Become a News Creator

Your local stories, Your voice

Follow us on
Download App fromplay-storeapp-store
Advertisement
Back
Gautam Buddha Nagar201304

मोदी के दूरदर्शी नेतृत्व से EU-FTA सफल, भारत की अर्थव्यवस्था को नई उड़ान

SSSanjay Sharma
Jan 27, 2026 14:18:03
Noida, Uttar Pradesh
भारत यूरोपियन यूनियन फ्री ट्रेड एग्रीमेंट यशस्वी प्रधानमंत्री नरेन्द्र मोदी जी के दूरदर्शी नेतृत्व का परिणाम है। इसके लिए प्रधानमंत्री जी का आभार और सभी देशवासियों को हार्दिक बधाई। इससे देश की आर्थिकी की नई उड़ान मिलेगी और देश के उद्यमियों की वैश्विक बाज़ार और युवाओं को रोजगार के लाखों अवसर प्राप्त होंगे।
0
comment0
Report

For breaking news and live news updates, like us on Facebook or follow us on Twitter and YouTube . Read more on Latest News on Pinewz.com

Advertisement
SSSanjay Sharma
Jan 27, 2026 15:48:09
Noida, Uttar Pradesh:ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ ਅਤੇ ਕ੍ਰਿਕਟ ਟੂਰਨਾਮੈਂਟ ਲਈ ਪੰਜਾਬ ਦੀਆਂ ਟੀਮਾਂ ਦੇ ਟਰਾਇਲ 29 ਜਨਵਰੀ ਨੂੰ ਚੰਡੀਗੜ੍ਹ, 27 ਜਨਵਰੀ : ਸੈਂਟਰਲ ਸਿਵਲ ਸਰਵਿਸਜ਼ ਕਲਚਰਲ ਐਂਡ ਬੋਰਡ ਵੱਲੋਂ ਆਲ ਇੰਡੀਆ ਸਿਵਲ ਸਰਵਿਸਜ਼ ਹਾਕੀ, ਬਾਸਕਿਟਬਾਲ, ਚੈਂਸ (ਪੁਰਸ਼ ਤੇ ਮਹਿਲਾ) ਅਤੇ ਕ੍ਰਿਕਟ (ਮੈਨ) ਟੂਰਨਾਮੈਂਟ 17 ਤੋਂ 28 ਫਰਵਰੀ, 2026 ਤੱਕ ਦਿੱਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਟੂਰਨਾਮੈਂਟਾਂ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਸਿਲੈਕਸ਼ਨ ਲਈ ਟਰਾਇਲ 29 ਜਨਵਰੀ, 2026 ਨੂੰ ਸਵੇਰੇ 11 ਵਜੇ ਲਏ ਜਾਣਗੇ। ਪੁਰਸ਼ ਅਤੇ ਮਹਿਲਾ ਦੀਆਂ ਹਾਕੀ ਦੀਆਂ ਟੀਮਾਂ ਲਈ ਟਰਾਈਲ ਸੁਰਜੀਤ ਹਾਕੀ ਸਟੇਡੀਅਮ ਜਲੰਧਰ ਵਿਖੇ ਜਦਕਿ ਬਾਸਕਿਟਬਾਲ ਅਤੇ ਚੈੱਸ ਦੀਆਂ ਟੀਮਾਂ ਲਈ ਗੁਰੂ ਨਾਨਕ ਸਟੇਡੀਅਮ ਲੁਧਿਆਣਾ ਵਿਖੇ ਲਏ ਜਾਣਗੇ। ਇਸੇ ਤਰ੍ਹਾਂ ਪੁਰਸ਼ ਕ੍ਰਿਕਟ ਦੀਆਂ ਟੀਮਾਂ ਲਈ ਟਰਾਈਲ ਪ੍ਰੈਕਟਿਸ ਗਰਾਊਂਡ, ਪੀ.ਸੀ.ਏ. ਸਟੇਡੀਅਮ, ਸੈਕਟਰ-63, ਐਸ.ਏ.ਐਸ. ਨਗਰ ਵਿਖੇ ਲਏ ਜਾਣਗੇ。 ਖੇਡ ਵਿਭਾਗ ਦੇ ਬੁਲਾਰੇ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਟਰਾਇਲਾਂ ਵਿੱਚ ਸੁਰੱਖਿਆ ਸੇਵਾਵਾਂ /ਨੀਮ ਸੁਰੱਖਿਆ ਸੰਸਥਾਵਾਂ/ਕੇਂਦਰੀ ਪੁਲਿਸ ਸੰਸਥਾਵਾਂ/ਪੁਲਿਸ/ਆਰਪੀਐਫ/ਸੀਆਈਐਸਐਫ/ਬੀਐਸ.ਐਫ./ਆਈਟੀਬੀਪੀ ਅਤੇ ਐਨਐਸਜੀ ਆਦਿ ਦੇ ਕਰਮਚਾਰੀ, ਖ਼ੁਦਮੁਖਤਿਆਰ ਧਿਰਾਂ/ਅੰਡਰਟੇਕਿੰਗ/ਜਨਤਕ ਖੇਤਰ ਦੇ ਬੈਂਕ ਇੱਥੋਂ ਤੱਕ ਕਿ ਕੇਂਦਰੀ ਮੰਤਰਾਲੇ ਵਲੋਂ ਸੰਚਾਲਿਤ ਬੈਂਕ ਵੀ, ਕੱਚੇ /ਦਿਹਾੜੀਦਾਰ ਵਾਲੇ ਕਰਮੀ, ਦਫਤਰਾਂ ਵਿੱਚ ਆਰਜ਼ੀ ਤੌਰ ’ਤੇ ਕੰਮ ਕਰਦੇ ਕਰਮਚਾਰੀ, ਨਵੇਂ ਭਰਤੀ ਹੋਏ ਕਰਮਚਾਰੀ ,ਜੋ 6 ਮਹੀਨੇ ਤੋਂ ਘੱਟ ਸਮੇਂ ਤੋਂ ਰੈਗੂਲਰ ਸੇਵਾਵਾਂ ਵਿੱਚ ਕੰਮ ਕਰਦੇ ਹਨ, ਨੂੰ ਛੱਡ ਕੇ ਬਾਕੀ ਵੱਖ-ਵੱਖ ਵਿਭਾਗਾਂ ਦੇ ਸਰਕਾਰੀ ਮੁਲਾਜ਼ਮ (ਰੈਗੂਲਰ) ਆਪਣੇ ਵਿਭਾਗਾਂ ਪਾਸੋਂ ਐਨ.ਓ.ਸੀ. ਪ੍ਰਾਪਤ ਕਰਨ ਉਪਰੰਤ ਹੀ ਭਾਗ ਲੈ ਸਕਦੇ ਹਨ। ਇਸ ਟੂਰਨਾਮੈਂਟ ਵਿੱਚ ਆਉਣ/ਜਾਣ, ਰਹਿਣ ਅਤੇ ਖਾਣ-ਪੀਣ ਤੇ ਆਉਣ ਵਾਲੇ ਖਰਚੇ ਦੀ ਅਦਾਇਗੀ ਖਿਡਾਰੀ ਵੱਲੋਂ ਨਿੱਜੀ ਤੌਰ ਉਤੇ ਕੀਤੀ ਜਾਵੇਗੀ।
0
comment0
Report
SSSanjay Sharma
Jan 27, 2026 15:45:25
Noida, Uttar Pradesh:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 11 ਕੈਡਿਟ ਦੀ ਐਨ.ਡੀ.ਏ. ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਲਈ ਚੋਣ • ਹੁਣ ਤੱਕ 289 ਕੈਡਿਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਹੋਏ ਸ਼ਾਮਲ: ਅਮਨ ਅਰੋੜਾ ਚੰਡੀਗੜ੍ਹ, 27 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟਿਚਿਊਟ, ਐਸਏਐਸ ਨਗਰ ਦੇ 11 ਕੈਡਿਟਾਂ ਨੇ ਪਿਛਲੇ ਇੱਕ ਮਹੀਨੇ ਦੌਰਾਨ ਵੱਕਾਰੀ ਨੈਸ਼ਨਲ ਡਿਫੈਂਸ ਅਕੈਡਮੀ (ਐਨਡੀਏ) ਅਤੇ ਹੋਰ ਪ੍ਰਮੁੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਦਾਖਲਾ ਪ੍ਰਾਪਤ ਕੀਤਾ ਹੈ। ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲai ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਪ੍ਰਾਪਤੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਨੌਜਵਾਨ ਪ੍ਰਤਿਭਾ ਨੂੰ ਨਿਖਾਰਨ ਪ੍ਰਤੀ ਵਚਨਬੱਧਤਾ ਨੂੰ ਉਜਾਗਰ ਕਰਦੀ ਹੈ। ਉਨ੍ਹਾਂ ਕਿਹਾ ਕਿ ਇਸ ਸੰਸਥਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ 289 ਕੈਡੇਟ ਵੱਖ-ਵੱਖ ਰੱਖਿਆ ਸਿਖਲਾਈ ਅਕੈਡਮੀਆਂ ਵਿੱਚ ਸ਼ਾਮਲ ਹੋਏ ਹਨ。 ਕੈਡਿਟਾਂ ਨੂੰ ਸਿਖਲਾਈ ਅਕੈਡਮੀਆਂ ਵਿੱਚ ਚੋਣ 'ਤੇ ਵਧਾਈ ਦਿੰਦਿਆਂ, ਸ੍ਰੀ ਅਮਨ ਅਰੋੜਾ ਨੇ ਕੈਡਿਟਾਂ ਦੀ ਭਵਿੱਖ ਵਿੱਚ ਸਫਲਤਾ ਦੀ ਕਾਮਨਾ ਕੀਤੀ ਅਤੇ ਉਨ੍ਹਾਂ ਨੂੰ ਸਖ਼ਤ ਮਿਹਨਤ ਕਰਨ ਅਤੇ ਮਿਸਾਲੀ ਅਧਿਕਾਰੀ ਬਣਨ ਲਈ ਉਤਸ਼ਾਹਿਤ ਕੀਤਾ。 ਸ੍ਰੀ ਅਰੋੜਾ ਨੇ ਕਿਹਾ ਕਿ ਅੱਠ ਕੈਡਿਟਾਂ ਨੇ ਐਨਡੀਏ ਦੇ 155ਵੇਂ ਕੋਰਸ ਲਈ ਚੋਣ ਹੋਈ ਹੈ, ਜਿਨ੍ਹਾਂ ਵਿੱਚ ਲੁਧਿਆਣਾ ਤੋਂ ਵਿਸ਼ਵਰੂਪ ਸਿੰਘ ਗਰੇਵਾਲ ਅਤੇ ਭਾਸਕਰ ਜੈਨ,ਪਟਿਆਲਾ ਤੋਂ ਅਪਾਰਦੀਪ ਸਿੰਘ ਸਾਹਨੀ, ਪਠਾਨਕੋਟ ਤੋਂ ਪਰਮਦੀਪ ਸਿੰਘ, ਬਠਿੰਡਾ ਤੋਂ ਰੇਹਾਨ ਯਾਦਵ, ਸੰਗਰੂਰ ਤੋਂ ਸੁਖਪ੍ਰੀਤ ਸਿੰਘ, ਜਲੰਧਰ ਤੋਂ ਪ੍ਰਿੰਸ ਕੁਮਾਰ ਦੂਬੇ ਅਤੇ ਸ਼ੌਰਿਆ ਵਰਧਨ ਸਿੰਘ ਸ਼ਾਮਲ ਹਨ। ਰੋਪੜ ਜ਼ਿਲ੍ਹੇ ਦੇ ਕੈਡਿਟ ਗੁਰਕੀਰਤ ਸਿੰਘ ਦੀ ਇੰਡੀਅਨ ਨੇਵਲ ਅਕੈਡਮੀ (ਆਈਐਨਏ) ਦੇ 117ਵੇਂ ਕੋਰਸ ਵਿੱਚ ਸਿਲੈਕਸ਼ਨ ਹੋਈ ਹੈ। ਇਸ ਤੋਂ ਇਲਾਵਾ, ਬਠਿੰਡਾ ਦੇ ਗੁਰਨੂਰ ਸਿੰਘ ਦੀ ਮਿਲਟਰੀ ਕਾਲਜ ਆਫ਼ ਇਲੈਕਟ੍ਰਾਨਿਕਸ ਐਂਡ ਮਕੈਨੀਕਲ ਇੰਜੀਨੀਅਰਿੰਗ (ਐਮਸੀਈਐੱਮਈ) ਸਿਕੰਦਰਾਬਾਦ ਵਿਖੇ ਕੈਡੇਟਸ ਟ੍ਰੇਨਿੰਗ ਵਿੰਗ (ਸੀਟੀਡਬਲਯੂ) ਵਿੱਚ ਚੋਣ ਹੋਈ ਹੈ , ਜਦੋਂ ਕਿ ਜਲੰਧਰ ਦਾ ਆਕਾਸ਼ ਸਿੰਘ ਕੁਸ਼ਵਾਹਾ ਤਕਨੀਕੀ ਐਂਟਰੀ ਸਕੀਮ (ਟੀਈਐਸ)-54 ਕੋਰਸ ਲਈ ਮਿਲਟਰੀ ਕਾਲਜ ਆਫ਼ ਟੈਲੀਕਮਿਊਨੀਕੇਸ਼ਨ ਇੰਜੀਨੀਅਰਿੰਗ (ਐਮਸੀਟੀਈ) ਮਹੂ ਵਿਖੇ ਸੀਟੀਡਬਲਯੂ ਵਿੱਚ ਸ਼ਾਮਲ ਹੋਏ। ਗੁਰਨੂਰ ਸਿੰਘ ਨੇ ਤਕਨੀਕੀ ਐਂਟਰੀ ਸਕੀਮ (ਟੀਈਐਸ)-54 ਕੋਰਸ ਲਈ ਦੇਸ਼ ਭਰ ਵਿੱਚੋਂ 15ਵਾਂ ਰੈਂਕ ਪ੍ਰਾਪਤ ਕੀਤਾ ਹੈ。
0
comment0
Report
RBRohit Bansal
Jan 27, 2026 15:34:54
Chandigarh, Chandigarh:ਕੈਬਨਿਟ ਮੰਤਰੀ ਬਰਿੰਦਰ ਗੋਇਲ ਨਾਲ ਖਾਸ ਗੱਲਬਾਤ ਪ੍ਰਧਾਨ ਮੰਤਰੀ ਪੰਜਾਬ ਨੂੰ ਦੇਸ਼ ਦਾ ਹਿੱਸਾ ਨਹੀਂ ਸਮਜਦੇ - ਗੋਇਲ ਪ੍ਰਧਾਨ ਮੰਤਰੀ ਦੂਜੇ ਸੂਬਿਆਂ ਚ ਜਾੰਦੇ ਨੇ ਤਾਂ ਪੈਸਿਆਂ ਦੇ ਗੱਫੇ ਵੰਡਦੇ ਨੇ ਪਰ ਪੰਜਾਬ ਦੇ ਲਈ ਨਹੀਂ ਹੜ੍ਹ ਸਮੇਂ ਜਦੋਂ ਪੰਜਾਬ ਨੂੰ ਜਰੂਰਤ ਸੀ ਉਦੋਂ ਕੇਂਦਰ ਨੇ ਸਾਥ ਨਹੀਂ ਦਿੱਤਾ-ਗੋਇਲ ਕਾਂਗਰਸ ਚ ਮੁੱਖ ਮੰਤਰੀ ਦਾ ਕੋਈ ਚਿਹਰਾ ਹੀ ਨਹੀਂ ਹੈ-ਗੋਇਲ ਵਿਰੋਧੀ ਧਿਰ ਚ ਸਾਡਾ ਮੁਕਾਬਲਾ ਕਿਸੇ ਨਾਲ ਨਹੀਂ-ਗੋਇਲ ਵਿਰੋਧੀ ਧਿਰ ਚ ਕਿਸੇ ਨੂੰ LOP ਲਈ ਵੀ ਸੀਟਾਂ ਨਹੀਂ ਮਿਲਣਗੀਆਂ-ਗੋਇਲ ਪੰਜਾਬ ਦੇ ਪਾਣੀਆਂ ਲਈ ਅਸੀਂ ਹਰ ਸਮੇਂ ਪੰਜਾਬ ਨਾਲ ਖੜ੍ਹੇ ਹਾਂ-ਗੋਇਲ ਕਾਂਗਰਸ ਤੇ ਅਕਾਲੀ ਦਲ ਨੇ ਪਾਣੀਆਂ ਦੇ ਮੁੱਦੇ ਤੇ ਸਿਆਸਤ ਕੀਤੀ-ਗੋਇਲ ਕੇਂਦਰ ਪਾਣੀਆਂ ਦੇ ਮੁੱਦੇ ਨੂੰ ਸੁਲਝਾਉਣਾਂ ਨਹੀਂ ਚਾਹੁੰਦਾ-ਗੋਇਲ ਜਿਸ ਸਮੇਂ ਪੰਜਾਬ ਚ ਚੋਣਾਂ ਹੁੰਦੀਆਂ ਨੇ ਤਾਂ ਕੇਂਦਰ ਸਰਕਾਰ ਇਹ ਮੁੱਦਾ ਬਾਹਰ кੱਢ ਲੈਂਦੀ ਹੈ- ਗੋਇਲ ਬੀਜੇਪੀ ਦਾ ਪੰਜਾਬ ਵਿੱਚ ਕੋਈ ਆਧਾਰ ਨਹੀਂ ਹੈ-ਗੋਇਲ ਕਾਂਗਰਸ ਜਾਤ ਦੇ ਨਾਮ ਤੇ ਵੰਡੀਆਂ ਪਾਉਂਦੀ ਹੈ- ਗੋਇਲ
0
comment0
Report
VSVARUN SHARMA
Jan 27, 2026 15:16:18
Mansurwal Dona, Punjab:**कपूरथला में चोरों का आतंक, एक ही रात में दो होंडा सिटी कारें चोरी** **कपूरथला।** शहर में वाहन चोरों का आतंक लगातार बढ़ता जा रहा है। ताजा मामले में चोरों ने एक ही रात में शहर के अलग-अलग इलाकों से दो होंडा सिटी कारों को चोरी कर लिया। इस घटना के बाद लोगों में डर का माहौल है और पुलिस की गश्त पर भी सवाल खड़े हो रहे हैं। **सफेद ज़ेन कार में आए चोर, अलग-अलग इलाकों को बनाया निशाना** मिली जानकारी के अनुसार चोर सफेद रंग की ज़ेन कार में सवार होकर रातभर शहर में घूमते रहे। इसी दौरान उन्होंने एक ही तरीके से अलग-अलग क्षेत्रों में खड़ी होंडा सिटी कारों को निशाना बनाया और वारदात को अंजाम देकर फरार हो गए। **पूरी वारदात CCTV कैमरों में कैद** कार चोरी की पूरी घटना आसपास लगे सीसीटीवी कैमरों में कैद हो गई है। फुटेज में साफ देखा जा सकता है कि चोर पहले ज़ेन कार में आते हैं, फिर कुछ ही पलों में होंडा सिटी कार का लॉक तोड़कर उसे लेकर मौके से फरार हो जाते हैं। **पूर्व प्रधानमंत्री डॉ. मनमोहन सिंह के रिश्तेदार की कार भी चोरी** इस मामले में एक चौंकाने वाली जानकारी भी सामने आई है। चोरी हुई कारों में से एक कार पूर्व प्रधानमंत्री डॉ. मनमोहन सिंह के रिश्तेदार की बताई जा रही है, जो कपूरथला के नजदीकी एक सुरक्षित मानी जाने वाली कॉलोनी में रहती है। सुरक्षित क्षेत्र से चोरी की घटना ने लोगों की चिंता और बढ़ा दी है। **सुरक्षित कॉलोनियों में भी बेखौफ रहा चोरों का गिरोह** पूरी रात सफेद ज़ेन कार में घूमता रहा चोरों का यह गिरोह बिना किसी डर के वारदात को अंजाम देता रहा। लगातार एक ही मॉडल की कारों को निशाना बनाए जाने से यह किसी संगठित वाहन चोर गिरोह की ओर इशारा करता है। **पुलिस जांच में जुटी, CCTV के आधार पर पहचान की कोशिश** घटना की सूचना मिलते ही पुलिस हरकत में आ गई है। पुलिस ने सीसीटीवी फुटेज कब्जे में लेकर आरोपियों की पहचान शुरू कर दी है। अधिकारियों का कहना है कि जल्द ही चोरों को पकड़ लिया जाएगा।
0
comment0
Report
MSManish Sharma
Jan 27, 2026 15:15:59
Tarn Taran Sahib, Punjab:बीएसएफ पीसीआर टीम ने सीमा पर 511 ग्राम हेरोइन के साथ दो तस्कर किए काबू, एक फरार एंकर तरनतारन जिले में थाना खालड़ा के अंतर्गत सीमा क्षेत्र के पास बीएसएफ की पीसीआर मोटरसाइकिल टीम ने कार्रवाई करते हुए दो युवकों को एक पीले रंग के पैकेट के साथ काबू किया है, जिस पर हुक लगा हुआ था। इस संबंधी संबंधित थाना की पुलिस ने केस दर्ज कर आरोपियों से पूछताछ शुरू कर दी है। हालांकि इस दौरान आरोपियों का एक साथी फरार होने में कामयाब रहा ।आरोपियों के कब्जे से 511 ग्राम हेरोइन, 21000 रुपये की ड्रग मनी और एक मोटरसाइकिल बरामद की है। गिरफ्तार किए गए आरोपियों की पहचान नवी निवासी मुरादपुरा, वंशपाल सिंह निवासी नूरदी मोहल्ला तरन तारन जबकि तीसरा आरोपी आर्शदीप सिंह पुत्र बिट्टू, निवासी माड़ी मेगा, घटना के बाद से फरार बताया जा रहा है। बीएसएफ और पुलिस ने आरोपियों के कब्जे से 511 ग्राम हेरोइन, 21000 रुपये की ड्रग मनी और एक मोटरसाइकिल बरामद की है। पुलिस अधिकारियों के अनुसार मामले की गहन जांच की जा रही है और फरार आरोपी की तलाश के लिए छापेमारी जारी है। बाइट डीएसपी
0
comment0
Report
DVDEVENDER VERMA
Jan 27, 2026 15:00:56
Nahan, Himachal Pradesh:पच्छाद में आसमानी बिजली गिरने से महिला घायल.. बिजली गिरने से दो बैलों की मौत, पच्छाद उपमंडल की टिकरी कुठाड़ पंचायत के खड़ोह की धार गांव में मंगलवार सायं अफरा-तफरी मच गई, जब अचानक आसमानी बिजली गिर गई। इस घटना में एक महिला आंशिक रूप से घायल हो गई, जबकि बैलों की एक जोड़ी भी इसकी चपेट में आ गई, जिससे दो देसी बेलों की मौत हो गई। घायल महिला की पहचान शारदा देवी पत्नी भगत राम जो कि शाम के समय पशुशाला में गई हुई थी। तभी तेज गर्जना के साथ बिजली गिरी और वह इसकी चपेट में आ गईं। परिजनों और ग्रामीणों की मदद से उन्हें तुरंत सुरक्षित स्थान पर ले जाया गया। गनीमत यह रही कि महिला की जान बच गई। परिवार के मुखिया सोम दत्त ने बताया कि इस घटना से उनकी बैलों की जोड़ी मर जाने से आर्थिक नुकसान हुआ है। बताया गया है कि घायल महिला शारदा देवी के पति भारतीय सेना में कार्यरत हैं और वर्तमान में ड्यूटी पर तैनात हैं। घटना की सूचना पंचायत प्रतिनिधियों को दे दी गई है। वार्ड सदस्य मदन लाल ने बताया कि ये घटना मंगलवार शाम पांच बजे के करीब हुई।
0
comment0
Report
ADAnkush Dhobal
Jan 27, 2026 14:30:37
Shimla, Himachal Pradesh:भारत और यूरोपीय यूनियन के बीच के 18 सालों से अटकी डील आज पूरी हो गई. भारत और यूरोपीय संघ ने फ्री ट्रेड एग्रीमेंट का समझौता कर लिया है. हिमाचल प्रदेश के पूर्व मुख्यमंत्री जयराम ठाकुर ने इस डील के लिए देश के प्रधानमंत्री नरेंद्र मोदी को बधाई दी. इस फ्री ट्रेड डील के साथ ही भारत और यूरोपीय संघ के बीच व्यापार आसान हो जाएगा. वहीं भारत में कई चीजें सस्ती हो जाएंगी. उन्होंने कहा कि आज भारत विश्व की सबसे तेज़ी से बढ़ती अर्थव्यवस्था है. यह प्रधानमंत्री नरेंद्र मोदी की दूरदर्शिता का परिणाम है. हैदराबाद हाउस में यूरोपीय आयोग की अध्यक्ष उर्सुला वॉन डेर लेयेन और यूरोपीय परिषद के राष्ट्रपति एंटोनियो लुइस सैंटोस दा कोस्टा के साथ भारतीय प्रतिनिधियों ने बैठक की, वहीं प्रधानमंत्री नरेन्द्र मोदी ने भी दोनों नेताओं के साथ मुलाकात की. इस मीटिंग में दोनों के बीच समझौते का आदान-प्रदान हुआ है. इसके साथ ही भारत ने यूरोपीय संघ के 27 देशों के साथ FTA साइन कर लिया है. इस फ्री ट्रेड डील के साथ ही भारत और यूरोपीय संघ के बीच व्यापार आसान हो जाएगा. वहीं भारत में कई चीजें सस्ती हो जाएंगी.
0
comment0
Report
BSBHARAT SHARMA
Jan 27, 2026 14:06:08
Ludhiana, Punjab:ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਹੋਈਆਂ ਨਤਮਸਤਕਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਭਰੀ ਹਾਜ਼ਰੀ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸਖਸ਼ੀਅਤਾਂ ਨੇ ਵੀ ਹਾज़ਰੀ ਭਰੀ। ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੰਮ੍ਰਿਤ ਵੇਲੇ ਆਏ ਹੁਕਮਨਾਮੇ ਦੀ ਕਥਾ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੀ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ ਨੇ ਸਰਵਨ ਕਰਵਾਇਆ ਅਤੇ ਸੰਗਤ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਦਾ ਜੀਵਨ ਗੁਰੂ ਭਰੋਸੇ ਦੀ ਮਿਸਾਲ ਹੈ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਪਣੇ ਹੱਥ ਨਾਲ ਲਿੱਖ ਕੇ ਤਖ਼ਤ ਸਾਹਿਬਾਨ ’ਤੇ ਪ੍ਰਕਾਸ਼ ਕਰਵਾਉਣ ਦੀ ਸੇਵਾ ਕੀਤੀ। ਬਾਬਾ ਦੀਪ ਸਿੰਘ ਜੀ ਨੂੰ ਦਮਦਮੀ ਟਕਸਾਲ ਦੇ ਪਹਿਲੇ ਮੁਖੀ ਹੋਣ ਦਾ ਵੀ ਮਾਣ ਪ੍ਰਾਪਤ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਜੀ ਨੇ ਗੁਰੂਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰੂਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਸੰਗਤ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕਰਦਿਆਂ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਅਤੇ ਗੁਰਬਾਣੀ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸੇ ਦੌਰਾਨ ਸਜੇ ਧਾਰਮਿਕ ਦੀਵਾਨਾਂ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ کیا। ਇਸ ਮੌਕੇ ਵਿਸ਼ੇਸ਼ ਤੌਰ ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ, ਜਿਸ ਵਿਚ 181 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ。 ਸਮਾਗਮਾਂ ਮੌਕੇ ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਸ. ਚਰਨਜੀਤ ਸਿੰਘ ਕਾਲੇਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਗੁਰਦੁਆਰਾ ਸ਼ਹੀਦ ਗੰਜ ਸਾਹਿਬ ਦੇ ਮੈਨੇਜ਼ਰ ਸ. ਜਤਿੰਦਰਪਾਲ ਸਿੰਘ, ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ, ਸ. ਅਮਰਬੀਰ ਸਿੰਘ ਢੋਟ, ਮੈਨੇਜਰ ਸ. ਨਰਿੰਦਰ ਸਿੰਘ, ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਵੀ ਹਾਜ਼ਰੀ ਭਰੀ。
0
comment0
Report
ADAnkush Dhobal
Jan 27, 2026 14:05:13
Shimla, Himachal Pradesh:हिमाचल भाजपा कार्यालय का घेराव करेगी राष्ट्रीय देवभूमि पार्टी राष्ट्रीय देवभूमि पार्टी बुधवार सुबह 11 बजे हिमाचल भाजपा कार्यालय का घेराव करेगी. 13 जनवरी को UGC की ओर से जारी नए नियमों के खिलाफ़ राष्ट्रीय देवभूमि पार्टी के नेताओं में कड़ा रोष है. पार्टी के अध्यक्ष रूमित सिंह ठाकुर ने इसे सामान्य वर्ग के छात्रों के विरोध में बताया है. उन्होंने प्रदेश भर के लोगों को इस प्रदर्शन में एकत्रित होने की अपील की है. रूमित सिंह ठाकुर ने कहा कि नए नियम सीधे तौर पर सामान्य वर्ग से संबंध रखने वाले छात्रों के ख़िलाफ़ हैं. उन्होंने कहा कि UGC के नए नियम तुगलकी फ़रमान के जैसे हैं. उन्होंने भाजपा और कांग्रेस के कार्यकर्ताओं से भी प्रदर्शन में शामिल होने की अपील की.
0
comment0
Report
Advertisement
Back to top