Become a News Creator

Your local stories, Your voice

Follow us on
Download App fromplay-storeapp-store
Advertisement
Back
Shaheed Bhagat Singh Nagar144505blurImage

ਸਤਲੁਜ ਦਰਿਆ ਦੇ ਬੰਨ ਦੇ ਨਿਰੀਖਣ ਮੌਕੇ ਡਿਪਟੀ ਕਮਿਸ਼ਨਰ

Narinder Kumar
Jun 20, 2025 10:33:57
Banga Rural, Punjab
*ਡਿਪਟੀ ਕਮਿਸ਼ਨਰ ਵੱਲੋਂ ਸਤਲੁਜ ਦਰਿਆ ਦੇ ਬੰਨ ਦਾ ਦੌਰਾ* *ਅਧਿਕਾਰੀਆਂ ਨੂੰ ਬੰਨ ਦੀ ਮਜ਼ਬੂਤੀ ਅਤੇ ਹੜ੍ਹ ਰੋਕੂ ਕਾਰਜਾਂ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼* *ਤਾਜੋਵਾਲ, ਲਾਲੇਵਾਲ ਖੇਤਰਾਂ ‘ਚ ਬੰਨ ਦਾ ਨਿਰੀਖਣ, ਲੋਕਾਂ ਨਾਲ ਕੀਤੀ ਗੱਲਬਾਤ* ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਅੱਜ ਸਤਲੁਜ ਦਰਿਆ ਨਾਲ ਲੱਗਦੇ ਵੱਖ-ਵੱਖ ਇਲਾਕਿਆਂ ਵਿੱਚ ਜਾ ਕੇ ਹੜ੍ਹ ਰੋਕੂ ਕਾਰਜਾਂ ਦਾ ਜਾਇਜ਼ਾ ਲੈਂਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਕੰਮਾਂ ਵਿੱਚ ਤੇਜ਼ੀ ਲਿਆਂਦੀ ਜਾਵੇ।
0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement