Back
दिलचस्प वीडियो वायरल, बिजली कर्मचारियों ने पुलिस में शिकायत दर्ज कराई — भयानक हंगामा
KKKIRTIPAL KUMAR
Feb 07, 2026 12:00:35
Sangrur, Punjab
ਸੰਗਰੂਰ ਦੇ ਭਵਾਨੀਗੜ੍ਹ ਦੀ ਅਜੀਤ ਨਗਰ ਕਲੋਨੀ ਚ ਬਿਜਲੀ ਮੁਲਾਜ਼ਮਾਂ ਦੀ ਵੀਡੀਓ ਵਾਇਰਲ ਹੁਣ ਤੇ ਬਿਜਲੀ ਮੁਲਾਜ਼ਮ ਭੜਕੇ ਪੁਲਿਸ ਨੂੰ ਕਰਾਈ ਰਿਪੋਰਟ। ਮੀਟਰ ਨੂੰ ਬਦਲਣ ਦੇ ਮਾਮਲੇ ਦੇ ਵਿੱਚ ਬਣਾਈ ਗਈ ਸੀ ਵੀਡੀਓ। Vo ਸੰਗਰੂਰ ਦੇ ਭਵਾਨੀਗੜ੍ਹ ਦੀ ਅਜੀਤ ਨਗਰ ਕਲੋਨੀ ਤੇ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਕਿ ਇੱਕ ਵੀਡੀਓ ਤੁਸੀਂ ਦੇਖ ਸਕਦੇ ਹੋ ਜਿਸ ਵਿੱਚ ਇੱਕ ਮਕਾਨ ਮਾਲਕ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀ ਵੀਡੀਓ ਬਣਾ ਰਿਹਾ ਹੈ ਅਤੇ ਮੀਟਰ ਦੇ ਸਬੰਧੀ ਕੋਈ ਗੱਲਬਾਤ ਕਰ ਰਿਹਾ ਹੈ ਜਿਸ ਤੋਂ ਬਾਅਦ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੇ ਵਿੱਚ ਗੁੱਸਾ ਹੈ ਅਤੇ ਉਹਨਾਂ ਨੇ ਇਹ ਮੁੱਦਾ ਪੁਲਿਸ ਪ੍ਰਸ਼ਾਸਨ ਅਤੇ ਮੀਡੀਆ ਅੱਗੇ ਰੱਖਿਆ ਹੈ। ਮੀਡੀਆ ਨੂੰ ਗੱਲਬਾਤ ਦੱਸਦੇ ਹੋਏ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਕਿਹਾ ਗਿਆ ਕਿ ਉਹਨਾਂ ਦੀ ਗਲਤ ਢੰਗ ਨਾਲ ਵੀਡੀਓ ਵਾਇਰਲ ਕੀਤੀ ਗਈ ਹੈ ਉਹ ਸਿਰਫ ਬਿਜਲੀ ਬੋਰਡ ਦਾ ਕੰਮ ਕਰਨ ਗਏ ਸਨ ਪਰ ਵੀਡੀਓ ਬਣਾ ਕੇ ਉਹਨਾਂ ਨੂੰ ਬੇਇਜਤ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ ਅਤੇ ਇਸ ਸਮੇਂ ਕਿਸੇ ਵੀ ਤਰ੍ਹਾਂ ਦਾ ਕੋਈ ਨੁਕਸਾਨ ਹੋ ਸਕਦਾ ਸੀ ਜੋ ਕਿ ਨਾਕਾਬਿਲੇ ਬਰਦਾਸ਼ਤ ਹੈ ਅਤੇ ਇਸ ਦੀ ਰਿਪੋਰਟ ਉਹਨਾਂ ਨੇ ਪੁਲਿਸ ਥਾਣੇ ਵਿੱਚ ਵੀ ਕਰਵਾ ਦਿੱਤੀ ਹੈ ਅਤੇ ਉਹਨਾਂ ਨੂੰ ਉਮੀਦ ਹੈ ਕਿ ਉਹਨਾਂ ਨੂੰ ਇਨਸਾਫ ਮਿਲੇਗਾ। বাইਟ ਰਜਿੰਦਰ ਸਿੰਘ Vo ਉੱਥੇ ਹੀ ਪੁਲਿਸ ਕਰਮਚਾਰੀ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਉਹਨਾਂ ਨੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਦੀ ਦਰਖਾਸਤ ਦੇ ਮਾਮਲਾ ਦਰਜ ਕਰ ਲਿਆ ਹੈ ਅਤੇ ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਜਲਦ ਤੋਂ ਜਲਦ ਕੀਤੀ ਜਾਏਗੀ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
VBVIJAY BHARDWAJ
FollowFeb 07, 2026 13:08:500
Report
KDKuldeep Dhaliwal
FollowFeb 07, 2026 13:04:110
Report
KSKuldeep Singh
FollowFeb 07, 2026 13:03:210
Report
DVDEVENDER VERMA
FollowFeb 07, 2026 13:02:050
Report
KCKhem Chand
FollowFeb 07, 2026 13:00:460
Report
DSDharmindr Singh
FollowFeb 07, 2026 13:00:300
Report
KSKapil sharma
FollowFeb 07, 2026 12:33:04Noida, Uttar Pradesh:शिमला
हिमाचल प्रदेश विधानसभा का बजट सत्र 16 फरवरी दोपहर दो बजे शुरू होगा
सत्र की शुरुआत राज्यपाल शिव प्रताप शुक्ल के अभिभाषण के साथ होगी
यह चौदहवीं विधान सभा का ग्यारहवां सत्र है
0
Report
DVDEVENDER VERMA
FollowFeb 07, 2026 12:20:390
Report
DSDharmindr Singh
FollowFeb 07, 2026 12:02:360
Report
SSSandeep Singh
FollowFeb 07, 2026 12:02:130
Report
ADAnkush Dhobal
FollowFeb 07, 2026 12:02:010
Report
KPKomlata Punjabi
FollowFeb 07, 2026 12:01:440
Report
KSKuldeep Singh
FollowFeb 07, 2026 12:01:310
Report
VKVarun Kaushal
FollowFeb 07, 2026 12:01:140
Report