ਡਟ ਕੇ ਮੁਕਾਬਲਾ ਕੀਤਾ। ਬੇਬੇ ਦੇ ਜ਼ੋਰਦਾਰ ਵਿਰੋਧ ਕਾਰਨ ਲੁਟੇਰੇ ਮੌਕੇ ਤੋਂ ਭੱਜਣ ਲਈ ਮਜਬੂਰ ਹੋ ਗਏ। ਇਹ ਸਾਰੀ ਘਟਨਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ, ਜਿਸ ਦੀ ਫੁੱਟੇਜ ਇਲਾਕੇ ਵਿੱਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ। ਘਟਨਾ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਚਿੰਤਾ ਦਾ ਮਾਹੌਲ ਹੈ。 ਕਾਬਲੇ-ਗ਼ੌਰ ਹੈ ਕਿ ਇਲਾਕੇ ਵਿੱਚ ਚੋਰੀਆਂ ਅਤੇ ਲੁੱਟ ਦੀਆਂ ਘਟਨਾਵਾਂ ਦਿਨੋਂ ਦਿਨ ਵੱਧ ਰਹੀਆਂ ਹਨ, ਜਿਸ ਕਾਰਨ ਲੋਕਾਂ ਵਿੱਚ ਡਰ ਦਾ ਮਾਹੌਲ ਹੈ ।
0
comment0
Report
SSSanjay Sharma
Dec 27, 2025 02:46:30
Noida, Uttar Pradesh:ਪੰਜਾਬ ਕਾਂਗਰਸ ਵੱਲੋਂ ਕੱਲ੍ਹ ਤੋਂ 30 ਦਸੰਬਰ ਤੱਕ ਮਨਰੇਗਾ ਮਾਮਲੇ ’ਤੇ ਸੂਬਾ ਪੱਧਰੀ ਪ੍ਰੈੱਸ ਕਾਨਫਰੰਸਾਂ ਚੰਡੀਗੜ੍ਹ: ਪੰਜਾਬ ਪ੍ਰਭਾ ਦੇਸ਼ ਕਾਂਗਰਸ ਕਮੇਟੀ ਵੱਲੋਂ ਕੱਲ੍ਹ ਤੋਂ 30 ਦਸੰਬਰ ਤੱਕ ਸੂਬੇ ਭਰ ਵਿੱਚ ਪ੍ਰੈੱਸ ਕਾਨਫਰੰਸਾਂ ਕੀਤੀਆਂ ਜਾਣਗੀਆਂ, ਤਾਂ ਜੋ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਮਨਰੇਗਾ ਨੂੰ ਕਮਜ਼ੋਰ ਕਰਨ ਅਤੇ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਪਿੰਡਾਂ ਦੇ ਮਜ਼ਦੂਰਾਂ ਦੇ ਹੱਕਾਂ ਦੀ ਰੱਖਿਆ ਨਾ ਕਰਨ ਦੀ ਨਾਕਾਮੀ ਨੂੰ ਬੇਨਕਾਬ ਕੀਤਾ ਜਾ ਸਕੇ। ਇਨ੍ਹਾਂ ਪ੍ਰੈੱਸ ਕਾਨਫਰੰਸਾਂ ਨੂੰ ਸੂਬੇ ਭਰ ਵਿੱਚ ਕਾਂਗਰਸ ਦੇ ਸੀਨੀਅਰ ਆਗੂ ਸੰਬੋਧਨ ਕਰਨਗੇ. ਅੰਮ੍ਰਿਤਸਰ ਵਿੱਚ ਸ. ਸੁਖਪਾਲ ਸਿੰਘ ਖਹਿਰਾ, ਬਰਨਾਲਾ ਵਿੱਚ ਸ. ਕੁਲਜੀਤ ਸਿੰਘ ਨਾਗਰਾ, ਬਠਿੰਡਾ ਵਿੱਚ ਸ਼੍ਰੀ ਵਿਜੈ ਇੰਦਰ ਸਿੰ Guildਲ s, ਫ਼ਰੀਦਕੋਟ ਵਿੱਚ ਸ. ਗੁਰਕੀਰਤ ਸਿੰਘ, ਫਤਿਹਗੜ੍ਹ ਸਾਹਿਬ ਵਿੱਚ ਡਾ. ਧਰਮਵੀਰ ਗਾਂਧੀ, ਫ਼ਾਜ਼ਿਲਕਾ ਵਿੱਚ ਸ. ਗੁਰਜੀਤ ਸਿੰਘ ਔਜਲਾ, ਫਿਰੋਜ਼ਪੁਰ ਵਿੱਚ ਸ. ਜਸਬੀਰ ਸਿੰਘ ਡਿੰਪਾ, ਗੁਰਦਾਸਪੁਰ ਵਿੱਚ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਹੋਸ਼ਿਆਰਪੁਰ ਵਿੱਚ ਸ. ਸੁਖਜਿੰਦਰ ਸਿੰਘ ਰੰਧਾਵਾ, ਜਲੰਧਰ ਵਿੱਚ ਸ. ਚਰਨਜੀਤ ਸਿੰਘ ਚੰਨੀ, ਕਪੂਰਥਲਾ ਵਿੱਚ ਸ. ਗੁਰਜੀਤ ਸਿੰਘ ਔਜਲਾ, ਲੁਧਿਆਣਾ ਵਿੱਚ ਸ. ਅਮਰਿੰਦਰ ਸਿੰਘ ਰਾਜਾ ਵੜਿੰਗ, ਮੋਗਾ ਵਿੱਚ ਰਾਣਾ ਗੁਰਜੀਤ ਸਿੰਘ, ਮੋਹਾਲੀ ਵਿੱਚ ਰਾਣਾ ਕਨਵਰ ਪਾਲ ਸਿੰਘ, ਮੁਕਤਸਰ ਵਿੱਚ ਸ. ਸ਼ੇਰ ਸਿੰਘ ਘੁਬਾਇਆ, ਪਠਾਨਕੋਟ ਵਿੱਚ ਸ਼੍ਰੀਮਤੀ ਅਰੁਣਾ ਚੌਧਰੀ, ਪਟਿਆਲਾ ਵਿੱਚ ਡਾ. ਅਮਰ ਸਿੰਘ, ਰੋਪੜ ਵਿੱਚ ਸ. ਗੁਰਕੀਰਤ ਸਿੰਘ, ਸੰਗਰੂਰ ਵਿੱਚ ਸ. ਪਰਗਟ ਸਿੰਘ, ਐਸ.ਬੀ.ਐਸ. ਨਗਰ ਵਿੱਚ ਸ. ਪ੍ਰਤਾਪ ਸਿੰਘ ਬਾਜਵਾ, ਤਰਨ ਤਾਰਨ ਵਿੱਚ ਸ਼੍ਰੀ ਰਾਜ ਕੁਮਾਰ ਵਰਕਾ, ਮਲੇਰਕੋਟਲਾ ਵਿੱਚ ਸ. ਸਾਧੂ ਸਿੰਘ ਧਰਮਕੋਟ, ਮਾਨਸਾ ਵਿੱਚ ਸ. ਹਰਦਿਆਲ ਸਿੰਘ ਕੰਬੋਜ ਅਤੇ ਖੰਨਾ ਵਿੱਚ ਸ਼੍ਰੀ ਪਵਨ ਅਡੀਆ ਮੀਡੀਆ ਨੂੰ ਸੰਬੋਧਨ ਕਰਨਗੇ। ਕਾਂਗਰਸ ਪਾਰਟੀ ਕੇਂਦਰ ਸਰਕਾਰ ਵੱਲੋਂ ਰਾਜਾਂ ’ਤੇ 40 ਫੀਸਦੀ ਵਿੱਤੀ ਭਾਰ ਥੋਪਣ ਦੇ ਫੈਸਲੇ ਦਾ ਡਟ ਕੇ ਵਿਰੋਧ ਕਰੇਗੀ ਅਤੇ ਨਾਲ ਹੀ ਪੰਜਾਬ ਵਿੱਚ ਮਨਰੇਗਾ ਨੂੰ ਢੰਗ ਨਾਲ ਲਾਗੂ ਨਾ ਕਰਨ ਲਈ ਆਮ ਆਦਮੀ ਪਾਰਟੀ ਸਰਕਾਰ ਨੂੰ ਵੀ ਜਵਾਬਦੇਹ ਬਣਾਏਗੀ। ਇਸ ਸੂਬਾ ਪੱਧਰੀ ਮੁਹਿੰਮ ਰਾਹੀਂ ਪੰਜਾਬ ਕਾਂਗਰਸ ਮਜ਼ਦੂਰਾਂ ਦੇ ਹੱਕਾਂ ਦੀ-Rੱਖਿਆ, ਰੋਜ਼ਗਾਰ ਦੀ ਗਾਰੰਟੀ ਅਤੇ ਪਿੰਡਾਂ ਦੇ ਪੰਜਾਬ ਨਾਲ ਡਟ ਕੇ ਖੜ੍ਹੇ ਰਹਿਣ ਦਾ ਆਪਣਾ ਵਚਨ ਦੁਹਰਾਉਂਦੀ ਹੈ.
0
comment0
Report
Advertisement
Back to top