Back
कांग्रेस नेताओं की Sikh समुदाय के प्रति आपत्तिजनक टिप्पणी पर भारी नाराजगी
AAAsrar Ahmad
Nov 09, 2025 04:31:42
Noida, Uttar Pradesh
ਸਿੱਖ ਕੌਮ ਦਾ ਨਿਰਾਦਰ ਕਰਨਾ ਤੇ ਮਜ਼ਾਕ ਬਣਾਉਣਾ ਸਿੱਖਾਂ ਦੀ ਕਾਤਲ ਕਾਂਗਰਸ ਪਾਰਟੀ ਦੇ ਆਗੂਆਂ ਦਾ ਹੁਣ ਇੱਕ ਆਮ ਸੁਭਾਅ ਬਣਦਾ ਜਾ ਰਿਹਾ ਹੈ。
ਗੁਰੂ ਸਾਹਿਬ ਨੇ ਸਿੱਖ ਕੌਮ ਨੂੰ ਕੇਸਾਂ ਦੀ ਅਨਮੋਲ ਦਾਤ ਬਖਸ਼ਿਸ਼ ਕੀਤੀ ਹੈ ਅਤੇ ਕੇਸ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਵਲੋਂ ਸਿੱਖ ਨੂੰ ਬਖਸ਼ੇ ਪੰਜ ਕਕਾਰਾਂ ਵਿੱਚੋ ਇੱਕ ਹਨ。
ਦੁੱਖ ਦੀ ਗੱਲ ਇਹ ਹੈ ਕਿ ਕਾਂਗਰਸ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਨੂੰ ਪੰਜਾਬ ਵਿੱਚ ਜੰਮੇ ਹੋਣ ਦੇ ਬਾਵਜੂਦ ਵੀ ਇਸ ਗੱਲ ਦੀ ਸਮਝ ਨਹੀਂ ਕਿ ਸਿੱਖਾਂ ਲਈ ਕੇਸ ਅਤੇ ਜੂੜੇ ਦੀ ਕੀ ਅਹਿਮੀਅਤ ਹੈ。
ਜਿਸ ਤਰ੍ਹਾਂ ਵੜਿੰਗ ਨੇ ਤਰਨਤਾਰਨ ਸਾਹਿਬ ਵਿਖੇ ਦੋ ਸਿੱਖ ਬੱਚਿਆਂ ਦੇ ਜੂੜਿਆਂ ਉੱਪਰ ਮਜ਼ਾਕੀਆ ਟਿੱਪਣੀਆਂ ਕਰਦਿਆਂ ਜੂੜੇ ਛੂਹੇ, ਉਹ ਕੇਸਾਂ ਅਤੇ ਗੁਰੂ ਸਾਹਿਬ ਵਲੋਂ ਬਖਸ਼ੇ ਕਕਾਰਾਂ ਦੀ ਬੇਅਦਬੀ ਹੈ ਅਤੇ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਗਹਿਰੀ ਠੇਸ ਪਹੁੰਚੀ ਹੈ।
ਮੈਂ ਇਸ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਜੀ ਨੂੰ ਬੇਨਤੀ ਵੀ ਕਰਦਾ ਹਾਂ कि ਇਸ ਦਾ ਗੰਭੀਰ ਨੋਟਿਸ ਲੈਂਦਿਆਂ ਇਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਇੱਥੇ ਇਹ ਵੀ ਧਿਆਨ ਵਿੱਚ ਲਿਆਉਣਾ ਚਾਹੁੰਦਾ ਹਾਂ ਕਿ ਬੀਤੇ ਦਿਨੀਂ ਰਾਜਾ ਵੜਿੰਗ ਨੇ ਦਲਿਤ ਭਾਈਚਾਰੇ ਬਾਰੇ ਭੱਦੀ ਸ਼ਬਦਾਵਲੀ ਵਰਤ ਕੇ ਉਨ੍ਹਾਂ ਦਾ ਘੋਰ ਅਪਮਾਨ ਕੀਤਾ ਅਤੇ ਅਗਲੇ ਹੀ ਦਿਨ ਕਾਂਗਰਸ ਪਾਰਟੀ ਦੇ ਹੋਰ ਵੱਡੇ ਆਗੂਆਂ ਨੇ ਚੋਣ ਮੁਹਿੰਮ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਸਾਿਹਬ ਜੀ ਅਤੇ ਭਾਈ ਜੀਵਨ ਸਿੰਘ ਜੀ ਦਾ ਵੀ ਨਿਰਾਦਰ ਕੀਤਾ ਸੀ।
ਇਹ ਸਾਰੀਆਂ ਘਟਨਾਵਾਂ ਕਿਸੇ ਸੋਚੀ ਸਮਝੀ ਸਾਜ਼ਿਸ਼ ਵੱਲ ਇਸ਼ਾਰਾ ਕਰਦੀਆਂ ਹਨ, ਜਿਸ ਤੋਂ ਸਮੂਹ ਪੰਜਾਬੀਆਂ ਨੂੰ ਸੁਚੇਤ ਹੋਣ ਦੀ ਲੋੜ ਹੈ。
12
Report
For breaking news and live news updates, like us on Facebook or follow us on Twitter and YouTube . Read more on Latest News on Pinewz.com
Advertisement
KCKhem Chand
FollowNov 09, 2025 06:33:570
Report
BSBHARAT SHARMA
FollowNov 09, 2025 06:33:270
Report
SNSUNIL NAGPAL
FollowNov 09, 2025 06:32:510
Report
DVDEVENDER VERMA
FollowNov 09, 2025 06:32:440
Report
BSBALINDER SINGH
FollowNov 09, 2025 06:30:190
Report
BSBHARAT SHARMA
FollowNov 09, 2025 06:18:301
Report
RBRohit Bansal
FollowNov 09, 2025 06:07:582
Report
KSKamaldeep Singh
FollowNov 09, 2025 05:58:074
Report
SSSandeep Singh
FollowNov 09, 2025 05:45:296
Report
BSBHARAT SHARMA
FollowNov 09, 2025 05:36:528
Report
SSSandeep Singh
FollowNov 09, 2025 05:20:0710
Report
NLNitin Luthra
FollowNov 09, 2025 04:06:0013
Report
RBRohit Bansal
FollowNov 09, 2025 04:05:2214
Report
AAAsrar Ahmad
FollowNov 09, 2025 03:32:2014
Report