Back
गैंगस्टरों पर कार्रवाई: जिले के बस स्टैण्डों पर पुलिस ने खास जाँच अभियान चलाया
ASAnmol Singh Warring
Mar 26, 2026 12:06:02
Sri Muktsar Sahib, Punjab
"ਗੈਂਗਸਟਰਾਂ ਤੇ ਵਾਰ" ਮਹਿਮ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ਜ਼ਿਲ੍ਹੇ ਦੇ ਸਮੂਹ ਬੱਸ ਸਟੈਂਡਾਂ ’ਤੇ ਵਿਸ਼ੇਸ਼ ਚੈਕਿੰਗ
ਲੋਕਾਂ ਦੀ ਸੁਰੱਖਿਆ ਪੁਲਿਸ ਦੀ ਪਹਿਲੀ ਤਰਜੀਹ – ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ
ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸਪੀ., ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸ਼ਰਾਰਤੀ ਅੰਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖ਼ਤ ਕਾਰਵਾਈ ਕਰਦਿਆਂ’ ਜ਼ਿਲ੍ਹੇ ਭਰ ਦੇ ਬੱਸ ਸਟੈਂਡ ਤੇ ਵਿਸ਼ੇਸ਼ ਸਰਚ ਓਪਰੇਸ਼ਨ ਚਲਾਇਆ ਗਿਆ।
ਇਹ ਵਿਸ਼ੇਸ਼ ਸਰਚ ਅਭਿਆਨ ਸ੍ਰੀ ਅਭਿਮੰਨਿਊ ਰਾਣਾ, ਆਈ.ਪੀ.ਐਸ., ਐਸ.ਐਸਪੀ. ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ हੇਠ ਜ਼ਿਲ੍ਹੇ ਦੀਆਂ ਚਾਰਾਂ ਸਬ-ਡਿਵੀਜ਼ਨਾਂ — ਸ੍ਰੀ ਮੁਕਤਸਰ ਸਾਹਿਬ, ਮਲੋਟ, ਗਿੱਦੜਬਾਹਾ ਅਤੇ ਲੰਬੀ ਵਿੱਚ ਸਥਿਤ ਬੱਸ ਸਟੈਂਡਾਂ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਚਲਾਇਆ ਗਿਆ।
ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਨਿਮਨਲਿਖਤ ਅਨੁਸਾਰ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ:
ਸ੍ਰੀ ਬਚਨ ਸਿੰਘ ਡੀ.ਐਸ.ਪੀ. (ਸ੍ਰੀ ਮੁਕਤਸਰ ਸਾਹਿਬ), ਸ੍ਰੀ ਨਵੀਨਪਾਲ ਸਿੰਘ ਸਿੰਘ ਡੀ.ਐਸ.ਪੀ. (ਮਲੋਟ), ਸ੍ਰੀ ਅਰੁਣ ਮੁੰਡਨ ਡੀ.ਐਸ.ਪੀ. (ਗਿੱਦੜਬਾਹਾ) ਅਤੇ ਸ੍ਰੀ ਹਰਬੰਸ ਸਿੰਘ ਡੀ.ਐਸ.ਪੀ. (ਲੰਬੀ) ਵੱਲੋਂ ਪੁਲਿਸ ਕਰਮਚਾਰੀਆਂ ਸਮੇਤ ਆਪਨੀ-ਆਪਣੀ ਸਬ-ਡਿਵੀਜ਼ਨ ਦੇ ਬੱਸ ਸਟੈਂਡਾਂ ’ਤੇ ਵਿਸਤ੍ਰਿਤ ਸਰਚ ਓਪਰੇਸ਼ਨ ਕੀਤਾ ਗਿਆ। ਇਸ ਵਿਸ਼ੇਸ਼ ਸਰਚ ਅਭਿਆਨ ਵਿੱਚ 220 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਸ਼ਾਮਲ ਸਨ۔
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
MJManoj Joshi
FollowMar 26, 2026 13:05:190
Report
KSKuldeep Singh
FollowMar 26, 2026 13:05:100
Report
AJAnil Jain
FollowMar 26, 2026 13:04:490
Report
SKSuneel Kumar
FollowMar 26, 2026 12:52:55834
Report
BSBHARAT SHARMA
FollowMar 26, 2026 12:52:40866
Report
KSKapil sharma
FollowMar 26, 2026 12:45:43831
Report
TBTarsem Bhardwaj
FollowMar 26, 2026 12:31:55960
Report
VBVIJAY BHARDWAJ
FollowMar 26, 2026 12:31:241012
Report
RKRAMAN KHOSLA
FollowMar 26, 2026 12:18:21Hoshiarpur, Punjab:ਹੁਸ਼ਿਆਰਪੁਰ ਡੀਸੀ ਆਸ਼ਿਕਾ ਜੈਨ ਨੇ ਐਲਪੀ ਜੀ ਗੈਸ ਸ੍ਕੈਮ ਦੀ ਜਾਣਕਾਰੀ ਦਿੱਤੀ
1073
Report
KSKapil sharma
FollowMar 26, 2026 12:18:00Noida, Uttar Pradesh:चंडीगढ़ यूनिवर्सिटी फायरिंग मामला: SOPU के पूर्व प्रधान जशनदीप पर गोलियां चलाने का केसएजीटीएफ पंजाब और चंडीगढ़ पुलिस की संयुक्त कार्रवाई, नूरपुर के पास मुठभेड़ में एक बदमाश गिरफ्तार
1053
Report
NSNitesh Saini
FollowMar 26, 2026 12:06:32994
Report
KSKapil sharma
FollowMar 26, 2026 12:03:331065
Report
RMRakesh Malhi
FollowMar 26, 2026 11:45:341040
Report
NSNavdeep Singh
FollowMar 26, 2026 11:39:171038
Report