Back
फरीदकोट पुलिस ने बंबिहा गैंग से जुड़े आरोपी को 3 पिस्टल के साथ गिरफ्तार
SSSanjay Sharma
Mar 04, 2026 12:16:07
Noida, Uttar Pradesh
ਫਰੀਦਕੋਟ ਪੁਲਿਸ ਵੱਲੋਂ ਕਾਊਟਰ ਇੰਟੈਲੀਜੈਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਬੰਬੀਹਾ ਗੈਂਗ ਨਾਲ ਜੁੜੇ ਵਿਅਕਤੀ ਨੂੰ 3 ਪਿਸਤੌਲ ਅਤੇ 6 ਜਿੰਦਾ ਕਾਰਤੂਸ ਸਮੇਤ ਕੀਤਾ ਕਾਬੂ।
- ਗ੍ਰਿਫਤਾਰ ਦੋਸ਼ੀ ਦੇ ਖਿਲਾਫ ਪਹਿਲਾ ਵੀ ਅਸਲਾ ਐਕਟ ਸਬੰਧੀ ਜਿਲ੍ਹਾ ਬਠਿੰਡਾ ਦੇ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਰਜਿਸਟਰ ਹੈ।
ਫਰੀਦਕੋਟ ਪੁਲਿਸ ਨੂੰ ਇਹ ਕਾਮਯਾਬੀ ਸ਼੍ਰੀ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਅਤੇ ਸ਼੍ਰੀ ਅਵਤਾਰ ਸਿੰਘ ਡੀ.ਐਸ.ਪੀ (ਇੰਨਵੈਸਟੇਗੇਸ਼ਨ) ਫਰੀਦਕੋਟ ਦੀ ਸਿੱਧੀ ਨਿਗਰਾਨੀ ਹੇਠ ਹਾਸਿਲ ਹੋਈ। ਜਿਸ ਵਿੱਚ ਸੀ.ਆਈ.ਏ ਸਟਾਫ ਫਰੀਦਕੋਟ ਅਤੇ ਟੈਕਨੀਕਲ ਸੈਲ ਦੀਆ ਟੀਮਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ।
ਗ੍ਰਿਫਤਾਰ ਦੋਸ਼ੀ ਦੀ ਪਹਿਚਾਿਨ ਜਗਵਿੰਦਰ ਸਿੰਘ ਉਰਫ ਕਾਲਾ ਵਜੋ ਹੋਈ ਹੈ ਜੋ ਕਿ ਬਠਿੰਡਾ ਜਿਲ੍ਹਾ ਦੇ ਰਾਮਾਸੰਡੀ ਦਾ ਰਿਹਾਇਸ਼ੀ ਹੈ। ਪੁਲਿਸ ਪਾਰਟੀ ਵੱਲੋ ਦੋਸ਼ੀ ਪਾਸੋ 01 ਪิสਟਲ .30 ਬੋਰ ਅਤੇ 02 پِسٽਟل .32 ਬੋਰ ਅਤੇ 06 ਰੌਦ ਬਰਾਮਦ ਕੀਤੇ ਗਏ ਹਨ。
ਕਾਰਵਾਈ ਦੇ ਵੇਰਵਿਆਂ ਮੁਤਾਬਿਕ ਮਿਤੀ 03 ਮਾਰਚ ਨੂੰ ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਸਹਾਇਕ ਥਾਣੇਦਾਰ ਪਰਮਿੰਦਰ ਸਿੰਘ ਵੱਲੋ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਪਿੰਡ ਗੋਦਾਰਾ ਦੇ ਬੱਸ ਸਟੈਂਡੇ ਪਰ ਦੋਸ਼ੀ ਜਗਵਿੰਦਰ ਸਿੰਘ ਉਰਫ ਕਾਲਾ ਨੂੰ ਕਾਬੂ ਕੀਤਾ ਗਿਆ, ਜਿਸ ਪਾਸੋ ਮੌਕੇ ਪਰ 01 ਪิสਟਲ .30 ਬੋਰ ਅਤੇ 02 پِسٽਟل .32 ਬੋਰ ਅਤੇ 06 ਰੌਦ ਬਰਾਮਦ ਕੀਤੇ ਗਏ। ਜਿਸ ਸਬੰਧੀ ਉਸਦੇ ਖਿਲਾਫ ਮੁਕੱਦਮਾ ਨੰਬਰ 29 ਮਿਤੀ 03.03.2026 ਅਧੀਨ ਧਾਰਾ 25/54/59 ਅਸਲਾ ਐਕਟ ਥਾਣਾ ਬਾਜਾਖਾਨਾ ਦਰਜ ਰਜਿਸਟਰ ਕੀਤਾ ਗਿਆ।
ਫਰੀਦਕੋਟ ਪੁਲਿਸ ਵੱਲੋ ਮਾਮਲੇ ਦੀ ਤਫਤੀਸ਼ ਤੁਰੰਤ ਸ਼ੁਰੂ ਕੀਤੀ ਜਾ ਚੁਕੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਦੋਸ਼ੀ ਵੱਲੋਂ ਬਰਾਮਦ ਕੀਤੇ ਗਏ ਅਸਲੇ ਕਿਸ ਉਦੇਸ਼ ਲਈ ਇਕੱਠੇ ਕੀਤੇ ਗਏ ਸਨ ਅਤੇ ਕੀ ਇਹਨਾਂ ਦਾ ਵਰਤੋਂ ਕਿਸੇ ਵੱਡੀ ਅਪਰਾਧਿਕ ਸਾਜ਼ਿਸ਼ ਲਈ ਕੀਤਾ ਜਾਣਾ ਸੀ。
ਇਸ ਤੋਂ ਇਲਾਵਾ, ਪੁਲਿਸ ਟੀਮਾਂ ਵੱਲੋਂ ਦੋਸ਼ੀ ਦੇ ਹੋਰ ਸਾਥੀਆਂ ਅਤੇ ਸੰਭਾਵਿਤ ਲਿੰਕਾਂ ਦੀ ਪੜਤਾਲ ਕੀਤੀ ਜਾ ਰਹੀ ਹੈ, ਤਾਂ ਜੋ ਨਜਾਇਜ਼ ਅਸਲਾ ਸਪਲਾਈ ਚੇਨ ਅਤੇ ਗੈਂਗ ਨਾਲ ਸੰਬੰਧਿਤ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ。
ਇੱਥੇ ਇਹ ਵੀ ਦੱਸਣਯੋਗ ਹੈ ਕਿ ਗ੍ਰਿਫਤਾਰ ਦੋਸ਼ੀ ਜਗਵਿੰਦਰ ਸਿੰਘ ਉਰਫ ਕਾਲਾ ਪਹਿਲਾ ਹੀ ਅਪਰਾਧਿਕ ਪਿਛੋਕੜ ਵਾਲਾ ਹੈ, ਇਸਦੇ ਖਿਲਾਫ ਪਹਿਲਾ ਵੀ ਅਸਲਾ ਐਕਟ ਸਬੰਧੀ ਜਿਲ੍ਹਾ ਬਠਿੰਡਾ ਦੇ ਥਾਣਾ ਕੋਤਵਾਲੀ ਵਿਖੇ ਮੁਕੱਦਮਾ ਦਰਜ ਰਜਿਸਟਰ ਹੈ। ਗ੍ਰਿਫਤਾਰ ਦੋਸ਼ੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ ਤਾਂ ਜੋ ਇਸ ਮਾਮਲੇ ਦੀ ਹੋਰ ਡੁੰਘਾਈ ਨਾਲ ਜਾਚ ਕੀਤੀ ਜا ਸਕੇ。
ਬਾਈਟ- ਯੋਗੇਸ਼ਵਰ ਗੋਰਾਇਆਂ ਐਸਪੀ
0
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
SKSanjeev Kumar
FollowMar 08, 2026 16:46:090
Report
0
Report
0
Report
SNSUNIL NAGPAL
FollowMar 08, 2026 15:16:260
Report
PSParambir Singh Aulakh
FollowMar 08, 2026 15:15:160
Report
TBTarsem Bhardwaj
FollowMar 08, 2026 15:02:100
Report
VSVARUN SHARMA
FollowMar 08, 2026 14:18:570
Report
KSKapil sharma
FollowMar 08, 2026 14:17:130
Report
MJManoj Joshi
FollowMar 08, 2026 14:16:160
Report
KBKulbir Beera
FollowMar 08, 2026 14:10:580
Report
KSKapil sharma
FollowMar 08, 2026 14:08:070
Report
ASAnmol Singh Warring
FollowMar 08, 2026 14:06:54Sri Muktsar Sahib, Punjab:ਬਾਈਟ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪੰਜਾਬ ਸਰਕਾਰ ਦੇ ਬਜਟ ਉੱਪਰ ਪ੍ਰਤੀ ਕਿਰਿਆ
0
Report
SPSomi Prakash Bhuveta
FollowMar 08, 2026 13:16:270
Report
VSVARUN SHARMA
FollowMar 08, 2026 13:16:060
Report
DVDEVENDER VERMA
FollowMar 08, 2026 13:01:230
Report