Become a News Creator

Your local stories, Your voice

Follow us on
Download App fromplay-storeapp-store
Advertisement
Back
Sangrur148024blurImage

Dhuri: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਧੂਰੀ ਵਿਖੇ ਸਹਾਇਤਾ ਕੇਂਦਰ ਦਾ ਕੀਤਾ ਗਿਆ ਉਦਘਾਟਨ

Devinder Kumar Kheepal
May 21, 2025 12:02:48
Dhuri, Punjab

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਦਾ ਉਦਘਾਟਨ ਮੁੱਖ ਮੰਤਰੀ ਸਹਾਇਤਾ ਕੇਂਦਰ ਧੂਰੀ ਦਾ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤਾ , ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਸਹਾਇਤਾ ਕੇਂਦਰ ਵਿੱਚ ਧੂਰੀ ਹਲਕੇ ਦੇ ਲੋਕਾਂ ਦੇ ਕੰਮ ਇੱਕ ਛੱਤ ਨੀਚੇ ਹੋਣਗੇ ਅਤੇ ਧੂਰੀ ਹਲਕੇ ਦੇ ਲੋਕਾਂ ਨੂੰ ਆਪਣੇ ਕੰਮਾਂ ਲਈ ਖੱਜਲ ਖੁਆਰ ਨਹੀਂ ਹੋਣਾ ਪਵੇਗਾ , ਇਹ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਲੱਗਪਗ 1 ਕਰੋੜ 21 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ।

0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement