Back
मुक्तसर साहिब में नगर कीर्तन से भक्तों का उत्साह चरम पर
ASAnmol Singh Warring
Mar 04, 2026 07:45:43
Sri Muktsar Sahib, Punjab
ਸ੍ਰੀ ਮੁਕਤਸਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਨਗਰ ਕੀਰਤਨ ਸਜਾਇਆ
ਵੱਖ-ਵੱਖ ਬਜ਼ਾਰਾਂ ਵਿੱਚ ਨਗਰ ਕੀਰਤਨ ਦਾ ਨਿੱਘਾ ਸਵਾਗਤ
ਗੁਰਦੁਆਰਾ ਨਾਨਕ ਨਿਵਾਸ ਕੋਟਲੀ ਦੇਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਲੇ ਮਹੱਲੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਪਾਇਆ ਗਿਆ। ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਇਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਰਵਾਨਾ ਹੋਇਆ। ਇਸ ਮੌਕੇ ਰਵਾਨਗੀ ਦੀ ਅਰਦਾਸ ਮੁੱਖ ਸੇਵਾਦਾਰ ਬਾਬਾ ਗੁਰਮੀਤ ਸਿੰਘ ਵੱਲੋਂ ਕੀਤੀ ਗਈ। ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸੁੰਦਰ ਸਜੀ ਪਾਲਕੀ ਵਿੱਚ ਸੁਸ਼ੋਭਿਤ ਸਨ। ਇਹ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਜ਼ਾਰਾਂ ਵਿੱਚੋਂ ਹੁੰਦਾ ਹੋਇਆ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਪਹੁੰਚੇਗਾ ਅਤੇ ਇੱਥੋਂ ਸ਼ੁਰੂ ਹੋ ਕੇ ਗੁਰਦੁਆਰਾ ਟਿੱਬੀ ਸਾਹਿਬ ਅਤੇ ਗੁਰਦੁਆਰਾ ਰਕਾਬਸਰ ਸਾਹਿਬ ਹੁੰਦਾ ਹੋਇਆ ਵਾਪਸ ਇੱਥੇ ਹੀ ਸਮਾਪਤ ਹੋਵੇਗਾ। ਵੱਖ-ਵੱਖ ਪੜਾਵਾਂ ਤੇ ਸੰਗਤ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਰਾਗੀ ਜਥਿਆਂ ਵੱਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ। ਪਾਲਕੀ ਸਾਹਿਬ ਤੇ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਮੱਥਾ ਟੇਕਿਆ। ਇਸ ਮੌਕੇ ਗੱਲਬਾਤ ਕਰਦਿਆਂ ਬਾਬਾ ਗੁਰਮੀਤ ਸਿੰਘ ਵੱਲੋਂ ਸੰਗਤ ਨੂੰ ਹੋਲੇ ਮਹੱਲੇ ਦੀ ਵਧਾਈ ਦਿੱਤੀ ਗਈ। ਸ੍ਰੀ ਦਰਬਾਰ ਸਾਹਿਬ ਦੇ ਸਾਬਕਾ haiਡ ਗ੍ਰੰਥੀ ਭਾਈ ਬਲਵਿੰਦਰ ਸਿੰਘ ਵੱਲੋਂ ਵੀ ਗੱਲਬਾਤ ਕਰਦਿਆਂ ਇਸ ਦਿਹਾੜੇ ਦੀ ਮਹੱਤਤਾ ਬਾਰੇ ਚਾਨਣਾ ਪਾਇਆ ਗਿਆ। ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਈਆਂ।
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SSSanjay Sharma
FollowMar 04, 2026 09:03:25Noida, Uttar Pradesh:Punjab native Raghbir Singh Bharowal (42), who lived in Surrey, Canada, died in a motorcycle accident in Peru while on a biking tour
0
Report
KCKhem Chand
FollowMar 04, 2026 09:03:030
Report
KPKomlata Punjabi
FollowMar 04, 2026 09:02:070
Report
RKRAJESH KATARIA
FollowMar 04, 2026 08:50:220
Report
RMRakesh Malhi
FollowMar 04, 2026 08:50:070
Report
0
Report
VBVIJAY BHARDWAJ
FollowMar 04, 2026 08:30:150
Report
ASAvtar Singh
FollowMar 04, 2026 08:19:12Gurdaspur, Punjab:Gurdaspur
पुलिस हत्याकांड मामले में एनकाउंटर के दौरान मारें गए आरोपी रणजीत सिंह के मृतक शव को जिला प्रशासन ने पहुंचाया घर गांव आदिया
0
Report
ADAnkush Dhobal
FollowMar 04, 2026 08:03:520
Report
SGSatpal Garg
FollowMar 04, 2026 08:03:430
Report
KBKulbir Beera
FollowMar 04, 2026 08:02:050
Report
DVDEVENDER VERMA
FollowMar 04, 2026 08:01:480
Report
SGSatpal Garg
FollowMar 04, 2026 07:47:4384
Report
KCKhem Chand
FollowMar 04, 2026 07:35:050
Report
